ਪੁਲੀਸ ਗੋਲੀ ਦਾ ਸ਼ਿਕਾਰ ਹੋਏ ‘ਐਪਲ’ ਅਧਿਕਾਰੀ ਦਾ ਸਸਕਾਰ

ਪੁਲੀਸ ਗੋਲੀ ਦਾ ਸ਼ਿਕਾਰ ਹੋਏ ‘ਐਪਲ’ ਅਧਿਕਾਰੀ ਦਾ ਸਸਕਾਰ

ਲਖਨਊ – ਗੋਮਤੀ ਨਗਰ ਇਲਾਕੇ ਵਿੱਚ ਪੁਲੀਸ ਵੱਲੋਂ ਗੋਲੀ ਮਾਰ ਕੇ ਮਾਰੇ ਗਏ ਅਮਰੀਕੀ ਟੈਲੀਕਾਮ ਕੰਪਨੀ ਐਪਲ ਦੇ ਇਕ ਅਧਿਕਾਰੀ ਦਾ ਅੱਜ ਸਸਕਾਰ ਕਰ ਦਿੱਤਾ ਗਿਆ ਜਿਸ ਮੌਕੇ ਰਾਜ ਦੇ ਮੰਤਰੀ ਤੇ ਪਰਿਵਾਰਕ ਮੈਂਬਰ ਮੌਜੂਦ ਸਨ। ਕੰਪਨੀ ਦੇ ਅਧਿਕਾਰੀ ਵਿਵੇਕ ਤਿਵਾੜੀ (38) ਕੱਲ੍ਹ ਜਦੋਂ ਆਪਣੀ ਕਾਰ ਵਿੱਚ ਆਪਣੀ ਇਕ ਸਹਿਕਰਮੀ ਸਨਾ ਖ਼ਾਨ ਨੂੰ ਛੱਡਣ ਜਾ ਰਹੇ ਸਨ ਤਾਂ ਸਿਪਾਹੀ ਪ੍ਰਸ਼ਾਂਤ ਚੌਧਰੀ ਤੇ ਸੰਦੀਪ ਕੁਮਾਰ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਅੱਜ ਭਾਇਸਾਕੁੰਡ ਵਿਖੇ ਉਨ੍ਹਾਂ ਦਾ…

VIA PUNJAB
ਅੱਗੇ ਪੜ੍ਹੋ

ਆਧਾਰ ਨੂੰ ਵੋਟਰ ਕਾਰਡ ਨਾਲ ਜੋੜਨ ਲਈ ਰਾਹ ਪੱਧਰਾ: ਰਾਵਤ

ਆਧਾਰ ਨੂੰ ਵੋਟਰ ਕਾਰਡ ਨਾਲ ਜੋੜਨ ਲਈ ਰਾਹ ਪੱਧਰਾ: ਰਾਵਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਧਾਰ ਦੀ ਮਾਨਤਾ ਅਤੇ ਚੋਣ ਰਾਜਨੀਤੀ ਨੂੰ ਅਪਰਾਧਮੁਕਤ ਕਰਨ ਸਬੰਧੀ ਆਪਣੇ ਦੋ ਫੈਸਲਿਆਂ ਰਾਹੀਂ ਚੋਣ ਕਮਿਸ਼ਨ ਲਈ ਵੋਟਰ ਸ਼ਨਾਖਤੀ ਕਾਰਡ ਨੂੰ ਆਧਾਰ ਨਾਲ ਜੋੜਨ ਅਤੇ ਅਪਰਾਧੀਆਂ ਨੂੰ ਚੋਣ ਲੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਓ ਪੀ ਰਾਵਤ ਨੇ ਇਨ੍ਹਾਂ ਫੈਸਲਿਆਂ ਨੂੰ ਲਾਗੂ ਕਰਨ ਬਾਰੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਚੋਣ ਕਮਿਸ਼ਨ ਸਕੱਤਰੇਤ ਨੂੰ ਅਦਾਲਤ ਦੇ ਦੋਵੇਂ ਫੈਸਲਿਆਂ ਦਾ…

