ਜੰਮੂ-ਕਸ਼ਮੀਰ ਦੇ ਸ਼ੋਪੀਆਂ ’ਚ ਮੁੱਠਭੇੜ, 5 ਅੱਤਵਾਦੀ ਹਲਾਕ

ਜੰਮੂ-ਕਸ਼ਮੀਰ ਦੇ ਸ਼ੋਪੀਆਂ ’ਚ ਮੁੱਠਭੇੜ, 5 ਅੱਤਵਾਦੀ ਹਲਾਕ

ਸ੍ਰੀਨਗਰ – ਜੰਮੂ- ਕਸ਼ਮੀਰ ਦੇ ਸ਼ੋਪੀਆਂ ਇਲਾਕੇ ਦੇ ਕਿਲੋਰਾ ਪਿੰਡ ’ਚ ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ ਵਿਚ 5 ਅਤਵਾਦੀ ਮਾਰੇ ਗਏ। ਇਲਾਕੇ ਵਿੱਚ ਅੱਤਵਾਦੀ ਹੋਣ ਦੀ ਸੂਹ ਮਿਲਣ ’ਤੇ ਸੁਰਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਸੀ ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਅੱਤਵਾਦੀਆਂ ਅਤੇ ਜਵਾਨਾਂ ਦਰਮਿਆਨ ਮੁਠਭੇੜ ਹੋਈ। ਸਾਰੇ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਫੌਜ ਵੱਲੋਂ ਬ੍ਰਾਮਦ ਕਰ ਲਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਕਲ…

VIA PUNJAB
ਅੱਗੇ ਪੜ੍ਹੋ

ਆਧਾਰ ਤਹਿਤ ਸਾਰਾ ਡੇਟਾ ਸੁਰੱਖਿਅਤ: ਪ੍ਰਸਾਦ

ਆਧਾਰ ਤਹਿਤ ਸਾਰਾ ਡੇਟਾ ਸੁਰੱਖਿਅਤ: ਪ੍ਰਸਾਦ

ਨਵੀਂ ਦਿੱਲੀ – ਸਰਕਾਰ ਨੇ ਵਿਲੱਖਣ ਪਛਾਣ ਸੰਖਿਆ ਨਾਲ ਜੁੜੇ ‘ਆਧਾਰ’ ਤਹਿਤ ਦਰਜ ਬਾਇਓਮੀਟ੍ਰਿਕ ਡੇਟਾ ਦੀ ਸੁਰੱਖਿਆ ’ਤੇ ਉੱਠ ਰਹੇ ਖਦਸ਼ਿਆਂ ਨੂੰ ਬੇਬੁਨਿਆਦ ਦਸਦਿਆਂ ਇਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਦੱਸਿਆ ਹੈ। ਸੂਚਨਾ ਤੇ ਤਕਨਾਲੋਜੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਰਾਜ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਆਧਾਰ ਦੀ ਵਰਤੋਂ ਨਾਲ ਜੁੜੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਆਧਾਰ ’ਚ ਦਰਜ ਅੰਕੜੇ ਨਾ ਸਿਰਫ਼ ਪੂਰੀ ਤਰ੍ਹਾਂ ਸੁਰੱਖਿਅਤ ਹਨ ਬਲਕਿ ਇਸ ਕਾਰਨ ਗ਼ਰੀਬ ਕਲਿਆਣ ਯੋਜਨਾਵਾਂ ਦੇ ਲਾਭ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਮੇਹੁਲ ਚੌਕਸੀ ਨੂੰ ਦਿੱਤੀ ਸੀ ਕਲੀਨਚਿੱਟ

