ਸਰਕਾਰ ਕਿਸੇ ਵੀ ਮੁੱਦੇ ਉੱਤੇ ਸੰਸਦ ਵਿੱਚ ਚਰਚਾ ਲਈ ਤਿਆਰ: ਮੋਦੀ

ਸਰਕਾਰ ਕਿਸੇ ਵੀ ਮੁੱਦੇ ਉੱਤੇ ਸੰਸਦ ਵਿੱਚ ਚਰਚਾ ਲਈ ਤਿਆਰ: ਮੋਦੀ

ਚੰਗੇ ਸੁਝਾਆਂ ਦਾ ਸਵਾਗਤ ਕਰਨ ਦਾ ਦਾਅਵਾ ਨਵੀਂ ਦਿੱਲੀ – ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਹੀ ਵਿਰੋਧੀ ਧਿਰਾਂ ਤੱਕ ਰਸਾਈ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜਸੀ ਪਾਰਟੀਆਂ ਵੱਲੋਂ ਉਠਾਏ ਜਾਣ ਵਾਲੇ ਕਿਸੇ ਵੀ ਮੁੱਦੇ ਉੱਤੇ ਚਰਚਾ ਦੇ ਲਈ ਤਿਆਰ ਹੈ। ਉਨ੍ਹਾਂ ਇਸ ਦੇ ਨਾਲ ਹੀ ਜ਼ੋਰ ਦਿੰਦਿਆਂ ਕਿਹਾ ਕਿ ਕੌਮੀ ਹਿਤ ਵਿੱਚ ਕਈ ਅਹਿਮ ਮੁੱਦਿਆਂ ਉੱਤੇ ਫੈਸਲੇ ਲੈਣ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਸੈਸ਼ਨ ਸ਼ੁਰੂ ਹੋਣ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਨੌਜੁਆਨਾਂ ਨੂੰ ਰੁਜ਼ਗਾਰ ਮਹੁੱਇਆ ਕਰਵਾਉਣ ਲਈ ਸਕਸ਼ਮ ਨੌਜੁਆਨਾਂ ਨੂੰ ਪਹਿਲ ਦਿੱਤੀ ਜਾਵੇਗੀ – ਮੁੱਖ ਮੰਤਰੀ

ਹਰਿਆਣਾ ਵਿਚ ਨੌਜੁਆਨਾਂ ਨੂੰ ਰੁਜ਼ਗਾਰ ਮਹੁੱਇਆ ਕਰਵਾਉਣ ਲਈ ਸਕਸ਼ਮ ਨੌਜੁਆਨਾਂ ਨੂੰ ਪਹਿਲ ਦਿੱਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ੍ਹ- ਹਰਿਆਣਾ ਵਿਚ ਨੌਜੁਆਨਾਂ ਨੂੰ ਰੁਜ਼ਗਾਰ ਮਹੁੱਇਆ ਕਰਵਾਉਣ ਦੇ ਆਪਣੇ ਵਾਅਦੇ ਅਨੁਸਾਰ ਸਰਕਾਰ ਨੇ ਵਿਭਾਗਾਂ ਵਿਚ ਮੰਜ਼ੂਰ ਆਸਾਮੀਆਂ ’ਤੇ ਆਊਟਸੋਰਸਿੰਗ ਨੀਤੀ ਭਾਗ 2 ਦੇ ਤਹਿਤ ਸਕਸ਼ਮ ਨੌਜੁਆਨਾਂ ਨੂੰ ਪਹਿਲ ਦੇਣ ਦਾ ਫੈਸਲਾ ਕੀਤਾ ਹੈ׀ ਇਹ ਫੈਸਲਾ ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ ਸਮਕਸ਼ ਨੌਜੁਆਨਾਂ ਨੂੰ ਯੁਵਾ ਯੋਜਨਾ ਦੀ ਸਮੀਖਿਆ ਮੀਟਿੰਗ ਵਿਚ ਕੀਤਾ ਗਿਆ׀ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਉਹ ਆਪਣੇ-ਆਪਣੇ…