VIA PUNJAB
ਅੱਗੇ ਪੜ੍ਹੋ

ਆਯੂਸ਼ਮਾਨ ਯੋਜਨਾ ਨੂੰ ਲੈ ਕੇ ਕੇਜਰੀਵਾਲ ਨੇ ਅਮਿਤ ਸ਼ਾਹ ‘ਤੇ ਬੋਲਿਆ ਹਮਲਾ

ਆਯੂਸ਼ਮਾਨ ਯੋਜਨਾ ਨੂੰ ਲੈ ਕੇ ਕੇਜਰੀਵਾਲ ਨੇ ਅਮਿਤ ਸ਼ਾਹ ‘ਤੇ ਬੋਲਿਆ ਹਮਲਾ

ਨਵੀਂ ਦਿੱਲੀ – ਦਿੱਲੀ ‘ਚ ਆਯੂਸ਼ਮਾਨ ਭਾਰਤ ਯੋਜਨਾ ਨੂੰ ਪੂਰੀ ਤਰ੍ਹਾਂ ਨਾ ਲਾਗੂ ਕਰਨ ‘ਤੇ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ‘ਆਪ’ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦਿੱਲੀ ਦੇ ਵਿਕਾਸ ‘ਚ ਰੁਕਾਵਟ ਪਾ ਰਹੀ ਹੈ। ਸ਼ਾਹ ਨੇ ਸਵਾਲ ਕੀਤਾ ਕਿ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਇਹ ਦੱਸਣ ਕਿ ਦਿੱਲੀ ਦੇ ਡੇਢ ਕਰੋੜ ਲੋਕਾਂ ਨੂੰ ਆਯੂਸ਼ਮਾਨ ਭਾਰਤ ਦਾ ਲਾਭ ਕਿਉਂ ਨਹੀਂ ਮਿਲ ਰਿਹਾ ਹੈ? ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਕੀਤਾ ਨਿਯਮਾਂ ਦਾ ਉਲੰਘਣ, ਭਾਰਤੀ ਸੀਮਾ ’ਚ ਦਾਖ਼ਲ ਹੋਇਆ ਹੈਲੀਕਾਪਟਰ

ਪਾਕਿਸਤਾਨ ਨੇ ਕੀਤਾ ਨਿਯਮਾਂ ਦਾ ਉਲੰਘਣ, ਭਾਰਤੀ ਸੀਮਾ ’ਚ ਦਾਖ਼ਲ ਹੋਇਆ ਹੈਲੀਕਾਪਟਰ

ਜੰਮੂ ਕਸ਼ਮੀਰ -ਪਾਕਿਸਤਾਨੀ ਹੈਲੀਕਾਪਟਰ ਭਾਰਤ ਦੇ ਪੁੰਛ ਸੈਕਟਰ ‘ਚ ਦਾਖ਼ਲ ਹੋ ਗਿਆ।ਪਾਕਿਸਤਾਨ ਹੈਲੀਕਾਪਟਰ ਨੇ ਇੰਡੀਅਨ ਏਅਰਸਪੇਸ ਦਾ ਉਲੰਘਣ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਭਾਰਤੀ ਸੀਮਾ ਦੇ 300 ਮੀਟਰ ਅੰਦਰ ਦਾਖ਼ਲ ਹੋ ਗਿਆ ਸੀ।ਕਿਸੇ ਵੀ ਵਲੋਂ ਕੋਈ ਵੀ ਹਮਲਾਵਰ ਕਾਰਵਾਈ ਨਹੀਂ ਕੀਤੀ ਗਈ।ਹੈਲੀਕਾਪਟਰ ਐਤਵਾਰ ਦੁਪਹਿਰ ਕਰੀਬ 12 ਵਜੇ ਭਾਰਤ ਦੀ ਸੀਮਾ ’ਚ ਦਾਖ਼ਲ ਹੋਇਆ ਸੀ।ਇਸ ਤੋਂ ਪਹਿਲਾਂ ਭਾਰਤੀ ਸੈਨਾ ਵਲੋਂ ਕੀਤੀ ਗਈ ਸਰਜੀਕਲ ਸਟ੍ਰਾਈਕ ਦਾ ਵੀ ਇਕ ਵੀਡੀਓ ਸਾਹਮਣੇ ਆਇਆ ਸੀ।

