ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਉਨਾਂ ਦੀ ਉਪਜ ਦਾ ਵਧੀਆ ਕੀਮਤ ਦੇਣ ਲਈ ਖਰੀਫ ਖਰੀਦ ਮੌਸਮ ਦੇ ਸਹਾਇਕ ਮੁੱਲ ਐਲਾਨ ਕੀਤੇ – ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਉਨਾਂ ਦੀ ਉਪਜ ਦਾ ਵਧੀਆ ਕੀਮਤ ਦੇਣ ਲਈ ਖਰੀਫ ਖਰੀਦ ਮੌਸਮ ਦੇ ਸਹਾਇਕ ਮੁੱਲ ਐਲਾਨ ਕੀਤੇ – ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨਾਂ ਫਸਲਾਂ ਦੇ ਘੱਟੋਂ ਘੱਟ ਸਹਾਇਕ ਮੁੱਲ ਲਾਭ ਨਾਲ ਤੈਅ ਕਰਨ ਦਾ ਫਾਰਮੂਲਾ ਨਿਰਧਾਰਿਤ ਕਰਕੇ ਕਿਸਾਨਾਂ ਨੂੰ ਹਰ ਸਾਲ ਹਰ ਫਸਲ ਦੇ ਲਾਭਕਾਰੀ ਮੁੱਲ ਦੇਣ ਦਾ ਰਸਤਾ ਤਿਆਰ ਕੀਤਾ ਹੈ| ਇਸ ਕੜੀ ਵਿਚ ਇਕ ਅਕਤੂਬਰ ਤੋਂ ਸ਼ੁਰੂ ਖਰੀਫ ਖਰੀਦ ਮੌਸਮ 2018-19 ਦੇ ਘੱਟੋਂ ਘੱਟ ਸਹਾਇਕ ਮੁੱਲ ਐਲਾਨ ਕਰਨ ਦੀ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਹੈ|ਸ੍ਰੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਪੁਲਿਸ ਕਰਮਚਾਰੀਆਂ ਨੂੰ ਰਿਹਾਇਸ਼ੀ ਸਹੂਲਤਾਂ ਦੇਣ ਨੂੰ ਪ੍ਰਵਾਨਗੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਪੁਲਿਸ ਕਰਮਚਾਰੀਆਂ ਨੂੰ ਰਿਹਾਇਸ਼ੀ ਸਹੂਲਤਾਂ ਦੇਣ ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਿਲਾ ਜੀਂਦ ਵਿਚ ਪੁਲਿਸ ਕਰਮਚਾਰੀਆਂ ਨੂੰ ਰਿਹਾਇਸ਼ੀ ਸਹੂਲਤਾਂ ਦੇ ਨਾਲ-ਨਾਲ ਪਲਵਲ ਅਤੇ ਪੰਚਕੂਲਾ ਵਿਚ ਭਲਾਈ ਕੇਂਦਰਾਂ ਦੇ ਨਿਰਮਾਣ ਅਤੇ ਵਿਸਥਾਰ ਲਈ 518 ਲੱਖ 49 ਹਜਾਰ ਰੁਪਏ ਦੀ ਮੰਜੂਰੀ ਪ੍ਰਦਾਨ ਕੀਤੀ ਹੈ| ਪੁਲਿਸ ਡਾਇਰੈਕਟਰ ਜਨਰਲ, ਬੀ.ਐਸ.ਸੰਧੂ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਿਲਾ ਜੀਂਦ ਵਿਚ ਸਿਟੀ ਪੁਲਿਸ ਸਟੇਸ਼ਨ, ਸਫ਼ੀਦੋਂ ਵਿਚ ਟਾਇਪ-ਦੋ ਅਤੇ ਟਾਇਪ ਤਿੰਨ ਦੇ ਮਕਾਨਾਂ ਦੇ ਨਿਰਮਾਣ ਲਈ 143 ਲੱਖ 15 ਹਜਾਰ ਰੁਪਏ…

VIA PUNJAB
ਅੱਗੇ ਪੜ੍ਹੋ

ਐਸ.ਸੀ./ ਐਸ.ਟੀ. ਸੋਧ ਕਾਨੂੰਨ ’ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ-6 ਹਫਤੇ ’ਚ ਮੰਗਿਆ ਜਵਾਬ

