ਭਾਰਤ ਅਤੇ ਆਸਟਰੇਲੀਆ ਵਿਚਾਲੇ ਸੜਕ ਸੁਰੱਖਿਆ ਨੂੰ ਉਤਸ਼ਾਹਤ ਕਰਨ ਲਈ ਹੋਇਆ ਸਮਝੌਤਾ

ਭਾਰਤ ਅਤੇ ਆਸਟਰੇਲੀਆ ਵਿਚਾਲੇ ਸੜਕ ਸੁਰੱਖਿਆ ਨੂੰ ਉਤਸ਼ਾਹਤ ਕਰਨ ਲਈ ਹੋਇਆ ਸਮਝੌਤਾ

ਨਵੀਂ ਦਿੱਲੀ – ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਅਧੀਨ ਕੰਮ ਕਰ ਰਹੀ ਇੰਡੀਅਨ ਅਕੈਡਮੀ ਆਫ ਹਾਈਵੇਅ ਇੰਜੀਨੀਅਰ (ਆਈ. ਏ. ਐੱਚ. ਈ.) ਨੇ ਦੇਸ਼ ਵਿੱਚ ਸੜਕ ਸੁਰੱਖਿਆ ਨੂੰ ਉਤਸ਼ਾਹਤ ਕਰਨ ਲਈ ਆਪਣੇ ਨੋਇਡਾ ਸਥਿਤ ਕੇਂਦਰ ਵਿਖੇ ਸੈਂਟਰ ਫਾਰ ਐਡਵਾਂਸਡ ਟ੍ਰਾਂਸਪੋਰਟੇਸ਼ਨ ਤਕਨਾਲੋਜੀ ਅਤੇ ਸਿਸਟਮ-ਕੈਟਸ (ਸੀ. ਏ. ਟੀ.) ਦੀ ਸਥਾਪਨਾ ਲਈ ਆਸਟਰੇਲੀਆ ਦੀ ਨਿਊ ਸਾਊਥ ਵੇਲਜ਼ ਯੂਨੀਵਰਸਿਟੀ-ਯੂ. ਐੱਨ. ਐੱਸ. ਡਬਲਯੂ. ਨਾਲ ਇਕ ਸਮਝੌਤੇ ਤੇ ਹਸਤਾਖ਼ਰ ਕੀਤੇ ਹਨ।ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਇਸ ਮੌਕੇ ਤੇ ਵਰਚੁਅਲ…

VIA PUNJAB
ਅੱਗੇ ਪੜ੍ਹੋ

ਪੈਟਰੋਲ ਦੀ ਕੀਮਤ ਵਿੱਚ ਇੱਕ ਵਾਰ ਹੋਰ ਵਾਧਾ

ਪੈਟਰੋਲ ਦੀ ਕੀਮਤ ਵਿੱਚ ਇੱਕ ਵਾਰ ਹੋਰ ਵਾਧਾ

ਨਵੀਂ ਦਿੱਲੀ – ਘਰੇਲੂ ਪੱਧਰ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਜਿਸ ਨਾਲ ਪੈਟਰੋਲ ਦੀ ਕੀਮਤ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਨਵੇਂ ਪੱਧਰ ਤੇ ਪਹੁੰਚ ਗਈ ਜਦਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਹੋਈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 101.84 ਰੁਪਏ ਅਤੇ ਮੁੰਬਈ ਵਿੱਚ 107.83 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਈ।ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ

