ਕਿਸਾਨਾਂ ਦਾ ਦਿੱਲੀ ਕੂਚ ਹਰਿਆਣਾ ਵਿੱਚ ਕਿਸਾਨਾਂ ਨੇ ਬੈਰੀਕੇਡ ਤੋੜੇ

ਕਿਸਾਨਾਂ ਦਾ ਦਿੱਲੀ ਕੂਚ ਹਰਿਆਣਾ ਵਿੱਚ ਕਿਸਾਨਾਂ ਨੇ ਬੈਰੀਕੇਡ ਤੋੜੇ

ਚੰਡੀਗੜ੍ਹ – ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ 26 ਨਵੰਬਰ 2020 ਨੂੰ ਦਿੱਲੀ ਕੂਚ ਦੇ ਐਲਾਨ ਸੰਬੰਧੀ ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾਉੱਦਿਆਂ ਦਿੱਲੀ ਵੱਲ ਕੂਚ ਕਰ ਦਿੱਤਾ ਹੈ| ਇਸ ਦੌਰਾਨ ਹਰਿਆਣਾ ਪੁਲੀਸ ਵਲੋਂ ਅੰਬਾਲਾ ਵਿੱਚ ਚੰਡੀਗੜ੍ਹ-ਦਿੱਲੀ ਹਾਈਵੇਅ ਤੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ ਤੇ ਪਾਣੀ ਦੀ ਤੇਜਧਾਰ ਬੁਛਾੜ ਕੀਤੀ| ਇਸ ਦੌਰਾਨ ਕਿਸਾਨਾਂ ਨੇ ਪੁਲੀਸ ਵਲੋਂ ਰੋਕਣ ਲਈ ਲਾਏ ਗਏ ਬੈਰੀਕੇਡ ਨੂੰ ਤੋੜ ਦਿੱਤਾ ਜਿਸ ਤੋਂ ਬਾਅਦ ਮਾਹੌਲ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵੱਲੋਂ ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੂੰ ਸ਼ਰਧਾਂਜਲੀ

ਰਾਹੁਲ ਗਾਂਧੀ ਵੱਲੋਂ ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੂੰ ਸ਼ਰਧਾਂਜਲੀ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੂੰ ਸ਼ਰਧਾਂਜਲੀ ਦਿੱਤੀ| ਉਨ੍ਹਾਂ ਨੇ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਦਿਆ ਕਿਹਾ ਕਿ ਗੋਗੋਈ ਉਨ੍ਹਾਂ ਦੇ ਗੁਰੂ ਸਨ| ਉਹਨਾਂ ਕਿਹਾ ਕਿ ਗੋਗੋਈ ਦਾ ਦਿਹਾਂਤ ਉਨ੍ਹਾਂ ਲਈ ਨਿੱਜੀ ਨੁਕਸਾਨ ਹੈ| ਗੋਆ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਗੁਹਾਟੀ ਆਉਣ ਤੋਂ ਬਾਅਦ ਉਹ ਸਿੱਧਾ ਸ਼੍ਰੀਮੰਤ ਸ਼ੰਕਰਦੇਵ ਕਲਾਖੇਤਰ ਪਹੁੰਚੇ, ਜਿੱਥੇ ਗੋਗੋਈ ਦੀ ਮ੍ਰਿਤਕ ਦੇਹ ਨੂੰ ਜਨਤਾ ਦੇ ਅੰਤਿਮ ਦਰਸ਼ਨ ਲਈ ਰੱਖਿਆ ਗਿਆ ਹੈ| ਇਸ ਦੌਰਾਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀ ਦਿਲੋ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ

ਹਰਿਆਣਾ ਦੇ ਰਾਜਪਾਲ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀ ਦਿਲੋ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀ ਦਿਲੋ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ ਹੈ| ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਨੂ ਇਕ ਸੰਪੂਰਣ ਪ੍ਰਭੂਤਵ ਸਪੰਨ ਸਮਾਜਵਾਦੀ, ਪੰਥ ਨਿਰਪੱਖ, ਲੋਕਤਾਂਤਰਿਕ, ਗਣਰਾਜ ਬਨਾਉਣ ਲਈ ਸਾਰੀ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ, ਵਿਚਾਰ, ਅਭੀਵਿਅਕਤੀ, ਭਰੋਸਾ, ਧਰਮ ਅਤੇ ਉਪਾਸਨਾ ਦੀ ਸੁਤੰਤਰਤਾ, ਜਿਮੇਵਾਰੀ ਅਤੇ ਮੌਕਾ ਪ੍ਰਦਾਨ ਕਰਦਾ ਹੈ|ਸ੍ਰੀ ਆਰਿਆ ਨੇ ਕਿਹਾ ਕਿ ਵਿਅਕਤੀ ਦੀ ਗਰਿਮਾ, ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਯਕੀਨੀ…

