ਮੁੰਬਈ ’ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਦੀ ਮੌਤ, 16 ਝੁਲਸੇ

ਮੁੰਬਈ ’ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਦੀ ਮੌਤ, 16 ਝੁਲਸੇ

ਮੁੰਬਈ – ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੇ ਪਰੇਲ ਇਲਾਕੇ ’ਚ ਇਕ ਬਹੁਮੰਜ਼ਿਲਾ ਇਮਾਰਤ ਨੂੰ ਅਗ ਲੱਗ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 16 ਲੋਕ ਜ਼ਖਮੀ ਹੋ ਗਏ।ਅੱਗ ਲਗਣ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ ਹੈ।ਅਗ ਲਗਣ ਦੀ ਸੂਚਨਾ ਤੁਰੰਤ ਫਾਇਰ ਬਿਗ੍ਰੇਡ ਵਿਭਾਗ ਨੂੰ ਦੇ ਦਿਤੀ ਗਈ ਹੈ। ਜਾਣਕਾਰੀ ਮਿਲਦੇ ਹੀ ਫਾਇਰ ਬਿਗ੍ਰੇਡ ਦੀਆਂ ਗਡੀਆਂ ਮੌਕੇ ’ਤੇ ਪੁਜ ਗਈਆਂ ਅਤੇ ਅਗ ’ਤੇ ਕਾਬੂ ਪਾਇਆ।ਇਮਾਰਤ ’ਚ ਫਸੇ ਲੋਕਾਂ ਨੂੰ ਕਰੇਨ ਦੀ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਨੇ ਇਨ੍ਹਾਂ 7 ਸੂਬਿਆਂ ਦੇ ਬਦਲੇ ਗਵਰਨਰ

ਰਾਸ਼ਟਰਪਤੀ ਨੇ ਇਨ੍ਹਾਂ 7 ਸੂਬਿਆਂ ਦੇ ਬਦਲੇ ਗਵਰਨਰ

ਨਵੀਂ ਦਿੱਲੀ – 7 ਸੂਬਿਆਂ ਨੂੰ ਨਵਾਂ ਗਵਰਨਰ ਮਿਲ ਗਿਆ ਹੈ। ਰਾਸ਼ਟਰਪਤੀ ਨੇ ਵੱਡਾ ਫੇਰਬਦਲ ਕਰਦੇ ਹੋਏ 7 ਸੂਬਿਆਂ ਦੇ ਗਵਰਨਰ ਬਦਲ ਦਿੱਤੇ ਹਨ। ਇਨ੍ਹਾਂ ‘ਚ ਜੰਮੂ ਕਸ਼ਮੀਰ ਅਤੇ ਬਿਹਾਰ ਤੋਂ ਇਲਾਵਾ ਹਰਿਆਣਾ, ਉੱਤਰਾਖੰਡ, ਸਿੱਕਮ, ਮੇਘਾਲਿਆ ਅਤੇ ਤ੍ਰਿਪੁਰਾ ਸ਼ਾਮਲ ਹਨ। ਬਿਹਾਰ ਦੇ ਮੌਜੂਦਾ ਗਵਰਨਰ ਸੱਤਿਆਪਾਲ ਮਲਿਕ ਨੂੰ ਜੰਮੂ-ਕਸ਼ਮੀਰ ਦਾ ਗਵਰਨਰ ਬਣਾਇਆ ਗਿਆ ਹੈ। ਸੱਤਿਆਪਾਲ ਮਲਿਕ ਦੀ ਜਗ੍ਹਾ ਹੁਣ ਉੱਤਰਪ੍ਰਦੇਸ਼ ਭਾਜਪਾ ਦੇ ਸੀਨੀਅਰ ਲਾਲ ਜੀ ਟੰਡਨ ਬਿਹਾਰ ਦੇ ਗਵਰਨਰ ਹੋਣਗੇ। ਜਾਣਕਾਰੀ ਮੁਤਾਬਕ 4 ਗਵਰਨਰਾਂ ਦੇ ਸੂਬੇ…

