ਦੇਸ਼ ਵਿਚ ਰਾਜਨੀਤਿਕ ਅਤੇ ਸਮਾਜਿਕ ਬਦਲਾਅ ਲਿਆਉਣ ਵਿਚ ਸਾਬਕਾ ਉੱਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ ਅਹਿਮ ਭੂਮਿਕਾ ਰਹੀ ਹੈ – ਡਿਪਟੀ ਮੁੱਖ ਮੰਤਰੀ

ਦੇਸ਼ ਵਿਚ ਰਾਜਨੀਤਿਕ ਅਤੇ ਸਮਾਜਿਕ ਬਦਲਾਅ ਲਿਆਉਣ ਵਿਚ ਸਾਬਕਾ ਉੱਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ ਅਹਿਮ ਭੂਮਿਕਾ ਰਹੀ ਹੈ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਦੇਸ਼ ਵਿਚ ਰਾਜਨੀਤਿਕ ਅਤੇ ਸਮਾਜਿਕ ਬਦਲਾਅ ਲਿਆਉਣ ਵਿਚ ਸਾਬਕਾ ਉੱਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ ਅਹਿਮ ਭੂਮਿਕਾ ਰਹੀ ਹੈ, ਯੁਵਾ ਪੀੜੀ ਨੂੰ ਉਨ੍ਹਾਂ ਦੇ ਜੀਵਨ ਸੰਘਰਸ਼ ਦੇ ਬਾਰੇ ਵਿਚ ਜਾਣਕਾਰੀ ਹੋਣੀ ਚਾਹੀਦੀ ਹੈ।ਸ੍ਰੀ ਚੌਟਾਲਾ ਅੱਜ ਸੁਰਗਵਾਸੀ ਦੇਵੀਲਾਲ ਦੀ ਬਰਸੀ ਦੇ ਮੋਕੇ ‘ਤੇ ਨਵੀਂ ਦਿੱਲੀ ਵਿਚ ਸਥਿਤ ਉਨ੍ਹਾਂ ਦੀ ਸਮਾਧੀ ਸੰਘਰਸ਼-ਸਥਾਨ ‘ਤੇ ਸ਼ਰਧਾਂਜਲੀ ਅਰਪਿਤ ਕਰਨ ਦੇ ਬਾਅਦ ਮੀਡੀਆ ਨਾਲ ਗਲਬਾਤ ਕਰ ਰਹੇ ਸਨ।…