ਭਾਰਤ ਨੇ ਮੇਹੁਲ ਚੌਕਸੀ ਨੂੰ ਦਿੱਤੀ ਸੀ ਕਲੀਨਚਿੱਟ

ਨਵੀਂ ਦਿੱਲੀ – ਐਂਟਿਗਾ ਨੇ ਅੱਜ ਦਾਅਵਾ ਕੀਤਾ ਹੈ ਕਿ ਜਦੋਂ ਕੈਰੇਬਿਆਈ ਦੇਸ਼ ਨੇ 2017 ’ਚ ਮੇਹੁਲ ਚੋਕਸੀ ਨੂੰ ਨਾਗਰਿਕਤਾ ਦੇਣ ਤੋਂ ਪਹਿਲਾਂ ਉਸ ਦੇ ਪਿਛੋਕੜ ਦੀ ਜਾਂਚ ਕੀਤੀ ਸੀ ਤਾਂ ਭਾਰਤੀ ਏਜੰਸੀਆਂ ਨੇ ਦੱਸਿਆ ਸੀ ਕਿ ਭਗੌੜੇ ਅਰਬਪਤੀ ਖ਼ਿਲਾਫ਼ ਕੋਈ ਮਾਮਲਾ ਦਰਜ ਨਹੀਂ ਹੈ। ਨਿਵੇਸ਼ ਨਾਲ ਸਬੰਧਤ ਨਾਗਰਿਕਤਾ ਦੇਣ ਲਈ ਜ਼ਿੰਮੇਵਾਰ ਐਂਟੀਗੂਆ ਦੀ ਅਥਾਰਿਟੀ ਨੇ ਚੋਕਸੀ ਦੇ ਮਾਮਲੇ ’ਚ ਮਨਜ਼ੂਰੀ ਦੇਣ ਵਾਲੀ ਭਾਰਤੀ ਏਜੰਸੀ ’ਚ ਭਾਰਤੀ ਸੁਰੱਖਿਆ ਤੇ ਵਟਾਂਦਰਾ ਬੋਰਡ (ਸੇਬੀ) ਦਾ ਵੀ ਨਾਂ…

VIA PUNJAB
ਅੱਗੇ ਪੜ੍ਹੋ

ਮਾੜੇ ਇਰਾਦਿਆਂ ਵਾਲੇ ਪੈਦਾ ਕਰ ਰਹੇ ਨੇ ਭੈਅ ਦਾ ਮਾਹੌਲ: ਰਾਜਨਾਥ

ਮਾੜੇ ਇਰਾਦਿਆਂ ਵਾਲੇ ਪੈਦਾ ਕਰ ਰਹੇ ਨੇ ਭੈਅ ਦਾ ਮਾਹੌਲ: ਰਾਜਨਾਥ

ਨਵੀਂ ਦਿੱਲੀ – ਸਰਕਾਰ ਨੇ ਅੱਜ ਕਿਹਾ ਹੈ ਕਿ ਅਸਾਮ ਵਿੱਚ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਮੁੱਦੇ ਉੱਤੇ ਮਾੜੇ ਇਰਾਦਿਆਂ ਵਾਲੇ ਲੋਕ ਸੋਸ਼ਲ ਮੀਡੀਆ ਉੱਤੇ ਫਿਰਕੂ ਅਸਹਿਣਸ਼ੀਲਤਾ ਅਤੇ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ। ਸਰਕਾਰ ਨੇ ਕਿਹਾ ਹੈ ਕਿ ਇਸ ਨੂੰ ਅੰਤਿਮ ਰੂਪ ਦੇਣ ਵਿੱਚ ਕਿਸੇ ਪ੍ਰਕਾਰ ਦੀ ਵਿਤਕਰੇਬਾਜ਼ੀ ਨਹੀਂ ਹੋ ਰਹੀ। ਰਾਜ ਸਭਾ ਵਿੱਚ ਕੌਮੀ ਨਾਗਰਿਕਤਾ ਰਜਿਸਟਰ ਲਈ ਸਮਾਂ ਥੋੜ੍ਹਾ ਦਿੱਤਾ ਜਾਣ ਬਾਰੇ ਜਵਾਬ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਯਕੀਨ ਦਿਵਾਇਆ ਕਿ…

VIA PUNJAB
ਅੱਗੇ ਪੜ੍ਹੋ

ਰਾਹੁਲ ਨੇ ਕਿਹਾ ਮੋਦੀ ਸਰਕਾਰ ਨੇ ਮੇਹੁਲ ਚੋਕਸੀ ਨੂੰ ਦਿੱਤੀ ‘ਕਲੀਨ ਚਿੱਟ’

