ਸੁਰਖਿਆ ਨਾਲ ਜੁੜੀਆਂ ਜਾਣਕਾਰੀਆਂ ਪਾਕਿਸਤਾਨ ਨੂੰ ਦੇਣ ਵਾਲਾ ਕਰਮਚਾਰੀ ਗ੍ਰਿਫਤਾਰ

ਸੁਰਖਿਆ ਨਾਲ ਜੁੜੀਆਂ ਜਾਣਕਾਰੀਆਂ ਪਾਕਿਸਤਾਨ ਨੂੰ ਦੇਣ ਵਾਲਾ ਕਰਮਚਾਰੀ ਗ੍ਰਿਫਤਾਰ

ਨਵੀਂ ਦਿੱਲੀ – ਸੁਰਖਿਆ ਦੇ ਮਾਮਲੇ ‘ਚ ਸੋਮਵਾਰ ਨੂੰ ਭਾਰਤੀ ਏਜੰਸੀਆਂ ਨੂੰ ਵਡੀ ਕਾਮਯਾਬੀ ਮਿਲੀ ਹੈ। ਉਤਰ ਪ੍ਰਦੇਸ਼ ਏ.ਟੀ.ਐਸ. ਨੇ ਸੋਮਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ਤੋਂ ਇਕ ਡੀ.ਆਰ.ਡੀ.ਓ. ਕਰਮਚਾਰੀ ਨਿਸ਼ਾਂਤ ਅਗਰਵਾਲ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਰਮਚਾਰੀ ‘ਤੇ ਸੁਰਖਿਆ ਨਾਲ ਜੁੜੀਆਂ ਜਾਣਕਾਰੀਆਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਨੂੰ ਦੇਣ ਦਾ ਦੋਸ਼ ਹੈ। ਇਹ ਕਰਮਚਾਰੀ ਭਾਰਤ ਦੀ ਬਹੁਤ ਮਹਤਵਪੂਰਨ ਮਿਜ਼ਾਈਲ ‘ਬ੍ਰਾਹਮੋਸ‘ ਨਾਲ ਜੁੜੀ ਜਾਣਕਾਰੀ ਪਾਕਿਸਤਾਨ ਤੇ ਅਮਰੀਕਾ ਨੂੰ ਦੇ ਰਿਹਾ ਸੀ।

VIA PUNJAB
ਅੱਗੇ ਪੜ੍ਹੋ

ਲੋਕਾਂ ’ਚ ਵੰਡੀਆਂ ਪਾ ਰਹੀ ਹੈ ਕਾਂਗਰਸ: ਮੋਦੀ

ਲੋਕਾਂ ’ਚ ਵੰਡੀਆਂ ਪਾ ਰਹੀ ਹੈ ਕਾਂਗਰਸ: ਮੋਦੀ

ਅਜਮੇਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ’ਤੇ ਹੱਲਾ ਬੋਲਦਿਆਂ ਕਿਹਾ ਕਿ ਵਿਰੋਧੀ ਧਿਰ ਵੋਟ ਬੈਂਕ ਦੀ ਸਿਆਸਤ ਕਰ ਰਹੀ ਹੈ ਅਤੇ ਸੱਤਾ ’ਚ ਵਾਪਸ ਆਉਣ ਲਈ ਲੋਕਾਂ ’ਚ ਵੰਡੀਆ ਪਾ ਰਹੀ ਹੈ। ਪ੍ਰਧਾਨ ਮੰਤਰੀ ਨੇ ਵਿਰੋਧੀ ਪਾਰਟੀਆਂ ’ਤੇ ਇਹ ਦੋਸ਼ ਇੱਥੇ ਕੀਤੀ ਗਈ ਰੈਲੀ ਦੌਰਾਨ ਲਗਾਏ। ਸ੍ਰੀ ਮੋਦੀ ਵੱਲੋਂ ਇਹ ਰੈਲੀ ਰਾਜਸਥਾਨ ਤੇ ਦੇਸ਼ ਦੇ ਚਾਰ ਹੋਰ ਸੂਬਿਆਂ ’ਚ ਨਵੰਬਰ ਤੇ ਦਸੰਬਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਆਪਣੀ ਆਜ਼ਾਦ ਨੀਤੀ ਦੀ ਪਾਲਣਾ ਕੀਤੀ: ਜਨਰਲ ਰਾਵਤ