ਕਿਸਾਨ ਮੋਰਚੇ ਪ੍ਰਤੀ ਪੰਜਾਬ ਦੇ ਮੁੱਖ ਮੰਤਰੀ ਦੀ ਸਵਾਰਥੀ ਰਾਜਨੀਤੀ – ਮਾਇਆਵਤੀ

ਕਿਸਾਨ ਮੋਰਚੇ ਪ੍ਰਤੀ ਪੰਜਾਬ ਦੇ ਮੁੱਖ ਮੰਤਰੀ ਦੀ ਸਵਾਰਥੀ ਰਾਜਨੀਤੀ – ਮਾਇਆਵਤੀ

ਲਖਨਊ – ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਨੇਤਾ ਕੁਮਾਰੀ ਮਾਇਆਵਤੀ ਨੇ ਲਗਾਤਾਰ ਪੰਜਾਬ ਦੀ ਰਾਜਨੀਤੀ ਦੇ ਹਰ ਛੋਟੇ ਘਟਨਾਕ੍ਰਮ ਉਪਰ ਨਜ਼ਰ ਬਣਾਕੇ ਰੱਖੀ ਹੋਈ ਹੈ, ਜਿਸ ਸਬੰਧੀ ਤਾਜ਼ਾ ਟੀਵੀਟ ਰਹੀ ਉਹਨਾਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕਾਂਗਰਸ ਦੀ ਦੀ ਸਵਾਰਥੀ ਨੀਤੀ ਤੇ ਜੋਰਦਾਰ ਹੱਲਾ ਬੋਲਿਆ ਹੈ।ਕੁਮਾਰੀ ਮਾਇਆਵਤੀ ਨੇ ਕਿਹਾ ਹੈ ਕਿ ਪੰਜਾਬ ਦੇ ਕਾਂਗਰਸੀ ਮੁੱਖਮੰਤਰੀ ਵਲੋਂ ਕਿਸਾਨ ਅੰਦੋਲਨ ਸਬੰਧੀ ਕਈ ਸ਼ੱਕਾਂ ਨੂੰ ਲੈਕੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ…

VIA PUNJAB
ਅੱਗੇ ਪੜ੍ਹੋ

ਕੋਰੋਨਾ ਦੀ ਦੂਜੀ ਲਹਿਰ ਵਿੱਚ ਰਿਹਾਅ ਕੈਦੀ ਅਗਲੇ ਆਦੇਸ਼ ਤੱਕ ਨਹੀਂ ਕਰਨਗੇ ਆਤਮ ਸਮਰਪਣ : ਸੁਪਰੀਮ ਕੋਰਟ

ਕੋਰੋਨਾ ਦੀ ਦੂਜੀ ਲਹਿਰ ਵਿੱਚ ਰਿਹਾਅ ਕੈਦੀ ਅਗਲੇ ਆਦੇਸ਼ ਤੱਕ ਨਹੀਂ ਕਰਨਗੇ ਆਤਮ ਸਮਰਪਣ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਉਸ ਦੇ ਨਿਰਦੇਸ਼ ਤੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਸੂਬੇ ਦੀਆਂ ਉੱਚ ਅਧਿਕਾਰ ਪ੍ਰਾਪਤ ਕਮੇਟੀਆਂ ਵਲੋਂ ਰਿਹਾਅ ਕੀਤੇ ਗਏ ਕੈਦੀਆਂ ਨੂੰ ਅਗਲੇ ਆਦੇਸ਼ ਤੱਕ ਆਤਮ ਸਮਰਪਣ ਕਰਨ ਲਈ ਨਹੀਂ ਕਿਹਾ ਜਾਵੇਗਾ। ਚੀਫ਼ ਜਸਟਿਸ ਐੱਨ. ਵੀ. ਰਮਨ ਦੀ ਪ੍ਰਧਾਨਗੀ ਵਿੱਚ ਵਿਸ਼ੇਸ਼ ਬੈਂਚ ਨੇ ਸੂਬਿਆਂ ਦੀਆਂ ਉੱਚ ਅਧਿਕਾਰ ਪ੍ਰਾਪਤ ਕਮੇਟੀਆਂ ਨੂੰ ਨਿਰਦੇਸ਼ ਦਿੱਤਾ ਕਿ ਜੇਲ੍ਹਾਂ ਵਿੱਚ ਭੀੜ ਘੱਟ ਕਰਨ ਲਈ ਕੈਦੀਆਂ ਦੀ ਰਿਹਾਈ ਤੇ ਉਸ ਦੇ 7…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਨਵੇਂ ਨਿਯੁਕਤ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਵੀਰਵਾਰ ਨੂੰ ਸੂਬੇ ਦੇ 18ਵੇਂ ਰਾਜਪਾਲ ਵਜੋ ਸੁੰਹ ਚੁੱਕੀ

