ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਹੋਇਆ ਕੋਰੋਨਾ ਮੁੰਬਈ ਦੇ ਹਸਪਤਾਲ ਵਿੱਚ ਦਾਖ਼ਲ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਹੋਇਆ ਕੋਰੋਨਾ ਮੁੰਬਈ ਦੇ ਹਸਪਤਾਲ ਵਿੱਚ ਦਾਖ਼ਲ

ਮੁੰਬਈ – ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ| ਸ੍ਰੀ ਪਵਾਰ ਨੇ ਅੱਜ ਟਵੀਟ ਕਰ ਕੇ ਖੁਦ ਇਹ ਜਾਣਕਾਰੀ ਦਿੱਤੀ ਹੈ| ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੇ 2 ਟਵੀਟ ਕੀਤੇ ਹਨ| ਇਨ੍ਹਾਂ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਮੇਰਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ ਅਤੇ ਮੇਰੀ ਸਿਹਤ ਚੰਗੀ ਹੈ| ਚੌਕਸੀ ਵਜੋਂ ਡਾਕਟਰ ਦੀ ਸਲਾਹ ਤੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖ਼ਲ ਹੋ ਗਿਆ ਹਾਂ| ਸ੍ਰੀ ਪਵਾਰ ਨੇ ਦੂਜੇ ਟਵੀਟ ਵਿੱਚ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ ਵਿੱਚ ਆਇਆ: ਸੋਨੀਆ ਗਾਂਧੀ

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ ਵਿੱਚ ਆਇਆ: ਸੋਨੀਆ ਗਾਂਧੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ ਤੇ ਲੋਕਤੰਤਰੀ ਸੰਗਠਨਾਂ ਦੀ ਗਲਤ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ| ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਸੰਸਥਾਵਾਂ ਦੇ ਮਾਧਿਅਮ ਨਾਲ ਵਿਰੋਧੀਆਂ ਦੀ ਆਵਾਜ਼ ਦਬਾਉਣ ਦਾ ਕੰਮ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੋਕਤੰਤਰ ਦਾ ਸਤੰਭਾਂ ਤੇ ਹਮਲੇ ਕਰ ਕੇ ਉਨ੍ਹਾਂ ਨੂੰ ਖਰਾਬ ਕਰਨ ਵਿੱਚ ਜੁਟੀ ਹੈ ਅਤੇ ਲੋਕਤੰਤਰ ਨੂੰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਹਿਸਾਰ ਵਿਚ ਕੌਮਾਂਤਰੀ ਐਵੀਏਸ਼ਨ ਹੱਬ ਦਾ ਉਦਘਾਟਨ ਕਰਨਗੇ

ਹਰਿਆਣਾ ਦੇ ਮੁੱਖ ਮੰਤਰੀ ਹਿਸਾਰ ਵਿਚ ਕੌਮਾਂਤਰੀ ਐਵੀਏਸ਼ਨ ਹੱਬ ਦਾ ਉਦਘਾਟਨ ਕਰਨਗੇ

ਚੰਡੀਗੜ – ਕੌਮੀ ਰਾਜਧਾਨੀ ਖੇਤਰ ਵਿਚ ਸੜਕ ਅਤੇ ਰੇਲ ਕਨੈਕਟੀਵਿਟੀ ਵਿਚ ਲਗਾਤਾਰ ਸੁਧਾਰ ਦੇ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਹੁਣ ਏਅਰ ਕਨੈਕਟੀਵਿਟੀ ‘ਤੇ ਫੋਕਸ ਕਰਦੇ ਹੋਏ ਕੱਲ 27 ਅਕਤੂਬਰ, 2020 ਨੂੰ ਰਨ-ਵੇ ਵਿਸਥਾਰ ਲਈ ਭੂਮੀਪੂਜਨ ਦੇ ਨਾਲ ਹਿਸਾਰ ਵਿਚ ਕੌਮਾਂਤਰੀ ਐਵੀਏਸ਼ਨ ਹੱਬ ਵਿਕਸਿਤ ਕਰਨ ਦੀ ਸ਼ੁਰੂਆਤ ਕਰਨਗੇ| ਸੂਬੇ ਵਿਚ ਸੜਕਾਂ ਦੇ ਮਜਬੂਤੀਕਰਣ, ਮੈਟਰੋ ਦੇ ਵਿਸਥਾਰ ਅਤੇ ਰੀਜਨਲ ਰੈਪਿਡ ਟ੍ਰਾਂਜਿਟ ਸਿਸਟਮ ਕਾਰੀਡੋਰ ਪ੍ਰਣਾਲੀ ਵਿਕਸਿਤ ਕਰਨ ਦੀ ਵਿਸ਼ੇਸ਼ ਪਹਿਲ ਕੀਤੀ ਗਈ ਹੈ| ਹਰਿਆਣਾ ਰੇਲ ਇੰਫ੍ਰਾਸਟਕਚਰ ਵਿਕਾਸ ਨਿਗਮ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਵੱਖਵਾਦੀਆਂ ਨਾਲ ਮਿਲ ਕੇ ਧੜਾ ਬਣਾਇਆ: ਨਕਵੀ

