ਜਾਂਚ ਏਜੰਸੀਆਂ ਦੇ ਦਫ਼ਤਰਾਂ ’ਚ ਸੀਸੀਟੀਵੀ ਕੈਮਰੇ ਲਾਏ ਜਾਣ: ਸੁਪਰੀਮ ਕੋਰਟ

ਜਾਂਚ ਏਜੰਸੀਆਂ ਦੇ ਦਫ਼ਤਰਾਂ ’ਚ ਸੀਸੀਟੀਵੀ ਕੈਮਰੇ ਲਾਏ ਜਾਣ: ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਸੀਬੀਆਈ, ਈਡੀ ਤੇ ਐਨਆਈਏ ਤੇ ਦਫ਼ਤਰਾਂ ਵਿਚ ਸੀਸੀਟੀਵੀ ਕੈਮਰੇ ਤੇ ਹੋਰ ਰਿਕਾਰਡਿੰਗ ਉਪਕਰਨ ਲਾਏ ਜਾਣ। ਹੋਰਨਾਂ ਜਾਂਚ ਏਜੰਸੀਆਂ ਦੇ ਦਫ਼ਤਰਾਂ ਵਿਚ ਵੀ ਇਸੇ ਤਰ੍ਹਾਂ ਦੇ ਉਪਕਰਨ ਲਾਉਣ ਲਈ ਕਿਹਾ ਗਿਆ ਹੈ ਜਿੱਥੇ ਪੁੱਛ-ਪੜਤਾਲ ਕੀਤੀ ਜਾਂਦੀ ਹੈ ਜਾਂ ਜਿਨ੍ਹਾਂ ਕੋਲ ਕਿਸੇ ਨੂੰ ਗ੍ਰਿਫ਼ਤਾਰ ਕਰਨ ਦੇ ਹੱਕ ਹਨ। ਜਸਟਿਸ ਆਰ.ਐਫ. ਨਾਰੀਮਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਯਕੀਨੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਬਿਜਲੀ ਵੰਡ ਨਿਗਮਾਂ ਨੇ ਬਿਜਲੀ ਦੇ ਪ੍ਰੀਪੇਡ ਕੁਨੈਕਸ਼ਨ ਦੇਣ ਦੀ ਤਿਆਰ ਪੂਰੀ ਕੀਤੀ

ਹਰਿਆਣਾ ਬਿਜਲੀ ਵੰਡ ਨਿਗਮਾਂ ਨੇ ਬਿਜਲੀ ਦੇ ਪ੍ਰੀਪੇਡ ਕੁਨੈਕਸ਼ਨ ਦੇਣ ਦੀ ਤਿਆਰ ਪੂਰੀ ਕੀਤੀ

ਚੰਡੀਗੜ – ਹਰਿਆਣਾ ਬਿਜਲੀ ਵੰਡ ਨਿਗਮਾਂ ਨੇ ਬਿਜਲੀ ਨੂੰ ਪ੍ਰੀਪੇਡ ਵੱਜੋਂ ਦੇਣ ਦੀ ਤਿਆਰੀ ਪੂਰੀ ਕਰ ਲਈ ਹੈ| ਹੁਣ ਸਮਾਰਟ ਮੀਟਰ ਖਪਤਕਾਰ ਪ੍ਰੀਪੇਡ ਤੌਰ ‘ਤੇ ਆਪਣਾ ਬਿਜਲੀ ਦਾ ਕੁਨੈਕਸ਼ਨ ਲੈ ਸਕਦੇ ਹਨ| ਸਮਾਰਟ ਮੀਟਰ ‘ਤੇ ਪ੍ਰੀਪੇਡ ਬਿਲਿੰਗ ਦੀ ਸਹੂਨਤ 26 ਨਵੰਬਰ, 2020 ਨਾਲ ਪੂਰੇ ਸੂਬੇ ਵਿਚ ਸ਼ੁਰੂ ਕਰ ਦਿੱਤੀ ਗਈ ਹੈ| ਪ੍ਰੀਪੇਡ ਸਹੂਲਤ ਦੇਣ ਵਿਚ ਹਰਿਆਣਾ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ਾਮਿਲ ਹੋ ਗਿਆ ਹੈ| ਨਿਗਮਾਂ ਨੇ ਕਰਨਾਲ, ਗੁਰੂਗ੍ਰਾਮ, ਪੰਚਕੂਲਾ, ਪਾਣੀਪਤ ਅਤੇ ਫਰੀਦਾਬਾਦ ਆਦਿ ਸ਼ਹਿਰਾਂ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਦਿੱਲੀ ਦੇ ਗੁਰਦੁਆਰਿਆਂ ਵਿੱਚ ਕੀਤੀ ਗਈ ਅਰਦਾਸ

ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਦਿੱਲੀ ਦੇ ਗੁਰਦੁਆਰਿਆਂ ਵਿੱਚ ਕੀਤੀ ਗਈ ਅਰਦਾਸ

ਨਵੀਂ ਦਿੱਲੀ – ਨਵੇਂ ਖੇਤੀ ਕਾਨੂੰਨਾਂ ਖਿਲਾਫ ਜਾਰੀ ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਰਾਸ਼ਟਰੀ ਰਾਜਧਾਨੀ ਦੇ ਸਾਰੇ ਗੁਰਦੁਆਰਿਆਂ ਵਿੱਚ ਅੱਜ ਸਵੇਰੇ ਵਿਸ਼ੇਸ਼ ਅਰਦਾਸ ਕੀਤੀ ਗਈ| ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ. ਜੀ. ਐਮ. ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਾਣ, ਇਸ ਲਈ ਸਾਰੇ ਗੁਰਦੁਆਰਿਆਂ ਵਿਚ ਅਰਦਾਸ ਕੀਤੀ ਗਈ ਹੈ| ਸ੍ਰ. ਸਿਰਸਾ ਨੇ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਅਰਦਾਸ ਵਿੱਚ ਸ਼ਾਮਿਲ ਹੋਣ ਮਗਰੋਂ ਕਿਹਾ ਕਿ ਉਹ ਡੀ.ਐਸ.ਜੀ.ਐਮ.ਸੀ. ਭਾਜਪਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ ਜਿਲ੍ਹਾ ਸੋਨੀਪਤ ਤੋਂ 25 ਹਜਾਰ ਰੁਪਏ ਦਾ ਇਨਾਮੀ ਮੋਸਟ ਵਾਂਟੇਡ ਨੂੰ ਗਿਰਫਤਾਰ ਕੀਤਾ

ਹਰਿਆਣਾ ਪੁਲਿਸ ਨੇ ਜਿਲ੍ਹਾ ਸੋਨੀਪਤ ਤੋਂ 25 ਹਜਾਰ ਰੁਪਏ ਦਾ ਇਨਾਮੀ ਮੋਸਟ ਵਾਂਟੇਡ ਨੂੰ ਗਿਰਫਤਾਰ ਕੀਤਾ

ਚੰਡੀਗੜ੍ਹ  – ਹਰਿਆਣਾ ਪੁਲਿਸ ਨੇ ਦੋਸ਼ੀਆਂ ਨੂੰ ਫੜਨ ਦੇ ਤਹਿਤ ਕਾਰਵਾਈ ਹੋਏ ਜਿਲ੍ਹਾ ਸੋਨੀਪਤ ਤੋਂ 25 ਹਜਾਰ ਰੁਪਏ ਦਾ ਇਨਾਮੀ ਮੋਸਟ ਵਾਂਟੇਡ ਅਤੇ ਯੂ.ਪੀ. ਪੁਲਿਸ ਦੇ ਹਿਸਟਰੀਸ਼ੀਟਰ ਨੂੰ ਗਿਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ| ਗਿਰਫਤਾਰ ਦੀ ਪਹਿਚਾਣ ਅਰਸ਼ਾਦ ਨਿਵਾਸੀ ਪਾਵਟੀ ਜਿਲ੍ਹਾ ਸ਼ਾਮਲੀ ਯੂ.ਪੀ. ਵਜੋ ਹੋਈ ਹੈ| ਬਦਮਾਸ਼ ਨੂੰ ਐਸਟੀਐਫ ਦੀ ਟੀਮ ਨੇ ਖਰਖੌਦਾ ਦੀ ਸੀਮਾ ਤੋਂ ਕਾਬੂ ਕੀਤਾ ਹੈ|ਵਿਸਥਾਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦਸਿਆ ਕਿ ਗਿਰਫਤਾਰ ਦੋਸ਼ੀ ਨੇ ਸਾਲ 2006 ਵਿਚ ਆਪਣੇ ਸਾਥੀਆਂ…

VIA PUNJAB
ਅੱਗੇ ਪੜ੍ਹੋ

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਤਿੰਨ ਦਿਨਾਂ ਸੋਯਾਬੀਨ ਤੇ ਮੰਗੂਫਲੀ ਦੇ ਮੁੱਲ ਸਮੱਰਥਨ ਉਤਪਾਦ ਵਿਸ਼ਾ ਸਿਖਲਾਈ ਕੈਂਪ ਸਮਾਪਨ ਹੋਇਆ

