ਪ੍ਰਿਆ ਪ੍ਰਕਾਸ਼ ਵਾਰੀਅਰ ਖ਼ਿਲਾਫ਼ ਦਰਜ ਐੱਫਆਈਆਰ ਰੱਦ

ਪ੍ਰਿਆ ਪ੍ਰਕਾਸ਼ ਵਾਰੀਅਰ ਖ਼ਿਲਾਫ਼ ਦਰਜ ਐੱਫਆਈਆਰ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮਲਿਆਲਮ ਫਿਲਮ ‘ਓਰੂ ਅਦਾਰ ਲਵ’ ਦੀ ਅਦਾਕਾਰਾ ਪ੍ਰਿਆ ਪ੍ਰਕਾਸ਼ ਵਾਰੀਅਰ ਅਤੇ ਨਿਰਦੇਸ਼ਕ ਤੇ ਨਿਰਮਾਤਾ ਖ਼ਿਲਾਫ਼ ਦਰਜ ਐੱਫਆਈਆਰ ਰੱਦ ਕਰ ਦਿੱਤੀ ਹੈ। ਇਸ ਐੱਫਆਈਅਰ ਵਿੱਚ ਇਹ ਦੋਸ਼ ਲਾਇਆ ਗਿਆ ਸੀ ਕਿ ਇਸ ਫਿਲਮ ਵਿਚਲੇ ਇੱਕ ਗੀਤ ਵਿੱਚ ਵਿੱਚ ਅਦਾਕਾਰਾ ਅੱਖ ਮਾਰਦੀ ਹੈ, ਨਾਲ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐੱਮ. ਖਾਨਵਿਲਕਰ ਤੇ ਜਸਟਿਸ ਡੀ. ਵਾਈ ਚੰਦਰਚੂੜ ਦੇ ਬੈਂਚ ਨੇ ਕਿਹਾ ਕਿ ਜਿਸ ਮਲਿਆਲਮ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ ‘ਚ ਮੁਲਾਕਾਤ ਕਰ ਕੇ ਸੁਰੱਖਿਆ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਹੈ। ਮੁੱਖ ਮੰਤਰੀ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਨੂੰ ਸੰਤੋਸ਼ਜਨਕ ਕਰਾਰ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਦਾ ਹੱਲ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਕਾਨੂੰਨ ਵਿਵਸਥਾ ਨੂੰ…

VIA PUNJAB
ਅੱਗੇ ਪੜ੍ਹੋ

ਹਾਰਦਿਕ ਪਟੇਲ ਨੇ ਪਾਣੀ ਪੀਣਾ ਕੀਤਾ ਬੰਦ

ਹਾਰਦਿਕ ਪਟੇਲ ਨੇ ਪਾਣੀ ਪੀਣਾ ਕੀਤਾ ਬੰਦ

ਅਹਿਮਦਾਬਾਦ – ਪਾਟੀਦਾਰ ਆਗੂ ਹਾਰਦਿਕ ਪਟੇਲ ਵੱਲੋਂ ਸਰਕਾਰੀ ਨੌਕਰੀਆਂ ਤੇ ਵਿੱਦਿਅਕ ਅਦਾਰਿਆਂ ’ਚ ਰਾਖਵੇਂਕਰਨ ਲਈ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਮਰਨ ਵਰਤ ਅੱਜ ਸੱਤਵੇਂ ਦਿਨ ਅੰਦਰ ਦਾਖਲ ਹੋ ਗਿਆ ਹੈ ਅਤੇ ਹਾਰਦਿਕ ਪਟੇਲ ਨੇ ਹੁਣ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਹੈ। ਹਾਰਦਿਕ ਨੇ ਕਿਹਾ ਕਿ ਹਾਲਾਂਕਿ ਉਸ ਨੇ ਖਾਣਾ ਤੇ ਪਾਣੀ ਪੀਣਾ ਬੰਦ ਕਰ ਦਿੱਤਾ ਹੈ, ਪਰ ਉਹ ਮਹਾਤਮਾ ਗਾਂਧੀ ਦੇ ਰਾਹ ’ਤੇ ਚਲਦਿਆਂ ਜਿੱਤ ਹਾਸਲ ਕਰਨ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ। ਕਨੂ…