VIA PUNJAB
ਅੱਗੇ ਪੜ੍ਹੋ

ਫਲਿਪਕਾਰਟ ਨੂੰ 3.22 ਕਰੋੜ ਰੁਪਏ ਪ੍ਰਤੀ ਏਕੜ ਦਰ ‘ਤੇ 140 ਏਕੜ ਜਮੀਨ ਅਲਾਟ

ਫਲਿਪਕਾਰਟ ਨੂੰ 3.22 ਕਰੋੜ ਰੁਪਏ ਪ੍ਰਤੀ ਏਕੜ ਦਰ ‘ਤੇ 140 ਏਕੜ ਜਮੀਨ ਅਲਾਟ

ਸਪਾਲਈ ਕੇਂਦਰ ਦੀ ਸਥਾਪਨਾ ਤੋਂ ਹਜਾਰਾਂ ਨੌਕਰੀਆਂ ਦਾ ਹੋਵੇਗਾ ਸ੍ਰਿਜਨ – ਮੁੱਖ ਮੰਤਰੀ ਚੰਡੀਗੜ੍ਹ – ਈ-ਕਾਮਰਸ ਕੰਪਨੀਆਂ ਤੋਂ ਵੇਅਰਹਾਊਸਿੰਗ ਦੀ ਵੱਧਦੀ ਮੰਗ ਨੂੰ ਦੇਖਦੇ ਹੋਏ, ਹਰਿਆਣਾ ਸਰਕਾਰ ਨੇ ਫਲਿਪਕਾਰਟ ਸਮੂਹ ਨੂੰ ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਲਿਮੀਟੇਡ (ਐਚਐਸਆਈਆਈਡੀਸੀ) ਦੀ 140 ਏਕੜ ਜਮੀਨ ਅਲਾਟ ਕੀਤੀ ਹੈ, ਜਿਸ ‘ਤੇ ਫਲਿਪਕਾਰਟ ਪਾਤਲੀਹਾਜੀਪੁਰ, ਮਾਨੇਸਰ ਵਿਚ 3 ਮਿਲਿਅਨ ਵਰਗ ਫੁੱਟ ਦੇ ਕਵਰ ਖੇਤਰ ਦੇ ਨਾਲ ਏਸ਼ਿਆ ਵਿਚ ਸਪਲਾਈ ਕਰਨ ਦੇ ਲਈ ਆਪਣੇ ਸੱਭ ਤੋਂ ਵੱਡੇ ਸਪਲਾਈ ਕੇਂਦਰ…

VIA PUNJAB
ਅੱਗੇ ਪੜ੍ਹੋ

ਭਾਰਤ ਵਿੱਚ ਇਕ ਦਿਨ ਵਿੱਚ ਕੋਰੋਨਾ ਦੇ 1 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

ਭਾਰਤ ਵਿੱਚ ਇਕ ਦਿਨ ਵਿੱਚ ਕੋਰੋਨਾ ਦੇ 1 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ – ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਇੰਨਫੈਕਸ਼ਨ ਦੇ ਹੁਣ ਤੱਕ ਸਭ ਤੋਂ ਵੱਧ 1,03,558 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਇੰਨਫੈਕਸ਼ਨ ਦੇ 1,03,558 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ ਇਕ ਕਰੋੜ 25 ਲੱਖ 89 ਹਜ਼ਾਰ 067 ਹੋ ਗਏ।…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਨੇ ਲਈ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ

ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਨੇ ਲਈ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ

ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਨੇ ਅੱਜ ਇੱਥੇ ਕੋਰੋਨਾ ਦਾ ਪਹਿਲਾ ਟੀਕਾ ਲਗਵਾਇਆ। ਯੋਗੀ ਸਵੇਰੇ ਸ਼ਿਆਮਾ ਪ੍ਰਸਾਦ ਮੁਖਰਜੀ ਸਿਵਲ ਹਸਪਤਾਲ ਪਹੁੰਚੇ, ਜਿੱਥੇ ਸਟਾਫ਼ ਨਰਸ ਰਸ਼ਮੀਜੀਤ ਸਿੰਘ ਨੇ ਉਨ੍ਹਾਂ ਨੂੰ ਕੋਵਿਡ-19 ਦੀ ਪਹਿਲੀ ਖੁਰਾਕ ਲਗਾਈ। ਟੀਕਾਕਰਨ ਤੋਂ ਬਾਅਦ ਕਰੀਬ ਅੱਧਾ ਘੰਟਾ ਹਸਪਤਾਲ ਕੰਪਲੈਕਸ ਵਿੱਚ ਬਿਤਾਉਣ ਤੋਂ ਬਾਅਦ ਯੋਗੀ ਆਪਣੇ ਸਰਕਾਰੀ ਘਰ ਲਈ ਰਵਾਨਾ ਹੋ ਗਏ। ਮੁੱਖ ਮੰਤਰੀ ਨੇ ਇਸ ਮੌਕੇ ਦੇਸ਼ ਦੇ ਵਿਗਿਆਨੀਆਂ ਦਾ ਆਭਾਰ ਜਤਾਉਂਦੇ ਹੋਏ ਕਿਹਾ ਕਿ ਟੀਕਾ ਪੂਰੀ…

VIA PUNJAB
ਅੱਗੇ ਪੜ੍ਹੋ

ਸਾਲ 2020-21 ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹੁਣ ਤਕ ਦਾ ਹਾਈ 29.92 ਲੱਖ ਰੁਪਏ ਦਾ ਸਾਲਾਨਾ ਪੈਕੇਜ ਹਾਸਲ ਕੀਤਾ