VIA PUNJAB
ਅੱਗੇ ਪੜ੍ਹੋ

1 ਨਵੰਬਰ ਤੋਂ ਸਮਾਜਿਕ ਸੁਰਖਿਆ ਪੈਂਸ਼ਨ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਦਿਤੀ ਜਾਵੇਗੀ : ਮੁੱਖ ਮੰਤਰੀ

1 ਨਵੰਬਰ ਤੋਂ ਸਮਾਜਿਕ ਸੁਰਖਿਆ ਪੈਂਸ਼ਨ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਦਿਤੀ ਜਾਵੇਗੀ : ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਐਲਾਨ ਕੀਤਾ ਕਿ 1 ਨਵੰਬਰ, 2018 ਤੋਂ ਸਮਾਜਿਕ ਸੁਰਖਿਆ ਪੈਂਸ਼ਨ 2 ਹਜਾਰ ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਦਿਤੀ ਜਾਵੇਗੀ। ਮੁਖ ਮੰਤਰੀ ਅਜ ਜਿਲਾ ਪਲਵਲ ਦੇ ਹੋਡਲ ਵਿਚ ਇਕ ਵਿਸ਼ਾਲ ਜਨਸਮੂਹ ਨੂੰ ਸੰਬੋਧਿਤ ਕਰ ਰਹੇ ਸਨ? ਮੁਖ ਮੰਤਰੀ ਨੇ ਅਜ ਹੋਡਲ ਅਤੇ ਹਸਨਪੁਰ ਦੇ ਸ਼ਹਿਰੀ ਖੇਤਰ ਲਈ ਪੰਜ ਕਰੋੜ ਰੁਪਏ ਅਤੇ ਗ੍ਰਾਮੀਣ ਖੇਤਰ ਲਈ 10 ਕਰੋੜ ਰੁਪਏ ਦੀ ਰਕਮ ਦਾ ਐਲਾਨ ਕੀਤਾ। ਇਸ ਤੋਂ ਹਿਲਾਵਾ, ਉਨਾਂ…

VIA PUNJAB
ਅੱਗੇ ਪੜ੍ਹੋ

ਅਮਿਤ ਸ਼ਾਹ ਵੱਲੋਂ ਕਾਂਗਰਸ ਉੱਤੇ ‘ਨਕਸਲੀਆਂ ਦਾ ਪੱਖ ਪੂਰਨ’ ਦੇ ਦੋਸ਼

ਅਮਿਤ ਸ਼ਾਹ ਵੱਲੋਂ ਕਾਂਗਰਸ ਉੱਤੇ ‘ਨਕਸਲੀਆਂ ਦਾ ਪੱਖ ਪੂਰਨ’ ਦੇ ਦੋਸ਼

ਨਵੀਂ ਦਿੱਲੀ – ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਕਤਲ ਦੀ ਸਾਜ਼ਿਸ਼ ਘੜ ਰਹੇ ਸ਼ਹਿਰੀ ਨਕਸਲੀਆਂ’ ਦਾ ਪੱਖ ਪੂਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਲੋਕਾਂ ਦਾ ਸਮਰਥਨ ਖੁੱਸ ਜਾਣ ਕਾਰਨ ਸ੍ਰੀ ਗਾਂਧੀ ਆਪਣਾ ਦਿਮਾਗ਼ੀ ਸੰਤੁਲਨ ਗੁਆ ਬੈਠੇ ਹਨ। ਉਨ੍ਹਾਂ ਕਿਹਾ, ‘‘ਸਾਡੇ ਕੋਲ ਮੂਰਖਾਂ ਦੀ ਸਿਰਫ਼ ਇਕ ਥਾਂ ਹੈ ਤੇ ਉਹ ਹੈ ਕਾਂਗਰਸ।’’ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਟੈਂਡ ਦਾ ਸੁਪਰੀਮ ਕੋਰਟ ਦੇ ਫ਼ੈਸਲੇ…

