ਬੀ. ਐੱਸ. ਯੇਦੀਯੁਰੱਪਾ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ

ਬੀ. ਐੱਸ. ਯੇਦੀਯੁਰੱਪਾ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ

ਕਰਨਾਟਕ – ਬੀ. ਐੱਸ ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਅੱਜ ਆਪਣੀ ਸਰਕਾਰ ਦੇ ਦੋ ਸਾਲ ਪੂਰੇ ਹੋਣ ਮੌਕੇ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਆਪਣਾ ਅਹੁਦਾ ਛੱਡਣ ਦਾ ਐਲਾਨ ਵੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਅਗਨੀ ਪ੍ਰੀਖਿਆ ਵਿੱਚੋਂ ਲੰਘਿਆ ਅਤੇ ਪਾਰਟੀ ਨੂੰ ਇੱਥੇ ਤੱਕ ਪਹੁੰਚਾਇਆ। ਜਿਕਰਯੋਗ ਹੈ ਕਿ ਪਾਰਟੀ ਆਹਲਾਕਮਾਨ ਵੀ ਚਾਹੁੰਦੀ ਸੀ ਕਿ ਯੇਦੀਯੁਰੱਪਾ ਅਹੁਦਾ ਛੱਡ ਦੇਣ।ਹੁਣ ਨਵੇਂ ਮੁੱਖ ਮੰਤਰੀ ਦੇ ਨਾਮ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਮਨੋਹਰ ਲਾਲ ਨੇ ਕਾਰਗਿਲ ਵਿਜੈ ਦਿਵਸ ਦੀ 22ਵੀਂ ਵਰ੍ਹੇਗੰਢ ‘ਤੇ ਕਾਰਗਿਲ ਨਾਇਕਾਂ ਨੂੰ ਕੀਤਾ ਨਮਨ

ਮੁੱਖ ਮੰਤਰੀ ਮਨੋਹਰ ਲਾਲ ਨੇ ਕਾਰਗਿਲ ਵਿਜੈ ਦਿਵਸ ਦੀ 22ਵੀਂ ਵਰ੍ਹੇਗੰਢ ‘ਤੇ ਕਾਰਗਿਲ ਨਾਇਕਾਂ ਨੂੰ ਕੀਤਾ ਨਮਨ

ਫੌਜੀਆਂ ਦੇ ਬਲਿਦਾਨ, ਹਿੰਮਤ ਅਤੇ ਦੇਸ਼ ਦੇ ਪ੍ਰਤੀ ਸਮਰਪਣ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ – ਮਨੋਹਰ ਲਾਲ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਾਰਗਿਲ ਵਿਜੈ ਦਿਵਸ ਦੀ 22ਵੀਂ ਵਰ੍ਹੇਗੰਢ ‘ਤੇ ਦੇਸ਼ ਦੀ ਰੱਖਿਆ, ਸ਼ਾਂਤੀ ਤੇ ਸਵਾਭੀਮਾਨ ਦੇ ਲਈ ਆਪਣੇ ਜੀਵਨ ਦਾ ਸਰਵੋਚ ਬਲਿਦਾਨ ਦੇਣ ਵਾਲੇ ਮਹਾਨ ਕਾਰਗਿਲ ਨਾਇਕਾਂ ਨੂੰ ਨਮਨ ਕੀਤਾ।ਮੁੱਖ ਮੰਤਰੀ ਨੇ ਕਾਰਗਿਲ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਇਸ ਯੁੱਧ ਦੌਰਾਨ ਭਾਰਤ ਮਾਤਾ ਦੇ ਵੀਰ ਸਪੂਤਾਂ ਵੱਲੋਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਹਰਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

505 ਕਿਲੋ ਡੋਡਾ ਪੋਸਟ, 265 ਕਿਲੋ ਗਾਂਜਾ ਪੱਤੀ ਤੇ 2 ਕਿਲੋ 962 ਗ੍ਰਾਮ ਅਫੀਮ ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਨਸ਼ੀਲੇ ਪਦਾਰਥ ਤਸਕਰੀ ਦੇ ਸਮੂਹਾਂ ਦੇ ਮੰਸੂਬਿਆਂ ਨੂੰ ਅਸਫਲ ਕਰਦੇ ਹੋਏ ਭਿਵਾਨੀ ਅਤੇ ਨੁੰਹ ਜਿਲ੍ਹਿਆਂ ਤੋਂ ਟਰੱਕਾਂ ਵਿਚ ਤਸਕਰੀ ਕਰ ਲੈ ਜਾਇਆ ਜਾ ਰਿਹਾ 505 ਕਿਲੋਗ੍ਰਾਮ ਡੋਡਾ ਪੋਸਟ, 2 ਕਿਲੋ 90 ਗ੍ਰਾਮ 962 ਗ੍ਰਾਮ ਅਫੀਮ ਅਤੇ 265 ਕਿਲੋ ਤੋਂ ਵੱਧ ਗਾਂਜਾ ਪੱਤੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿਚ ਹੁਣ ਤਕ ਹਰਿਆਣਾ ਤੋਂ…