ਹਰਿਆਣਾ ਦੇ ਨਵੇਂ ਨਿਯੁਕਤ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਵੀਰਵਾਰ ਨੂੰ ਸੂਬੇ ਦੇ 18ਵੇਂ ਰਾਜਪਾਲ ਵਜੋ ਸੁੰਹ ਚੁੱਕੀ

ਚੰਡੀਗੜ੍ਹ – ਹਰਿਆਣਾ ਦੇ ਨਵੇਂ ਨਿਯੁਕਤ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਵੀਰਵਾਰ ਨੂੰ ਸੂਬੇ ਦੇ 18ਵੇਂ ਰਾਜਪਾਲ ਵਜੋ ਸੁੰਹ ਚੁੱਕੀ। ਹਰਿਆਣਾ ਰਾਜਭਵਨ ਵਿਚ ਆਯੋਜਿਤ ਸਮਾਰੋਹ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾ ਨੇ ਸ੍ਰੀ ਬੰਡਾਰੂ ਦੱਤਾਤੇ੍ਰਅ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸੁੰਹ ਚੁਕਾਈ।ਸ੍ਰੀ ਬੰਡਾਰੂ ਦੱਤਾਤੇ੍ਰਅ ਨੇ ਸੁੰਹ ਗ੍ਰਹਿਣ ਸਮਾਰੋਹ ਵਿਚ ਆਏ ਹੋਏ ਮਹਿਮਾਨਾਂ ਨਾਲ ਨਿਜੀ ਤੌਰ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਵਧਾਈ ਸਵੀਕਾਰ ਕੀਤੀ। ਇਸ ਦੌਰਾਨ…

VIA PUNJAB
ਅੱਗੇ ਪੜ੍ਹੋ

ਮਨਰੇਗਾ ਦੇ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿਚ ਅਜਿਹੀ ਸੰਭਾਵਨਾਵਾਂ ਨੂੰ ਤਲਾਸ਼ਨ ਜਿਸ ਨਾਲ ਮਜਦੂਰਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਲਾਭ ਮਿਲ ਸਕੇ – ਡਿਪਟੀ ਮੁੱਖ ਮੰਤਰੀ

ਮਨਰੇਗਾ ਦੇ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿਚ ਅਜਿਹੀ ਸੰਭਾਵਨਾਵਾਂ ਨੂੰ ਤਲਾਸ਼ਨ ਜਿਸ ਨਾਲ ਮਜਦੂਰਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਲਾਭ ਮਿਲ ਸਕੇ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਨਰੇਗਾ ਦੇ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿਚ ਅਜਿਹੀ ਸੰਭਾਵਨਾਵਾਂ ਨੂੰ ਤਲਾਸ਼ਨ ਜਿਸ ਨਾਲ ਮਜਦੂਰਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਲਾਭ ਮਿਲ ਸਕੇ। ਰਾਜ ਵਿਚ ਪਾਰੰਪਰਿਕ ਫਸਲਾਂ ਦੀ ਥਾਂ ਹੋਰ ਨਕਦੀ ਫਸਲਾਂ ਲਗਾਉਣ ਦੇ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ। ਉਨ੍ਹਾਂ ਨੇ ਖੇਤੀਬਾੜੀ ਅਤੇ ਬਾਗਬਾਨੀ ਦੇ ਖੇਤਰ ਵਿਚ ਦੂਜੇ ਸੂਬਿਆਂ ਦੇ ਸਫਲ-ਕਿਸਾਨਾਂ ਦੀ ਤਕਨੀਕੀ ਦਾ ਅਧਿਐਨ ਕਰਨ ਦੇ ਵੀ ਨਿਰਦੇਸ਼…

VIA PUNJAB
ਅੱਗੇ ਪੜ੍ਹੋ

ਅੰਬਾਲਾ ਕੈਂਟ ਵਿਚ ਮੀਂਹ ਦੇ ਪਾਣੀ ਦੀ ਨਿਕਾਸੀ ਲਈ 23 ਕਰੋੜ ਰੁਪਏ ਦੀ ਲਾਗਤ ਨਾਲ ਸਟ੍ਰੋਮ ਵਾਟਰ ਲਾਇਨ ਦਾ ਕਾਰਜ ਜਾਰੀ -ਗ੍ਰਹਿ ਮੰਤਰੀ

