ਹਰਿਆਣਾ ਰਾਜ ਵਿਜੀਲੈਂਸ ਬਿਉਰੋ ਨੇ ਦਿੱਲੀ ਦੇ ਇਕ ਕਾਲ ਸੈਂਟਰ ਮਾਲਕ ਸ੍ਰੀ ਨਵੀਨ ਭੁਟਾਨੀ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ.ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ

ਹਰਿਆਣਾ ਰਾਜ ਵਿਜੀਲੈਂਸ ਬਿਉਰੋ ਨੇ ਦਿੱਲੀ ਦੇ ਇਕ ਕਾਲ ਸੈਂਟਰ ਮਾਲਕ ਸ੍ਰੀ ਨਵੀਨ ਭੁਟਾਨੀ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ.ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ

ਚੰਡੀਗੜ੍ਹ – ਹਰਿਆਣਾ ਰਾਜ ਵਿਜੀਲੈਂਸ ਬਿਉਰੋ ਨੇ ਥਾਣਾ ਖੇੜਕੀ ਦੌਲਾ ਗੁਰੂਗ੍ਰਾਮ ਦੇ ਮੁੱਖ ਸਿਪਾਹੀ ਅਮਿਤ ਨੂੰ ਉੱਤਮ ਨਗਰ, ਦਿੱਲੀ ਦੇ ਇਕ ਕਾਲ ਸੈਂਟਰ ਮਾਲਕ ਸ੍ਰੀ ਨਵੀਨ ਭੁਟਾਨੀ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ.ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ ਹੈ।ਸ੍ਰੀ ਨਵੀਨ ਭੁਟਾਨੀ ਨੇ ਬਿਊਰੋ ਵਿਚ ਇਕ ਸ਼ਿਕਾਇਤ ਕੀਤੀ ਸੀ ਕਿ ਉਸ ਨੇ ਕਰਨਾਲ ਦੀ ਇਕ ਪਾਰਟੀ ਦੇ ਨਾਲ ਕੁੱਝ ਸਮੇਂ ਬਿਜਨੈਸ ਕੀਤਾ ਸੀ ਅਤੇ ਉਸ ਪਾਰਟੀ ਦੇ ਨਾਲ ਉਸ ਦਾ ਪੈਸਿਆਂ ਦੇ ਲੇਣ-ਦੇਣ ਦੇ ਸਬੰਧ ਵਿਚ…