ਰਾਹੁਲ ਨੇ ਕਿਹਾ ਮੋਦੀ ਸਰਕਾਰ ਨੇ ਮੇਹੁਲ ਚੋਕਸੀ ਨੂੰ ਦਿੱਤੀ ‘ਕਲੀਨ ਚਿੱਟ’

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਭਗੋੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ ਐਂਟੀਗੁਆ ਦੀ ਨਾਗਰਿਕਤਾ ਹਾਸਲ ਕਰਨ ਨੂੰ ਲੈ ਕੇ ਸ਼ੁੱਕਰਵਾਰ ਨੂੰ ਨਰਿੰਦਰ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦਾਅਵਾ ਕੀਤਾ ਕਿ ਪੰਜਾਬ ਨੈਸ਼ਨਲ ਬੈਂਕ ਦੇ 13 ਹਜ਼ਾਰ ਕਰੋੜ ਰੁਪਏ ਦੀ ਲੁੱਟ ਕਰਨ ਵਾਲੇ ਮੇਹੁਲ ਚੋਕਸੀ ਨੂੰ ਇਸ ਸਰਕਾਰ ਨੇ ‘ਕਲੀਨ ਚਿੱਟ’ ਦਿੱਤੀ ਤਾਂ ਕਿ ਉਹ ਐਂਟੀਗੁਆ ਦਾ ਨਾਗਰਿਕ ਬਣ ਸਕੇ। ਗਾਂਧੀ ਨੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਟਵੀਟ ਕੀਤਾ ਕਿ ਅੱਜ ਦੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਐਸ.ਵਾਈ.ਐਲ. ਦੇ ਨਿਰਮਾਣ ਲਈ ਸੁਪਰੀਮ ਕੋਰਟ ਵਿਚ ਫੈਸਲੇ ਲਈ ਲਾਗੂਕਰਨ ਦੀ ਅਪੀਲ ਦਾਇਰ ਕੀਤੀ ਹੋਈ ਹੈ – ਸਿਹਤ ਮੰਤਰੀ

ਹਰਿਆਣਾ ਸਰਕਾਰ ਨੇ ਐਸ.ਵਾਈ.ਐਲ. ਦੇ ਨਿਰਮਾਣ ਲਈ ਸੁਪਰੀਮ ਕੋਰਟ ਵਿਚ ਫੈਸਲੇ ਲਈ ਲਾਗੂਕਰਨ ਦੀ ਅਪੀਲ ਦਾਇਰ ਕੀਤੀ ਹੋਈ ਹੈ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਾਡੀ ਸਰਕਾਰ ਨੇ ਐਸ.ਵਾਈ.ਐਲ. ਦੇ ਨਿਰਮਾਣ ਲਈ ਸੁਪਰੀਮ ਕੋਰਟ ਵੱਲੋ ਪਹਿਲਾਂ ਦਿੱਤੇ ਗਏ ਫੈਸਲੇ ਲਈ ਲਾਗੂਕਰਨ ਦੀ ਅਪੀਲ ਦਾਇਰ ਕੀਤੀ ਹੋਈ ਹੈ, ਜਿਸ ਦੇ ਫੈਸਲੇ ਤੋਂ ਬਾਅਦ ਯੋ ਕਾਰਵਾਈ ਕੀਤੀ ਜਾਵੇਗੀ׀ ਸ੍ਰੀ ਵਿਜ ਨੇ ਕਿਹਾ ਕਿ ਇਸ ਮਾਮਲੇ ਵਿਚ ਹਰਿਆਣਾ ਦੀ ਇਨੈਲੋ ਤੇ ਕੁਝ ਹੋਰ ਪਾਰਟੀਆਂ ਵੱਲੋਂ ਲੋਕਾਂ ਨੂੰ ਬਹਿਕਾਇਆ ਜਾ ਰਿਹਾ ਹੈ, ਇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੀ ਸ਼ਾਮਿਲ ਹਨ׀…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿਕਾਸ ਦੇ ਕਈ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿਕਾਸ ਦੇ ਕਈ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਅੱਜ ਗੁਰੂਗ੍ਰਾਮ ਵਿਚ ਆਯੋਜਿਤ ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਿਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿਚ ਗੁਰੂਗ੍ਰਾਮ ਸ਼ਹਿਰ ਵਿਚ ਸੀ.ਸੀ.ਟੀ.ਵੀ. ਕੈਮਰੇ, ਗੁਰੂਗ੍ਰਾਮ ਦੇ ਸੈਕਟਰ 72 ਵਿਚ ਵਾਟਰ ਬੂਸਟਿੰਗ ਸਟੇਸ਼ਨ ਦੀ ਸਥਾਪਨਾ, ਸੈਕਟਰ 58 ਤੋਂ 115 ਤਕ ਦੇ ਨਵੇਂ ਸੈਕਟਰਾਂ ਵਿਚ ਪੀਣ ਵਾਲੇ ਪਾਦੀ ਸਪਲਾਈ ਦੀ ਲਾਈਨ ਵਿਛਾਉਣ ਅਤੇ ਪਾਣੀ ਤੇ ਸੀਵਰੇਜ ਦੀ ਦਰਾਂ ਨਿਰਧਾਰਿਤ ਕਰਨ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਹੈ׀ ਮੁੱਖ ਮੰਤਰੀ ਨੂੰ ਮੀਟਿੰਗ ਵਿਚ…