ਭਾਰਤ ਨੇ ਆਪਣੀ ਆਜ਼ਾਦ ਨੀਤੀ ਦੀ ਪਾਲਣਾ ਕੀਤੀ: ਜਨਰਲ ਰਾਵਤ

ਨਵੀਂ ਦਿੱਲੀ – ਅਮਰੀਕਾ ਦੇ ਡਰ ਦਰਮਿਆਨ ਭਾਰਤੀ ਫੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਐਸ-400 ਸਮਝੌਤੇ ’ਤੇ ਟਿੱਪਣੀ ਕਰਦਿਆਂ ਐਤਵਾਰ ਨੂੰ ਕਿਹਾ ਕਿ ਭਾਰਤ ਆਪਣੀ ਆਜ਼ਾਦਾਨਾ ਨੀਤੀ ਦੀ ਪਾਲਣਾ ਕਰ ਰਿਹਾ ਹੈ ਅਤੇ ਮਾਸਕੋ ਤੋਂ ਕਾਮੋਵ ਹੈਲੀਕਾਪਟਰ ਅਤੇ ਹੋਰ ਜੰਗੀ ਸਾਜ਼ੋ ਸਾਮਾਨ ਪ੍ਰਾਪਤ ਕਰਨ ਲਈ ਉਤਸੁਕ ਹੈ। ਭਾਰਤ ਅਤੇ ਰੂਸ ਨੇ ਸ਼ੁੱਕਰਵਾਰ ਨੂੰ ਅਰਬਾਂ ਡਾਲਰ ਦੇ ਐਸ-400 ਸਮਝੌਤੇ ’ਤੇ ਹਸਤਾਖ਼ਰ ਕੀਤੇ ਸਨ ਜੋ ਕਿ ਅਮਰੀਕਾ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਸਬੰਧੀ ਅਮਰੀਕੀ ਐਕਟ (ਕਾਸਟਾ) ਅਧੀਨ…

VIA PUNJAB
ਅੱਗੇ ਪੜ੍ਹੋ

ਆਧਾਰ ਸਬੰਧੀ ਬੈਂਕਾਂ ਤੇ ਡਾਕਘਰਾਂ ’ਚ ਪਹਿਲਾਂ ਵਾਲੇ ਨਿਯਮ ਹੀ ਰਹਿਣਗੇ ਜਾਰੀ: ਪਾਂਡੇ

ਆਧਾਰ ਸਬੰਧੀ ਬੈਂਕਾਂ ਤੇ ਡਾਕਘਰਾਂ ’ਚ ਪਹਿਲਾਂ ਵਾਲੇ ਨਿਯਮ ਹੀ ਰਹਿਣਗੇ ਜਾਰੀ: ਪਾਂਡੇ

ਨਵੀਂ ਦਿੱਲੀ – ਵਿਲੱਖਣ ਪਛਾਣ ਅਥਾਰਿਟੀ ਆਫ ਇੰਡੀਆ (ਯੂਆਈਡੀਏਆਈ) ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਆਧਾਰ ਦੀ ਵਰਤੋਂ ਰੋਕਣ ਸਬੰਧੀ ਹੁਕਮ ਐਨਰੋਲਮੈਂਟ ਅਤੇ ਸੇਵਾਵਾਂ ਨੂੰ ਅੱਪਡੇਟ ਕਰਨ ਦੇ ਮਾਮਲੇ ਵਿੱਚ ਲਾਗੂ ਨਹੀਂ ਹੋਣਗੇ ਅਤੇ ਇਹ ਸੇਵਾਵਾਂ ਬੈਂਕਾਂ, ਡਾਕਘਰਾਂ ਤੇ ਸਰਕਾਰੀ ਦਫਤਰਾਂ ਵਿੱਚ ਜਾਰੀ ਰਹਿਣਗੀਆਂ ਕਿਉਂਕਿ ਸਮੁੱਚੀ ਆਧਾਰ ਪ੍ਰਕਿਰਿਆ ਵਿੱਚ ਬੈਂਕਾਂ ਦਾ ਵਿਆਪਕ ਰੋਲ ਹੈ। ਇਸ ਲਈ ਬੈਂਕਾਂ ਤੇ ਡਾਕਘਰਾਂ ਦੇ ਅਧਾਰ ਸਬੰਧੀ ਪ੍ਰਕਿਰਿਆ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹੇਗੀ। ਇਹ ਪਹਿਲਕਦਮੀ ਇਸ ਕਰਕੇ ਹੋਈ…