ਐਸ.ਸੀ./ ਐਸ.ਟੀ. ਸੋਧ ਕਾਨੂੰਨ ’ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ-6 ਹਫਤੇ ’ਚ ਮੰਗਿਆ ਜਵਾਬ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਉਚ ਅਦਾਲਤ ਦੇ ਮਾਰਚ ਦੇ ਫੈਸਲੇ ਨੂੰ ਬੇਅਸਰ ਬਣਾਉਣ ਅਤੇ ਐਸ.ਸੀ./ ਐਸ.ਟੀ.ਕਾਨੂੰਨ ਦੀ ਪਹਿਲਾਂ ਵਾਲੀ ਸਥਿਤੀ ਬਹਾਲ ਕਰਨ ਲਈ ਇਸ ‘ਚ ਕੀਤੀ ਗਈ ਸੋਧ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸ਼ੁਕਰਵਾਰ ਨੂੰ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਐਸ.ਸੀ./ਐਸ.ਟੀ. ਕਾਨੂੰਨ ‘ਚ ਸੰਸਦ ਦੇ ਮਾਨਸੂਨ ਸੈਸ਼ਨ ‘ਚ ਸੋਧ ਕਰਕੇ ਇਸ ਦੀ ਪਹਿਲਾਂ ਵਾਲੀ ਸਥਿਤੀ ਬਹਾਲ ਕਰ ਦਿਤੀ ਗਈ ਹੈ। ਜਜ ਏ.ਕੇ.ਸੀਕਰੀ ਅਤੇ ਜਜ ਅਸ਼ੋਕ ਭੂਸ਼ਣ ਦੀ ਬੈਂਚ ਨੇ ਇਸ ਕਾਨੂੰਨ…

VIA PUNJAB
ਅੱਗੇ ਪੜ੍ਹੋ

ਸਮਲਿੰਗੀ ਹੋਣਾ ਅਪਰਾਧ ਨਹੀਂ : ਸੁਪਰੀਮ ਕੋਰਟ

ਸਮਲਿੰਗੀ ਹੋਣਾ ਅਪਰਾਧ ਨਹੀਂ : ਸੁਪਰੀਮ ਕੋਰਟ

ਨਵੀਂ ਦਿੱਲੀ – ਭਾਰਤ ਵਿੱਚ ਹੁਣ ਸਮਲਿੰਗੀ ਰਿਸ਼ਤੇ ਗ਼ੈਰ-ਕਾਨੂੰਨੀ ਨਹੀਂ ਰਹੇ| ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 377 ਉੱਪਰ ਅੱਜ ਫੈਸਲਾ ਸੁਣਾ ਦਿੱਤਾ ਹੈ ਕਿ ਸਮਲਿੰਗੀ ਰਿਸ਼ਤੇ ਅਪਰਾਧ ਨਹੀਂ ਹਨ| ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਸਮਲਿੰਗੀ ਸਬੰਧਾਂ ਵਿੱਚ ਬੱਝੇ ਹੋਏ ਲੋਕਾਂ ਨੂੰ ਵੀ ਦੇਸ਼ ਦੇ ਆਮ ਨਾਗਰਿਕਾਂ ਵਾਂਗ ਸਾਰੇ ਅਧਿਕਾਰ ਹਾਸਲ ਹਨ ਤੇ ਇੱਕ-ਦੂਜੇ ਦੇ ਅਧਿਕਾਰਾਂ ਦਾ ਸਨਮਾਨ ਕਰਨਾ ਹੀ ਮਨੁੱਖਤਾ ਦੀ ਸਰਵਉਚ ਨਿਸ਼ਾਨੀ ਹੈ| ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਅਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸੂਬੇ ਵਿਚ ਕੰਮ ਕਰਦੇ ਗੈਸਟ ਟੀਚਰਾਂ ਦਾ ਵੇਤਨ 25 ਫੀਸਦੀ ਵੱਧਾ ਦਿੱਤਾ – ਖਜਾਨਾ ਮੰਤਰੀ

ਹਰਿਆਣਾ ਸਰਕਾਰ ਨੇ ਸੂਬੇ ਵਿਚ ਕੰਮ ਕਰਦੇ ਗੈਸਟ ਟੀਚਰਾਂ ਦਾ ਵੇਤਨ 25 ਫੀਸਦੀ ਵੱਧਾ ਦਿੱਤਾ – ਖਜਾਨਾ ਮੰਤਰੀ