VIA PUNJAB
ਅੱਗੇ ਪੜ੍ਹੋ

ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਹੀ ਲੋਕ ਸਭਾ ’ਚ ਹੰਗਾਮਾ

ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਹੀ ਲੋਕ ਸਭਾ ’ਚ ਹੰਗਾਮਾ

ਬੇਭਰੋਸਗੀ ਮਤੇ ’ਤੇ ਬਹਿਸ ਕੱਲ੍ਹ, ਮੋਦੀ ਸਰਕਾਰ ਦੀਆਂ ਨਾਕਾਮੀਆਂ ਨੂੰ ਕਰਾਂਗੇ ਉਜਾਗਰ : ਯਾਦਵ ਨਵੀਂ ਦਿਲੀ – ਸੰਸਦ ਦੇ ਮੌਨਸੂਨ ਸੈਸ਼ਨ ਦੀ ਹੰਗਾਮੇਦਾਰ ਸ਼ੁਰੁਆਤ ਹੋਈ। ਪਹਿਲੇ ਹੀ ਦਿਨ ਵਿਰੋਧੀ ਧਿਰਾਂ ਵੱਲੋਂ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤ੍ਰਾ ਮਹਾਜਨ ਨੇ ਪ੍ਰਵਾਨ ਕਰ ਲਿਆ। ਮਤੇ ’ਤੇ ਸ਼ੁੱਕਰਵਾਰ ਨੂੰ ਬਹਿਸ ਹੋਵੇਗੀ। ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ ਨੇ ਕੇਂਦਰ ਸਰਕਾਰ ’ਤੇ ਸਿੱਧਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਬੇਭਹੋਸਗੀ ਮਤੇ ਦੀ ਬਹਿਸ…

VIA PUNJAB
ਅੱਗੇ ਪੜ੍ਹੋ

ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ

ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ‘ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪਟਾ ਜਟੀਆਂ ‘ਚ ਹੋਏ ਇਸ ਹਾਦਸੇ ‘ਚ ਪਾਈਲਟ ਦੀ ਮੌਤ ਹੋ ਗਈ ਹੈ।ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ ਸਟੇਸ਼ਨ ਤੋਂ ਉਡਾਣ…

VIA PUNJAB
ਅੱਗੇ ਪੜ੍ਹੋ

ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ : ਸੋਨੀਆ

ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ : ਸੋਨੀਆ

ਨਵੀਂ ਦਿੱਲੀ- ਸੰਸਦ ਦੇ ਮਾਨਸੂਨ ਇਜਲਾਸ ’ਚ ਬੇਭਰੋਸਗੀ ਮਤੇ ਦੀ ਪ੍ਰਵਾਨਗੀ ਤੋਂ ਬਾਅਦ ਕਾਂਗਰਸ ਬਹੁਮਤ ਇਕਠਾ ਕਰਨ ’ਚ ਲਗੀ ਹੈ। ਕਾਂਗਰਸ ਨੇ ਇਹ ਸਾਫ਼ ਕਰ ਦਿਤਾ ਹੈ ਕਿ ਵਿਰੋਧੀ ਧਿਰ ਦੇ ਕੋਲ ਬੇਭਰੋਸਗੀ ਮਤੇ ਦੇ ਪਖ ’ਚ ਬਹੁਮਤ ਹੈ।ਪੱਤਰਕਾਰਾਂ ਵਲੋਂ ਬਹੁਮਤ ਨੂੰ ਲੈ ਕੇ ਪੁਛੇ ਗਏ ਸਵਾਲ ਦੇ ਜਵਾਬ ‘ਚ ਸੋਨੀਆ ਗਾਂਧੀ ਨੇ ਕਿਹਾ ਕਿ ਕੌਣ ਕਹਿੰਦਾ ਹੈ ਕਿ ਵਿਰੋਧੀ ਧਿਰ ਕੋਲ ਬਹੁਮਤ ਨਹੀਂ ਹੈ। ਮੋਦੀ ਸਰਕਾਰ ਭੁਲੇਖੇ ‘ਚ ਨਾ ਰਹੇ। ਸਾਰੇ ਵਿਰੋਧੀ ਦਲ ਸਰਕਾਰ…