VIA PUNJAB
ਅੱਗੇ ਪੜ੍ਹੋ

ਸਤਿਆ ਪਾਲ ਮਲਿਕ ਬਣੇ ਜੰਮੂ ਕਸ਼ਮੀਰ ਦੇ ਰਾਜਪਾਲ; ਆਰੀਆ ਹਰਿਆਣਾ ਦੇ

ਸਤਿਆ ਪਾਲ ਮਲਿਕ ਬਣੇ ਜੰਮੂ ਕਸ਼ਮੀਰ ਦੇ ਰਾਜਪਾਲ; ਆਰੀਆ ਹਰਿਆਣਾ ਦੇ

ਨਵੀਂ ਦਿੱਲੀ – ਬਿਹਾਰ ਦੇ ਰਾਜਪਾਲ ਸਤਿਆ ਪਾਲ ਮਲਿਕ ਨੂੰ ਜੰਮੂ ਕਸ਼ਮੀਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਐਨ.ਐਨ. ਵੋਹਰਾ ਦੀ ਥਾਂ ਲੈਣਗੇ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਸੂਚਨਾ ਵਿੱਚ ਦਿੱਤੀ ਗਈ। ਸੀਨੀਅਰ ਭਾਜਪਾ ਆਗੂ ਲਾਲ ਜੀ ਟੰਡਨ ਨੂੰ ਬਿਹਾਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਸਤਿਆਦੇਵ ਨਰਾਇਣ ਆਰੀਆ ਹਰਿਆਣਾ ਦੇ ਨਵੇਂ ਰਾਜਪਾਲ ਹੋਣਗੇ। ਬੇਬੀ ਰਾਣੀ ਮੌਰਿਆ ਉੱਤਰਾਖੰਡ ਦੇ ਨਵੇਂ ਰਾਜਪਾਲ ਹੋਣਗੇ। ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੂੰ ਤਿ੍ਪੁਰਾ ਤਬਦੀਲ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ ਵਿੱਚ ਨਹੀਂ ਹੋਵੇਗੀ ‘ਨੋਟਾ’ ਦੀ ਵਰਤੋਂ

ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ ਵਿੱਚ ਨਹੀਂ ਹੋਵੇਗੀ ‘ਨੋਟਾ’ ਦੀ ਵਰਤੋਂ

ਨਵੀਂ ਦਿੱਲੀ – ਰਾਜ ਸਭਾ ਚੋਣਾਂ ਵਿੱਚ ‘ਇਨ੍ਹਾਂ ਵਿੱਚੋਂ ਕੋਈ ਨਹੀਂ’ (ਨੋਟਾ) ਦੀ ਵਰਤੋਂ ਉਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ| ਸੁਪਰੀਮ ਕੋਰਟ ਦੇ ਨਿਯਮ ਮੁਤਾਬਕ ਰਾਜ ਸਭਾ ਚੋਣਾਂ ਵਿੱਚ ‘ਨੋਟਾ’ ਦੀ ਵਰਤੋਂ ਦੀ ਆਗਿਆ ਨਹੀਂ ਹੈ| ਅਦਾਲਤ ਦਾ ਮੰਨਣਾ ਹੈ ਕਿ ‘ਨੋਟਾ’ ਸਿਰਫ਼ ਪ੍ਰਤੱਖ ਚੋਣਾਂ ਵਿੱਚ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ| ਗੁਜਰਾਤ ਤੋਂ ਕਾਂਗਰਸ ਨੇਤਾ ਸ਼ੈਲੇਸ਼ ਮੁਨਾਭਾਈ ਪਰਮਾਰ ਦੀ ਪਟੀਸ਼ਨ ਉਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ‘ਨੋਟਾ’ ਨੂੰ ਪ੍ਰਕਾਸ਼ ਵਿੱਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਨੇ ਕੇਰਲ ਹੜ ਪੀੜਿਤਾਂ ਲਈ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਹਰੀ ਝੰਡੀ ਵਿਖਾਈ

ਹਰਿਆਣਾ ਦੇ ਰਾਜਪਾਲ ਨੇ ਕੇਰਲ ਹੜ ਪੀੜਿਤਾਂ ਲਈ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਹਰੀ ਝੰਡੀ ਵਿਖਾਈ

ਚੰਡੀਗੜ – ਹਰਿਆਣਾ ਦੇ ਰਾਜਪਾਲ ਪ੍ਰੋਫ਼ੈਸਰ ਕਪਤਾਨ ਸਿੰਘ ਕੈਪਟਨ ਸਿੰਘ ਸੋਲਕੀ ਨੇ ਕੇਰਲ ਵਿਚ ਹੱੜ ਪੀੜਿਤਾਂ ਨੂੰ ਰਾਹਤ ਤੇ ਮੁੜ ਵਸੇਵੇ ਲਈ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਰਾਜ ਭਵਨ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਕ ਕਰੋੜ 4 ਲੱਖ ਰੁਪਏ ਮੁੱਲ ਦੀ ਇਹ ਰਾਹਤ ਸਮੱਗਰੀ ਭਾਰਤੀ ਰੈਡਕ੍ਰਾਸ ਕਮੇਟੀ, ਹਰਿਆਣਾ ਰਾਜ ਸ਼ਾਖਾ ਵੱਲੋਂ ਭੇਜੀ ਗਈ ਹੈ। ਇਹ ਰਾਹਤ ਸਮੱਗਰੀ ਭਾਰਤੀ ਰੈਡਕ੍ਰਾਸ ਕਮੇਟੀ, ਹਰਿਆਣਾ ਰਾਜ ਸ਼ਾਖਾ ਦੇ ਵਾਇਸ ਚੇਅਰਮੈਨ ਡਾ. ਮੁਕੇਸ਼ ਅਗਰਵਾਲ, ਮਹਾ ਸਕੱਤਰ ਡੀ.ਆਰ. ਸ਼ਰਮਾ,…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਨੇ ਕੀਤੀ 2019 ਚੋਣਾਂ ਦੀ ਭਵਿੱਖਵਾਣੀ, ਕਿਹਾ- BJP ਨੂੰ ਲੱਗੇਗਾ ਝਟਕਾ