VIA PUNJAB
ਅੱਗੇ ਪੜ੍ਹੋ

ਓਬੀਸੀ: ਲੋਕ ਸਭਾ ਵੱਲੋਂ ਸੰਵਿਧਾਨ ਸੋਧ ਬਿਲ ਪਾਸ

ਓਬੀਸੀ: ਲੋਕ ਸਭਾ ਵੱਲੋਂ ਸੰਵਿਧਾਨ ਸੋਧ ਬਿਲ ਪਾਸ

ਕਮਿਸ਼ਨ ਨੂੰ ਸੰਵਿਧਾਨਿਕ ਰੁਤਬਾ ਦੇਣ ਦੀ ਤਜਵੀਜ਼ ਨੂੰ ਸਦਨ ਦੀ ਮਨਜ਼ੂਰੀ ਨਵੀਂ ਦਿੱਲੀ – ਲੋਕ ਸਭਾ ਨੇ ਅੱਜ ਪਛੜੇ ਵਰਗਾਂ ਲਈ ਕੌਮੀ ਕਮਿਸ਼ਨ (ਐਨਸੀਬੀਸੀ) ਨੂੰ ਸੰਵਿਧਾਨਿਕ ਰੁਤਬਾ ਦੇਣ ਸਬੰਧੀ ਅਹਿਮ ਬਿਲ ਨੂੰ ਸਰਬਸੰਮਤੀ ਨਾਲ ਦੋ-ਤਿਹਾਈ ਤੋਂ ਵੱਧ ਬਹੁਮੱਤ ਰਾਹੀਂ ਪਾਸ ਕਰ ਦਿੱਤਾ। ਇਸ ਸਬੰਧੀ ਸੰਵਿਧਾਨਿਕ (123ਵੀਂ ਸੋਧ) ਬਿਲ 2017 ਨੂੰ ਸਦਨ ਨੇ ਰਾਜ ਸਭਾ ਵੱਲੋਂ ਕੀਤੀਆਂ ਸੋਧਾਂ ਨੂੰ ਉਲੰਘਦਿਆਂ ਆਪਣੀ ਮਨਜ਼ੂਰੀ ਦਿੱਤੀ। ਬਿਲ ’ਤੇ ਕਰੀਬ ਪੰਜ ਘੰਟੇ ਚੱਲੀ ਬਹਿਸ ਤੋਂ ਬਾਅਦ ਸਦਨ ਵਿੱਚ ਹਾਜ਼ਰ ਸਾਰੇ…