ਕਾਂਗਰਸ ਨੇ ਵੱਖਵਾਦੀਆਂ ਨਾਲ ਮਿਲ ਕੇ ਧੜਾ ਬਣਾਇਆ: ਨਕਵੀ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ ਅੱਜ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਜਮਾਤ-ਏ-ਇਸਲਾਮੀ ਅਤੇ ਪੌਪੁਲਰ ਫਰੰਟ ਆਫ ਇੰਡੀਆ (ਪੀਐੱਫਆਈ) ਤੇ ਇਸ ਦੇ ਸਹਿਯੋਗੀ ਵੱਖਵਾਦੀ ਧੜਿਆਂ ਨਾਲ ਮਿਲ ਕੇ ‘ਕੱਟੜਪੰਥੀ ਧੜਾ’ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਹਾਰ ਚੋਣਾਂ ਲੜ ਰਹੇ ਤੇਜਸਵੀ ਯਾਦਵ ਤੇ ਉਸ ਦੀ ਪਾਰਟੀ ਆਰਜੇਡੀ ਵੀ ਇਸੇ ਗੱਠਜੋੜ ਦਾ ਹਿੱਸਾ ਹਨ।ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਜਮਾਤ-ਏ-ਇਸਲਾਮੀ ਤੇ ਪੀਐੱਫਆਈ ਨਾਲ ਸਾਂਝ ਪਾਈ…

VIA PUNJAB
ਅੱਗੇ ਪੜ੍ਹੋ

ਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਨਾਲ ਲਈਆਂ ਲਾਵਾਂ

ਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਨਾਲ ਲਈਆਂ ਲਾਵਾਂ

ਨਵੀਂ ਦਿੱਲੀ – ਬਾਲੀਵੁਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਨੇ 24 ਅਕਤੂਬਰ ਨੂੰ ਗਾਇਕ ਰੋਹਨਪ੍ਰੀਤ ਸਿੰਘ ਨਾਲ ਦਿੱਲੀ ਵਿੱਚ ਵਿਆਹ ਕਰਵਾ ਲਿਆ। ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਵਿਆਹ ਸਿੱਖ ਰੀਤੀ ਰਿਵਾਜ ਅਨੁਸਾਰ ਆਨੰਦ ਕਾਰਜ ਰਾਹੀਂ ਹੋਇਆ। ਵਿਆਹ ਦੀ ਰਸਮ ਵਿੱਚ ਜੋੜੇ ਦੇ ਨਜ਼ਦੀਕੀ ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ।

VIA PUNJAB
ਅੱਗੇ ਪੜ੍ਹੋ

ਵਿਕਾਸ ਪਰਿਯੋਜਨਾਵਾਂ ਅਤੇ ਬੁਨਿਆਦੀ ਸਹੂਨਤਾਂ ਜਨਤਾ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਬਣਾਈ ਜਾਂਦੇ ਹਨ – ਮੁੱਖ ਮੰਤਰੀ