VIA PUNJAB
ਅੱਗੇ ਪੜ੍ਹੋ

ਵੱਖਵਾਦੀਆਂ ਵੱਲੋਂ ਵਾਦੀ ’ਚ ਹੜਤਾਲ; ਜਨ ਜੀਵਨ ਪ੍ਰਭਾਵਿਤ

ਵੱਖਵਾਦੀਆਂ ਵੱਲੋਂ ਵਾਦੀ ’ਚ ਹੜਤਾਲ; ਜਨ ਜੀਵਨ ਪ੍ਰਭਾਵਿਤ

ਸ੍ਰੀਨਗਰ – ਸ਼ਹਿਰ ਵਿੱਚ ਪੁਲੀਸ ਵੱਲੋਂ ਆਰੰਭੀ ਤਲਾਸ਼ੀ ਮੁਹਿੰਮ ਦੌਰਾਨ ਮਾਰੇ ਗਏ ਇੱਕ ਨਾਗਰਿਕ ਦੀ ਮੌਤ ਦੇ ਰੋਸ ਵਜੋਂ ਅੱਜ ਕਸ਼ਮੀਰ ਵਾਦੀ ਵਿੱਚ ਵੱਖਵਾਦੀਆਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਕਾਰਨ ਜਨਜੀਵਨ ਲੀਹ ਤੋਂ ਉੱਤਰ ਗਿਆ। ਹੜਤਾਲ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਨੇ ਸ੍ਰੀਨਗਰ ਦੇ ਕੁੱਝ ਹਿੱਸਿਆਂ ਵਿੱਚ ਪਾਬੰਦੀਆਂ ਲਾਗੂ ਕਰ ਦਿੱਤੀਆਂ ਸਨ। ਵੱਖਵਾਦੀਆਂ ਦੇ ਸਾਂਝੇ ਮੰਚ ‘ਜੁਆਇੰਟ ਰਸਿਸਟੈਂਸ ਲੀਡਰਸ਼ਿਪ’ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਦੇ ਮੱਦੇਨਜ਼ਰ ਸਿੱਖਿਆ ਸੰਸਥਾਵਾਂ,ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰਹੇ। ਹੜਤਾਲ ਸ੍ਰੀਨਗਰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਸਬਰੀਮਾਲਾ ਮੰਦਰ ‘ਚ ਔਰਤਾਂ ਦੀ ਐਂਟਰੀ ਨੂੰ ਹਰੀ ਝੰਡੀ

ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਸਬਰੀਮਾਲਾ ਮੰਦਰ ‘ਚ ਔਰਤਾਂ ਦੀ ਐਂਟਰੀ ਨੂੰ ਹਰੀ ਝੰਡੀ

ਨਵੀਂ ਦਿੱਲੀ – ਕੇਰਲ ਦੇ ਸਬਰੀਮਾਲਾ ਮੰਦਰ ‘ਚ ਔਰਤਾਂ ਦੀ ਐਂਟਰੀ ‘ਤੇ ਲੱਗੀ ਰੋਕ ਹੁਣ ਖਤਮ ਹੋ ਗਈ ਹੈ। ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ 5 ਜੱਜਾਂ ਦੀ ਬੈਂਚ ਨੇ ਆਪਣਾ ਇਤਿਹਸਕ ਫੈਸਲਾ ਸੁਣਾਇਆ। ਪੰਜ ਜੱਜਾਂ ਦੀ ਬੈਂਚ ਦੇ ਹਿਸਾਬ ਨਾਲ ਔਰਤਾਂ ਦੇ ਪੱਖ ‘ਚ ਫੈਸਲਾ ਸੁਣਾਇਆ ਗਿਆ। ਜੱਜ ਦੀਪਕ ਮਿਸ਼ਰਾ, ਚੰਦਰਚੂੜ, ਖਾਨਵਿਲਕਰ ਨੇ ਔਰਤਾਂ ਦੇ ਪੱਖ ‘ਚ ਫੈਸਲਾ ਸੁਣਾਇਆ ਜਦਕਿ ਜਸਟਿਸ ਇੰਦੂ ਮਲਹੋਤਰਾ ਨੇ ਸਬਰੀਮਾਲਾ ਮੰਦਰ ਦੇ ਪੱਖ ‘ਚ ਫੈਸਲਾ ਸੁਣਾਇਆ। ਫੈਸਲਾ ਪੜ੍ਹਦੇ ਹੋਏ ਚੀਫ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹਰਿਆਣਾ ਦੇ ਸਭਿਆਚਾਰ ਨੂੰ ਪ੍ਰੋਤਸਾਹਿਤ ਕਰਨ ਲਈ ਅਨੇਕ ਕਦਮ ਚੁੱਕੇ – ਮੁੱਖ ਮੰਤਰੀ