VIA PUNJAB
ਅੱਗੇ ਪੜ੍ਹੋ

ਐੱਸਸੀ/ਐੱਸਟੀ ਬਿੱਲ ਇਸੇ ਸੈਸ਼ਨ ਵਿੱਚ ਪਾਸ ਕਰਾਉਣ ਦਾ ਮਨਸ਼ਾ : ਰਾਜਨਾਥ ਸਿੰਘ

ਐੱਸਸੀ/ਐੱਸਟੀ ਬਿੱਲ ਇਸੇ ਸੈਸ਼ਨ ਵਿੱਚ ਪਾਸ ਕਰਾਉਣ ਦਾ ਮਨਸ਼ਾ : ਰਾਜਨਾਥ ਸਿੰਘ

ਨਵੀਂ ਦਿੱਲੀ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਸਰਕਾਰ ਐਸਸੀ/ਐਸਟੀ ਲੋਕਾਂ ਖ਼ਿਲਾਫ਼ ਅੱਤਿਆਚਾਰਾਂ ਬਾਰੇ ਕਾਨੂੰਨ ਦੀਆਂ ਮੱਦਾਂ ਬਹਾਲ ਕਰਾਉਣ ਲਈ ਬਿੱਲ ਪਾਰਲੀਮੈਂਟ ਦੇ ਇਸੇ ਸੈਸ਼ਨ ਵਿੱਚ ਪਾਸ ਕਰਾਉਣਾ ਚਾਹੁੰਦੀ ਹੈ। ਵਿਰੋਧੀ ਧਿਰ ਵੱਲੋਂ ਸਰਕਾਰ ਦੀ ਇਸ ਗੱਲੋਂ ਨੁਕਤਾਚੀਨੀ ਕੀਤੀ ਜਾ ਰਹੀ ਹੈ ਕਿ ਉਹ ਸੁਪਰੀਮ ਕੋਰਟ ਵੱਲੋਂ ਹਟਾਈਆਂ ਗਈਆਂ ਮੱਦਾਂ ਬਹਾਲ ਕਰਾਉਣ ਲਈ ਕੋਈ ਕਦਮ ਨਹੀਂ ਉਠਾ ਰਹੀ ਜਿਸ ਕਰ ਕੇ ਗ੍ਰਹਿ ਮੰਤਰੀ ਨੇ ਲੋਕ ਸਭਾ ਵਿੱਚ ਆਖਿਆ ਕਿ ਕੇਂਦਰੀ ਕੈਬਨਿਟ ਨੇ…

VIA PUNJAB
ਅੱਗੇ ਪੜ੍ਹੋ

ਕੌਮੀ ਨਾਗਰਿਕ ਰਜਿਸਟਰ ਮਾਮਲੇ ਵਿਚ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ – ਸਿਹਤ ਮੰਤਰੀ

ਕੌਮੀ ਨਾਗਰਿਕ ਰਜਿਸਟਰ ਮਾਮਲੇ ਵਿਚ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਕੌਮੀ ਨਾਗਰਿਕ ਰਜਿਸਟਰ (ਐਲ.ਆਰ.ਸੀ.) ਮਾਮਲੇ ਵਿਚ ਆਪਣੀ ਦਾਦੀ ਸ੍ਰੀਮਤੀ ਇੰਦਰਾ ਗਾਂਧੀ ਦੀ ਵਿਚਾਰਧਾਰਾ ਨੂੰ ਮੰਨਦੇ ਹਨ ਜਾਂ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਖੜੇ ਹਨ׀ ਸ੍ਰੀ ਵਿਜ ਨੇ ਕਿਹਾ ਕਿ ਮਮਤਾ ਬੈਨਰਜੀ ਦੇਸ਼ ਦੀ ਜਨਤਾ ਨੂੰ ਗ੍ਰਹਿ ਯੁੱਧ ਦੀ ਧਮਕੀ ਦੇ ਰਹੀ ਹੈ, ਜਿਸ ਨਾਲ ਉਨ੍ਹਾਂ ਦਾ ਇਰਾਦਾ ਸਿੱਧਾ ਤੌਰ ’ਤੇ…

VIA PUNJAB
ਅੱਗੇ ਪੜ੍ਹੋ
1 313 314 315 316 317 325