ਚੰਡੀਗੜ੍ਰ – ਹਰਿਆਣਾ ਸਰਕਾਰ ਨੇ ਸੂਬੇ ਵਿਚ ਕੰਮ ਕਰਦੇ ਗੈਸਟ ਟੀਚਰਾਂ ਦਾ ਵੇਤਨ 25 ਫੀਸਦੀ ਵੱਧਾ ਦਿੱਤਾ ਹੈ| ਇਹ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਦਸਿਆ ਕਿ 1 ਜਨਵਰੀ, 2019 ਤੋਂ ਗੈਸਟ ਟੀਚਰਾਂ ਦੀ ਤਨਖਾਹ ਵਿਚ ਸਾਲ ਵਿਚ ਦੋ ਵਾਰ ਵਾਧਾ ਹੋਵੇਗਾ| ਉਨਾਂ ਦਸਿਆ ਕਿ ਹਰਿਆਣਾ ਵਿਚ 13,771 ਗੈਸਟ ਟੀਚਰਾਂ ਕੰਮ ਕਰਦੇ ਹਨ ਅਤੇ ਫਿਲਹਾਲ ਜੋ ਵਾਧਾ ਹੋਇਆ ਹੈ, ਉਸ ਨਾਲ ਗੈਸਟ ਟੀਚਰਾਂ ਨੂੰ ਸਾਲਾਨਾ ਕਰੀਬ 87 ਕਰੋੜ ਰੁਪਏ ਦਾ ਲਾਭ…

VIA PUNJAB
ਅੱਗੇ ਪੜ੍ਹੋ

ਭਾਵਾਂਤਰ ਭਰਪਾਈ ਯੋਜਨਾ ਨੂੰ ਹੋਰ ਵੱਧ ਲਾਭਕਾਰੀ ਬਣਾਇਆ ਜਾਵੇਗਾ – ਮੁੱਖ ਮੰਤਰੀ

ਭਾਵਾਂਤਰ ਭਰਪਾਈ ਯੋਜਨਾ ਨੂੰ ਹੋਰ ਵੱਧ ਲਾਭਕਾਰੀ ਬਣਾਇਆ ਜਾਵੇਗਾ – ਮੁੱਖ ਮੰਤਰੀ

ਚੰਡੀਗੜ੍ਰ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਬਜੀ ਉਤਪਾਦਕ ਕਿਸਾਨਾਂ ਦੇ ਹੱਕ ਵਿਚ ਭਾਵਾਂਤਰ ਭਰਪਾਈ ਯੋਜਨਾ ਨੂੰ ਹੋਰ ਵੱਧ ਲਾਭਕਾਰੀ ਬਣਾਇਆ ਜਾਵੇਗਾ| ਇਸ ਲਈ ਸਾਰੀਆਂ ਮੰਡੀਆਂ ਵਿਚ ਗੁਣਵੱਤਾ ਜਾਂਚ ਲੈਬ, ਖਰੀਦਦਾਰ ਨਾ ਹੋਣ ‘ਤੇ ਸਰਕਾਰੀ ਖਰੀਦ ਏਜੰਸੀ ਵੱਲੋਂ ਖਰੀਦ ਕਰਵਾਈ ਜਾਵੇਗੀ ਅਤੇ ਔਸਤਨ ਮੁੱਲ ਦੀ ਗੁਣਨਾ ਨੇੜੇ ਦੀ ਚਾਰ ਮੰਡੀਆਂ ਦੀ ਕੀਮਤ ਦੇ ਆਧਾਰ ‘ਤੇ ਤੈਅ ਕੀਤੀ ਜਾਵੇਗੀ| ਮੁੱਖ ਮੰਤਰੀ ਅੱਜ ਜਿਲਾ ਅੰਬਾਲਾ ਦੇ ਨਰਾਇਣਗੜ ਅਨਾਜ ਮੰਡੀ ਵਿਚ 50 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਨਗਰ ਨਿਗਮਾਂ ਦੇ ਮੇਅਰਾਂ ਦੀ ਚੋਣ ਸਿਧੀ ਵੋਟਰਾਂ ਰਾਹੀਂ : ਮੁੱਖ ਮੰਤਰੀ ਹਰਿਆਣਾ