ਸਾਲ 2020-21 ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹੁਣ ਤਕ ਦਾ ਹਾਈ 29.92 ਲੱਖ ਰੁਪਏ ਦਾ ਸਾਲਾਨਾ ਪੈਕੇਜ ਹਾਸਲ ਕੀਤਾ

ਚੰਡੀਗੜ੍ਹ – ਕੋਰੋਨਾ ਮਹਾਮਾਰੀ ਤੋਂ ਉਤਪਨ ਹੋਏ ਹਾਲਾਤਾਂ ਦੇ ਬਾਵਜੂਦ ਵਿਦਿਆਰਥੀਆਂ ਨੂੰ ਰੁਜਗਾਰ ਦਿਵਾਉਣ ਵਿਚ ਜੇਸੀ ਬੋਸ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ, ਵਾਈਐਮਸੀਏ, ਫਰੀਦਾਬਾਦ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ। ਸਾਲ 2020-21 ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹੁਣ ਤਕ ਦਾ ਹਾਈ 29.92 ਲੱਖ ਰੁਪਏ ਦਾ ਸਾਲਾਨਾ ਪੈਕੇਜ ਹਾਸਲ ਕੀਤਾ ਹੈ ਅਤੇ ਯੂਨੀਵਰਸਿਟੀ ਦੇ ਪਲੇਸਮੈਂਟ ਮੁਹਿੰਮ ਵਿਚ ਰਿਕਾਰਡ 225 ਕੰਪਨੀਆਂ ਨੇ ਹਿੱਸਾ ਲਿਆ।ਯੂਨੀਵਰਸਿਟੀ ਵੱਲੋਂ ਚਲਾਏ ਗਏ ਪਲੇਸਮੈਂਟ ਮੁਹਿੰਮ ਵਿਚ ਸੈਮਸੰਗ ਆਰਐਂਡਡੀ ਦਿੱਤੀ ਨੇ 11, ਅਮੇਜਨ ਨੇ 6, ਏਅਰਟੈਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਨਵੇਂ ਨਿਯੁਕਤ ਆਨਰੇਰੀ ਮਹਾਸਕੱਤਰ ਸ੍ਰੀ ਪ੍ਰਵੀਣ ਅਤਰੀ ਨੇ ਅੱਜ ਆਪਣਾ ਅਹੁਦਾ ਗ੍ਰਹਿਣ ਕੀਤਾ

ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਨਵੇਂ ਨਿਯੁਕਤ ਆਨਰੇਰੀ ਮਹਾਸਕੱਤਰ ਸ੍ਰੀ ਪ੍ਰਵੀਣ ਅਤਰੀ ਨੇ ਅੱਜ ਆਪਣਾ ਅਹੁਦਾ ਗ੍ਰਹਿਣ ਕੀਤਾ

ਚੰਡੀਗੜ੍ਹ – ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਨਵੇਂ ਨਿਯੁਕਤ ਆਨਰੇਰੀ ਮਹਾਸਕੱਤਰ ਸ੍ਰੀ ਪ੍ਰਵੀਣ ਅਤਰੀ ਨੇ ਅੱਜ ਆਪਣਾ ਅਹੁਦਾ ਗ੍ਰਹਿਣ ਕੀਤਾ। ਉਨ੍ਹਾਂ ਨੇ ਇਸ ਮੌਕੇ ‘ਤੇ ਆਨਰੇਰੀ ਮਹਾਸਕੱਤਰ ਦੇ ਅਹੁਦੇ ਦੀ ਮਹਤੱਵਪੂਰਣ ਜਿਮੇਵਾਰੀ ਦੇ ਲਈ ਰਾਜਪਾਲ ਅਤੇ ਪ੍ਰਧਾਨ, ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਸ੍ਰੀ ਸਤਅਦੇਵ ਨਰਾਇਣ ਆਰਿਆ ਅਤੇ ਮੁੱਖ ਮੰਤਰੀ ਅਤੇ ਉੱਪ ਪ੍ਰਧਾਨ ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਸ੍ਰੀ ਮਨੋਹਰ ਲਾਲ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਕਿ ਉਹ ਬੱਚਿਆਂ ਦੀ ਭਲਾਈ ਦੀ ਨਵੀਂ ਯੋਜਨਾਵਾਂ…