VIA PUNJAB
ਅੱਗੇ ਪੜ੍ਹੋ

ਆਈ.ਆਰ.ਸੀ.ਟੀ.ਸੀ. ਘੁਟਾਲਾ: ਪਟਿਆਲਾ ਹਾਊਸ ਕੋਰਟ ਨੇ ਤੇਜਸਵੀ-ਰਾਬੜੀ ਨੂੰ ਦਿੱਤੀ ਜ਼ਮਾਨਤ

ਆਈ.ਆਰ.ਸੀ.ਟੀ.ਸੀ. ਘੁਟਾਲਾ: ਪਟਿਆਲਾ ਹਾਊਸ ਕੋਰਟ ਨੇ ਤੇਜਸਵੀ-ਰਾਬੜੀ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ – ਬਿਹਾਰ ਦੇ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਨੇਤਾ ਪ੍ਰਤੀਪੱਖ ਤੇਜਸਵੀ ਯਾਦਵ ਨੂੰ ਅੱਜ ਰਾਹਤ ਮਿਲੀ ਹੈ| ਆਈ.ਆਰ.ਸੀ.ਟੀ.ਸੀ. ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਨੇ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ ਹੈ| ਰਾਬੜੀ ਅਤੇ ਤੇਜਸਵੀ ਅੱਜ ਕੋਰਟ ਦੇ ਸਾਹਮਣੇ ਪੇਸ਼ ਹੋਏ| ਕੋਰਟ ਨੇ ਦੋਵਾਂ ਨੂੰ ਇਕ ਲੱਖ ਦੇ ਬਾਂਡ ਤੇ ਜ਼ਮਾਨਤ ਦਿੱਤੀ ਹੈ| ਕੋਰਟ ਦੇ ਸਾਹਮਣੇ ਲਾਲੂ ਯਾਦਵ ਨੂੰ ਵੀ ਪੇਸ਼ ਹੋਣਾ ਸੀ ਪਰ ਉਹ ਕੋਰਟ ਵਿੱਚ ਹਾਜ਼ਰ ਨਹੀਂ ਹੋਏ| ਜਿਸ…

VIA PUNJAB
ਅੱਗੇ ਪੜ੍ਹੋ

ਪਹਿਲੀ ਵਾਰ ਕਸ਼ਮੀਰ ਦੀ ਕੋਈ ਮੁਸਲਿਮ ਮਹਿਲਾ ਬਣੀ ਪਾਇਲਟ

ਪਹਿਲੀ ਵਾਰ ਕਸ਼ਮੀਰ ਦੀ ਕੋਈ ਮੁਸਲਿਮ ਮਹਿਲਾ ਬਣੀ ਪਾਇਲਟ

ਜੰਮੂ ਕਸ਼ਮੀਰ – ਇਰਮ ਹਬੀਬ ਕਸ਼ਮੀਰ ਦੀ ਪਹਿਲੀ ਮੁਸਲਿਮ ਪਾਇਲਟ ਬਣੀ ਹੈ| 30 ਸਾਲ ਦੀ ਇਰਮ ਇਕ ਪ੍ਰਾਈਵੇਟ ਏਅਰਲਾਈਨ ਨੂੰ ਜੁਆਇਨ ਕਰਨ ਵਾਲੀ ਹੈ| ਇਰਮ ਤੋਂ ਪਹਿਲਾਂ ਤਨਵੀ ਰੈਨਾ ਜੋ ਕਿ ਇਕ ਕਸ਼ਮੀਰੀ ਪੰਡਿਤ ਹੈ, ਉਹ ਏਅਰ ਇੰਡੀਆ ਜੁਆਇਨ ਕਰ ਚੁੱਕੀ ਹੈ| 2016 ਵਿੱਚ ਪਾਇਲਟ ਬਣੀ ਤਨਵੀ ਕਸ਼ਮੀਰ ਦੀ ਪਹਿਲੀ ਮਹਿਲਾ ਪਾਇਲਟ ਹੈ| ਪਿਛਲੇ ਸਾਲ ਅਪ੍ਰੈਲ ਵਿੱਚ ਕਸ਼ਮੀਰ ਦੀ ਹੀ 21 ਸਾਲਾ ਆਇਸ਼ਾ ਅਜੀਜ ਦੇਸ਼ ਦੀ ਸਭ ਤੋਂ ਨੌਜਵਾਨ ਪਾਇਲਟ ਬਣੀ ਸੀ| ਇਰਮ ਦਾ ਪਾਇਲਟ…