ਨਗਰ ਨਿਗਮਾਂ ਦੇ ਮੇਅਰਾਂ ਦੀ ਚੋਣ ਸਿਧੀ ਵੋਟਰਾਂ ਰਾਹੀਂ : ਮੁੱਖ ਮੰਤਰੀ ਹਰਿਆਣਾ

ਚੰਡੀਗੜ੍ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਅਜ ਇਥੇ ਹੋਈ ਹਰਿਆਣਾ ਕੈਬਿਨੇਟ ਦੀ ਮੀਟਿੰਗ ਵਿਚ ਸੂਬੇ ਵਿਚ ਨਗਰ ਨਿਗਮਾਂ ਦੇ ਮੇਅਰਾਂ ਦੀ ਚੋਣ ਸਿਧੇ ਵੋਟਰਾਂ ਤੋਂ ਕਰਵਾਉਣ ਦੀ ਪ੍ਰਵਾਨਗੀ ਪ੍ਰਦਾਨ ਕੀਤੀ ਗਈ। ਮੌਜ਼ੂਦਾ ਵਿਚ ਸੂਬੇ ਵਿਚ 10 ਨਗਰ ਨਿਗਮ ਹੈ, ਜੋ 3 ਲਖ ਅਤੇ ਇਸ ਨਾਲ ਵਧ ਦੀ ਆਬਾਦੀ ਮਾਪਦੰਡ ਅਨੁਸਾਰ ਸਮੇਂ-ਸਮੇਂ ‘ਤੇ ਗਠਿਤ ਕੀਤੇ ਗਏ ਹਨ? ਇਸ ਲਈ ਰਾਜ ਚੋਣ ਕਮਿਸ਼ਨ ਦੀ ਸਿਫਾਰਿਸ਼ਾਂ ਦੇ ਮਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਅਮਰੀਕਾ ਵਿਚਾਲੇ ਅਹਿਮ ਰੱਖਿਆ ਸਮਝੌਤਾ

ਭਾਰਤ ਅਤੇ ਅਮਰੀਕਾ ਵਿਚਾਲੇ ਅਹਿਮ ਰੱਖਿਆ ਸਮਝੌਤਾ

ਅਮਰੀਕੀ ਵਿਦੇਸ਼ ਮੰਤਰੀ ਵੱਲੋਂ ਦਿੱਲੀ ’ਚ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਨਵੀਂ ਦਿੱਲੀ- ਅਮਰੀਕੀ ਰਖਿਆ ਮੰਤਰੀ ਜੇਮਸ ਮੈਟਿਸ ਤੇ ਵਿਦੇਸ਼ ਮੰਤਰੀ ਮਾਇਕਲ ਪੌਂਪੀਓ ਤੇ ਭਾਰਤੀ ਰਖਿਆ ਮੰਤਰੀ ਨਿਰਮਲਾ ਸੀਤਾਰਮਣ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵਿਚਕਾਰ 2+2 ਵਾਰਤਾ ਤੋਂ ਬਾਅਦ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ ਗਈ। ਕਾਨਫਰੰਸ ’ਚ ਜਾਣਕਾਰੀ ਦਿਤੀ ਗਈ ਕਿ ਭਾਰਤ ਤੇ ਅਮਰੀਕਾ ਵਿਚਕਾਰ ਅਹਿਮ ਸੈਨਿਕ ਸਮਝੌਤੇ ਸੀ.ਓ.ਐਮ. ਸੀ.ਏ.ਐਸ.ਏ. ’ਤੇ ਦਸਤਖ਼ਤ ਕੀਤੇ ਗਏ ਹਨ। ਜਿਸ ਤਹਿਤ ਭਾਰਤ ਨੂੰ ਮਹਤਵਪੂਰਨ ਅਮਰੀਕੀ ਰਖਿਆ ਤਕਨੀਕ ਹਾਸਲ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਬਾਜਰੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ-ਖੁਰਾਕ ਅਤੇ ਸਪਲਾਈ ਰਾਜ ਮੰਤਰੀ

ਸੂਬੇ ਵਿਚ ਬਾਜਰੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ-ਖੁਰਾਕ ਅਤੇ ਸਪਲਾਈ ਰਾਜ ਮੰਤਰੀ