ਵਿਕਾਸ ਪਰਿਯੋਜਨਾਵਾਂ ਅਤੇ ਬੁਨਿਆਦੀ ਸਹੂਨਤਾਂ ਜਨਤਾ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਬਣਾਈ ਜਾਂਦੇ ਹਨ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਿਕਾਸ ਪਰਿਯੋਜਨਾਵਾਂ ਅਤੇ ਬੁਨਿਆਦੀ ਸਹੂਨਤਾਂ ਜਨਤਾ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਬਣਾਈ ਜਾਂਦੇ ਹਨ ਤਾਂ ਜੋ ਉਨ੍ਹਾਂ ਨੂੰ ਪੂਰਾ ਲਾਭ ਮਿਲ ਸਕੇ| ਉਨ੍ਹਾਂ ਨੇ ਕਿਹਾ ਕਿ ਇਸ ਲਈ ਉਹ ਜਨਤਾ ਦੀ ਸਹੂਲਤ ਲਈ ਤੀਜੀ ਵਾਰ ਗਲਬਾਤ ਕਰਨ ਆਏ ਹਨ ਅਤੇ ਲੋਕਾਂ ਅਨੁਸਾਰ ਹੀ ਕੰਮ ਕੀਤੇ ਜਾਣਗੇ| ਮੁੱਖ ਮੰਤਰੀ ਕਾਲਕਾ/ਪਿੰਜੌਰ ਰੇਲਵੇ ਲਾਇਨ ‘ਤੇ ਬਨਣ ਵਾਲੇ ਆਰਯੂਬੀ ਦਾ ਅਵਲੋਕਨ ਕਰਨ ਦੇ ਬਾਅਦ ਲੋਕਾਂ ਨਾਲ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ – ਡਿਪਟੀ ਸੀਐਮ

ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ – ਡਿਪਟੀ ਸੀਐਮ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ| ਇਹ ਗੋਦਾਮ ਨਿਜੀ ਗੋਦਾਮਾਂ ਦੀ ਤਰਜ ‘ਤੇ ਪੰਚਾਇਤਾਂ ਰਾਹੀਂ ਬਣਾਏ ਜਾਣਗੇ| ਡਿਪਟੀ ਮੁੱਖ ਮੰਤਰੀ ਐਤਵਾਰ ਨੂੰ ਸਿਰਸਾ ਸਥਿਤ ਆਪਣੀ ਰਿਹਾਇਸ਼ ‘ਤੇ ਲੋਕਾਂ ਦੀ ਸਮਸਿਆਵਾਂ ਸੁਣ ਰਹੇ ਸਨ| ਸਮਸਿਆਵਾਂ ਦੇ ਨਿਪਟਾਨ ਲਈ ਮੌਕੇ ‘ਤੇ ਹੀ ਮੌਜੂਦ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ| ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਸੋਮਾਲੀਆ ’ਚ ਫਸੇ 33 ਭਾਰਤੀਆਂ ਦੀ ਵਾਪਸੀ ਲਈ ਯਤਨ ਜਾਰੀ: ਜੈਸ਼ੰਕਰ

ਸੋਮਾਲੀਆ ’ਚ ਫਸੇ 33 ਭਾਰਤੀਆਂ ਦੀ ਵਾਪਸੀ ਲਈ ਯਤਨ ਜਾਰੀ: ਜੈਸ਼ੰਕਰ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਵੱਲੋਂ ਸੋਮਾਲੀਆ ’ਚ ਫਸੇ 33 ਭਾਰਤੀਆਂ ਦੀ ਵਾਪਸੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਨੈਰੋਬੀ (ਕੀਨੀਆ) ਸਥਿਤ ਹਾਈ ਕਮਿਸ਼ਨ ਵੱਲੋਂ ਮਾਮਲਾ ਸੋਮਾਲਿਆਈ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਗਿਆ ਹੈ। 33 ਭਾਰਤੀ ਮਜ਼ਦੂਰ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੇ 25 ਵਰਕਰ ਸ਼ਾਮਲ ਹਨ, ਨੂੰ ਮੋਗਾਦੀਸ਼ੂ ਵਿੱਚ ਇੱਕ ਕੰਪਨੀ ਨੇ ਪਿਛਲੇ 8 ਮਹੀਨਿਆਂ ਤੋਂ ਕਥਿਤ ਤੌਰ ’ਤੇ ਬੰਦੀ ਬਣਾਇਆ ਹੋਇਆ ਹੈ। ਉਹ 10 ਮਹੀਨੇ ਪਹਿਲਾਂ ਕੰਪਨੀ ’ਚ ਕੰਮ ’ਤੇ…

