ਹੋਂਦ ਲਈ ਲੜਾਈ ਲੜ ਰਹੇ ਨੇ ਕਿਸਾਨ: ਕੇਜਰੀਵਾਲ

ਹੋਂਦ ਲਈ ਲੜਾਈ ਲੜ ਰਹੇ ਨੇ ਕਿਸਾਨ: ਕੇਜਰੀਵਾਲ

ਨਵੀਂ ਦਿੱਲੀ – ਸਿੰਘੂ ਬਾਰਡਰ ਦੇ ਦੂਜੇ ਦੌਰੇ ਮੌਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਮੰਤਰੀਆਂ ਨੂੰ ਚੁਣੌਤੀ ਦਿੱਤੀ ਕਿ ਉਹ ਕਿਸਾਨਾਂ ਨਾਲ ਬਹਿਸ ਕਰ ਕੇ ਦੇਖ ਲੈਣ, ਇਸ ਤੋਂ ਸਾਫ਼ ਹੋ ਜਾਵੇਗਾ ਕਿ ਤਿੰਨਾਂ ਕਾਨੂੰਨਾਂ ਨਾਲ ਫ਼ਾਇਦਾ ਹੋਵੇਗਾ ਜਾਂ ਨੁਕਸਾਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਆਗੂ ਇਹ ਨਹੀਂ ਦੱਸ ਸਕੇ ਹਨ ਕਿ ਕਿਸਾਨਾਂ ਨੂੰ ਫ਼ਾਇਦਾ ਕੀ ਹੋਵੇਗਾ ਪਰ ਉਹ ਇਹੀ ਆਖ ਰਹੇ ਹਨ ਕਿ ਨੁਕਸਾਨ ਨਹੀਂ ਹੋ ਰਿਹਾ। ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਨੇ ਖਤਮ ਹੋਏ ਮੋਟਰ ਗੱਡੀਆਂ ਦੇ ਦਸਤਾਵੇਜ਼ਾਂ ਦੀ ਮਿਆਦ 31 ਮਾਰਚ ਤੱਕ ਵਧਾਈ

ਕੇਂਦਰ ਸਰਕਾਰ ਨੇ ਖਤਮ ਹੋਏ ਮੋਟਰ ਗੱਡੀਆਂ ਦੇ ਦਸਤਾਵੇਜ਼ਾਂ ਦੀ ਮਿਆਦ 31 ਮਾਰਚ ਤੱਕ ਵਧਾਈ

ਨਵੀਂ ਦਿੱਲੀ – ਕੋਰੋਨਾ ਮਹਾਮਾਰੀ ਕਾਰਨ ਸਰਕਾਰ ਨੇ ਡਰਾਈਵਿੰਗ ਲਾਇਸੈਂਸ, ਆਰਸੀ ਅਤੇ ਪਰਮਿਟ ਵਰਗੇ ਅਹਿਮ ਦਸਤਾਵੇਜ਼ ਜਿਨ੍ਹਾਂ ਦੀ ਵੈਲਡਿਟੀ ਇਕ ਫਰਵਰੀ 2020 ਨੂੰ ਖਤਮ ਹੋ ਗਈ ਸੀ, ਉਹਨਾਂ ਦੀ ਮਿਆਦ ਵਧਾ ਦਿੱਤੀ ਹੈ। ਹੁਣ ਇਹ ਦਸਤਾਵੇਜ਼ 31 ਮਾਰਚ 2021 ਤਕ ਵੈਲਿਡ ਮਾਣੇ ਜਾਣਗੇ। ਜਿਹਨਾਂ ਡਰਾਈਵਿੰਗ ਲਾਇਸੈਂਸ, ਆਰਸੀ ਅਤੇ ਪਰਮਿਟ ਵਰਗੇ ਡਾਕੂਮੈਂਟ ਦੀ ਵੈਲਡਿਟੀ 31 ਦਸੰਬਰ ਨੂੰ ਸਮਾਪਤ ਹੋ ਰਹੀ ਸੀ ਹੁਣ ਉਹਨਾਂ ਦੀ ਵੈਲਡਿਟੀ 31 ਮਾਰਚ ਤਕ ਵੈਲਡ ਹੋਵੇਗੀ।ਦੱਸ ਦੇਈਏ ਕਿ ਇਹ ਚੌਥਾ ਮੌਕਾ ਹੈ…