ਅੰਬਾਲਾ ਕੈਂਟ ਵਿਚ ਮੀਂਹ ਦੇ ਪਾਣੀ ਦੀ ਨਿਕਾਸੀ ਲਈ 23 ਕਰੋੜ ਰੁਪਏ ਦੀ ਲਾਗਤ ਨਾਲ ਸਟ੍ਰੋਮ ਵਾਟਰ ਲਾਇਨ ਦਾ ਕਾਰਜ ਜਾਰੀ -ਗ੍ਰਹਿ ਮੰਤਰੀ

ਚੰਡੀਗੜ੍ਹ -ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਕਂੈਟ ਵਿਚ ਮੀਂਹ ਦੇ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਲਈ ਲਗਭਗ 23 ਕਰੋੜ ਰੁਪਏ ਦੀ ਲਾਗਤ ਨਾਲ ਸਟ੍ਰੋਮ ਵਾਟਰ ਲਾਇਨ ਦੀ ਪਰਿਯੋਜਨਾ ਤੇ ਕੰਮ ਜਾਰੀ ਹੈ। ਇਸ ਪਰਿਯੋਜਨਾ ਦੇ ਪੂਰਾ ਹੋਣ ਨਾਲ ਪਾਣੀ ਦੀ ਨਿਕਾਸੀ ਦੀ ਅੰਬਾਲਾ ਕੈਂਟ ਵਿਚ ਕੋਈ ਸਮਸਿਆ ਨਹੀਂ ਰਹੇਗੀ।ਉਨ੍ਹਾਂ ਨੇ ਕਿਹਾ ਕਿ ਅੰਬਾਲਾ ਕੈਂਟ ਖੇਤਰ ਵਿਚ ਸਟ੍ਰੋਮ ਵਾਟਰ ਲਾਇਨ ਵਿਛਾਉਣ ਦੇ ਕਾਰਜ ਨੂੰ ਬਹੁਤ ਜਲਦੀ ਪੂਰਾ ਕਰਨ ਦੇ…