VIA PUNJAB
ਅੱਗੇ ਪੜ੍ਹੋ

ਰਾਜ ਵਿਚ ਬਿਜਲੀ ਦੇ ਘਰੇਲੂ ਕਨੈਕਸ਼ਨ 30 ਦਿਨਾਂ ਦੇ ਅੰਦਰ ਦਿੱਤੀ ਜਾਣਗੇ ਬਿਜਲੀ ਮੰਤਰੀ

ਰਾਜ ਵਿਚ ਬਿਜਲੀ ਦੇ ਘਰੇਲੂ ਕਨੈਕਸ਼ਨ 30 ਦਿਨਾਂ ਦੇ ਅੰਦਰ ਦਿੱਤੀ ਜਾਣਗੇ ਬਿਜਲੀ ਮੰਤਰੀ

ਚੰਡੀਗੜ੍ – ਹਰਿਆਣਾ ਦੇ ਬਿਜਲੀ ਮੰਤਰੀ ਸ੍ਰੀ ਰਣਜੀਤ ਸਿੰਘ ਨੇ ਕਿਹਾ ਕਿ ਰਾਜ ਵਿਚ ਬਿਜਲੀ ਦੇ ਘਰੇਲੂ ਕਨੈਕਸ਼ਨ 30 ਦਿਨਾਂ ਦੇ ਅੰਦਰ ਦਿੱਤੀ ਜਾਣਗੇ। ਇਸ ਤੋਂ ਇਲਾਵਾ, ਬਿਜਲੀ ਵਿਭਾਗ ਵੱਲੋਂ 7500 ਟਿਯੂਬਵੈਲ ਕਨੈਕਸ਼ਨ ਦਿੱਤੇ ਜਾ ਚੁੱਕੇ ਹਨ ਅਤੇ 3500 ਟਿਯੂਬਵੈਲ ਕਨੈਕਸ਼ਨ ਅਗਲੀ ਫਰਵਰੀ, 2021 ਤਕ ਜਾਰੀ ਕਰ ਦਿੱਤੇ ਜਾਣਗੇ।ਬਿਜਲੀ ਮੰਤਰੀ ਸ੍ਰੀ ਰਣਜੀਤ. ਸਿੰਘ ਅੱਜ ਇੱਥੇ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਨੇ ਦਸਿਆ ਕਿ ਕੁੱਲ 17500 ਕਨੈਕਸ਼ਨ ਦੇ ਲਈ ਬਿਨੈ ਕੀਤੇ ਗਏ ਸਨ। ਬਾਕੀ…

VIA PUNJAB
ਅੱਗੇ ਪੜ੍ਹੋ

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਦਾ ਕੋਰੋਨਾ ਕਾਰਨ ਦਿਹਾਂਤ

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਦਾ ਕੋਰੋਨਾ ਕਾਰਨ ਦਿਹਾਂਤ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਦਾ ਅੱਜ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਗਿਆ। ਸ਼ਾਂਤਾ ਕੁਮਾਰ ਦੀ ਪਤਨੀ ਸੰਤੋਸ਼ ਸ਼ੈਲਜਾ (75) ਨੂੰ ਕੋਰੋਨਾ ਪਾਜ਼ੇਟਿਵ ਹੋਣ ਮਗਰੋਂ ਕਾਂਗੜਾ ਦੇ ਟਾਂਡਾ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 4 ਦਿਨ ਪਹਿਲਾਂ ਉਨ੍ਹਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਸੀ। ਅੱਜ ਸੰਤੋਸ਼ ਸ਼ੈਲਜਾ ਨੇ ਆਖਰੀ ਸਾਹ ਲਿਆ। ਕਾਂਗੜਾ ਦੇ ਸੀ. ਐਮ. ਓ. ਡਾਕਟਰ ਗੁਰਦਰਸ਼ਨ ਗੁਪਤਾ ਨੇ ਸ਼ਾਂਤਾ ਦੀ ਪਤਨੀ ਦੇ ਦਿਹਾਂਤ…

VIA PUNJAB
ਅੱਗੇ ਪੜ੍ਹੋ

ਰਜਨੀਕਾਂਤ ਵੱਲੋਂ ਰਾਜਨੀਤੀ ਵਿੱਚ ਨਾ ਆਉਣ ਦਾ ਫੈਸਲਾ

ਰਜਨੀਕਾਂਤ ਵੱਲੋਂ ਰਾਜਨੀਤੀ ਵਿੱਚ ਨਾ ਆਉਣ ਦਾ ਫੈਸਲਾ

ਨਵੀਂ ਦਿੱਲੀ – ਤਮਿਲ ਸੁਪਰਸਟਾਰ ਰਜਨੀਕਾਂਤ ਨੇ ਰਾਜਨੀਤੀ ਵਿੱਚ ਨਾ ਆਉਣ ਦਾ ਫੈਸਲਾ ਕੀਤਾ ਹੈ। ਰਜਨੀਕਾਂਤ ਨੇ ਇਕ ਲੰਬੀ ਚਿੱਠੀ ਵਿੱਚ ਸਿਹਤ ਮੁੱਦਿਆਂ ਵੱਲ ਇਸ਼ਾਰਾ ਕਰਦੇ ਹੋਏ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਨਹੀਂ ਲੈਣ ਦਾ ਐਲਾਨ ਕੀਤਾ ਹੈ। ਆਪਣੇ ਪ੍ਰਸ਼ੰਸਕਾਂ ਦਾ ਸ਼ੁਕਰੀਆ ਅਦਾ ਕਰਦੇ ਹੋਏ ਰਜਨੀਕਾਂਤ ਨੇ ਕਿਹਾ ਕਿ ਆਪਣੇ ਫੈਸਲੇ ਤੋਂ ਪਿੱਛੇ ਹਟਣ ਤੇ ਮੈਨੂੰ ਆਲੋਚਨਾ ਦਾ ਸ਼ਿਕਾਰ ਹੋਣਾ ਪਵੇਗਾ ਪਰ ਮੈਂ ਆਪਣੇ ਪ੍ਰਸ਼ੰਸਕਾਂ ਨੂੰ ਕਿਸੇ ਮੁਸੀਬਤ ਦੀ ਸਥਿਤੀ ਵਿੱਚ ਨਹੀਂ ਰੱਖਣਾ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਤਰਾਖੰਡ ਦਾ ਦੌਰਾ ਕਰ ਰਹੇ ਹਨ ਭਗਵੰਤ ਮਾਨ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਤਰਾਖੰਡ ਦਾ ਦੌਰਾ ਕਰ ਰਹੇ ਹਨ ਭਗਵੰਤ ਮਾਨ