VIA PUNJAB
ਅੱਗੇ ਪੜ੍ਹੋ

ਦਿੱਲੀ ’ਚ ਮੋਰਚਾ ਹੋਰ ਭਖਾਉਣ ਲਈ ਹਜ਼ਾਰਾਂ ਕਿਸਾਨਾਂ ਦਾ ਕਾਫਲਾ ਰਵਾਨਾ

ਦਿੱਲੀ ’ਚ ਮੋਰਚਾ ਹੋਰ ਭਖਾਉਣ ਲਈ ਹਜ਼ਾਰਾਂ ਕਿਸਾਨਾਂ ਦਾ ਕਾਫਲਾ ਰਵਾਨਾ

ਸਿੰਘੁ ਬਾਰਡਰ – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਵਿੱਢੀ ਗਈ”ਦਿੱਲੀ ਮੋਰਚਾ ਹੋਰ ਭਖਾਓ ਮੁਹਿੰਮ” ਤਹਿਤ ਅੱਜ 250 ਟਰਾਲੀਆਂ, 20 ਬੱਸਾਂ, 35 ਟਰੱਕ/ਟਰਾਲੇ/ਕੈਂਟਰਾਂ ਅਤੇ 200 ਤੋਂ ਵੱਧ ਦਰਮਿਆਨੀਆਂ ਤੇ ਛੋਟੀਆਂ ਗੱਡੀਆਂ ‘ਤੇ ਸਵਾਰ10000 ਤੋਂ ਵੱਧ ਕਿਸਾਨਾਂ ਮਜਦੂਰਾਂ ਔਰਤਾਂ ਨੌਜਵਾਨਾਂ ਦਾ ਕਾਫ਼ਲਾ ਡੱਬਵਾਲੀ ਬਾਡਰ ਤੋਂ ਦਿੱਲੀ ਵੱਲ ਰਵਾਨਾ ਹੋਇਆ। ਇਸ ਮੌਕੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਵਿੱਚ ਜਗਦੇਵ ਸਿੰਘ ਜੋਗੇਵਾਲਾ, ਕੁਲਵੰਤ ਰਾਏ ਸ਼ਰਮਾ, ਲਛਮਣ ਸਿੰਘ ਸੇਵੇਵਾਲਾ, ਮਲਕੀਤ ਸਿੰਘ ਗੱਗੜ, ਭੁਪਿੰਦਰ ਸਿੰਘ ਚੰਨੂ, ਹਰਪਾਲ…

VIA PUNJAB
ਅੱਗੇ ਪੜ੍ਹੋ

ਕਿਸਾਨ ਜਥੇਬੰਦੀਆਂ ਵੱਲੋਂ ਨਵੇਂ ਸਾਲ ਵਾਲੇ ਦਿਨ ਭਾਜਪਾ ਦੇ ਮੰਤਰੀਆਂ,ਵਿਧਾਇਕਾਂ,ਆਗੂਆਂ ਦੇ ਘਰਾਂ ਅੱਗੇ ਦਿੱਤੇ ਜਾਣਗੇ ਧਰਨੇ

ਕਿਸਾਨ ਜਥੇਬੰਦੀਆਂ ਵੱਲੋਂ ਨਵੇਂ ਸਾਲ ਵਾਲੇ ਦਿਨ ਭਾਜਪਾ ਦੇ ਮੰਤਰੀਆਂ,ਵਿਧਾਇਕਾਂ,ਆਗੂਆਂ ਦੇ ਘਰਾਂ ਅੱਗੇ ਦਿੱਤੇ ਜਾਣਗੇ ਧਰਨੇ

ਸਿੰਘੁ ਬਾਰਡਰ – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ , ਸੂਬਾ ਪ੍ਰਧਾਨ ,ਸਤਨਾਮ ਸਿੰਘ ਪੰਨੂ , ਜਨਰਲ ਸਕੱਤਰ , ਸਰਵਣ ਸਿੰਘ ਪੰਧੇਰ , ਸਵਿੰਦਰ ਸਿੰਘ ਚੁਤਾਲਾ , ਨੇ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਵਾਲਾ ਕਾਨੂੰਨ ਲੈ ਕੇ ਆਉਣ , ਤਿੰਨ ਖੇਤੀ ਕਾਨੂੰਨ , ਬਿਜਲੀ ਸੋਧ ਬਿੱਲ 2020, ਪ੍ਰਦੂਸ਼ਣ ਐਕਟ ਰੱਦ ਕਰਨ ਲਈ ਆਦਿ ਠੋਸ ਅਜੰਡੇ ਤੇ ਮੀਟਿੰਗ ਹੋਣੀ ਚਾਹੀਦੀ ਹੈ । ਸੁਖਵਿੰਦਰ ਸਿੰਘ ਸਭਰਾ ਅਤੇ ਜਸਬੀਰ ਸਿੰਘ ਪਿੱਦੀ ਜੀ ਨੇ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਦੀਆਂ ਚੋਣਾਂ ਨੇ ਨਵੀਂ ਇਬਾਰਤ ਲਿਖੀ: ਮੋਦੀ