VIA PUNJAB
ਅੱਗੇ ਪੜ੍ਹੋ

ਹਰਿਅਣਾ ਸਰਕਾਰ ਨੇ ਨਿਰਦੇਸ਼ ਦਿੱਤੇ ਕਿ ਐਕਸਟੇਂਸ਼ਨ ਲੈਕਚਰਰ ਨੂੰ ਵਰਕਲੋਡ ਦੇ ਵਿਰੁੱਧ ਸਮਾਯੋਜਿਤ ਕੀਤਾ ਜਾਵੇਗਾ

ਹਰਿਅਣਾ ਸਰਕਾਰ ਨੇ ਨਿਰਦੇਸ਼ ਦਿੱਤੇ ਕਿ ਐਕਸਟੇਂਸ਼ਨ ਲੈਕਚਰਰ ਨੂੰ ਵਰਕਲੋਡ ਦੇ ਵਿਰੁੱਧ ਸਮਾਯੋਜਿਤ ਕੀਤਾ ਜਾਵੇਗਾ

ਚੰਡੀਗੜ੍ਹ – ਹਰਿਅਣਾ ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਜੇ ਕਿਸੇ ਸਰਕਾਰੀ ਕਾਲਜ ਕੋਈ ਐਕਸਟੇਂਸ਼ਨ ਲੈਕਚਰਰ ਤਬਾਦਲਾ ਜਾਂ ਪ੍ਰਤੀਨਿਯੁਕਤੀ ਦੇ ਕਾਰਨ ਵਿਸਥਾਪਿਤ ਹੁੰਦਾ ਹੈ ਤਾਂ ਸਬੰਧਤ ਪ੍ਰਿੰਸੀਪਲ ਵੱਲੋਂ ਉਸ ਨੂੰ ਸਬੰਧਿਤ ਤਬਾਦਲੇ ਦੇ ਕਾਰਨ ਖਾਲੀ ਹੋਈ ਸੀਟ ਜਾਂ ਵਰਕਲੋਡ ਦੇ ਵਿਰੁੱਧ ਸਮਾਯੋਜਿਤ ਕੀਤਾ ਜਾਵੇਗਾ׀ ਉਚੇਰੀ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਅਜਿਹੇ ਐਕਸਟੇਂਸ਼ਨ ਲੈਕਚਰਰ ਡਾਇਰੈਕਟੋਰੇਟ ਵਿਚ ਜਾਏ ਬਿਨ੍ਹਾਂ ਆਪਣੀ ਪਸੰਦ ਦੇ ਕਿਸੇ ਹੋਰ ਨੇੜਲੇ ਕਾਲਜ ਵਿਚ ਸੰਪਰਕ…

VIA PUNJAB
ਅੱਗੇ ਪੜ੍ਹੋ

ਹਰਿਅਣਾ ਸਰਕਾਰ ਨੇ 12ਵੀਂ ਕਲਾਸ ਤੋਂ ਬਾਅਦ ਕੈਰੀਅਰ ਦੀ ਚੋਣ ਕਰਨ ਦੇ ਲਈ ਕੈਰੀਅਰ ਕਾਊਂਸਲੰਿਗ ਯੋਜਨਾ ਦੇ ਤਹਿਤ ਵਰਕਸ਼ਾਪ ਲਗਾਉਣ ਦਾ ਫ਼ੈਸਲਾ ਕੀਤਾ – ਸਿਖਿਆ ਮੰਤਰੀ

ਹਰਿਅਣਾ ਸਰਕਾਰ ਨੇ 12ਵੀਂ ਕਲਾਸ ਤੋਂ ਬਾਅਦ ਕੈਰੀਅਰ ਦੀ ਚੋਣ ਕਰਨ ਦੇ ਲਈ ਕੈਰੀਅਰ ਕਾਊਂਸਲੰਿਗ ਯੋਜਨਾ ਦੇ ਤਹਿਤ ਵਰਕਸ਼ਾਪ ਲਗਾਉਣ ਦਾ ਫ਼ੈਸਲਾ ਕੀਤਾ – ਸਿਖਿਆ ਮੰਤਰੀ

