ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਆਈਏਐਸ ਅਧਿਕਾਰੀਆਂ, ਇਕ ਆਈਆਰਐਸ ਅਤੇ ਇਕ ਐਚਸੀਐਸ ਅਧਿਕਾਰੀ ਦੇ ਨਿਯੁਕਤੀ ਅਤੇ ਤਬਾਦਲਾ ਆਦੇਸ਼ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਆਈਏਐਸ ਅਧਿਕਾਰੀਆਂ, ਇਕ ਆਈਆਰਐਸ ਅਤੇ ਇਕ ਐਚਸੀਐਸ ਅਧਿਕਾਰੀ ਦੇ ਨਿਯੁਕਤੀ ਅਤੇ ਤਬਾਦਲਾ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਆਈਏਐਸ ਅਧਿਕਾਰੀਆਂ, ਇਕ ਆਈਆਰਐਸ ਅਤੇ ਇਕ ਐਚਸੀਐਸ ਅਧਿਕਾਰੀ ਦੇ ਨਿਯੁਕਤੀ ਅਤੇ ਤਬਾਦਲਾ ਆਦੇਸ਼ ਜਾਰੀ ਕੀਤੇ ਹਨ।ਨਗਰ ਅਤੇ ਗ੍ਰਾਮ ਆਯੋਜਨਾ ਵਿਭਾਗ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਪ੍ਰਧਾਨ ਸਕੱਤਰ ਅਪੂਰਵ ਕੁਮਾਰ ਸਿੰਘ ਨੂੰ ਖੇਡ ਅਤੇ ਯੁਵਾ ਮਾਮਲੇ ਵਿਭਾਗ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ।ਹਰਿਆਣਾ ਭਵਨ, ਨਵੀਂ ਦਿੱਲੀ ਦੇ ਵਧੀਕ ਰਿਹਾਇਸ਼ ਕਮਿਸ਼ਨਰ ਅਤੇ ਹਰਿਆਣਾ ਲੋਕ ਪ੍ਰਸਾਸ਼ਨ ਸੰਸਥਾਨ, ਗੁਰੂਗ੍ਰਾਮ ਦੇ ਵਧੀਕ ਨਿਦੇਸ਼ਕ ਅਸ਼ੋਕ ਸਾਂਗਵਾਨ ਨੂੰ ਰਿਹਾਇਸ਼ ਕਮਿਸ਼ਨਰ, ਗੁਰੂਗ੍ਰਾਮ ਅਤੇ ਹਰਿਆਣਾ…

VIA PUNJAB
ਅੱਗੇ ਪੜ੍ਹੋ

ਆਕਸੀਜਨ ਨਾਲ ਸਬੰਧਤ ਸਾਜ਼ੋ-ਸਾਮਾਨ ਖ਼ਰੀਦਣ ’ਤੇ ਧਿਆਨ ਕੇਂਦਰਿਤ: ਸ਼੍ਰਿੰਗਲਾ

ਆਕਸੀਜਨ ਨਾਲ ਸਬੰਧਤ ਸਾਜ਼ੋ-ਸਾਮਾਨ ਖ਼ਰੀਦਣ ’ਤੇ ਧਿਆਨ ਕੇਂਦਰਿਤ: ਸ਼੍ਰਿੰਗਲਾ

ਨਵੀਂ ਦਿੱਲੀ – ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਕਿਹਾ ਹੈ ਕਿ ਭਾਰਤ ਵੱਲੋਂ ਕਰੋਨਾਵਾਇਰਸ ਮਹਾਮਾਰੀ ਨਾਲ ਸਿੱਝਣ ਲਈ ਵਿਦੇਸ਼ ਤੋਂ ਕਰੀਬ 550 ਆਕਸੀਜਨ ਪਲਾਂਟਾਂ, 4 ਹਜ਼ਾਰ ਆਕਸੀਜਨ ਕੰਸਨਟਰੇਟਰਾਂ ਅਤੇ 10 ਹਜ਼ਾਰ ਆਕਸੀਜਨ ਸਿਲੰਡਰਾਂ ਦੀ ਖ਼ਰੀਦ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਿਸਰ ਤੋਂ ਰੈਮਡੇਸਿਵਿਰ ਦਵਾਈਆਂ ਦੀ 4 ਲੱਖ ਯੂਨਿਟ ਖ਼ਰੀਦਣ ’ਤੇ ਵੀ ਵਿਚਾਰ ਚੱਲ ਰਿਹਾ ਹੈ। ਇਸ ਤੋਂ ਇਲਾਵਾ ਸੰਯੁਕਤ ਅਰਬ ਅਮੀਰਾਤ, ਬੰਗਲਾਦੇਸ਼ ਅਤੇ ਉਜ਼ਬੇਕਿਸਤਾਨ ਵਰਗੇ ਮੁਲਕਾਂ ਤੋਂ ਵੀ ਰੈਮਡੇਸਿਵਿਰ ਦਵਾਈ…