ਕਾਸ਼ੀਪੁਰ – ਕਿਸਾਨਾਂ ਦੇ ਹੱਕ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਉਤਰਾਖੰਡ ਦੇ ਦੌਰੇ ਤੇ ਹਨ। ਇੱਥੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਇਕ ਮਹੀਨੇ ਤੋਂ ਡਟੇ ਹੋਏ ਹਨ। ਪੰਜਾਬ ਵਿੱਚ ਜੂਨ ਤੋਂ ਇਹ ਧਰਨਾ ਚੱਲ ਰਿਹਾ ਹੈ, ਕਿਸਾਨ ਰੇਲਵੇ ਲਾਈਨਾਂ ਤੇ ਬੈਠੇ, ਟੋਲ ਪਲਾਜ਼ੇ ਤੇ ਬੈਠੇ ਪਰ ਜਦੋਂ ਕਿਸੇ ਨੇ ਕਿਸਾਨਾਂ ਦੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਅਗਲੇ ਸਾਲ 2021 ਵਿਚ ਕਈ ਸੋਸ਼ਲ ਮੀਡੀਆ ਪਹਿਲ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ

ਹਰਿਆਣਾ ਪੁਲਿਸ ਅਗਲੇ ਸਾਲ 2021 ਵਿਚ ਕਈ ਸੋਸ਼ਲ ਮੀਡੀਆ ਪਹਿਲ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ

ਚੰਡੀਗੜ੍ਹ – ਇਸ ਸਾਲ ਸੋਸ਼ਲ ਮੀਡੀਆ ‘ਤੇ ਚਲਾਏ ਗਏ %ਮਨਮੇਂ ਲਾਕਡਾਊਨ ਤੇ %ਹਰਘਰਲਕਛਮੀ ਵਰਗੀ ਮੁਹਿੰਮ ਦੀ ਸਫਲਤਾ ਤੋਂ ਉਤਸ਼ਾਹਿਤ ਹਰਿਆਣਾ ਪੁਲਿਸ ਅਗਲੇ ਸਾਲ 2021 ਵਿਚ ਕਈ ਸੋਸ਼ਲ ਮੀਡੀਆ ਪਹਿਲ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ।ਵਧੀਕ ਪੁਲਿਸ ਮਹਾਨਿਦੇਸ਼ਕ, ਕਾਨੂੰਨ ਅਤੇ ਵਿਵਸਥਾ ਹਰਿਆਣਾ ਸ੍ਰੀ ਨਵਦੀਪ ਸਿੰਘ ਵਿਰਕ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਾਲ 2020 ਵਿਚ ਹਰਿਆਣਾ ਪੁਲਿਸ ਸੋਸ਼ਲ ਮੀਡੀਆ ‘ਤੇ ਆਪਣੀ ਮੌਜੂਦਗੀ ਵਿਚ ਨਵਾਂਪਣ ਲਿਆਈ। ਪੁਲਿਸ ਨੇ ਲੋਕਾਂ ਨੂੰ ਜਾਗਰੁਕ ਤੇ ਪੜਿਆ…