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਤਿੰਨ ਦਿਨਾਂ ਸੋਯਾਬੀਨ ਤੇ ਮੰਗੂਫਲੀ ਦੇ ਮੁੱਲ ਸਮੱਰਥਨ ਉਤਪਾਦ ਵਿਸ਼ਾ ਸਿਖਲਾਈ ਕੈਂਪ ਸਮਾਪਨ ਹੋਇਆ

ਚੰਡੀਗੜ – ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਸਾਇਨਾ ਨੇਹਵਾਲ ਖੇਤੀਬਾੜੀ ਤਕਨਾਲੋਜੀ ਸਿਖਲਾਈ ਤੇ ਵਿਦਿਅਕ ਸੰਸਥਾਨ ਵਿਚ ਤਿੰਨ ਦਿਨਾਂ ਸੋਯਾਬੀਨ ਤੇ ਮੰਗੂਫਲੀ ਦੇ ਮੁੱਲ ਸਮੱਰਥਨ ਉਤਪਾਦ ਵਿਸ਼ਾ ‘ਤੇ ਆਨਲਾਇਨ ਸਿਖਲਾਈ ਕੈਂਪ ਸਮਾਪਨ ਹੋਇਆ|ਇਸ ਮੌਕੇ ‘ਤੇ ਸੰਸਥਾਨ ਦੇ ਸਹਿ ਨਿਦੇਸ਼ਕ (ਸਿਖਲਾਈ) ਡਾ. ਅਸ਼ੋਕ ਗੋਦਾਰਾ ਨੇ ਹਿਕਾ ਕਿ ਭਾਰਤ ਵਿਚ ਮਹਿਲਾਵਾਂ ਤੇ ਬੱਚਿਆਂ ਵਿਚ ਕੁਪੋਸ਼ਣ ਦੀ ਸਮੱਸਿਆ ਵੱਧ ਹੈ| ਜ਼ਿਆਦਾਤਰ ਆਬਾਦੀ ਸ਼ਾਕਾਹਾਰੀ ਹੋਣ ਕਾਰਣ ਉਨਾਂ ਦੇ ਭੋਜਨ ਵਿਚ ਪ੍ਰੋਟਿਨ ਦਾ ਸਰੋਤ ਅਨਾਜ ਤੇ ਦਲਹਨ ਹੀ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 94 ਲੱਖ ਤੋਂ ਪਾਰ

ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 94 ਲੱਖ ਤੋਂ ਪਾਰ

ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੇ 31,118 ਨਵੇਂ ਮਾਮਲੇ ਸਾਹਮਣੇ ਆਏ ਹਨ| ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦੀ ਗਿਣਤੀ 94.62 ਲੱਖ ਤੋਂ ਵੱਧ ਹੋ ਗਈ ਹੈ ਅਤੇ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 88,89,585 ਹੋ ਗਈ ਹੈ| ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 482 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ| ਦੇਸ਼ ਵਿੱਚ ਇਨਫੈਕਸ਼ਨ ਕਾਰਨ ਹੁਣ ਤੱਕ 1,37,621 ਲੋਕ ਦਮ ਤੋੜ ਚੁੱਕੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਬਿਜਲੀ ਵੰਡ ਨਿਗਮ ਨੇ ਘਰਾਂ ‘ਤੇ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਲਾਗੂ ਕੀਤੀ

ਹਰਿਆਣਾ ਬਿਜਲੀ ਵੰਡ ਨਿਗਮ ਨੇ ਘਰਾਂ ‘ਤੇ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਲਾਗੂ ਕੀਤੀ

ਚੰਡੀਗੜ – ਹਰਿਆਣਾ ਵਿਚ ਸੌਰ ਊਰਜਾ ਨੂੰ ਪ੍ਰੋਤਸਾਹਨ ਦਿੰਦੇ ਹੋਏ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਨੇ ਨਵੀਨ ਅਤੇ ਨਵੀਕਰਣੀਆ ਊਰਜਾ ਮੰਤਰਾਲੇ ਦੀ ਗਾਇਡਲਾਇਨ ਅਨੁਸਾਰ ਫੇਜ 2 ਸਕੀਮ ਦੇ ਤਹਿਤ ਘਰਾਂ ‘ਤੇ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਲਾਗੂ ਕੀਤੀ ਹੈ| ਇਸ ਯੋਜਨਾ ਦੇ ਤਹਿਤ ਖਪਤਕਾਰਾਂ ਨੂੰ ਆਪਣੇ ਛੱਤ ‘ਤੇ ਸੂਚੀਬੱਧ ਸੋਲਰ ਫਰਮਾਂ ਤੋਂ ਸੋਲਰ ਸਿਸਟਮ ਲਗਾਉਣ ‘ਤੇ 3 ਕਿਲੋਵਾਟ ਤਕ 40 ਫੀਸਦੀ ਅਤੇ 3 ਕਿਲੋਵਾਰ ਤੋਂ ਵੱਧ ਤੇ 10 ਕਿਲੋਵਾਟ ਤਕ 20 ਫੀਸਦੀ ਸਬਸਿਡੀ ਦਿੱਤੀ ਜਾਵੇਗੀ|…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਠੱਗ ਰਹੀਆਂ ਨੇ ਵਿਰੋਧੀ ਧਿਰਾਂ: ਮੋਦੀ