VIA PUNJAB
ਅੱਗੇ ਪੜ੍ਹੋ

ਮਨਮੋਹਨ ਸਿੰਘ ਕਰੋਨਾ ਤੋਂ ਸਿਹਤਯਾਬ ਹੋਏ, ਹਸਪਤਾਲ ਤੋਂ ਛੁੱਟੀ ਮਿਲੀ

ਮਨਮੋਹਨ ਸਿੰਘ ਕਰੋਨਾ ਤੋਂ ਸਿਹਤਯਾਬ ਹੋਏ, ਹਸਪਤਾਲ ਤੋਂ ਛੁੱਟੀ ਮਿਲੀ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (88) ਨੂੰ ਸਿਹਤਯਾਬ ਹੋਣ ਮਗਰੋਂ ਅੱਜ ਇਥੇ ਏਮਜ਼ ਵਿੱਚੋਂ ਛੁੱਟੀ ਮਿਲ ਗਈ। ਸਾਬਕਾ ਪ੍ਰਧਾਨ ਮੰਤਰੀ ਨੂੰ 19 ਅਪਰੈਲ ਨੂੰ ਹਲਕਾ ਬੁਖਾਰ ਹੋਣ ਮਗਰੋਂ ਕਰੋਨਾ ਪਾਜ਼ੇਟਿਵ ਮਿਲੇ ਸਨ। ਉਂਜ ਉਨ੍ਹਾਂ 4 ਮਾਰਚ ਅਤੇ 3 ਅਪਰੈਲ ਨੂੰ ਕਰੋਨਾ ਤੋਂ ਬਚਾਅ ਦੇ ਟੀਕੇ ਲਗਵਾ ਲਏ ਸਨ।

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਮੁੱਖ ਮੰਤਰੀ ਦੀ ਥਾਂ ਉਪ ਰਾਜਪਾਲ ਨੂੰ ‘ਕਮਾਨ’

ਦਿੱਲੀ ਵਿੱਚ ਮੁੱਖ ਮੰਤਰੀ ਦੀ ਥਾਂ ਉਪ ਰਾਜਪਾਲ ਨੂੰ ‘ਕਮਾਨ’

ਨਵੀਂ ਦਿੱਲੀ – ਕੌਮੀ ਰਾਜਧਾਨੀ ਵਿੱਚ ਹੁਣ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਦੀ ਥਾਂ ’ਤੇ ਉਪ ਰਾਜਪਾਲ ਕੋਲ ਵਧੇਰੇ ਤਾਕਤਾਂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਦਿੱਲੀ ਕੌਮੀ ਰਾਜਧਾਨੀ ਖੇਤਰ ਸ਼ਾਸਨ (ਸੋਧ) ਐਕਟ-2021 ਲਾਗੂ ਕੀਤੇ ਜਾਣ ਨਾਲ ਸਾਰੇ ਅਧਿਕਾਰ ਉਪ ਰਾਜਪਾਲ ਅਨਿਲ ਬੈਜਲ ਨੂੰ ਸੌਂਪ ਦਿੱਤੇ ਗਏ ਹਨ। ਹੁਣ ਦਿੱਲੀ ਸਰਕਾਰ ਨੂੰ ਕੋਈ ਵੀ ਨੀਤੀਗਤ ਫ਼ੈਸਲਾ ਲੈਣ ਤੋਂ ਪਹਿਲਾਂ ਉਪ ਰਾਜਪਾਲ ਤੋਂ ਮਨਜ਼ੂਰੀ ਲੈਣੀ ਪਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਐਕਟ 27 ਅਪਰੈਲ ਤੋਂ ਲਾਗੂ…

VIA PUNJAB
ਅੱਗੇ ਪੜ੍ਹੋ

ਅੰਨ੍ਹੇ ਸਿਸਟਮ ਨੂੰ ਸੱਚਾਈ ਦਿਖਾਉਣ ਦੀ ਲੋੜ : ਰਾਹੁਲ ਗਾਂਧੀ

ਅੰਨ੍ਹੇ ਸਿਸਟਮ ਨੂੰ ਸੱਚਾਈ ਦਿਖਾਉਣ ਦੀ ਲੋੜ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਵਿਚਕਾਰ ਲੋਕਾਂ ਨੂੰ ਇਕ-ਦੂਜੇ ਦੀ ਮਦਦ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਅੰਨ੍ਹੇ ਸਿਸਟਮ ਨੂੰ ਸੱਚ ਵਿਖਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਟਵੀਟ ਕੀਤਾ ਕਿ ਇਕ-ਦੂਜੇ ਦੀ ਮਦਦ ਕਰਦੀ ਆਮ ਜਨਤਾ ਵਿਖਾਉਂਦੀ ਹੈ ਕਿ ਕਿਸੇ ਦਾ ਦਿਲ ਛੂਹਣ ਲਈ ਹੱਥ ਛੂਹਣ ਦੀ ਲੋੜ ਨਹੀਂ।ਰਣਦੀਪ ਸੁਰਜੇਵਾਲਾ ਨੇ ਦਿੱਲੀ ਵਿੱਚ ਸ਼ਮਸ਼ਾਨ ਘਾਟਾਂ ਤੇ ਅੰਤਿਮ ਸੰਸਕਾਰ ਲਈ 20 ਘੰਟਿਆਂ ਤਕ…