VIA PUNJAB
ਅੱਗੇ ਪੜ੍ਹੋ

ਨੋਟਬੰਦੀ ’ਤੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਘੇਰਿਆ

ਨੋਟਬੰਦੀ ’ਤੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਘੇਰਿਆ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਨੋਟਬੰਦੀ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਹ ਦੱਸਣ ਕਿ ਆਖਰ ਕਾਹਦੀ ਖਾਤਰ ਉਨ੍ਹਾਂ ਲੋਕਾਂ ਨੂੰ ਇੰਨੀ ਵੱਡੀ ਬਿਪਤਾ ਵਿੱਚ ਪਾਇਆ ਸੀ ਜਦਕਿ ਬੇਰੁਜ਼ਗਾਰੀ ਜਿਹੀਆਂ ਸਮੱਸਿਆਵਾਂ ਜਿਉਂ ਦੀ ਤਿਉਂ ਮੂੰਹ ਅੱਡੀ ਖੜੀਆਂ ਹਨ। ਸ੍ਰੀ ਗਾਂਧੀ ਨੇ ਨੋਟਬੰਦੀ ਨੂੰ ਦੇਸ਼ ਦਾ ਸਭ ਤੋਂ ਵੱਡਾ ਘੁਟਾਲਾ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਲੋਕਾਂ ਤੋਂ ਧਨ ਲੈ ਕੇ…

VIA PUNJAB
ਅੱਗੇ ਪੜ੍ਹੋ

ਬਾਂਦੀਪੁਰਾ ਮੁਕਾਬਲੇ ਵਿੱਚ ਦੋ ਪਾਕਿ ਅਤਿਵਾਦੀ ਹਲਾਕ

ਬਾਂਦੀਪੁਰਾ ਮੁਕਾਬਲੇ ਵਿੱਚ ਦੋ ਪਾਕਿ ਅਤਿਵਾਦੀ ਹਲਾਕ

ਸ੍ਰੀਨਗਰ – ਜੰਮੂ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਹਾਜਿਨ ਇਲਾਕੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਲਸ਼ਕਰ-ਏ ਤੋਇਬਾ ਦੇ ਦੋ ਪਾਕਿਸਤਾਨੀ ਅਤਿਵਾਦੀ ਮਾਰੇ ਗਏ। ਇਕ ਪੁਲੀਸ ਅਫ਼ਸਰ ਨੇ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਹਾਜਿਨ ਇਲਾਕੇ ਵਿੱਚ ਕੁਝ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਹ ਮਿਲਣ ਤੋਂ ਬਾਅਦ ਉਥੇ ਘੇਰਾਬੰਦੀ ਕਰ ਕੇ ਤਲਾਸ਼ੀਆਂ ਲਈਆਂ ਜਾ ਰਹੀਆਂ ਸਨ। ਇਸ ਦੌਰਾਨ ਅਤਿਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਫ਼ਸਰ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ

ਨਵੀਂ ਦਿੱਲੀ – ਸੰਸਦਾਂ ਅਤੇ ਵਿਧਾਇਕਾਂ ਦੇ ਖ਼ਿਲਾਫ਼ ਅਪਰਾਧਿਕ ਮਾਮਲਿਆਂ ਉਤੇ ਵੇਰਵੇ ਦੇਣ ਉਤੇ ਕੇਂਦਰ ਸਰਕਾਰ ਦੀ ਲੇਟ ਲਤੀਫ਼ੀ ਉਤੇ ਸੁਪਰੀਮ ਕੋਰਟ ਵੱਲੋਂ ਨਾਰਾਜ਼ਗੀ ਜ਼ਾਹਿਰ ਕੀਤੀ ਗਈ ਹੈ| ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ 1 ਨਵੰਬਰ 2017 ਤੋਂ ਹੁਣ ਤੱਕ ਉਹ ਜਾਣਕਾਰੀ ਨਹੀਂ ਦਿੱਤੀ ਗਈ ਜੋ ਕੋਰਟ ਨੇ ਕੇਂਦਰ ਤੋਂ ਮੰਗੀ ਸੀ| ਇਸ ਲਈ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਉਤੇ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ|