ਜੰਮੂ ਕਸ਼ਮੀਰ ਦੀਆਂ ਚੋਣਾਂ ਨੇ ਨਵੀਂ ਇਬਾਰਤ ਲਿਖੀ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ’ਚ ਜ਼ਿਲ੍ਹਾ ਵਿਕਾਸ ਪਰਿਸ਼ਦ (ਡੀਡੀਸੀ) ਚੋਣਾਂ ਨੇ ਖ਼ਿੱਤੇ ’ਚ ਨਵੀਂ ਇਬਾਰਤ ਲਿਖ ਦਿੱਤੀ ਹੈ। ਉਨ੍ਹਾਂ ਪਾਰਦਰਸ਼ੀ ਚੋਣ ਅਮਲ ਅਤੇ ਵੋਟਰਾਂ ਵੱਲੋਂ ਪੂਰੇ ਜੋਸ਼ ਨਾਲ ਉਸ ’ਚ ਹਿੱਸਾ ਲੈਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਭਾਰਤ ਲਈ ‘ਮਾਣ ਵਾਲੀ ਗੱਲ’ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਆਯੂਸ਼ਮਾਨ ਭਾਰਤ ਯੋਜਨਾ ਦਾ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਾਂਗਰਸ ਨੂੰ ਭੰਡਦਿਆਂ ਕਿਹਾ ਕਿ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਦੋਲਨ ਤੇਜ਼, ਕਿਸਾਨਾਂ ਵੱਲੋਂ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ਪੂਰੀ ਤਰ੍ਹਾਂ ਬੰਦ

ਕਿਸਾਨ ਅੰਦੋਲਨ ਤੇਜ਼, ਕਿਸਾਨਾਂ ਵੱਲੋਂ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ਪੂਰੀ ਤਰ੍ਹਾਂ ਬੰਦ

ਗਾਜ਼ੀਆਬਾਦ – ਕੇਂਦਰ ਸਰਕਾਰ ਵਲੋਂ ਪਾਸ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਰੋਹ ਵੱਧਦਾ ਜਾ ਰਿਹਾ ਹੈ। ਕਿਸਾਨਾਂ ਨੇ ਦਿੱਲੀ ਤੋਂ ਆਉਣ ਵਾਲੇ ਹਾਈਵੇਅ ਨੂੰ ਬੰਦ ਕਰ ਦਿੱਤਾ ਹੈ। ਕਿਸਾਨ ਅੰਦੋਲਨ ਦਾ ਅੱਜ 31ਵਾਂ ਦਿਨ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਆਪਣੇ ਅੜੀਅਲ ਰਵੱਈਏ ਤੇ ਕਾਇਮ ਹੈ ਅਤੇ ਅਜਿਹੇ ਵਿਚ ਕਿਸਾਨਾਂ ਦਾ ਧੀਰਜ ਹੌਲੀ-ਹੌਲੀ ਜਵਾਬ ਦੇ ਰਿਹਾ ਹੈ। ਭਾਜਪਾ ਸ਼ਾਸਿਤ ਸੂਬਿਆਂ ਦੀਆਂ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਬੈਰਕ ਦੀ ਕੰਧ ਡਿੱਗਣ ਨਾਲ 2 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਬੈਰਕ ਦੀ ਕੰਧ ਡਿੱਗਣ ਨਾਲ 2 ਜਵਾਨ ਸ਼ਹੀਦ

ਕਠੂਆ – ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ਵਿੱਚ ਫੌਜ ਦੇ ਕੈਂਪ ਵਿੱਚ ਬੈਰਕ ਦੀ ਕੰਧ ਡਿੱਗਣ ਨਾਲ ਇਕ ਜੇ.ਸੀ.ਓ. (ਜੁਨੀਅਰ ਕਮੀਸ਼ੰਡ ਅਧਿਕਾਰੀ) ਸਮੇਤ ਦੋ ਜਵਾਨ ਸ਼ਹੀਦ ਹੋ ਗਏ ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਸ਼ਾਮ ਨੂੰ ਬਿਲਾਵਾਰ ਇਲਾਕੇ ਦੇ ਮਛੇੜੀ ਕੈਂਪ ਵਿੱਚ ਬੈਰਕ ਦੀ ਇਕ ਕੰਧ ਡਿੱਗ ਗਈ ਜਿਸ ਨਾਲ ਇਸ ਘਟਨਾ ਵਿੱਚ 3 ਜਵਾਨ ਮਲਬੇ ਹੇਠਾਂ ਦੱਬ ਗਏ।ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੇ ਤੁਰੰਤ ਬਾਅਦ ਬਚਾਅ ਕੰਮ ਸ਼ੁਰੂ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਦੋਲਨ ਚ ਟਰੈਕਟਰ-ਟਰਾਲੀਆਂ ਸਮੇਤ ਹਜਾਰਾਂ ਵਹੀਕਲਾਂ ਦਾ ਜੱਥਾ ਪਹੁੰਚਿਆ ਦਿੱਲੀ

