ਹਰਿਆਣਾ ਸਰਕਾਰ ਨੇ ਰਾਜ ਪੱਧਰ ‘ਤੇ ਕਾਲਜ ਵਿਦਿਆਰਥੀਆਂ ਦੇ ਲਈ ਸਾਲਾਨਾ ਸਟਾਰਟ ਅੱਪ ਮੁਕਾਬਲੇ ਦੀ ਸ਼ੁਰੂਆਤ ਕੀਤੀ

ਹਰਿਆਣਾ ਸਰਕਾਰ ਨੇ ਰਾਜ ਪੱਧਰ ‘ਤੇ ਕਾਲਜ ਵਿਦਿਆਰਥੀਆਂ ਦੇ ਲਈ ਸਾਲਾਨਾ ਸਟਾਰਟ ਅੱਪ ਮੁਕਾਬਲੇ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਸਿਖਿਆ ਮੰਤਰੀ ਕੰਵਰਪਾਲ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਰਾਜ ਪੱਧਰ ‘ਤੇ ਕਾਲਜ ਵਿਦਿਆਰਥੀਆਂ ਦੇ ਲਈ ਸਾਲਾਨਾ ਸਟਾਰਟ ਅੱਪ ਮੁਕਾਬਲੇ ਦੀ ਸ਼ੁਰੂਆਤ ਕੀਤੀ ਹੈ। ਸੂਬਾ ਪੱਧਰ ‘ਤੇ ਜੇਤੂ ਵਿਦਿਆਰਥੀ ਨੂੰ ਪੰਚ ਲੱਖ ਦੀ ਰਕਮ ਪੁਰਸਕਾਰ ਵਜੋ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਸਟਾਰਟ ਅੱਪ ਮੁਕਾਬਲੇ ਦੇ ਤਹਿਤ ਰਾਜ ਦਾ ਹਰੇਕ ਕਾਲਜ ਆਪਣੇ ਵਧੀਆ ਸਟਾਰਟ ਅੱਪ ਵਿਚਾਰਾਂ ਨੂੰ ਮੁੱਖ ਦਫਤਰ ਨੂੰ ਭੇਜੇਗਾ। ਇਸ ਦੇ ਬਾਅਦ ਰਾਜ ਪੱਧਰ ਦੀ ਕਮੇਟੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ‘ਚ ਕਿਸਾਨਾਂ ਦੇ ਮਸਲੇ ‘ਤੇ ਸੁਣਵਾਈ 11 ਨੂੰ,ਕਿਸਾਨ ਲੀਡਰਾਂ ਨੇ ਕੀਤੀ ਵਕੀਲਾਂ ਨਾਲ ਮੀਟਿੰਗ

ਸੁਪਰੀਮ ਕੋਰਟ ‘ਚ ਕਿਸਾਨਾਂ ਦੇ ਮਸਲੇ ‘ਤੇ ਸੁਣਵਾਈ 11 ਨੂੰ,ਕਿਸਾਨ ਲੀਡਰਾਂ ਨੇ ਕੀਤੀ ਵਕੀਲਾਂ ਨਾਲ ਮੀਟਿੰਗ

ਨਵੀਂ ਦਿੱਲੀ – ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਨੇ। ਕਿਸਾਨਾਂ ਦੇ ਅੰਦੋਲਨ ਨੂੰ 46 ਦਿਨ ਹੋ ਚੁੱਕੇ ਨੇ। ਇਸ ਸਮੇਂ ਦੌਰਾਨ ਕੇਂਦਰ ਨਾਲ 8 ਵਾਰ ਮੀਟਿੰਗ ਵੀ ਹੋ ਚੁੱਕੀ ਹੈ। ਪਰ ਇਸ ਵਿਚ ਕੋਈ ਵੀ ਸਿੱਟਾ ਨਹੀਂ ਨਿਕਲ ਸਕਿਆ। ਇਸ ਸਬੰਧੀ ਸੁਪਰੀਮ ਕੋਰਟ ‘ਚ ਵੀ ਸੁਣਵਾਈ ਚੱਲ ਰਹੀ ਹੈ। ਕਿਸਾਨਾਂ ਦੇ ਮਸਲੇ ‘ਤੇ ਅਗਲੀ ਸੁਣਵਾਈ ਸੁਪਰੀਮ ਕੋਰਟ ‘ਚ 11 ਜਨਵਰੀ ਨੂੰ ਹੋਣੀ ਹੈ। ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਅਸੀਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਸਹਿਕਾਰੀ ਖੰਡ ਮਿਲਾਂ ਨੇ ਗੁੜ ਅਤੇ ਸ਼ਕੱਰ ਦਾ ਉਤਪਾਦਨ ਸ਼ੁਰੂ ਕੀਤਾ