VIA PUNJAB
ਅੱਗੇ ਪੜ੍ਹੋ

ਛੱਤੀਸਗੜ੍ਹ ਨਕਸਲੀਆਂ ਨਾਲ ਮੁਕਾਬਲੇ ’ਚ 22 ਜਵਾਨ ਸ਼ਹੀਦ

ਛੱਤੀਸਗੜ੍ਹ ਨਕਸਲੀਆਂ ਨਾਲ ਮੁਕਾਬਲੇ ’ਚ 22 ਜਵਾਨ ਸ਼ਹੀਦ

ਰਾਏਪੁਰ – ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਤੇ ਸੁਕਮਾ ਜ਼ਿਲ੍ਹੇ ਦੀ ਹੱਦ ’ਤੇ ਹੋਏ ਮੁਕਾਬਲੇ ’ਚ ਸੁਰੱਖਿਆ ਬਲਾਂ ਦੇ 22 ਜਵਾਨ ਸ਼ਹੀਦ ਹੋ ਗਏ ਹਨ। ਸੁਰੱਖਿਆ ਬਲਾਂ ਨੇ ਲਾਪਤਾ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਸੂਬੇ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਅੱਜ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਜ ਘਟਨਾ ਵਾਲੀ ਥਾਂ ਤੋਂ ਲਾਪਤਾ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸੁਕਮਾ ਜ਼ਿਲ੍ਹੇ ਦੇ ਜਗਰਗੁੰਡਾ ਥਾਣੇ ਅਧੀਨ ਪੈਂਦੇ ਜੋਨਾਗੁੜਾ…

VIA PUNJAB
ਅੱਗੇ ਪੜ੍ਹੋ

‘ਕਿਸਾਨ ਅੰਦੋਲਨ’ ਲਈ ਮੇਰੀ ਜਾਨ ਵੀ ਚੱਲੀ ਜਾਵੇ ਪਰ ਕਿਸਾਨਾਂ ਦਾ ਸਾਥ ਨਹੀਂ ਛੱਡਾਂਗਾ: ਕੇਜਰੀਵਾਲ

‘ਕਿਸਾਨ ਅੰਦੋਲਨ’ ਲਈ ਮੇਰੀ ਜਾਨ ਵੀ ਚੱਲੀ ਜਾਵੇ ਪਰ ਕਿਸਾਨਾਂ ਦਾ ਸਾਥ ਨਹੀਂ ਛੱਡਾਂਗਾ: ਕੇਜਰੀਵਾਲ

ਜੀਂਦ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਐਤਵਾਰ ਨੂੰ ਹਰਿਆਣਾ ਦੇ ਜੀਂਦ ’ਚ ਪੁੱਜੇ। ਇੱਥੇ ਉਨ੍ਹਾਂ ਨੇ ਕਿਸਾਨ ਮਹਾਪੰਚਾਇਤ ’ਚ ਸ਼ਿਰਕਤ ਕੀਤੀ। ਆਪਣੇ ਸੰਬੋਧਨ ’ਚ ਕੇਜਰੀਵਾਲ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਗੱਲ ਕੀਤੀ। ਕੇਜਰੀਵਾਲ ਨੇ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਸਾਡੀ ਜ਼ਿੰਮੇਵਾਰੀ ਹੈ, ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ, ਮੇਰੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸ਼ਹਾਦਤ ਬੇਕਾਰ ਨਹੀਂ ਹੋਣੀ…