ਕਿਸਾਨਾਂ ਨੂੰ ਠੱਗ ਰਹੀਆਂ ਨੇ ਵਿਰੋਧੀ ਧਿਰਾਂ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਉਹ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਦੇਸ਼ ਦੇ ਕਿਸਾਨ ਕੌਮੀ ਰਾਜਧਾਨੀ ਦੇ ਦਾਖਲਿਆਂ ’ਤੇ ਡਟੇ ਹੋਏ ਹਨ ਅਤੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਮੋਦੀ ਸਰਕਾਰ ਇਤਿਹਾਸਕ ਦੱਸ ਰਹੀ ਹੈ। ਪ੍ਰਧਾਨ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਪੂਰਾ ਦੇਸ਼ ਸੁਣਦਾ ਹੈ : ਰਾਹੁਲ ਗਾਂਧੀ

ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਪੂਰਾ ਦੇਸ਼ ਸੁਣਦਾ ਹੈ : ਰਾਹੁਲ ਗਾਂਧੀ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਂਗਰਸ ਦਾ ਪੂਰਾ ਸਮਰਥਨ ਹੈ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਹੈ| ਕਿਸਾਨਾਂ ਦੇ ਮੁੱਦੇ ਤੇ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਉਸ ਦੀ ਆਵਾਜ਼ ਪੂਰੇ ਦੇਸ਼ ਵਿੱਚ ਗੂੰਜਦੀ ਹੈ| ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਤੇ ਅੱਤਿਆਚਾਰ ਕੀਤੇ-ਪਹਿਲਾਂ ਕਾਲੇ ਕਾਨੂੰਨ ਫਿਰ ਡੰਡੇ ਚਲਾਏ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਦੋਲਨ : ਦਿੱਲੀ ਦੇ ਬਾਰਡਰ ਤੇ ਡਟੇ ਕਿਸਾਨਾਂ ਦਾ ਹੋਵੇਗਾ ਕੋਰੋਨਾ ਟੈਸਟ

ਕਿਸਾਨ ਅੰਦੋਲਨ : ਦਿੱਲੀ ਦੇ ਬਾਰਡਰ ਤੇ ਡਟੇ ਕਿਸਾਨਾਂ ਦਾ ਹੋਵੇਗਾ ਕੋਰੋਨਾ ਟੈਸਟ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ| ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਾ ਦਿੱਲੀ ਵਿਚ ਅੱਜ 5ਵਾਂ ਦਿਨ ਹੈ| ਵੱਡੀ ਗਿਣਤੀ ਵਿਚ ਕਿਸਾਨ ਟਿਕਰੀ ਅਤੇ ਸਿੰਘੂ ਬਾਰਡਰਾਂ ਤੇ ਡਟੇ ਹੋਏ ਹਨ| ਦਿੱਲੀ ਦੇ ਸਿੰਘੂ ਬਾਰਡਰ ਤੇ ਇਕ ਮੈਡੀਕਲ ਕੈਂਪ ਦੀ ਵਿਵਸਥਾ ਕੀਤੀ ਗਈ ਹੈ| ਡਾਕਟਰਾਂ ਦਾ ਕਹਿਣਾ ਹੈ ਕਿ ਉਹ ਇੱਥੇ ਕੋਰੋਨਾ ਦਾ ਟੈਸਟ ਕਰਣਗੇ ਤਾਂ ਕਿ ਪਤਾ ਲੱਗ ਸਕੇ ਕਿ ਇੱਥੇ ਕੋਈ ਕੋਰੋਨਾ ਦਾ ਸੁਪਰ ਸਪ੍ਰੈਡਰ (ਫੈਲਾਅ) ਤਾਂ ਨਹੀਂ ਹੈ| ਜੇਕਰ…

VIA PUNJAB
ਅੱਗੇ ਪੜ੍ਹੋ
1 64 65 66 67 68 325