ਕਿਸਾਨ ਅੰਦੋਲਨ ਚ ਟਰੈਕਟਰ-ਟਰਾਲੀਆਂ ਸਮੇਤ ਹਜਾਰਾਂ ਵਹੀਕਲਾਂ ਦਾ ਜੱਥਾ ਪਹੁੰਚਿਆ ਦਿੱਲੀ

ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇਣ ਨਹੀਂ ਦੇ ਰਹੀ ਸੰਕੇਤ -ਸਤਨਾਮ ਸਿੰਘ ਪੰਨੂ ਸਿੰਘੁ ਬਾਰਡਰ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦਿੱਲੀ ਮੋਰਚੇ ਦੀ ਲਾਮਬੰਦੀ ਉਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਟਰੈਕਟਰ-ਟਰਾਲੀਆਂ ਸਮੇਤ ਹਜਾਰਾਂ ਵਹੀਕਲਾਂ ਦਾ ਕਾਫਲਾ ਵੱਡੀ ਗਿਣਤੀ ਲੈ ਕੇ ਦਿੱਲੀ ਮੋਰਚੇ ਵਿੱਚ ਪਹੁੰਚਿਆ। ਕਿਉਂਕਿ ਮੋਰਚਾ ਲੰਮਾ ਚੱਲੇਗਾ। ਪ੍ਰਧਾਨ ਮੰਤਰੀ ਦੇ ਬਿਆਨ ਕੇਂਦਰ ਸਰਕਾਰ ਦੀ…

VIA PUNJAB
ਅੱਗੇ ਪੜ੍ਹੋ

ਟਿੱਕਰੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਵਿਸ਼ਾਲ ਰੈਲੀ ਤੇ ਭੁੱਖ ਹੜਤਾਲ

ਟਿੱਕਰੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਵਿਸ਼ਾਲ ਰੈਲੀ ਤੇ ਭੁੱਖ ਹੜਤਾਲ

ਨਵੀਂ ਦਿੱਲੀ – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਟਿੱਕਰੀ ਬਾਰਡਰ ਲਾਗੇ ਵੱਡੀ ਗਿਣਤੀ ਵਿੱਚ ਜੁੜੀਆਂ ਔਰਤਾਂ ਸਮੇਤ ਵੱਡੇ ਇਕੱਠ ਨੇ ਕੇਂਦਰ ਸਰਕਾਰ ਦੀ ਚਿੱਠੀ ਸਮੇਤ ਸਾਰੀਆਂ ਸੋਧਾਂ ਨੂੰ ਰੱਦ ਕਰਕੇ ਮੋਦੀ ਹਕੂਮਤ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਕਰਾਰ ਦਿੰਦਿਆਂ ਇਹਨਾਂ ਦੀ ਵਾਪਸੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ । ਇਸ ਮੌਕੇ 27 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਮੌਕੇ ਥਾਂ ਥਾਂ ਵਿਆਪਕ ਰੋਸ ਪ੍ਰਗਟਾਵੇ ਦੇ…

VIA PUNJAB
ਅੱਗੇ ਪੜ੍ਹੋ

ਰਜਨੀਕਾਂਤ ਹਸਪਤਾਲ ਵਿੱਚ ਦਾਖ਼ਲ

ਰਜਨੀਕਾਂਤ ਹਸਪਤਾਲ ਵਿੱਚ ਦਾਖ਼ਲ

ਹੈਦਰਾਬਾਦ – ਮਸ਼ਹੂਰ ਬਾਲੀਵੁੱਡ ਸੁਪਰਸਟਾਰ ਰਜਨੀਕਾਂਤ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਹੈਦਰਾਬਾਦ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਜਨੀਕਾਂਤ ਦਾ ਬਲੱਡ ਪ੍ਰੈਸ਼ਰ ਕਾਫ਼ੀ ਜ਼ਿਆਦਾ ਵਧ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਲਗਾਤਾਰ ਖ਼ਰਾਬ ਹੁੰਦੀ ਗਈ। ਇਸੇ ਨੂੰ ਦੇਖਦਿਆਂ ਉਨ੍ਹਾਂ ਨੂੰ ਤੁਰੰਤ ਹੈਦਰਾਬਾਦ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

VIA PUNJAB
ਅੱਗੇ ਪੜ੍ਹੋ
1 55 56 57 58 59 325