VIA PUNJAB
ਅੱਗੇ ਪੜ੍ਹੋ

ਸਫਾਈ ਕਰਮਚਾਰੀਆਂ ਦੇ ਲਈ ਮੁੱਖ ਮੰਤਰੀ ਨੇ ਖੋਲਿਆ ਐਲਾਨਾਂ ਦਾ ਪਿਟਾਰਾ,

ਸਫਾਈ ਕਰਮਚਾਰੀਆਂ ਦੇ ਲਈ ਮੁੱਖ ਮੰਤਰੀ ਨੇ ਖੋਲਿਆ ਐਲਾਨਾਂ ਦਾ ਪਿਟਾਰਾ,

ਗ੍ਰਾਮੀਣ ਸਫਾਈ ਕਰਮਚਾਰੀ ਨੂੰ ਹੁਣ 14 ਹਜਾਰ, ੪ਹਿਰੀ ਨੂੰ 16 ਹਜਾਰ ਰੁਪਏ ਤੇ ਸੀਵਰੇਜ ਮੈਨ ਨੂੰ 12 ਹਜਾਰ ਰੁਪਏ ਮਿਲੇਗਾ ਮਹੀਨਾ ਵੇਤਨ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸਫਾਈ ਕਰਮਚਾਰੀਆਂ ਦੇ ਹਿੱਤ ਤੇ ਉਨ੍ਹਾਂ ਦਾ ਆਰਥਕ ਵਿਕਾਸ ਕਰਨ ਦੇ ਮਕਸਦ ਨਾਲ ਅੱਜ ਐਲਾਨਾਂ ਦਾ ਪਿਟਾਰਾ ਖੋਲ ਦਿੱਤਾ। ਹੁਣ ਪਿੰਡ ਵਿਚ ਸਫਾਈ ਦਾ ਕੰਮ ਕਰਨ ਵਾਲਿਆਂ ਨੂੰ ਸਾਢੇ 12 ਹਜਾਰ ਰੁਪਏ ਤੋਂ ਵੱਧ ਕੇ 14 ਹਜਾਰ ਰੁਪਏ ਅਤੇ ਹਿਰੀ ਸਧਾਈ ਕਰਮਚਾਰੀ ਨੂੰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਡੀ ਐਸ਼ ਢੇਸੀ ਦੇ ਪਿਤਾ ਡਾ ਅਵਤਾਰ ਸਿੰਘ ਦੇ ਨਿਧਨ ਤੇ ਡੂੰਘਾ ਸੋਗ ਪ੍ਰਗਟ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਡੀ ਐਸ਼ ਢੇਸੀ ਦੇ ਪਿਤਾ ਡਾ ਅਵਤਾਰ ਸਿੰਘ ਦੇ ਨਿਧਨ ਤੇ ਡੂੰਘਾ ਸੋਗ ਪ੍ਰਗਟ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਡੀ ਐਸ਼ ਢੇਸੀ ਦੇ ਪਿਤਾ ਡਾ ਅਵਤਾਰ ਸਿੰਘ ਦੇ ਨਿਧਨ ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ। ਡਾ ਅਵਤਾਰ ਸਿੰਘ 97 ਸਾਲ ਦੇ ਸਨ।ਡਾ ਅਵਤਾਰ ਸਿੰਘ ਨੂੰ ਦਿੱਲ ਦਾ ਦਾ ਪੈਣ ਅਤੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ।ਅੱਜ ਇੱਥੇ ਜਾਰੀ ਇਕ ਸੋਗ ਸੰਦੇ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਡਾ ਅਵਤਾਰ ਸਿੰਘ ਦੇ ਨਿਧਨ ਤੇ ਡੂੰਘਾ ਦੁੱਖ ਪ੍ਰਗਟਾਇਆ ਅਤੇ ਪਿਛੜੀ…

VIA PUNJAB
ਅੱਗੇ ਪੜ੍ਹੋ
1 34 35 36 37 38 325