VIA PUNJAB
ਅੱਗੇ ਪੜ੍ਹੋ

ਤਿੰਨ ਸਾਲਾਂ ’ਚ ਹੋ ਜਾਵੇਗਾ ਨਕਸਲੀਆਂ ਦਾ ਸਫਾਇਆ: ਰਾਜਨਾਥ

ਤਿੰਨ ਸਾਲਾਂ ’ਚ ਹੋ ਜਾਵੇਗਾ ਨਕਸਲੀਆਂ ਦਾ ਸਫਾਇਆ: ਰਾਜਨਾਥ

ਲਖਨਊ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਮੁਲਕ ਵਿੱਚੋਂ ਖੱਬੇ ਪੱਖੀ ਇੰਤਹਾਪਸੰਦੀ(ਐੱਲਡਬਲਿਊਈ) ਦੀ ਅਲਾਮਤ ਦਾ ਅਗਲੇ ਤਿੰਨ ਸਾਲਾਂ ’ਚ ਖ਼ਾਤਮਾ ਕਰ ਦਿੱਤਾ ਜਾਵੇਗਾ। ਸਿੰਘ ਨੇ ਕਿਹਾ ਕਿ ਨਕਸਲੀਆਂ ਖਿਲਾਫ਼ ਰੈਪਿਡ ਐਕਸ਼ਨ ਫੋਰਸ ਦੀ ਕਾਰਵਾਈ ਤੇਜ਼ ਤੇ ਜਾਨਦਾਰ ਹੋਵੇ ਤੇ ਸਲਾਮਤੀ ਦਸਤੇ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤਣ। ਗ੍ਰਹਿ ਮੰਤਰੀ ਇਥੇ ਸੀਆਰਪੀਐਫ ਕੈਂਪ ਵਿੱਚ ਰੈਪਿਡ ਐਕਸ਼ਨ ਫੋਰਸ (ਆਰਏਐਫ) ਦੀ 26ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਰੱਖੇ ਸਮਾਗਮ ਮੌਕੇ ਫ਼ੌਜੀ ਜਵਾਨਾਂ ਨੂੰ ਸੰਬੋਧਨ ਕਰ ਰਹੇ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਦਿੱਲੀ ਨੂੰ ਪੂਰੇ ਰਾਜ ਦਾ ਦਰਜਾ ਦੇਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਦਿੱਲੀ ਨੂੰ ਪੂਰੇ ਰਾਜ ਦਾ ਦਰਜਾ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਨੂੰ ਪੂਰੇ ਰਾਜ ਦਾ ਦਰਜਾ ਦੇਣ ਲਈ ਦਾਇਰ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਸੰਵਿਧਾਨਕ ਬੈਂਕ ਦੇ ਫੈਸਲੇ ਦੇ ਬਾਅਦ ਇਸ ‘ਤੇ ਸੁਣਵਾਈ ਜ਼ਰੂਰੀ ਨਹੀਂ ਹੈ। ਸੰਵਿਧਾਨਕ ਬੈਂਚ ਨੇ ਆਪਣੇ ਫੈਸਲੇ ‘ਚ ਕਿਹਾ ਸੀ ਕਿ ਦਿੱਲੀ ਨੂੰ ਇਕ ਰਾਜ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ। ਬੈਂਚ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਇਹ ਅਰਥਹੀਣ ਹੋ ਗਈ ਹੈ। ਅਦਾਲਤ ਸੰਵਿਧਾਨ ਦੀ ਧਾਰਾ 239-ਏ ਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ…