VIA PUNJAB
ਅੱਗੇ ਪੜ੍ਹੋ

ਅਰਬ ਸਾਗਰ ਵਿੱਚ ਭਾਰਤੀ ਜਲ ਸੈਨਾ ਵੱਲੋਂ ਐਂਟੀ-ਸ਼ਿਪ ਮਿਜ਼ਾਈਲ ਲਾਂਚ

ਅਰਬ ਸਾਗਰ ਵਿੱਚ ਭਾਰਤੀ ਜਲ ਸੈਨਾ ਵੱਲੋਂ ਐਂਟੀ-ਸ਼ਿਪ ਮਿਜ਼ਾਈਲ ਲਾਂਚ

ਨੈਸ਼ਨਲ ਡੈਸਕ – ਭਾਰਤੀ ਜਲ ਸੈਨਾ ਨੇ ਅਰਬ ਸਾਗਰ ਵਿੱਚ ਇਕ ਅਭਿਆਸ ਦੌਰਾਨ ਐਂਟੀ-ਸ਼ਿਪ ਮਿਜ਼ਾਈਲ ਲਾਂਚ ਕੀਤੀ| ਲਾਂਚਿੰਗ ਸਮੇਂ ਐਂਟੀ-ਸ਼ਿਪ ਮਿਜ਼ਾਈਲ ਨੇ ਇਕ ਪੁਰਾਣੇ ਗੋਦਾਵਰੀ ਕਲਾਸ ਦੇ ਡੀ-ਕਮੀਸ਼ੰਡ ਜਹਾਜ਼ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਨੂੰ ਸਮੁੰਦਰ ਵਿੱਚ ਡੁੱਬੋ ਦਿੱਤਾ| ਭਾਰਤੀ ਜਲ ਸੈਨਾ ਨੇ ਇਸ ਦਾ ਵੀਡੀਓ ਸ਼ੇਅਰ ਕੀਤਾ ਹੈ| ਐਂਟੀ-ਸ਼ਿਪ ਮਿਜ਼ਾਈਲ ਦਾ ਨਿਸ਼ਾਨਾ ਇੰਨਾ ਸਹੀ ਸੀ ਕਿ ਟਾਰਗੇਟ ਸ਼ਿਪ ਸਮੁੰਦਰ ਵਿੱਚ ਡੁੱਬ ਗਈ| ਜਲ ਸੈਨਾ ਨੇ ਦੱਸਿਆ ਕਿ ਮਿਜ਼ਾਈਲ ਨੇ ਖਤਰਨਾਕ ਨਿਸ਼ਾਨੇ ਨਾਲ ਆਪਣੇ ਮੈਕਿਸਮ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਨੇ ਆਲੋਕ ਵਰਮਾ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਸੁੰਹ ਚੁੱਕਾਈ

ਹਰਿਆਣਾ ਦੇ ਰਾਜਪਾਲ ਨੇ ਆਲੋਕ ਵਰਮਾ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਸੁੰਹ ਚੁੱਕਾਈ

ਚੰਡੀਗੜ – ਹਰਿਆਣਾ ਦੇ ਰਾਜਪਾਲ ਸਤਯਦੇਵ ਨਾਰਾਇਣ ਆਰਿਆ ਨੇ ਅੱਜ ਆਲੋਕ ਵਰਮਾ, ਆਈ.ਐਫ.ਐਸ. ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਜੋਂ ਸੁੰਹ ਚੁੱਕਾਈ|ਇੱਥੇ ਰਾਜ ਭਵਨ ਵਿਚ ਆਯੋਜਿਤ ਸੁੰਹ ਸਮਾਰੋਹ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਹਾਜਿਰ ਵਿਚ ਆਲੋਮ ਵਰਮਾ ਨੇ ਅਹੁੱਦੇ ਤੇ ਭੇਦ ਗੁਪਤ ਰੱਖਣ ਦੀ ਸੁੰਹ ਲਈ| ਇਸ ਮੌਕੇ ‘ਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਸਿਖਿਆ ਮੰਤਰੀ ਕੰਵਰ ਪਾਲ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀ.ਐਸ.ਢੇਸੀ, ਵਧੀਕ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ
1 77 78 79 80 81 325