ਚੰਡੀਗੜ – ਹਰਿਆਣਾ ਦੇ ਖੁਰਾਕ ਅਤੇ ਸਪਲਾਈ ਰਾਜ ਮੰਤਰੀ ਕਰਣਦੇਵ ਕੰਬੋਜ ਨੇ ਕਿਹਾ ਕਿ ਸੂਬੇ ਵਿਚ ਬਾਜਰੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ, ਜਿਸ ਦੇ ਲਈ ਵਿਭਾਗ ਨੇ ਇਸ ਸਾਲ ਕਰੀਬ ਇਕ ਲੱਖ ਟਨ ਬਾਜਰਾ ਖਰੀਦਣ ਦਾ ਟੀਚਾ ਰੱਖਿਆ ਹੈ| ਸ੍ਰੀ ਕੰਬੋਜ ਨੇ ਕਿਹਾ ਕਿ ਖਰੀਦ ਦੇ ਬਾਅਦ ਇਸ ਬਾਜਰੇ ਨੂੰ ਦਸੰਬਰ, ਜਨਵਰੀ ਤੇ ਫ਼ਰਵਰੀ ਮਹੀਨੇ ਵਿਚ ਜਨਤਕ ਵੰਡ ਪ੍ਰਣਾਲੀ ਦੇ ਤਹਿਤ ਖਪਤਕਾਰਾਂ ਨੂੰ ਵੰਡਿਆਂ ਜਾਵੇਗਾ| ਪਿਛਲੇ ਸਰਕਾਰ ਨੇ ਸਾਡੀ ਸਰਕਾਰ ਨੇ 31,449…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ‘ਚ 5 ਸਾਲ ਬਾਅਦ ਬਣੇਗਾ ਇਤਿਹਾਸ, ਮਹਿਲਾ ਜੱਜਾਂ ਦਾ ਬੈਂਚ ਅੱਜ ਕਰੇਗਾ ਸੁਣਵਾਈ

ਸੁਪਰੀਮ ਕੋਰਟ ‘ਚ 5 ਸਾਲ ਬਾਅਦ ਬਣੇਗਾ ਇਤਿਹਾਸ, ਮਹਿਲਾ ਜੱਜਾਂ ਦਾ ਬੈਂਚ ਅੱਜ ਕਰੇਗਾ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ ‘ਚ ਅੱਜ ਯਾਨੀ 5 ਸਤੰਬਰ ਨੂੰ ਫਿਰ ਇਕ ਵਾਰ ਇਤਿਹਾਸ ਦੁਹਰਾਇਆ ਜਾਵੇਗਾ। ਜਦੋਂ ਸਾਰੀਆਂ ਮਹਿਲਾ ਜੱਜਾਂ, ਜਿਨ੍ਹਾਂ ‘ਚ ਜਸਟਿਸ ਆਰ. ਬਾਨੂਮਤੀ ਅਤੇ ਜਸਟਿਸ ਇੰਦਰਾ ਬੈਨਰਜ਼ੀ ਸ਼ਾਮਿਲ ਹਨ, ਸੁਪਰੀਮ ਕੋਰਟ ‘ਚ ਕੇਸ ਦੀ ਸੁਣਵਾਈ ਕਰਨਗੀਆਂ। ਇਸ ਤੋਂ ਪਹਿਲਾਂ 2013 ‘ਚ ਅਜਿਹਾ ਪਹਿਲੀ ਵਾਰ ਹੋਇਆ ਸੀ ਜਦੋਂ ਅਜਿਹਾ ਪਹਿਲੀ ਵਾਰ ਹੋਇਆ ਸੀ ਜਦੋਂ ਸਿਰਫ ਔਰਤ ਜੱਜਾਂ ਨੇ ਹੀ ਕਿਸੇ ਕੇਸ ਦੀ ਸੁਣਵਾਈ ਕੀਤੀ ਸੀ, ਜਿਸ ‘ਚ ਜੱਜ ਗਿਆਨ ਸੁਧਾ ਅਤੇ ਰੰਜਨਾ ਪ੍ਰਕਾਸ਼…

VIA PUNJAB
ਅੱਗੇ ਪੜ੍ਹੋ
1 295 296 297 298 299 325