VIA PUNJAB
ਅੱਗੇ ਪੜ੍ਹੋ

ਪੈਟਰੋਲ-ਡੀਜ਼ਲ ਦੇ ਰੇਟ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਮੋਦੀ: ਰਾਹੁਲ ਗਾਂਧੀ

ਪੈਟਰੋਲ-ਡੀਜ਼ਲ ਦੇ ਰੇਟ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਮੋਦੀ: ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਆਸਮਾਨ ਛੂਹ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਕਾਰਨ ਲੋਕ ਪ੍ਰੇਸ਼ਾਨ ਹਨ, ਇਸ ਲਈ ਇਨ੍ਹਾਂ ਉਤਪਾਦਾਂ ਨੂੰ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਆਉਂਦਾ ਜਾਵੇ| ਗਾਂਧੀ ਨੇ ਅੱਜ ਟਵੀਟ ਕਰਕੇ ਕਿਹਾ ਕਿ ਮੋਦੀ ਜੀ, ਆਮ ਜਨਤਾ ਪੈਟਰੋਲ-ਡੀਜ਼ਲ ਦੀਆਂ ਆਸਮਾਨ ਛੂਹ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਹੈ| ਤੁਸੀਂ ਕ੍ਰਿਪਾ ਕਰਕੇ ਪੈਟਰੋਲ-ਡੀਜ਼ਲ ਨੂੰ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਆਓ| ਸਰਕਾਰ ਨੇ ਬੀਤੇ ਦਿਨੀਂ ਪੈਟਰੋਲ ਅਤੇ ਡੀਜ਼ਲ ਉਤੇ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਵੱਲੋਂ ਸਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਡਾ.ਮਹੇਸ਼ ਸ਼ਰਮਾ ਨਾਲ ਮੁਲਾਕਾਤ

ਨਵਜੋਤ ਸਿੰਘ ਸਿੱਧੂ ਵੱਲੋਂ ਸਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਡਾ.ਮਹੇਸ਼ ਸ਼ਰਮਾ ਨਾਲ ਮੁਲਾਕਾਤ

ਜਲਿਆਂ ਵਾਲਾ ਬਾਗ ਦੇ 100 ਸਾਲਾ ਯਾਦਗਾਰੀ ਸਮਾਗਮ ਮਨਾਉਣ ਲਈ ਜਲਿਆਂ ਵਾਲਾ ਬਾਗ ਟ੍ਰਸਟ ਦੇ ਨਵੇਂ ਮੈਂਬਰ ਜਲਦ ਨਿਯੁਕਤ ਕਰਨ ‘ਤੇ ਦਿੱਤਾ ਜ਼ੋਰ ਨਵੀਂ ਦਿੱਲੀ – ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਸਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਡਾ. ਮਹੇਸ਼ ਸ਼ਰਮਾ ਨਾਲ ਮੀਟਿੰਗ ਕਰਕੇ ਜਲਿਆਂ ਵਾਲਾ ਬਾਗ ਰਾਸ਼ਟਰੀ ਯਾਦਗਾਰੀ ਟ੍ਰਸਟ ਦੇ ਨਵੇਂ ਮੈਂਬਰਾਂ ਦੀ ਨਿਯੁਕਤੀ ਦੀ ਪ੍ਰਕ੍ਰਿਆ ਜਲਦ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ ਗਿਆ ਤਾਂ ਜੋ ਕੇਂਦਰ ਵੱਲੋਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਦਿੱਤੀ ਸੀ ਚੇਤਾਵਨੀ