ਕੇਜਰੀਵਾਲ ਨੇ ਕੀਤੀ 2019 ਚੋਣਾਂ ਦੀ ਭਵਿੱਖਵਾਣੀ, ਕਿਹਾ- BJP ਨੂੰ ਲੱਗੇਗਾ ਝਟਕਾ

ਨਵੀਂ ਦਿੱਲੀ – ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ਨੂੰ ਲੈ ਕੇ ਇਕ ਭਵਿੱਖਵਾਣੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੰਯੋਜਕ ਨੇ ਦਾਅਵਾ ਕੀਤਾ ਕਿ 2019 ਦੇ ਲੋਕ ਸਭਾ ਚੋਣਾ ‘ਚ ਭਾਜਪਾ ਨੂੰ ਲੈ ਕੇ ਵੱਡਾ ਝਟਕਾ ਲੱਗਣ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ‘ਚ ਕੰਮਕਾਜੀ ‘ਚ ਦੱਖਲਅੰਦਾਜ਼ੀ ਕਰਨ ਕਾਰਨ ਲੋਕ ਭਾਜਪਾ ਤੋਂ ਨਾਰਾਜ ਹਨ। ਦਿੱਲੀ ਦੇ ਮੁਖ ਮੰਤਰੀ ਨੇ ਸੋਮਵਾਰ ਨੂੰ ਹਿੰਦੀ ‘ਚ ਟਵੀਟ ਕਰ ਕਿਹਾ ਕਿ ਜਨਤਾ ਭਾਜਪਾ…

VIA PUNJAB
ਅੱਗੇ ਪੜ੍ਹੋ

ਰਾਜੀਵ ਗਾਂਧੀ ਨੂੰ 74ਵੇਂ ਜਨਮ ਦਿਵਸ ’ਤੇ ਸ਼ਰਧਾਂਜਲੀਆਂ

ਰਾਜੀਵ ਗਾਂਧੀ ਨੂੰ 74ਵੇਂ ਜਨਮ ਦਿਵਸ ’ਤੇ ਸ਼ਰਧਾਂਜਲੀਆਂ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰਨਾਂ ਆਗੂਆਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 74ਵੇਂ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਦੇਸ਼ ਲਈ ਦਿੱਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਨੇ ਦੇਸ਼ ਦੀ ਕੌਮੀ ਰਾਜਧਾਨੀ ਵਿੱਚ ਵੀਰ ਭੂਮੀ ’ਤੇ ਉਨ੍ਹਾਂ ਨੂੰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਯੋਗੀ ਆਦਿਤਿਆਨਾਥ ਨੂੰ ਨੋਟਿਸ