ਚੰਡੀਗੜ੍ਹ – ਹਰਿਅਣਾ ਸਰਕਾਰ ਨੇ 12ਵੀਂ ਕਲਾਸ ਤੋਂ ਬਾਅਦ ਕੈਰੀਅਰ ਦੀ ਚੋਣ ਕਰਨ ਦੇ ਲਈ ਕੈਰੀਅਰ ਕਾਊਂਸਲੰਿਗ ਯੋਜਨਾ ਦੇ ਤਹਿਤ ਵਰਕਸ਼ਾਪ ਲਗਾਉਣ ਦਾ ਫ਼ੈਸਲਾ ਕੀਤਾ ਹੈ ਇਹ ਜਾਣਕਾਰੀ ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾਂ ਨੇ ਅੱਜ ‘ਕੰਫ਼ਰਡਰੇਸ਼ਨ ਆਫ਼ ਇੰਡੀਅਨ ਇੰਡਸਟਰੀ’ ਵੱਲੋਂ ਆਯੋਜਿਤ ‘ਸਕੂਲ-ਸਮਿਟ’ ਪੋ੍ਰਗ੍ਰਾਮ ਵਿਚ ਵਿਸ਼ੇਸ਼ ਮਹਿਮਾਨ ਵਜੋ ਆਪਣੇ ਸੰਬੋਧਨ ਦੇ ਦੌਰਾਨ ਦਿੱਤੀ׀ ਇਸ ਮੌਕੇ ’ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਵੀ.ਪੀ. ਸਿੰਘ ਬਦਨੌਰ ਬਤੌਰ ਮੁੱਖ ਮਹਿਮਾਨ ਮੌਜੂਦ ਸਨ׀ਸ੍ਰੀ ਸ਼ਰਮਾ ਨੇ ਮੌਜੂਦਾ…

VIA PUNJAB
ਅੱਗੇ ਪੜ੍ਹੋ

ਐੱਨਆਰਆਈ ਵਿਆਹ ਦੀ ਰਜਿਸਟ੍ਰੇਸ਼ਨ ਬਾਰੇ ਸੂਬੇ ਫ਼ੌਰੀ ਸੂਚਨਾ ਦੇਣ: ਮੇਨਕਾ

ਐੱਨਆਰਆਈ ਵਿਆਹ ਦੀ ਰਜਿਸਟ੍ਰੇਸ਼ਨ ਬਾਰੇ ਸੂਬੇ ਫ਼ੌਰੀ ਸੂਚਨਾ ਦੇਣ: ਮੇਨਕਾ

ਨਵੀਂ ਦਿੱਲੀ – ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਅੱਜ ਰਾਜਾਂ ਨੂੰ ਕਿਹਾ ਹੈ ਕਿ ਐਨਆਰਆਈ ਪੁਰਸ਼ਾਂ ਦੀ ਭਾਰਤ ਵਿੱਚ ਵਿਆਹ ਦੀ ਰਜਿਸਟ੍ਰੇਸ਼ਨ ਹੋਣ ਨਾਲ ਹੀ ਇਸ ਦੀ ਸੂਚਨਾ ਫੌਰੀ ਹੀ ਮੰਤਰਾਲੇ ਕੋਲ ਪਹੁੰਚਾਉਣੀ ਲਾਜ਼ਮੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਮਹਿਲਾਵਾਂ ਦੀ ਸੁਰੱਖਿਆ ਲਈ ਅਤੇ ਐਨਆਰਆਈ ਪੁਰਸ਼ਾਂ ਦੇ ਵਿਆਹ ਤੋਂ ਬਾਅਦ ਸਮੱਸਿਆਵਾਂ ਦਾ ਸਾਹਮਣਾ ਕਰ ਰਹੀਆਂ ਔਰਤਾਂ ਦੀ ਪੂਰੀ ਮਦਦ ਕਰਨ ਲਈ ਕਦਮ ਚੁੱਕ ਰਿਹਾ ਹੈ। ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ…