VIA PUNJAB
ਅੱਗੇ ਪੜ੍ਹੋ

ਅਸੀਂ ਪੂਰੀ ਸੰਵੇਦਨਸ਼ੀਲਤਾ ਨਾਲ ਕਰ ਰਹੇ ਹਨ ਵਿਵਸਥਾ੍ਰ ਮਨੋਹਰ ਲਾਲ

ਅਸੀਂ ਪੂਰੀ ਸੰਵੇਦਨਸ਼ੀਲਤਾ ਨਾਲ ਕਰ ਰਹੇ ਹਨ ਵਿਵਸਥਾ੍ਰ ਮਨੋਹਰ ਲਾਲ

ਉੜੀਸਾ ਤੋਂ ਆਕਸੀਜਨ ਲਿਆਉਣ ਲਈ ਏਅਰ ਲਿਫਟ ਕਰ ਕੇ ਭੇਜੇ ਗਏ ਟੈਂਕਰ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਮੁੜ ਵੱਧਦੇ ਸੰਕ੍ਰਮਣ ਨੂੰ ਦੇਖਦੇ ਹੋਏ ਸਰਕਾਰੀ ਪੂਰੀ ਸੰਵੇਦਨਸ਼ੀਲਤਾ ਦੇ ਨਾਲ ਵਿਵਸਥਾ ਪ੍ਰਬੰਧਨ ਕਰ ਰਹੀ ਹੈ, ਚਾਹੇ ਉਹ ਆਕਸੀਜਨ ਹੋਵੇ, ਡਾਕਟਰ ਹੋਣ, ਕੋਵਿਡ ਹਸਪਤਾਲ, ਵੈਕਸੀਨੇਸ਼ਨ ਕੇਂਦਰ, ਕੰਟੇਨਮੈਂਟ ਜੋਨ, ਕੋਵਿਡ ਬੈਡ ਦੀ ਉਪਲਬਧਤਾ ਹੋਵੇ।ਮੁੱਖ ਮੰਤਰੀ ਅੱਜ ਇੱਥੇ ਇਕ ਪੱਤਰਕਾਰ ਸਮੇਲਨ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਤੋਂ ਬਾਆਦ ਜਸ਼ਨ ਮਨਾਉਣ ਤੇ ਪਾਬੰਦੀ

ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਤੋਂ ਬਾਆਦ ਜਸ਼ਨ ਮਨਾਉਣ ਤੇ ਪਾਬੰਦੀ

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਜਿਨ੍ਹਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਉੱਥੇ ਵੋਟਾਂ ਦੀ ਗਿਣਤੀ ਦੌਰਾਨ ਜਾਂ ਉਸ ਤੋਂ ਬਾਅਦ ਸਾਰੇ ਜੇਤੂ ਜਸ਼ਨਾਂ ਤੇ ਅੱਜ ਪਾਬੰਦੀ ਲਗਾ ਦਿੱਤੀ। ਸੂਤਰਾਂ ਨੇ ਇਕ ਆਦੇਸ਼ ਦੇ ਹਵਾਲੇ ਤੋਂ ਕਿਹਾ ਕਿ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਫ਼ੈਲਣ ਤੋਂ ਰੋਕਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਆਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ ਅਤੇ ਪੁਡੂਚੇਰੀ ਵਿੱਚ 2 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨਸ਼ਾ ਤਸਕਰੀ ‘ਤੇ ਕਸ ਰਹੀ ਸ਼ਿਕੰਜਾ