VIA PUNJAB
ਅੱਗੇ ਪੜ੍ਹੋ

ਲਾਲੂ ਯਾਦਵ ਨੇ ਕੀਤਾ ਸੀ.ਬੀ.ਆਈ. ਕੋਰਟ ਵਿੱਚ ਸਰੰਡਰ, ਜੇਲ ਤੋਂ ਬਾਅਦ ਭੇਜਿਆ ਗਿਆ ਰਿਮਸ

ਲਾਲੂ ਯਾਦਵ ਨੇ ਕੀਤਾ ਸੀ.ਬੀ.ਆਈ. ਕੋਰਟ ਵਿੱਚ ਸਰੰਡਰ, ਜੇਲ ਤੋਂ ਬਾਅਦ ਭੇਜਿਆ ਗਿਆ ਰਿਮਸ

ਰਾਂਚੀ – ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਅੱਜ ਰਾਂਚੀ ਵਿਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਸਰੰਡਰ ਕਰ ਦਿੱਤਾ| ਐਸ.ਐਸ. ਪ੍ਰਸਾਦ ਦੀ ਅਦਾਲਤ ਨੇ ਜੂਡੀਸ਼ੀਅਲ ਹਿਰਾਸਤ ਵਿਚ ਲੈਂਦੇ ਹੋਏ ਲਾਲੂ ਪ੍ਰਸਾਦ ਨੂੰ ਹੋਟਰਵਾਰ ਜੇਲ ਵਿਚ ਭੇਜ ਦਿੱਤਾ ਹੈ| ਚਾਰਾ ਘੁਟਾਲੇ ਨਾਲ ਜੁੜੇ ਮਾਮਲੇ ਵਿਚ ਸਜ਼ਾ ਕੱਟ ਰਹੇ ਲਾਲੂ ਡਾਕਟਰੀ ਜਾਂਚ ਸਬੰਧੀ ਕਾਰਪੋਰਲ ਜ਼ਮਾਨਤ ਉਤੇ ਸਨ| ਉਨ੍ਹਾਂ ਦੀ ਜ਼ਮਾਨਤ ਦੀ ਮਿਆਦ ਖਤਮ ਹੋ ਗਈ ਸੀ| ਕੋਰਟ ਨੇ ਰਿਮਸ ਦੇ ਡਾਕਟਰ ਨੂੰ ਲਾਲੂ ਪ੍ਰਸਾਦ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ 5 ਸਤੰਬਰ ਨੂੰ ਭਾਜਪਾ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾਂ ਕਰਣਗੇ

ਮੁੱਖ ਮੰਤਰੀ 5 ਸਤੰਬਰ ਨੂੰ ਭਾਜਪਾ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾਂ ਕਰਣਗੇ

ਚੰਡੀਗੜ੍ਹ – ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਦਸਿਆ ਕਿ 5 ਸਤੰਬਰ ਨੂੰ ਮੁੱਖ ਮੰਤਰੀ, ਸਾਰੇ ਮੰਤਰੀ ਅਤੇ ਬੋਰਡਾਂ -ਨਿਗਮਾਂ ਦੇ ਚੇਅਰਮੈਨ ਤੇ ਡਿਪਟੀ ਚੇਅਰਮੈਨਾਂ ਤੋਂ ਇਲਾਵਾ ਸੂਬਾ ਭਾਜਪਾ ਦੇ ਵੱਖ-ਵੱਖ ਅਧਿਕਾਰੀਆਂ ਦਾ ਮੰਥਨ ਕੈਂਪ ਹੋਵੇਗਾ׀ ਸ੍ਰੀ ਬੇਦੀ ਅੱਜ ਇੱਥੇ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ׀ ਇਸ ਮੌਕੇ ’ਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਾਕਾਰ ਰਾਜੀਵ ਜੈਨ ਵੀ ਮੌਜੂਦ ਸਨ׀ ਸਮਾਜਿਕ ਨਿਆਂ…

VIA PUNJAB
ਅੱਗੇ ਪੜ੍ਹੋ
1 299 300 301 302 303 325