VIA PUNJAB
ਅੱਗੇ ਪੜ੍ਹੋ

ਫ਼ੌਜ ਮੁਖੀ ਜਨਰਲ ਨਰਵਾਣੇ 3 ਦਿਨਾਂ ਦੇ ਦੱਖਣੀ ਕੋਰੀਆ ਦੌਰੇ ’ਤੇ ਰਵਾਨਾ

ਫ਼ੌਜ ਮੁਖੀ ਜਨਰਲ ਨਰਵਾਣੇ 3 ਦਿਨਾਂ ਦੇ ਦੱਖਣੀ ਕੋਰੀਆ ਦੌਰੇ ’ਤੇ ਰਵਾਨਾ

ਨਵੀਂ ਦਿੱਲੀ – ਥਲ ਸੈਨਾ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਸੋਮਵਾਰ ਯਾਨੀ ਕਿ ਅੱਜ ਤਿੰਨ ਦਿਨਾਂ ਦੇ ਦੱਖਣੀ ਕੋਰੀਆ ਦੇ ਦੌਰੇ ’ਤੇ ਰਵਾਨਾ ਹੋ ਗਏ। ਆਪਣੇ ਇਸ ਦੌਰੇ ਦੌਰਾਨ ਉਹ ਦੁੱਵਲੇ ਫ਼ੌਜੀ ਸਹਿਯੋਗ ਦਾ ਵਿਸਥਾਰ ਕਰਨ ਦੇ ਤਰੀਕਿਆਂ ’ਤੇ ਕੋਰੀਆਈ ਦੇਸ਼ ਦੇ ਸੀਨੀਅਰ ਰੱਖਿਆ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕੋਰੀਆ ਭਾਰਤ ਨੂੰ ਫ਼ੌਜੀ ਸਾਮਾਨ ਅਤੇ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਪ੍ਰਮੁੱਖ ਦੇਸ਼ ਹੈ। ਫ਼ੌਜ ਮੁਖੀ ਕਰੀਬ ਦੋ ਹਫ਼ਤੇ ਪਹਿਲਾਂ ਸੰਯੁਕਤ ਅਰਬ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨਾਂ ’ਤੇ ਕੇਰਲਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 31 ਨੂੰ

ਖੇਤੀ ਕਾਨੂੰਨਾਂ ’ਤੇ ਕੇਰਲਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 31 ਨੂੰ

ਕੇਰਲਾ ਦੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਨੇ ਸੂੁਬਾਈ ਵਿਧਾਨ ਸਭਾ ਦੇ ਇਕ ਦਿਨ ਦੇ ਵਿਸ਼ੇਸ਼ ਸੈਸ਼ਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। 31 ਦਸੰਬਰ ਦੇ ਸੈਸ਼ਨ ਵਿਚ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ’ਤੇ ਵਿਚਾਰ ਕਰ ਕੇ ਇਨ੍ਹਾਂ ਖ਼ਿਲਾਫ਼ ਮਤਾ ਪਾਸ ਕੀਤਾ ਜਾਵੇਗਾ। ਰਾਜ ਭਵਨ ਦੇ ਸੂਤਰਾਂ ਮੁਤਾਬਕ ਸੀਪੀਆਈ-ਐਮ ਦੀ ਅਗਵਾਈ ਵਾਲੀ ਐਲਡੀਐਫ ਸਰਕਾਰ ਦੀ ਸੈਸ਼ਨ ਬਾਰੇ ਤਾਜ਼ਾ ਤਜਵੀਜ਼ ਰਾਜਪਾਲ ਨੇ ਸਵੀਕਾਰ ਕਰ ਲਈ ਹੈ। ਜਦਕਿ ਇਸ ਤੋਂ ਪਹਿਲੀ ਤਜਵੀਜ਼ ਖਾਰਜ ਕਰ ਦਿੱਤੀ ਗਈ ਸੀ।…