VIA PUNJAB
ਅੱਗੇ ਪੜ੍ਹੋ

ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਨਹੀਂ ਰਹੇ

ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਨਹੀਂ ਰਹੇ

ਨਵੀਂ ਦਿੱਲੀ – ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਦਾ ਦਿਹਾਂਤ ਹੋ ਗਿਆ ਹੈ। ਕੋਰੋਨਾ ਦੀ ਲਪੇਟ ਵਿਚ ਆਉਣ ਮਗਰੋਂ ਉਹਨਾਂ ਦਾ ਗੁਰੂ ਗ੍ਰਾਮ ਦੇ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚਲ ਰਿਹਾ ਸੀ। ਅੱਜ ਵੱਡੇ ਤੜਕੇ ਬਹੁ ਅੰਗਾਂ ਦੇ ਫੇਲ੍ਹ ਹੋਣ ਮਗਰੋ. ਉਹਨਾਂ ਸਵਾਸ ਤਿਆਗ ਦਿੱਤੇ। ਉਹ 71ਸਾਲਾਂ ਦੇ ਸਨ।ਉਹਨਾਂ ਦੇ ਪੁੱਤਰ ਫੈਜ਼ਲ ਨੇ ਮੌਤ ਦੀ ਪੁਸ਼ਟੀ ਕੀਤੀ ਹੈ। ਗੁਜਰਾਤ ਤੋਂ ਰਾਜ ਸਭਾ ਮੈਂਬਰ ਦਾ ਦਿਹਾਂਤ ਸਵੇਰੇ 3.30 ਵਜੇ ਹੋਇਆ। ਉਹ ਇਕ ਮਹੀਨਾ ਪਹਿਲਾਂ ਕਰੋਨਾ ਦੀ ਲਪੇਟ…

VIA PUNJAB
ਅੱਗੇ ਪੜ੍ਹੋ

ਕੋਰੋਨਾ ਮਹਾਂਮਾਰੀ ਸੰਬਧੀ ਪ੍ਰਧਾਨ ਮੰਤਰੀ ਮੋਦੀ ਵਲੋਂ ਮੁੱਖ ਮੰਤਰੀਆਂ ਨਾਲ ਮੀਟਿੰਗ

ਕੋਰੋਨਾ ਮਹਾਂਮਾਰੀ ਸੰਬਧੀ ਪ੍ਰਧਾਨ ਮੰਤਰੀ ਮੋਦੀ ਵਲੋਂ ਮੁੱਖ ਮੰਤਰੀਆਂ ਨਾਲ ਮੀਟਿੰਗ

ਨਵੀਂ ਦਿੱਲੀ – ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਇਕ ਵਾਰ ਫਿਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ| ਕੋਰੋਨਾ ਦੀ ਵਧਦੀ ਆਫਤ ਦਰਮਿਆਨ ਹਰ ਕਿਸੇ ਨੂੰ ਕੋਰੋਨਾ ਵੈਕਸੀਨ ਦੀ ਉਡੀਕ ਹੈ| ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਅਹਿਮ ਮੀਟਿੰਗਾਂ ਦੀ ਪ੍ਰਧਾਨਗੀ ਕਰ ਰਹੇ ਹਨ| ਉਹਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕੰਨਫਰੈਂਸਿੰਗ ਰਾਹੀਂ ਸਿੱਧੀ ਗੱਲਬਾਤ ਕੀਤੀ| ਇਸ ਮੀਟਿੰਗ ਵਿਚ ਸੂਬਿਆਂ ਵਿੱਚ ਵੱਧਦੇ ਕੋਰੋਨਾ ਕੇਸਾਂ ਤੇ ਗੱਲ ਕੀਤੀ ਗਈ|ਇਸ ਮੀਟਿੰਗ ਵਿਚ ਅਮਿਤ ਸ਼ਾਹ ਵੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਨੇ ਦਿੱਤੀ ਸ਼ਰਧਾਂਜਲੀ

ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਨੇ ਦਿੱਤੀ ਸ਼ਰਧਾਂਜਲੀ

ਜੰਮੂ – ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ 9ਵੇਂ ਸਿੱਖ ਗੁਰੂ ਸ੍ਰੀ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ| ਸ੍ਰੀ ਸਿਨਹਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਦੀ ਸਿੱਖਿਆ ਅਤੇ ਉਨ੍ਹਾਂ ਦੀ ਸ਼ਹੀਦੀ, ਮਨੁੱਖੀ ਸੱਭਿਅਤਾ ਦੇ ਇਕ ਮੂਲਭੂਤ ਸਿਧਾਂਤ ਨੂੰ ਰੇਖਾਂਕਿਤ ਕਰਦੀ ਹੈ, ਜਿਸ ਅਨੁਸਾਰ ਸਾਰਿਆਂ ਨੂੰ ਮੁਕਤ ਹੋ ਕੇ ਜਿਊਂਣ ਦਾ ਅਧਿਕਾਰ ਹੈ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ ਹੈ| ਉਨ੍ਹਾਂ ਨੇ ਕਿਹਾ ਕਿ ਤਿੰਨੋਂ ਖੇਤੀਬਾੜੀ ਐਕਟ ਕਿਸਾਨਾਂ ਦੇ ਹਿੱਤ ਵਿਚ ਹਨ ਅਤੇ ਸੂਬੇ ਵਿਚ ਮੰਡੀ ਤੇ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) ਦੀ ਵਿਵਸਥਾ ਮੌਜੂਦਾ ਦੀ ਤਰ੍ਹਾ ਭਵਿੱਖ ਵਿਚ ਵੀ ਜਾਰੀ ਰਹੇਗੀ| ਸ੍ਰੀ ਮਨੋਹਰ ਲਾਲ ਅੱਜ ਇੱਥੇ ਮੀਡੀਆ ਨਾਲ ਗਲਬਾਤ ਕਰ ਰਹੇ ਸਨ| ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਕਿਸਾਨ ਸੰਗਠਨਾਂ ਵੱਲਅ 26 ਨਵੰਬਰ ਨੂੰ ਦਿੱਤੇ ਗਏ ਦਿੱਲੀ ਚੱਲੋ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਨੇ ਹਰ ਤਰ੍ਹਾ ਦੀ ਸਥਿਤੀ ਤੋਂ ਨਜਿੱਠਣ ਲਈ ਏਤਿਆਤ ਵਜੋ ਸਾਰੇ ਜਰੂਰੀ ਕਦਮ ਚੁੱਕਣ ਦਾ ਫੈਸਲਾ ਕੀਤਾ

ਕਿਸਾਨ ਸੰਗਠਨਾਂ ਵੱਲਅ 26 ਨਵੰਬਰ ਨੂੰ ਦਿੱਤੇ ਗਏ ਦਿੱਲੀ ਚੱਲੋ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਨੇ ਹਰ ਤਰ੍ਹਾ ਦੀ ਸਥਿਤੀ ਤੋਂ ਨਜਿੱਠਣ ਲਈ ਏਤਿਆਤ ਵਜੋ ਸਾਰੇ ਜਰੂਰੀ ਕਦਮ ਚੁੱਕਣ ਦਾ ਫੈਸਲਾ ਕੀਤਾ