ਸੁਪਰੀਮ ਕੋਰਟ ਨੇ ਯੋਗੀ ਆਦਿਤਿਆਨਾਥ ਨੂੰ ਨੋਟਿਸ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਨੂੰ ਸਾਲ 2007 ਵਿੱਚ ਦਿੱਤੇ ਗਏ ਭੜਕਾਊ ਭਾਸ਼ਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ| ਸੁਪਰੀਮ ਕੋਰਟ ਨੇ ਯੋਗੀ ਆਦਿਤਿਆਨਾਥ ਤੋਂ ਪੁੱਛਿਆ ਹੈ ਕਿ ਉਹ ਦੱਸਣ ਕਿ ਉਨ੍ਹਾਂ ਦੇ ਉਪਰ ਕਿਉਂ ਮੁਕੱਦਮਾ ਨਾ ਚਲਾਇਆ ਜਾਵੇ| ਇਸ ਮਾਮਲੇ ਵਿੱਚ ਇਲਾਹਾਬਾਦ ਹਾਈਕੋਰਟ ਤੋਂ ਯੋਗੀ ਆਦਿਤਿਆਨਾਥ ਸਮੇਤ 7 ਵਿਅਕਤੀਆਂ ਨੂੰ ਪਹਿਲਾਂ ਹੀ ਰਾਹਤ ਮਿਲ ਚੁੱਕੀ ਹੈ| ਇਸ ਮਾਮਲੇ ਵਿੱਚ ਪਟੀਸ਼ਕਰਤਾ ਰਾਸ਼ਿਦ ਖਾਨ ਨੇ ਸੁਪਰੀਮ ਕੋਰਟ ਤੋਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ 11 ਬਲਾਕਾਂ ਨੂੰ ‘ਸਕਸ਼ਮ ਬਲਾਕ’ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ 11 ਬਲਾਕਾਂ ਨੂੰ ‘ਸਕਸ਼ਮ ਬਲਾਕ’ ਐਲਾਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੇ 11 ਬਲਾਕਾਂ ਨੂੰ ‘ਸਕਸ਼ਮ ਬਲਾਕ’ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 7 ਬਲਾਕ ‘ਸਕਸ਼ਮ ਬਲਾਕ’ ਹੋ ਚੁੱਕੇ ਹਨ ਅਤੇ ਜਲਦੀ ਹੀ 13 ਬਲਾਕ ਹੋਰ ‘ਸਕਸ਼ਮ ਬਲਾਕ’ ਬਣ ਜਾਣਗੇ।ਉਨਾਂ ਨੇ ਦਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿਖਿਆ ਦੀ ਗੁਣਵੱਤਾ ਰੋਜਾਨਾ ਵੱਧ ਰਹੀ ਹੈ। ਸਿਖਿਆ ਵਿਭਾਗ ਦੇ ਸਹਿਯੋਗ ਨਾਲ ਮੁੱਖ ਮੰਤਰੀ ਦਫ਼ਤਰ ਵੱਲੋਂ ‘ਸਕਸ਼ਮ ਹਰਿਆਣਾ’ ਨਾਂਅ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ਆਪਣੇ ਟੀਚੇ ਵੱਲ…

VIA PUNJAB
ਅੱਗੇ ਪੜ੍ਹੋ

ਉਤਰੀ ਸੂਬਿਆਂ ਦੇ ਮੁੱਖ ਮੰਤਰੀ ਨਸ਼ਿਆਂ ਖਿਲਾਫ ਹੋਏ ਇੱਕਜੁਟ

ਉਤਰੀ ਸੂਬਿਆਂ ਦੇ ਮੁੱਖ ਮੰਤਰੀ ਨਸ਼ਿਆਂ ਖਿਲਾਫ ਹੋਏ ਇੱਕਜੁਟ

ਪੰਜਾਬ, ਹਰਿਆਣਾ, ਰਾਜਸਥਾਨ, ਉਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਯੂਟੀ ਚੰਡੀਗੜ੍ਹ ਕਰਨਗੇ ਸਾਂਝੀ ਰਣਨੀਤੀ ਤਿਆਰ ਚੰਡੀਗੜ੍ਹ – ਉਤਰੀ ਸੂਬਿਆਂ ਦੇ ਮੁਖ ਮੰਤਰੀਆਂ ਨੇ ਨਸ਼ਿਆਂ ਵਿਰੁੱਧ ਲੜਾਈ ਵਿਚ ਡਾਟਾ ਤੇ ਸੂਚਨਾ ਸਾਂਝੀ ਕਰਨ ਵਾਸਤੇ ਪੰਚਕੂਲਾ ਵਿਖੇ ਸਾਂਝਾ/ਕੇਂਦਰੀ ਸਕਤਰੇਤ ਸਥਾਪਤ ਕਰਨ ਲਈ ਆਮ ਸਹਿਮਤੀ ਨਾਲ ਫੈਸਲਾ ਲਿਆ ਹੈ। ਨਸ਼ਿਆਂ ਵਿਰੁੱਧ ਲੜਾਈ ਲਈ ਸਾਂਝੀ ਰਣਨੀਤੀ ਬਾਰੇ ਵਿਚਾਰ ਕਰਨ ਅਤੇ ਤਿਆਰ ਕਰਨ ਵਾਸਤੇ ‘‘ਨਸ਼ੇ- ਚੁਣੌਤੀਆਂ ਤੇ ਰਣਨੀਤੀ ’’ ਬਾਰੇ ਸਦੀ ਖੇਤਰੀ ਕਾਨਫਰੰਸ ਵਿਚ ਮੁਖ ਮੰਤਰੀਆਂ ਨੇ ਇਹ ਫੈਸਲਾ ਲਿਆ ਜਿਸ ਦੇ…

VIA PUNJAB
ਅੱਗੇ ਪੜ੍ਹੋ
1 304 305 306 307 308 325