VIA PUNJAB
ਅੱਗੇ ਪੜ੍ਹੋ

ਬਿਨ ਡਰਾਈਵਰ ਤੋਂ ਚੱਲਣ ਵਾਲੀ ਭਾਰਤ ਦੀ ਪਹਿਲੀ ਰੇਲ ਨੂੰ ਪੀ.ਐਮ ਮੋਦੀ ਦੀ ਹਰੀ ਝੰਡੀ

ਬਿਨ ਡਰਾਈਵਰ ਤੋਂ ਚੱਲਣ ਵਾਲੀ ਭਾਰਤ ਦੀ ਪਹਿਲੀ ਰੇਲ ਨੂੰ ਪੀ.ਐਮ ਮੋਦੀ ਦੀ ਹਰੀ ਝੰਡੀ

ਨਵੀਂ ਦਿੱਲੀ – ਨਵੀਂ ਦਿੱਲੀ ਮੈਟਰੋ ਸਫ਼ਰ ‘ਚ ਅੱਜ ਇਕ ਹੋਰ ਨਵੀਂ ਸੌਗਾਤ ਜੁੜ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੀ ਪਹਿਲੀ ਡਰਾਈਵਰਲੈੱਸ ਟਰੇਨ ਨੂੰ ਹਰੀ ਝੰਡੀ ਦਿਖਾਈ।ਪਹਿਲੇ ਪੜਾਅ ‘ਚ ਡਰਾਈਵਰਲੈੱਸ ਮੈਟਰੋ ਮਜੈਂਟਾ ਲਾਈਨ ‘ਤੇ ਜਨਕਪੁਰੀ ਪੱਛਮੀ ਤੋਂ ਨੋਇਡਾ ਦੇ ਬਾਟਨੀਕਲ ਗਾਰਡਨ ਮੈਟਰੋ ਸਟੇਸ਼ਨ ਤੱਕ ਦੌੜੇਗੀ, ਜਿਸ ਤੋਂ ਬਾਅਦ ਇਸ ਨੂੰ ਅੱਗੇ ਵੀ ਵਧਾਇਆ ਜਾਵੇਗਾ।

VIA PUNJAB
ਅੱਗੇ ਪੜ੍ਹੋ

ਸੂਬੇ ਦੇ ਹਰ ਖੇਤਰ ਅਤੇ ਹਰ ਵਰਗ ਦਾ ਸਮਾਨ ਵਿਕਾਸ ਯਕੀਨੀ ਕਰਨ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਟ੍ਰਾਂਸਪੋਰਟ ਅਤੇ ਖਨਨ ਮੰਤਰੀ

ਸੂਬੇ ਦੇ ਹਰ ਖੇਤਰ ਅਤੇ ਹਰ ਵਰਗ ਦਾ ਸਮਾਨ ਵਿਕਾਸ ਯਕੀਨੀ ਕਰਨ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਟ੍ਰਾਂਸਪੋਰਟ ਅਤੇ ਖਨਨ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਟ੍ਰਾਂਸਪੋਰਟ ਅਤੇ ਖਨਨ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਸੂਬੇ ਵਿਚ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਸੂਬੇ ਦੇ ਹਰ ਖੇਤਰ ਅਤੇ ਹਰ ਵਰਗ ਦਾ ਸਮਾਨ ਵਿਕਾਸ ਯਕੀਨੀ ਕਰਨ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।ਸ੍ਰੀ ਮੂਲਚੰਦ ਸ਼ਰਮਾ ਅੱਜ ਫਰੀਦਾਬਾਦ ਵਿਚ ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ ਸੀਸੀ ਲਾਇਨਿੰਗ ਬਨਾਉਣ ਲਈ ਵਲੱਭਗੜ੍ਹ ਡਿਸਟਰੀਬਿਊਟਰ ਦਾ ਨੀਂਹ ਪੱਥਰ ਰੱਖਣ ਬਾਅਦ ਮੌਜੂਦ…

VIA PUNJAB
ਅੱਗੇ ਪੜ੍ਹੋ
1 54 55 56 57 58 325