ਹਰਿਆਣਾ ਦੀ ਸਹਿਕਾਰੀ ਖੰਡ ਮਿਲਾਂ ਨੇ ਗੁੜ ਅਤੇ ਸ਼ਕੱਰ ਦਾ ਉਤਪਾਦਨ ਸ਼ੁਰੂ ਕੀਤਾ

ਚੰਡੀਗੜ੍ਹ – ਗੁੜ ਅਤੇ ਸ਼ਕੱਰ ਦੀ ਵੱਧਦੀ ਮੰਗ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਪਹਿਲੀ ਵਾਰ ਸਹਿਕਾਰੀ ਖੰਡ ਮਿਲਾਂ ਵਿਚ ਇੰਨ੍ਹਾਂ ਦਾ ਉਤਪਾਦਨ ਸ਼ੁਰੂ ਕੀਤਾ ਹੈ। ਸਹਿਕਾਰੀ ਖੰਡ ਮਿਲ, ਮਹਿਮ ਨੇ ਸੱਭ ਤੋਂ ਪਹਿਲਾਂ ਗੁਡ ਅਤੇ ਸ਼ਕੱਰ ਦਾ ਉਤਪਾਦਨ ਅਤੇ ਵਿਕਰੀ ਸ਼ੁਰੂ ਕਰ ਦਿੱਤੀ ਹੈ, ਉੱਥੇ ਕੈਥਲ ਅਤੇ ਪਲਵਲ ਦੀ ਸਹਿਕਾਰੀ ਖੰਡ ਮਿਲਾਂ ਵਿਚ ਵੀ ਇਸ ਹਫਤੇ ਤੋਂ ਉਤਪਾਦਨ ਸ਼ੁਰੂ ਹੋ ਜਾਵੇਗਾ।ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ 16 ਜਨਵਰੀ ਤੋਂ ਵੈਕਸੀਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ – ਸਿਹਤ ਮੰਤਰੀ

ਸੂਬੇ ਵਿਚ 16 ਜਨਵਰੀ ਤੋਂ ਵੈਕਸੀਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ 16 ਜਨਵਰੀ ਤੋਂ ਵੈਕਸੀਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਦੇ ਤਹਿਤ ਸੂਬੇ ਦੇ ਤਿੰਨ ਵਰਗਾਂ ਦੇ ਕਰੀਬ 67 ਲੱਖ ਲੋਕਾਂ ਨੂੰ ਕੋਵਿਡ 19 ਵੈਕਸੀਨ ਦਾ ਟੀਕਾ ਲਗਾਇਆ ਜਾਵੇਗਾ।ਸ੍ਰੀ ਵਿਜ ਨੇ ਦਸਿਆ ਕਿ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਹਰਿਆਣਾ ਸਰਕਾਰ ਵੱਲੋਂ ਹੈਥਲਕੇਅਰ ਕਾਰਕੁਨਾਂ, ਫਰੰਟਲਾਈਨ ਕਾਰਕੁਨ, 50 ਸਾਲ ਤੋਂ ਵੱਧ ਉਮਰ ਦੇ ਸਾਰੇ ਲੋੋਕਾਂ ਅਤੇ 50 ਤੋਂ ਘੱਟ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਵਿੱਚ ਭੰਡਾਰਾ ਦੇ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ

ਮਹਾਰਾਸ਼ਟਰ ਵਿੱਚ ਭੰਡਾਰਾ ਦੇ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ

ਦਿੱਲੀ – ਮਹਾਰਾਸ਼ਟਰ ਦੇ ਭੰਡਾਰਾ ਵਿੱਚ ਦੇਰ ਰਾਤ ਇਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇਕ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਨਾਲ 10 ਨਵਜੰਮੇ ਬੱਚੇ ਝੁਲਸ ਗਏ ਅਤੇ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਘਟਨਾ ਦੇਰ ਰਾਤ 2 ਵਜੇ ਦੇ ਕਰੀਬ ਵਾਪਰੀ। ਜਿਸ ਵਾਰਡ ਵਿੱਚ ਅੱਗ ਲੱਗੀ, ਉੱਥੇ ਕਰੀਬ 17 ਬੱਚੇ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਹਸਪਤਾਲ ਦੇ ਸਿਕ ਨਿਊਬਾਰਨ ਕੇਅਰ ਯੂਨਿਟ (ਐਸ.ਐਨ.ਸੀ.ਯੂ.) ਵਿੱਚ ਅਚਾਨਕ ਅੱਗ ਲੱਗ ਗਈ। ਇਸ ਵਾਰਡ ਵਿੱਚ ਉਨ੍ਹਾਂ ਬੱਚਿਆਂ ਨੂੰ ਰੱਖਿਆ…

VIA PUNJAB
ਅੱਗੇ ਪੜ੍ਹੋ

ਸਭ ਨੂੰ ਮੁਫ਼ਤ ਲਗਾਈ ਜਾਵੇ ਕੋਰੋਨਾ ਵੈਕਸੀਨ : ਕੇਜਰੀਵਾਲ

ਸਭ ਨੂੰ ਮੁਫ਼ਤ ਲਗਾਈ ਜਾਵੇ ਕੋਰੋਨਾ ਵੈਕਸੀਨ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਵੈਕਸੀਨ ਸਾਰੇ ਦੇਸ਼ਵਾਸੀਆਂ ਨੂੰ ਮੁਫ਼ਤ ਲਗਾਈ ਜਾਵੇ। ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੀ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਅਤੇ ਸੂਬੇ ਦੇ ਸਿਹਤ ਮੰਤਰੀਆਂ ਦੀ ਬੈਠਕ ਦੌਰਾਨ ਡਾ. ਹਰਸ਼ਵਰਧਨ ਤੋਂ ਮੰਗ ਕੀਤੀ ਸੀ ਕਿ ਦਿੱਲੀ ਅਤੇ ਦੇਸ਼ ਦੇ ਸਾਰੇ ਸੂਬਿਆਂ ਨੂੰ ਕੋਰੋਨਾ ਵੈਕਸੀਨ ਮੁਫ਼ਤ ਦਿੱਤੀ ਜਾਵੇ। ਕੇਂਦਰ…

VIA PUNJAB
ਅੱਗੇ ਪੜ੍ਹੋ

ਕਾਂਗਰਸ ਦੇ ਸੀਨੀਅਰ ਨੇਤਾ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ

ਕਾਂਗਰਸ ਦੇ ਸੀਨੀਅਰ ਨੇਤਾ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ

ਅਹਿਮਦਾਬਾਦ – ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ ਹੋ ਗਿਆ ਹੈ। ਸੋਲੰਕੀ ਗੁਜਰਾਤ ਸੂਬੇ ਦੇ 4 ਵਾਰ ਮੁੱਖ ਮੰਤਰੀ ਰਹਿ ਚੁਕੇ ਸਨ। ਉਨ੍ਹਾਂ ਦੀ ਉਮਰ 94 ਸਾਲ ਸੀ। ਉਹ ਕਾਂਗਰਸ ਦੇ ਵੱਡੇ ਨੇਤਾ ਮੰਨੇ ਜਾਂਦੇ ਹਨ ਅਤੇ ਇਕ ਵਾਰ ਭਾਰਤ ਦੇ ਵਿਦੇਸ਼ ਮੰਤਰੀ ਵੀ ਰਹਿ ਚੁੱਕੇ ਹਨ।ਮਾਧਵ ਸੋਲੰਕੀ ਪੇਸ਼ੇ ਤੋਂ ਵਕੀਲ ਸਨ। ਉਹ ਆਨੰਦ ਦੇ ਨੇੜੇ ਬੋਰਸਾਡ ਦੇ ਖੱਤਰੀ ਸਨ। ਉਹ ਪਹਿਲੀ ਵਾਰ 1977 ਵਿੱਚ…