ਅਮਰੀਕਾ ਨੇ ਦਿੱਤੀ ਸੀ ਚੇਤਾਵਨੀ

ਨਵੀਂ ਦਿਲੀ- ਭਾਰਤ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਰੂਸ ਤੋਂ ਹਥਿਆਰਾਂ ਦੀ ਖਰੀਦ ਕੀਤੀ ਹੈ। ਅਮਰੀਕਾ ਨੇ ਸਹਿਯੋਗੀ ਦੇਸ਼ਾਂ ਨੂੰ ਰੂਸ ਕੋਲੋਂ ਕਿਸੇ ਤਰ੍ਹਾਂ ਦੇ ਹਥਿਆਰਾਂ ਦੀ ਖਰੀਦ ਕਰਨ ਤੋਂ ਮਨ੍ਹਾ ਕੀਤਾ ਸੀ।ਅਮਰੀਕਾ ਨੇ ਕਿਹਾ ਸੀ ਕਿ ਜੇ ਭਾਰਤ ਨੇ ਰੂਸ ਕੋਲੋਂ ਕਿਸੇ ਵੀ ਤਰ੍ਹਾਂ ਦੇ ਹਥਿਆਰ ਖਰੀਦੇ ਤਾਂ ਅਮਰੀਕਾ ਰੂਸ ਵਾਂਗ ਭਾਰਤ ’ਤੇ ਵੀ ਪੰਬਾਦੀ ਲਾ ਸਕਦਾ ਹੈ। ਅਮਰੀਕਾ ਨੇ ਇਹ ਬਿਆਨ ਰੂਸੀ ਰਾਸ਼ਟਪਰਤੀ ਪੁਤਿਨ ਦੇ ਭਾਰਤ ਪਹੁੰਚਣ ਤੋਂ ਇਕ ਦਿਨ ਪਹਿਲਾਂ ਜਾਰੀ…

VIA PUNJAB
ਅੱਗੇ ਪੜ੍ਹੋ

ਕਪਾਹ ਦੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਮੁਖ ਮੰਤਰੀ ਨੇ ਸਮ੍ਰਿਤੀ ਇਰਾਨੀ ਨੂੰ ਲਿਖਿਆ ਪਤਰ

ਕਪਾਹ ਦੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਮੁਖ ਮੰਤਰੀ ਨੇ ਸਮ੍ਰਿਤੀ ਇਰਾਨੀ ਨੂੰ ਲਿਖਿਆ ਪਤਰ

ਨਵੀਂ ਦਿੱਲੀ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਕਪੜਾ ਮੰਤਰੀ ਸਮ੍ਰਿਤੀ ਜ਼ੁਬਿਨ ਇਰਾਨੀ ਨੂੰ ਪਤਰ ਲਿਖ ਕੇ ਸਥਾਪਤ ਪ੍ਰਕ੍ਰਿਆ ਮੁਤਾਬਕ ਸੂਬੇ ਵਿਚੋਂ ਕਪਾਹ ਦੀ ਖਰੀਦ ਸ਼ੁਰੂ ਕਰਨ ਲਈ ਭਾਰਤ ਕਪਾਹ ਨਿਗਮ (ਸੀ.ਸੀ.ਆਈ.) ਨੂੰ ਨਿਰਦੇਸ਼ ਦੇਣ ਲਈ ਉਨ੍ਹਾਂ ਦੇ ਨਿਜੀ ਦਖ਼ਲ ਦੀ ਮੰਗ ਕੀਤੀ ਹੈ।ਇਕ ਪਤਰ ਵਿਚ ਮੁਖ ਮੰਤਰੀ ਨੇ ਦਸਿਆ ਕਿ ਉਨ੍ਹਾਂ ਨੇ ਅਪੀਲ ਕੀਤੀ ਕਿ ਕਪਾਹ ਨਿਗਮ ਵਲੋਂ ਕਮਿਸ਼ਨ ਏਜੰਟਾਂ ਰਾਹੀਂ ਕਪਾਹ ਦੀ ਖਰੀਦ ਕਰਨ ਦੀ ਹਦਾਇਤ ਦਿਤੀ ਜਾਵੇ ਜੋ…

VIA PUNJAB
ਅੱਗੇ ਪੜ੍ਹੋ
1 281 282 283 284 285 325