ਸੂਬਾ ਸਰਕਾਰ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹਰਿਆਣਾ ਦੇ ਸਭਿਆਚਾਰ ਨੂੰ ਪ੍ਰੋਤਸਾਹਿਤ ਕਰਨ ਲਈ ਅਨੇਕ ਕਦਮ ਚੁੱਕੇ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੀ ਸਭਿਆਚਾਰ ਨੂੰ ਅਮੀਰ ਅਤੇ ਜੀਵੰਤ ਦੱਸਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਆਪਣੀ ਅਮੀਰ ਵਿਰਾਸਤ ਨੂੰ ਬੜ•ਾਵਾ ਦੇਣ ਲਈ ਅਨੇਕ ਕਦਮ ਚੁੱਕੇ ਹਨ| ਪ੍ਰਦਰਸ਼ਨ ਲਈ ਹੋਰ ਦੇਸ਼ਾਂ ਵਿਚ ਸਭਿਆਚਾਰਕ ਦਲ ਭੇਜਣ ਤੋਂ ਇਲਾਵਾ ਹਰ ਸਾਲ ਆਪਣੀ ਸਭਿਆਚਾਰ ਅਤੇ ਵਿਰਾਸਤ ਨੂੰ ਦਰਸਾਉਂਦੇ ਸੂਰਜਕੁੰਡ ਕ੍ਰਾਫਟ ਮੇਲੇ ਅਤੇ ਗੀਤਾ ਜੈਯੰਤੀ ਸਮਾਰੋਹ ਦਾ ਆਯੋਜਨ ਕੀਤਾ ਜਾਂਦਾ ਹੈ| ਸ੍ਰੀ ਮਨੋਹਰ ਲਾਲ ਕਲ ਦੇਰ ਸ਼ਾਮ…

VIA PUNJAB
ਅੱਗੇ ਪੜ੍ਹੋ

ਨਵੀਂ ਸਿੱਖਿਆ ਨੀਤੀ ਤਹਿਤ ਖੇਡਾਂ ‘ਤੇ ਰਹੇਗਾ ਜ਼ਿਆਦਾ ਫੋਕਸ : ਜਾਵਡੇਕਰ

ਨਵੀਂ ਸਿੱਖਿਆ ਨੀਤੀ ਤਹਿਤ ਖੇਡਾਂ ‘ਤੇ ਰਹੇਗਾ ਜ਼ਿਆਦਾ ਫੋਕਸ : ਜਾਵਡੇਕਰ

ਨਵੀਂ ਦਿੱਲੀ – ਨਵੀਂ ਸਿੱਖਿਆ ਨੀਤੀ ‘ਤੇ ਬੋਲਦਿਆਂ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਮੋਦੀ ਸਰਕਾਰ ਦਾ ਟੀਚਾ ਹੈ ਕਿ ਉਹ ਹਰ ਕਲਾਸ ਦੇ ਸਿਲੇਬਸ ‘ਚ ਲਗਭਗ 50 ਫੀਸਦੀ ਦੀ ਕਟੌਤੀ ਕਰੇ ਤੇ ਇਹ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਹਰ ਸਾਲ 10-15 ਫੀਸਦੀ ਸਿਲੇਬਸ ਨੂੰ ਘੱਟ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਲਿਹਾਜ਼ਾ ਨਵੀਂ ਸਿੱਖਿਆ ਨੀਤੀ ਤਹਿਤ ਜਿਥੇ ਬੱਚਿਆਂ ਦੇ ਸਿਲੇਬਸ ਨੂੰ ਘੱਟ ਕੀਤੀ ਜਾਏਗਾ, ਉਥੇ ਹੀ ਸਕੂਲੀ ਬੱਚਿਆਂ ਨੂੰ ਕੋਈ ਨਾ ਕੋਈ ਖੇਡ…

VIA PUNJAB
ਅੱਗੇ ਪੜ੍ਹੋ
1 284 285 286 287 288 325