VIA PUNJAB
ਅੱਗੇ ਪੜ੍ਹੋ

11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਪੀ.ਐੱਮ. ਮੋਦੀ

11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਪੀ.ਐੱਮ. ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਇਕ ਵਾਰ ਫਿਰ ਚਰਚਾ ਕਰਨ ਵਾਲੇ ਹਨ। ਪ੍ਰਧਾਨ ਮੰਤਰੀ ਮੋਦੀ 11 ਜਨਵਰੀ ਨੂੰ ਸ਼ਾਮ 4 ਵਜੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਹ ਬੈਠਕ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹੋਵੇਗੀ, ਜਿਸ ਵਿੱਚ ਸੂਬਿਆਂ ਵਿੱਚ ਕੋਰੋਨਾ ਇਨਫੈਕਸ਼ਨ ਦੇ ਹਾਲਾਤ ਅਤੇ ਕੋਰੋਨਾ ਵੈਕਸੀਨ ਦੇ ਟੀਕਾਕਰਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।ਦੇਸ਼ ਵਿੱਚ ਕੋਰੋਨਾ ਵੈਕਸੀਨ ਟੀਕਾਕਰਨ ਦਾ ਡਰਾਈ ਰਨ ਚਲਾਇਆ ਜਾ…

VIA PUNJAB
ਅੱਗੇ ਪੜ੍ਹੋ

ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਦੌਰਾਨ ਕਿਸਾਨ ਆਗੂਆਂ ਤੇ ਖੇਤੀਬਾੜੀ ਮੰਤਰੀ ਵਿਚਾਲੇ ਮਾਹੌਲ ਗਰਮਾਇਆ

ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਦੌਰਾਨ ਕਿਸਾਨ ਆਗੂਆਂ ਤੇ ਖੇਤੀਬਾੜੀ ਮੰਤਰੀ ਵਿਚਾਲੇ ਮਾਹੌਲ ਗਰਮਾਇਆ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਜੱਥੇਬੰਦੀਆਂ ਨਾਲ ਕੀਤੀ ਜਾ ਰਹੀ 8ਵੇਂ ਦੌਰ ਦੀ ਗੱਲਬਾਤ ਲਈ ਅੱਜ ਦਿੱਲੀ ਦੇ ਵਿਗਿਆਨ ਭਵਨ ਵਿੱਚ ਚਲ ਰਹੀ ਮੀਟਿੰਗ ਦੌਰਾਨ ਮਾਹੌਲ ਗਰਮ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਤੇ ਅੜੇ ਕਿਸਾਨ ਆਗੂਆਂ ਦੀ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਤਲਖੀ ਹੋਣ ਦੀ ਗੱਲ ਸਾਮ੍ਹਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਵਿਗਿਆਨ ਭਵਨ ਵਿੱਚ ਚਲ ਰਹੀ ਇਸ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਬਿ੍ਰਟੇਨ ਵਿਚਾਲੇ ਹਵਾਈ ਸੇਵਾ ਬਹਾਲ

ਭਾਰਤ ਅਤੇ ਬਿ੍ਰਟੇਨ ਵਿਚਾਲੇ ਹਵਾਈ ਸੇਵਾ ਬਹਾਲ

ਨਵੀਂ ਦਿੱਲੀ – ਬਿ੍ਰਟੇਨ ਵਿੱਚ ਮਿਲੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਦਹਿਸ਼ਤ ਵਿਚਾਲੇ ਅੱਜ ਤੋਂ ਇਕ ਵਾਰ ਫਿਰ ਬਿ੍ਰਟੇਨ ਅਤੇ ਭਾਰਤ ਵਿਚਾਲੇ ਹਵਾਈ ਸੇਵਾ ਬਹਾਲ ਹੋ ਗਈ। ਅੱਜ 256 ਯਾਤਰੀਆਂ ਨੂੰ ਲੈ ਕੇ ਪਹਿਲੀ ਉਡਾਣ ਲੰਡਨ ਤੋਂ ਦਿੱਲੀ ਪਹੁੰਚੀ। ਜਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ ਕਾਰਨ ਪਿਛਲੇ ਕਈ ਦਿਨਾਂ ਤੋਂ ਦੋਹਾਂ ਦੇਸ਼ਾਂ ਵਿਚਾਲੇ ਹਵਾਈ ਸੇਵਾ ਬੰਦ ਸੀ।

VIA PUNJAB
ਅੱਗੇ ਪੜ੍ਹੋ
1 49 50 51 52 53 325