ਹਰਿਆਣਾ ਪੁਲਿਸ ਨਸ਼ਾ ਤਸਕਰੀ ‘ਤੇ ਕਸ ਰਹੀ ਸ਼ਿਕੰਜਾ

7 ਮਹੀਨੇ ਵਿਚ ਸਿਰਸਾ ਤੋਂ 996 ਕਿਲੋ ਨਸ਼ੀਲੇ ਪਦਾਰਥ ਬਰਾਮਦ 567 ਗਿਰਫਤਾਰ ਚੰਡੀਗੜ੍ਹ – ਹਰਿਆਣਾ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਚ ਸ਼ਾਮਿਲ ਲੋਕਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਨਤੀਜੇਵਜੋ ਇਕੱਲੇ ਸਿਰਸਾ ਜਿਲ੍ਹੇ ਤੋਂ ਪਿਛਲੀ ਸੱਤ ਮਹੀਨਿਆਂ ਵਿਚ 996 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਜਬਤ ਕੀਤਾ ਗਿਆ ਹੈ।ਹਰਿਆਣਾ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪਿਛਲੇ ਸੱਤ ਮਹੀਨਿਆਂ ਵਿਚ ਸਿਰਸਾ ਜਿਲ੍ਹੇ ਵਿਚ ਡਰਂੱਗ ਰੱਖਣ ਸਮੇਤ ਤਸਕਰੀ ਦੇ ਦੋਸ਼ ਵਿਚ 323…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸਾਲ 2021 ਦੌਰਾਨ ਸੂਬੇ ਤੋਂ ਹੱਜ ਜਾਣ ਦੇ ਇਛੁੱਕ ਹਾਜੀਆਂ ਨੂੰ ਕੋਰੋਨਾ ਵੈਕਸਿਨ ਦੇ ਦੋਨੋਂ ਡੋਜ ਲੈਣ ਦੇ ਨਿਰਦੇਸ਼ ਦਿੱਤੇ

ਹਰਿਆਣਾ ਸਰਕਾਰ ਨੇ ਸਾਲ 2021 ਦੌਰਾਨ ਸੂਬੇ ਤੋਂ ਹੱਜ ਜਾਣ ਦੇ ਇਛੁੱਕ ਹਾਜੀਆਂ ਨੂੰ ਕੋਰੋਨਾ ਵੈਕਸਿਨ ਦੇ ਦੋਨੋਂ ਡੋਜ ਲੈਣ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਸਾਲ 2021 ਦੌਰਾਨ ਸੂਬੇ ਤੋਂ ਹੱਜ ਜਾਣ ਦੇ ਇਛੁੱਕ ਹਾਜੀਆਂ ਨੂੰ ਕੋਰੋਨਾ ਵੈਕਸਿਨ ਦੇ ਦੋਨੋਂ ਡੋਜ ਲੈਣ ਦੇ ਨਿਰਦੇਸ਼ ਦਿੱਤੇ।ਹਰਿਆਣਾ ਰਾਜ ਹੱਜ ਕਮੇਟੀ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹੱਜ ਮੰਤਰਾਲੇ, ਸਾਊਦੀ ਅਰਬ ਸਰਕਾਰ ਨੇ ਸੂਚਿਤ ਕੀਤਾ ਹੈ ਕਿ ਹੱਜ ਦੇ ਲਈ ਆਨਲਾਇਨ ਬਿਨੈ ਕਰਨ ਵਾਲੇ ਬਿਨੈਕਾਰਾਂ ਲਈ ਹੱਜ ‘ਤੇ ਜਾਣ ਤੋਂ ਪਹਿਲਾਂ ਕੋਰੋਨਾ ਵੈਕਸਿਨ ਦੀ ਦੋਨੋਂ ਡੋਜ ਲੈਣਾ ਜਰੂਰੀ ਹੈ।ਉਨ੍ਹਾਂ ਨੇ ਦਸਿਆ ਕਿ…

VIA PUNJAB
ਅੱਗੇ ਪੜ੍ਹੋ

ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਤੇ ਨਿਰਦੇਸ਼

ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਤੇ ਨਿਰਦੇਸ਼

ਸਾਰੇ ਹਸਪਤਾਲਾਂ ਦੇ ਆਕਸੀਜਨ ਬੈਡ, ਆਕਸੀਜਨ ਸਟੋਰੇਜ ਸਮਰੱਥਾ ਦਾ ਬਿਊਰਾ ਮੰਗਿਆ ਚੰਡੀਗੜ੍ਹ – ਹਰਿਆਣਾ ਦੇ ਸਿਹਤ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਜਿਲ੍ਹਿਆਂ ਦੇ ਸਾਰੇ ਨਿਜੀ ਤੇ ਸਰਕਾਰੀ ਹਸਪਤਾਲਾਂ ਵਿਚ ਆਕਸੀਜਨ ਬੈਡਸ, ਆਕਸੀਜਨ ਸਟੋਰੇਜ ਦੀ ਸਮਰੱਥਾ ਅਤੇ ਵੈਂਟੀਲੇਟਰ ਸਮੇਤ ਹੋਰ ਜਰੂਰਤਾਂ ਦਾ ਖਾਕਾ ਵੀਰਵਾਰ ਸਵੇਰੇ 10 ਵਜੇ ਤਕ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੋਰੋਨਾ ਦੀ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਧਾਰਾ 144 ਦਾ…

VIA PUNJAB
ਅੱਗੇ ਪੜ੍ਹੋ
1 26 27 28 29 30 325