VIA PUNJAB
ਅੱਗੇ ਪੜ੍ਹੋ

ਅਨਾਜ ਸਪਲਾਈ ਲਈ ਗੁਰੂਗ੍ਰਾਮ ਵਿਚ ਲਗਿਆ ਦੇਸ਼ ਦਾ ਪਹਿਲਾ ਗ੍ਰੇਨ ਏਟੀਐਮ

ਅਨਾਜ ਸਪਲਾਈ ਲਈ ਗੁਰੂਗ੍ਰਾਮ ਵਿਚ ਲਗਿਆ ਦੇਸ਼ ਦਾ ਪਹਿਲਾ ਗ੍ਰੇਨ ਏਟੀਐਮ

ਬਂਕ ਏਟੀਐਮ ਦੀ ਤਰਜ ‘ਤੇ ਕਰੇਗਾ ਕੰਮ, ਖਪਤਕਾਰ ਅੰਗੁਠਾ ਲਗਾ ਕੇ ਮਸ਼ੀਨ ਤੋਂ ਕੱਢ ਸਕੇਗਾ ਅਨਾਜ – ਡਿਪਟੀ ਸੀਐਮ ਚੰਡੀਗੜ੍ਹ – ਹੁਣ ਸਰਕਾਰੀ ਰਾਸ਼ਨ ਡਿਪੋਆਂ ਦੇ ਅੱਗੇ ਅਨਾਜ ਲੈਣ ਲਈ ਖਪਤਕਾਰਾਂ ਨੂੰ ਨਾ ਤਾਂ ਲੰਬੀ ਲਾਇਨਾਂ ਵਿਚ ਲਗਨਾ ਹੋਵੇਗਾ ਅਤੇ ਨਾ ਹੀ ਰਾਸ਼ਨ ਘੱਟ ਮਿਲਣ ਦੀ ਸ਼ਿਕਾਇਤ ਦਾ ਕੋਈ ਮੌਕਾ ਰਹੇਗਾ, ਕਿਉਂਕਿ ਹਰਿਆਣਾ ਸਰਕਾਰ ਹੁਣ ਸੂਬੇ ਦੇ ਖਪਤਕਾਰਾਂ ਦੇ ਲਈ ਗੇ੍ਰਨ ਏਟੀਐਮ (ਅਨਾਜ ਦਾ ਏਟੀਐਮ) ਸਥਾਪਤ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।ਹਰਿਆਣਾ ਦੇ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਵਿੱਚ ਕਾਰ ਅਤੇ ਟਰੱਕ ਵਿੱਚ ਟੱਕਰ ਦੌਰਾਨ ਦੋ ਸਕੇ ਭਰਾਵਾਂ ਸਮੇਤ 5 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਕਾਰ ਅਤੇ ਟਰੱਕ ਵਿੱਚ ਟੱਕਰ ਦੌਰਾਨ ਦੋ ਸਕੇ ਭਰਾਵਾਂ ਸਮੇਤ 5 ਵਿਅਕਤੀਆਂ ਦੀ ਮੌਤ

ਜੌਨਪੁਰ – ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਦੇ ਜਲਾਲਪੁਰ ਖੇਤਰ ਵਿੱਚ ਸਵੇਰੇ ਬਰਾਤੀਆਂ ਨਾਲ ਭਰੀ ਐੱਸ. ਯੂ. ਵੀ. ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਸਕੇ ਭਰਾਵਾਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਨੋਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੁਲੀਸ ਸੂਤਰਾਂ ਨੇ ਦੱਸਿਆ ਕਿ ਤ੍ਰਿਲੋਚਨ ਮਕਰਾ ਬਾਈਪਾਸ ਕੋਲ ਬਰਾਤੀਆਂ ਨਾਲ ਭਰੀ ਐੱਸ. ਯੂ. ਵੀ. ਕਾਰ ਅਤੇ ਟਰੱਕ ਵਿੱਚ ਆਹਮਣੇ-ਸਾਹਮਣੇ ਟੱਕਰ ਹੋ ਗਈ।ਟੱਕਰ ਇੰਨੀ ਭਿਆਨਕ ਸੀ ਕਿ ਇਕ…

VIA PUNJAB
ਅੱਗੇ ਪੜ੍ਹੋ

ਰਾਮ ਰਹੀਮ ਦੀ ਸਿਹਤ ਫਿਰ ਵਿਗੜੀ, ਏਮਜ਼ ਵਿੱਚ ਕਰਵਾਇਆ ਦਾਖਲ

ਰਾਮ ਰਹੀਮ ਦੀ ਸਿਹਤ ਫਿਰ ਵਿਗੜੀ, ਏਮਜ਼ ਵਿੱਚ ਕਰਵਾਇਆ ਦਾਖਲ

ਰੋਹਤਕ – ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਇਕ ਵਾਰ ਫਿਰ ਸਿਹਤ ਵਿਗੜ ਗਈ ਹੈ। ਉਸ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚੋਂ ਦਿੱਲੀ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਰਹੀਮ ਨੂੰ ਹਸਪਤਾਲ ਵਿੱਚ ਅੰਡੋਸਕੋਪੀ ਲਈ ਦਾਖਲ ਕਰਵਾਇਆ ਗਿਆ ਹੈ। ਜਿਕਜਯੋਗ ਹੈ ਕਿ 6 ਜੂਨ ਨੂੰ ਵੀ ਗੁਰਮੀਤ ਰਾਮ ਰਹੀਮ ਨੂੰ ਗੁੜਗਾਓਂ ਦੇ ਇਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਦੋਂ ਉਸ ਨੂੰ ਕੁਝ ਜਾਂਚਾਂ ਤੋਂ ਬਾਅਦ ਇਕ ਨਿੱਜੀ…

VIA PUNJAB
ਅੱਗੇ ਪੜ੍ਹੋ
1 5 6 7 8 9 325