VIA PUNJAB
ਅੱਗੇ ਪੜ੍ਹੋ

ਹੰਗਰੀ ਵਿਚ ਵਿਸ਼ਵ ਕੁਸ਼ਤੀ ਚੈਂਪਿਅਨਸ਼ਿਪ ਵਿਚ ਹਰਿਆਣਾ ਦੀ ਬੇਟੀ ਨੇ ਜਿਤਿਆ ਗੋਲਡ ਮੈਡਲ

ਹੰਗਰੀ ਵਿਚ ਵਿਸ਼ਵ ਕੁਸ਼ਤੀ ਚੈਂਪਿਅਨਸ਼ਿਪ ਵਿਚ ਹਰਿਆਣਾ ਦੀ ਬੇਟੀ ਨੇ ਜਿਤਿਆ ਗੋਲਡ ਮੈਡਲ

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਿਯਾ ਮਲਿਕ ਨੂੰ ਦੇਸ਼ ਅਤੇ ਹਰਿਆਣਾ ਨੂੰ ਕੌਮਾਂਤਰੀ ਪੱਧਰ ‘ਤੇ ਮਾਣ ਕਰਾਉਣ ਦੇ ਲਈ ਵਧਾਈਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹੰਗਰੀ ਵਿਚ ਆਯੋਿਜਤ ਵਿਸ਼ਵ ਕੁਸ਼ਤੀ ਚੈਪੀਅਨਸ਼ਿਪ ਵਿਚ 73 ਕਿਲੋਗ੍ਰਾਮ ਵਰਗ ਵਿਚ ਗੋਲਡ ਮੈਡਲ ਜਿੱਤ ਕੇ ਦੇਸ਼ ਅਤੇ ਰਾਜ ਨੂੰ ਕੌਮਾਂਤਰੀ ਪੱਧਰ ‘ਤੇ ਮਾਣ ਕਰਨ ਲਈ ਹਰਿਆਣਾ ਦੀ ਪਹਿਲਵਾਨ ਪ੍ਰਿਯਾ ਮਲਿਕ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਮੁੱਖ ਮੰਤਰੀ ਨੇ ਅੱਜ ਇੱਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਆਯੋਜਿਤ ਹੋਇਆ 72ਵਾਂ ਰਾਜ ਪੱਧਰੀ ਵਨ ਮਹਾਉਤਸਵ

ਹਰਿਆਣਾ ਵਿਚ ਆਯੋਜਿਤ ਹੋਇਆ 72ਵਾਂ ਰਾਜ ਪੱਧਰੀ ਵਨ ਮਹਾਉਤਸਵ

ਮੁੱਖ ਮੰਤਰੀ ਦੀ ਲੋਕਾਂ ਨੂੰ ਪੇੜ ਲਗਾਉਣ ਦੀ ਅਪੀਲ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 72ਵੇਂ ਵਨ ਮਹਾਉਤਸਵ ਦੇ ਮੌਕੇ ‘ਤੇ ਸੂਬੇ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਕਾਲ ਵਿਚ ਘੱਟ ਤੋਂ ਘੱਟ ਇਕ ਪੇੜ ਲਗਾ ਕੇ ਆਪਣੇ ਆਲੇ-ਦੁਆਲੇ ਹਰਿਆਲੀ ਬਣਾਏ ਰੱਖਣ ਦਾ ਸੰਕਲਪ ਲੈਣ।ਮੁੱਖ ਮੰਤਰੀ ਨੇ ਅੱਜ ਇੱਥੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਯਮੁਨਾਨਗਰ ਵਿਚ ਆਯੋਜਿਤ ਰਾਜ ਪੱਧਰੀ ਵਨ ਮਹਾਉਤਸਵ ਵਿਚ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵਾਤਾਵਰਣ…

VIA PUNJAB
ਅੱਗੇ ਪੜ੍ਹੋ

ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਵਿੱਚ ਰਚਿਆ ਇਤਿਹਾਸ ਭਾਰਤ ਨੂੰ ਮਿਲਿਆ ਪਹਿਲਾ ਤਮਗਾ

ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਵਿੱਚ ਰਚਿਆ ਇਤਿਹਾਸ ਭਾਰਤ ਨੂੰ ਮਿਲਿਆ ਪਹਿਲਾ ਤਮਗਾ

ਨਵੀਂ ਦਿੱਲੀ – ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਖੇਡਾਂ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਹਾਸਿਲ ਕਰਕੇ ਭਾਰਤ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ ਅਤੇ ਵੇਟ ਲਿਫਟਿੰਗ ਵਿੱਚ ਭਾਰਤ ਨੂੰ 21 ਸਾਲ ਦੀ ਲੰਬੀ ਉਡੀਕ ਤੋਂ ਬਾਅਦ ਤਮਗਾ ਦਿਵਾਇਆ ਹੈ। ਮੀਰਾਬਾਈ ਚਾਨੂ ਨੇ 49 ਕਿਲੋਗ੍ਰਾਮ ਵਰਗ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤ ਕੇ ਟੋਕੀਓ ਓਲੰਪਿਕ ਵਿੱਚ ਦੇਸ਼ ਦਾ ਖਾਤਾ ਖੋਲ੍ਹ ਦਿੱਤਾ ਹੈ।ਚਾਨੂ ਨੇ ਕਲੀਨ ਐਂਡ ਜਰਕ ਵਿੱਚ 115 ਕਿਲੋਗ੍ਰਾਮ ਅਤੇ ਸਨੈਚ ਵਿੱਚ 87 ਕਿਲੋਗ੍ਰਾਮ (ਕੁੱਲ 202…

VIA PUNJAB
ਅੱਗੇ ਪੜ੍ਹੋ

ਟੀਕਾਕਰਨ ਤੋਂ ਬਾਅਦ ਹੀ ਖੋਲ੍ਹੇ ਜਾਣ ਸਕੂਲ : ਅਰਵਿੰਦ ਕੇਜਰੀਵਾਲ

ਟੀਕਾਕਰਨ ਤੋਂ ਬਾਅਦ ਹੀ ਖੋਲ੍ਹੇ ਜਾਣ ਸਕੂਲ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸਕੂਲਾਂ ਨੂੰ ਖੋਲ੍ਹਣ ਬਾਰੇ ਕਿਹਾ ਕਿ ਆਦਰਸ਼ ਸਥਿਤੀ ਤਾਂ ਇਹੀ ਹੈ ਕਿ ਟੀਕਾਕਰਨ ਤੋਂ ਬਾਅਦ ਹੀ ਸਕੂਲ ਖੁਲ੍ਹਣ। ਬਾਕੀ ਸੂਬਿਆਂ ਦੇ ਅੰਦਰ ਜੇ ਸਕੂਲ ਖੁਲ੍ਹ ਰਹੇ ਹਨ ਅਤੇ ਉਨ੍ਹਾਂ ਦੇ ਅਨੁਭਵ ਚੰਗੇ ਰਹਿਣ ਤਾਂ ਉਹ ਵੀ ਵਿਚਾਰ ਕਰਨਗੇ। ਅਜੇ ਥੋੜ੍ਹੇ ਦਿਨ ਉਨ੍ਹਾਂ ਨੂੰ ਦੇਖਦੇ ਹਾਂ ਕਿਉਂਕਿ ਦਿੱਲੀ ਵਿੱਚ ਮਾਪਿਆਂ ਦੇ ਮੈਸੇਜ ਆ ਰਹੇ ਹਨ ਕਿ ਬੱਚਿਆਂ ਦੀ ਸੁਰੱਖਿਆ…

VIA PUNJAB
ਅੱਗੇ ਪੜ੍ਹੋ

ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਬਾਰੇ ਝੂਠ ਬੋਲ ਰਹੀ ਹੈ ਸਰਕਾਰ : ਰਾਹੁਲ ਗਾਂਧੀ

ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਬਾਰੇ ਝੂਠ ਬੋਲ ਰਹੀ ਹੈ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਨਾਲ ਕੋਈ ਮੌਤ ਨਾ ਹੋਣ ਸਬੰਧੀ ਬਿਆਨ ਨੂੰ ਲੈ ਕੇ ਕੇਂਦਰ ਸਰਕਾਰ ਤੇ ਝੂਠ ਬੋਲਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਯਾਦ ਰੱਖਿਆ ਜਾਵੇਗਾ। ਰਾਹੁਲ ਨੇ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਹੋਈ ਘਾਟ ਨਾਲ ਸਬੰਧਤ ਕੁਝ ਵੇਰਵਿਆਂ ਦਾ ਵੀਡੀਓ ਸਾਂਝਾ ਕਰਦੇ ਹੋਏ ਟਵੀਟ ਕੀਤਾ ਕਿ ਸਭ ਯਾਦ ਰੱਖਿਆ ਜਾਵੇਗਾ।ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਕਾਰਨ ਹੁਣ ਤੱਕ ਏਅਰ ਇੰਡੀਆ ਦੇ 56 ਕਰਮੀਆਂ ਦੀ ਮੌਤ

ਕੋਰੋਨਾ ਵਾਇਰਸ ਕਾਰਨ ਹੁਣ ਤੱਕ ਏਅਰ ਇੰਡੀਆ ਦੇ 56 ਕਰਮੀਆਂ ਦੀ ਮੌਤ

ਨਵੀਂ ਦਿੱਲੀ – ਕੋਰੋਨਾ ਵਾਇਰਸ ਸੰਕਰਮਣ ਕਾਰਨ 14 ਜੁਲਾਈ ਤੱਕ ਏਅਰ ਇੰਡੀਆ ਦੇ 56 ਕਰਮੀਆਂ ਦੀ ਮੌਤ ਹੋਈ ਸੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀ. ਕੇ. ਸਿੰਘ ਨੇ ਲੋਕ ਸਭਾ ਵਿੱਚ ਇਕ ਸਵਾਲ ਦੇ ਲਿਖਤੀ ਉੱਤਰ ਵਿੱਚ ਇਹ ਜਾਣਕਾਰੀ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਕੋਰੋਨਾ ਨਾਲ ਏਅਰ ਇੰਡੀਆ ਦੇ 3,523 ਕਰਮੀ ਪੀੜਤ ਹੋਏ। 14 ਜੁਲਾਈ 2021 ਤੱਕ ਇਨ੍ਹਾਂ ਵਿੱਚੋਂ 56 ਕਰਮੀਆਂ ਦੀ ਮੌਤ ਹੋ ਗਈ ਸੀ। ਮੰਤਰੀ ਨੇ ਕਿਹਾ ਕਿ ਕੋਰੋਨਾ ਪ੍ਰਭਾਵਿਤ ਕਰਮੀਆਂ ਅਤੇ ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ

ਫੋਨ ਟੈਪ ਕਰਨਾ ਕਾਂਗਰਸ ਦਾ ਚਰਿੱਤਰ, ਅਸੀਂ ਲੋਕਤਾਂਤਰਿਕ ਢੰਗ ਨਾਲ ਕੰਮ ਕਰਦੇ ਹਾਂ – ਮੁੱਖ ਮੰਤਰੀ

ਫੋਨ ਟੈਪ ਕਰਨਾ ਕਾਂਗਰਸ ਦਾ ਚਰਿੱਤਰ, ਅਸੀਂ ਲੋਕਤਾਂਤਰਿਕ ਢੰਗ ਨਾਲ ਕੰਮ ਕਰਦੇ ਹਾਂ – ਮੁੱਖ ਮੰਤਰੀ

ਕਾਂਗਰਸ ਦਾ ਆਪਣੇ ਹੀ ਮੈਂਬਰਾਂ ਦੀ ਜਾਸੂਸੀ ਕਰਨ ਦਾ ਇਤਿਹਾਸ ਰਿਹਾ ਹੈ – ਮਨੋਹਰ ਲਾਲ ਚੰਡੀਗੜ੍ਹ – ਲੋਕਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੰਸਦ ਵਿਚ ਕਾਂਗਰਸ ਵੱਲੋਂ ਚੁੱਕੇ ਗਏ ਪੇਗਾਸਸ ਫੋਨ ਟੇਪਿੰਗ ਮੁੱਦੇ ਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦਾ ਹਮੇਸ਼ਾ ਇਹ ਟੀਚਾ ਰਿਹਾ ਹੈ ਕਿ ਉਹ ਜਦੋਂ ਵੀ ਦੇਸ਼ ਵਿਚ ਵਿਕਾਸ ਦੀ ਗਲ ਹੁੰਦੀ ਹੈ ਉਦੋਂ ਕਾਂਗਰਸ ਇਸ ਤਰ੍ਹਾ ਦੇ ਦੋਸ਼ ਲਗਾ…

VIA PUNJAB
ਅੱਗੇ ਪੜ੍ਹੋ
1 3 4 5 6 7 325