ਚੰਡੀਗੜ੍ਹ – ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ 26 ਨਵੰਬਰ ਨੂੰ ਦਿੱਤੇ ਗਏ ਦਿੱਲੀ ਚੱਲੋਂ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਨੇ ਹਰ ਤਰ੍ਹਾ ਦੀ ਸਥਿਤੀ ਤੋਂ ਨਜਿੱਠਣ ਲਈ ਏਤਿਆਤ ਵਜੋ ਸਾਰੇ ਜਰੂਰੀ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ|ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਅੱਜ ਪ੍ਰਸਤਾਵਿਤ ਰਾਸ਼ਟਰਵਿਆਪੀ ਦਿੱਲੀ ਚੱਲੋ ਕਾਲ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਸਬੰਧ ਵਿਚ ਡਿਵੀਜਨਲ ਕਮਿਸ਼ਨਰਾਂ, ਅੰਬਾਲਾ, ਸਿਰਸਾ, ਫਤਿਹਾਬਾਦ, ਜੀਂਦ, ਕੈਥਲ , ਕੁਰੂਕਸ਼ੇਤਰ ਅਤੇ ਪੰਚਕੂਲਾ ਦੇ ਜਿਲ੍ਹਾ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਸੰਸਦ ਮੈਂਬਰਾਂ ਲਈ ਨਵੇਂ ਫਲੈਟਾਂ ਦਾ ਉਦਘਾਟਨ

ਮੋਦੀ ਵੱਲੋਂ ਸੰਸਦ ਮੈਂਬਰਾਂ ਲਈ ਨਵੇਂ ਫਲੈਟਾਂ ਦਾ ਉਦਘਾਟਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਧਾਨੀ ਦਿੱਲੀ ਵਿੱਚ ਸੰਸਦ ਮੈਂਬਰਾਂ ਲਈ ਡਾ. ਬੀਡੀ ਮਾਰਗ ਤੇ ਬਣਾਏ ਗਏ ਬਹੁ ਮੰਜ਼ਲਾਂ ਫਲੈਟਾਂ ਦਾ ਉਦਘਾਟਨ ਕੀਤਾ| ਵੀਡੀਓ ਕਾਨਫਰੰਸ ਰਾਹੀਂ ਇਸ ਉਦਘਾਟਨ ਸਮਾਰੋਹ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਸੰਸਦ ਦੀ ਰਿਹਾਇਸ਼ ਕਮੇਟੀ ਦੇ ਪ੍ਰਧਾਨ ਸੀ.ਆਰ. ਪਾਟਿਲ ਵੀ ਸ਼ਾਮਲ ਹੋਏ| ਸ੍ਰੀ ਬਿਰਲਾ ਨੇ 2017 ਵਿੱਚ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਸੀ| ਉਹਨਾਂ ਦੱਸਿਆ ਕਿ ਇਸ ਦੇ ਨਿਰਮਾਣ ਵਿੱਚ 27 ਮਹੀਨੇ ਲੱਗੇ ਅਤੇ ਇਸ ਵਿੱਚ…

VIA PUNJAB
ਅੱਗੇ ਪੜ੍ਹੋ

ਕੋਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਸੁਪਰੀਮ ਕੋਰਟ ਨੇ ਸੂਬਿਆਂ ਤੋਂ ਮੰਗੀ ਸਥਿਤੀ ਰਿਪੋਰਟ

ਕੋਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਸੁਪਰੀਮ ਕੋਰਟ ਨੇ ਸੂਬਿਆਂ ਤੋਂ ਮੰਗੀ ਸਥਿਤੀ ਰਿਪੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕੋਰੋਨਾ ਮਹਾਮਾਰੀ ਦੀ ਭਿਆਨਕ ਹੁੰਦੀ ਸਥਿਤੀ ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆ ਸਭ ਸੂਬਿਆਂ ਤੋਂ ਸਥਿਤੀ ਰਿਪੋਰਟ ਤਲੱਬ ਕੀਤੀ| ਜੱਜ ਅਸ਼ੋਕ ਭੂਸ਼ਣ, ਜੱਜ ਆਰ. ਸੁਭਾਸ਼ ਰੈਡੀ ਅਤੇ ਜੱਜ ਐਮ.ਆਰ. ਸ਼ਾਹ ਦੀ ਬੈਂਚ ਨੇ ਕੋਰੋਨਾ ਤੇ ਖੁਦ ਨੋਟਿਸ ਵਾਲੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਦੇਸ਼ ਭਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਤੁਰੰਤ ਵਾਧੇ ਦੀਆਂ ਖਬਰਾਂ ਆ ਰਹੀਆਂ ਹਨ| ਪਿਛਲੇ 2 ਹਫਤਿਆਂ ਵਿੱਚ ਦਿੱਲੀ…

VIA PUNJAB
ਅੱਗੇ ਪੜ੍ਹੋ
1 67 68 69 70 71 325