VIA PUNJAB
ਅੱਗੇ ਪੜ੍ਹੋ

ਵਿਆਹ ਦਾ ਮਤਲਬ ਇਹ ਨਹੀਂ ਕਿ ਔਰਤ ਹਮੇਸ਼ਾ ਸੈਕਸ ਲਈ ਤਿਆਰ ਹੋਵੇ: ਹਾਈਕੋਰਟ

ਵਿਆਹ ਦਾ ਮਤਲਬ ਇਹ ਨਹੀਂ ਕਿ ਔਰਤ ਹਮੇਸ਼ਾ ਸੈਕਸ ਲਈ ਤਿਆਰ ਹੋਵੇ: ਹਾਈਕੋਰਟ

ਵਾਇਆ ਪੰਜਾਬ ਬਿਊਰੋ ਨਵੀਂ ਦਿੱਲੀ, 18 ਜੁਲਾਈ ਦਿੱਲੀ ਹਾਈਕੋਰਟ ਨੇ ਕਿਹਾ ਹੈ ਕਿ ਵਿਆਹ ਦਾ ਮਤਲਬ ਇਹ ਨਹੀਂ ਕਿ ਕੋਈ ਔਰਤ ਆਪਣੇ ਪਤੀ ਨਾਲ ਸਰੀਰਕ ਸਬੰਧ ਬਣਾਉਣ ਲਈ ਹਮੇਸ਼ਾ ਰਾਜ਼ੀ ਹੋਵੇ ਤੇ ਇਹ ਜ਼ਰੂਰੀ ਨਹੀਂ ਕਿ ਬਲਾਤਕਾਰ ਲਈ ਹਮੇਸ਼ਾ ਧੱਕਾ ਕੀਤਾ ਗਿਆ ਹੋਵੇ। ਕਾਰਜਕਾਰੀ ਚੀਫ਼ ਜਸਟਿਸ ਗੀਤਾ ਮਿੱਤਲ ਤੇ ਜਸਟਿਸ ਸੀ ਹਰੀ ਸ਼ੰਕਰ ਦੇ ਬੈਂਚ ਨੇ ਕਿਹਾ ਕਿ ਵਿਆਹ ਵਗਰੇ ਰਿਸ਼ਤੇ ਵਿੱਚ ਮਰਦ ਤੇ ਔਰਤ, ਦੋਵੇਂ ਸਰੀਰਕ ਸਬੰਧਾਂ ਲਈ ‘ਨਾ’ ਕਹਿਣ ਦੇ ਹੱਕਦਾਰ ਹਨ। ਅਦਾਲਤ…

VIA PUNJAB
ਅੱਗੇ ਪੜ੍ਹੋ

ਭਾਰਤ ‘ਤੇ ਵੱਡੇ ਅੱਤਵਾਦੀ ਹਮਲੇ ਦਾ ਖ਼ਦਸ਼ਾ!

ਭਾਰਤ ‘ਤੇ ਵੱਡੇ ਅੱਤਵਾਦੀ ਹਮਲੇ ਦਾ ਖ਼ਦਸ਼ਾ!

ਖ਼ੁਫ਼ੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ, ਸਮੁੰਦਰੀ ਰਸਤਿਆਂ ਦੀ ਚੌਕਸੀ ਵਧਾਈ ਵਾਇਆ ਪੰਜਾਬ ਬਿਊਰੋ ਨਵੀਂ ਦਿੱਲੀ, 18 ਜੁਲਾਈ ਭਾਰਤ ‘ਤੇ ਵਿਦੇਸ਼ੀ ਅੱਤਵਾਦੀ ਕਿਸੇ ਵੱਡੇ ਹਮਲੇ ਦੀ ਫ਼ਿਰਾਕ ਵਿਚ ਹਨ। ਦੇਸ਼ ਦੀਆਂ ਵੱਡੀਆਂ ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ ਕਿ ਪਾਕਿਸਤਾਨੀ ਅੱਤਵਾਦੀ ਇੱਕ ਵਾਰ ਫਿਰ ਭਾਰਤ ਵਿੱਚ ਮੁੰਬਈ 26/11 ਤੇ ਪਠਾਨਕੋਟ ਏਅਰਬੇਸ ਵਰਗੇ ਵੱਡੇ ਅੱਤਵਾਦੀ ਹਮਲੇ ਕਰ ਸਕਦੇ ਹਨ। ਇਸ ਅਲਰਟ ਮੁਤਾਬਕ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਆਪਣੀ ‘ਡੀਪ ਡਾਈਵਿੰਗ ਐਂਡ ਸਵੀਮਿੰਗ’ ਸਕਾਊਟ ਬਣਾ ਰਿਹਾ ਹੈ। ਇਸ ਨੂੰ…

VIA PUNJAB
ਅੱਗੇ ਪੜ੍ਹੋ
1 321 322 323 324 325