ਮਹਿਲਾ ਕਮਿਸ਼ਨ ਨੇ ਟਿੱਪਣੀ ਬਾਰੇ ਕਮਲਨਾਥ ਤੋਂ ਜਵਾਬ ਮੰਗਿਆ

ਮਹਿਲਾ ਕਮਿਸ਼ਨ ਨੇ ਟਿੱਪਣੀ ਬਾਰੇ ਕਮਲਨਾਥ ਤੋਂ ਜਵਾਬ ਮੰਗਿਆ

ਕੌਮੀ ਮਹਿਲਾ ਕਮਿਸ਼ਨ ਨੇ ਮੱਧ ਪ੍ਰਦੇਸ਼ ਦੀ ਮੰਤਰੀ ਇਮਰਤੀ ਦੇਵੀ ਖ਼ਿਲਾਫ਼ ਸਾਬਕਾ ਮੁੱਖ ਮੰਤਰੀ ਕਮਲਨਾਥ ਵੱਲੋਂ ਕਥਿਤ ਤੌਰ ’ਤੇ ‘ਆਈਟਮ’ ਵਾਲੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਅੱਜ ਜਵਾਬ ਮੰਗ ਲਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ। ਕਮਿਸ਼ਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ, ‘‘ਕਮਲਨਾਥ ਨੇ ਮੱਧ ਪ੍ਰਦੇਸ਼ ਦੇ ਡਾਬਰਾ ਵਿੱਚ ਇੱਕ ਰੈਲੀ ਦੌਰਾਨ ਮਹਿਲਾ ਮੰਤਰੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਕਮਿਸ਼ਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਬਾਲ ਦਿਵਸ ਦੇ ਮੌਕੇ ਵਿਚ ਕੌਮੀ ਬਾਲ ਮਹਾਉਤਸਵ ਦਾ ਆਯੌਜਨ ਕੀਤਾ ਜਾਵੇਗਾ

ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਬਾਲ ਦਿਵਸ ਦੇ ਮੌਕੇ ਵਿਚ ਕੌਮੀ ਬਾਲ ਮਹਾਉਤਸਵ  ਦਾ ਆਯੌਜਨ ਕੀਤਾ ਜਾਵੇਗਾ

ਚੰਡੀਗੜ – ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ, ਚੰਡੀਗੜ ਵੱਲੋਂ ਹਰੇਕ ਸਾਲ ਦੀ ਤਰਾ ਇਸ ਸਾਲ ਵੀ ਬਾਲ ਦਿਵਸ ਦੇ ਮੌਕੇ ਵਿਚ ਕੌਮੀ ਬਾਲ ਮਹਾਉਤਸਵ ਦਾ ਆਯੌਜਨ ਕੀਤਾ ਜਾਵੇਗਾ, ਜਿਸ ਵਿਚ 23 ਤਰਾ ਦੇ ਮੁਕਾਬਲੇ 73 ਗਰੁੱਪਾਂ ਵਿਚ ਆਯੋਜਿਤ ਕੀਤੀਆਂ ਜਾਣਗੀਆਂ| ਇਹ ਸਾਰੇ ਮੁਕਾਬਲੇ ਇਸ ਵਾਰ ਕੋਵਿਡ-19 ਦੇ ਮੱਦੇਨਜਰ ਡਿਜੀਟਲ ਮੰਚ ਰਾਹੀਂ ਹੋਣਗੇ| ਇਛੁੱਕ ਪ੍ਰਤੀਭਾਗੀ ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ, ਚੰਡੀਗੜ ਦੇ ਪੋਰਟਲ ‘ਤੇ 10 ਅਕਤੂਬਰ ਤੋਂ 10 ਨਵੰਬਰ, 2020 ਤਕ ਆਪਣਾ ਰਜਿਸਟ੍ਰੇਸ਼ਣ ਕਰਵਾ ਸਕਣਗੇ| ਬਾਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ 25 ਸਾਲ ਪੂਰੇ ਹੋਣ ‘ਤੇ ਸੂਬਾ ਵਾਸੀਆਂ ਤੇ ਯੂਨੀਵਰਸਿਟੀ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਰਾਜਪਾਲ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ 25 ਸਾਲ ਪੂਰੇ ਹੋਣ ‘ਤੇ ਸੂਬਾ ਵਾਸੀਆਂ ਤੇ ਯੂਨੀਵਰਸਿਟੀ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ – ਹਰਿਆਣਾ ਦੇ ਰਾਜਪਾਲ ਸ੍ਰੀ ਸਤਅਦੇਵ ਨਰਾਇਣ ਆਰਿਆ ਨੇ ਕਿਹਾ ਕਿ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ, ਹਿਸਾਰ ਨੇ ਬਹੁਤ ਘੱਟ ਸਮੇਂ ਵਿਚ ਹੀ ਤਕਨੀਕੀ ਦੇ ਖੇਤਰ ਵਿਚ ਕੌਮਾਂਤਰੀ ਪੱਧਰ ‘ਤੇ ਪਹਿਚਾਣ ਬਣਾਈ ਹੈ|ਸ੍ਰੀ ਆਰਿਆ ਅੱਜ ਯੂਨੀਵਰਸਿਟੀ ਦੀ ਸਿਲਵਰ ਜੈਯੰਤੀ ਸਮਾਰੋਹ ਮੌਕੇ ‘ਤੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਚੰਡੀਗੜ ਤੋਂ ਯੂਨੀਵਰਸਿਟੀ ਦੇ ਪ੍ਰੋਫੈਸਰ, ਅਧਿਆਪਕ ਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰ ਰਹੇ ਸਨ| ਉਨਾਂ ਨੇ ਯੂਨੀਵਰਸਿਟੀ ਦੀ ਸਥਾਪਨਾ ਦੇ 25 ਸਾਲ ਪੂਰੇ ਹੋਣ ‘ਤੇ ਸੂਬਾ ਵਾਸੀਆਂ ਤੇ ਯੂਨੀਵਰਸਿਟੀ…

VIA PUNJAB
ਅੱਗੇ ਪੜ੍ਹੋ

7 ਮਹੀਨਿਆਂ ਬਾਅਦ ਕਈ ਸੂਬਿਆਂ ਵਿੱਚ ਖੁੱਲ੍ਹੇ ਸਕੂਲ

7 ਮਹੀਨਿਆਂ ਬਾਅਦ ਕਈ ਸੂਬਿਆਂ ਵਿੱਚ ਖੁੱਲ੍ਹੇ ਸਕੂਲ

ਨਵੀਂ ਦਿੱਲੀ – ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਦੁਨੀਆ ਭਰ ਦੇ ਤਮਾਮ ਦੇਸ਼ਾਂ ਦੇ ਨਾਲ-ਨਾਲ ਭਾਰਤ ਵਿੱਚ ਵੀ ਹੈ| ਵਾਇਰਸ ਨੂੰ ਰੋਕਣ ਲਈ ਲਾਈ ਗਈ ਤਾਲਾਬੰਦੀ ਕਾਰਨ ਦੇਸ਼ ਭਰ ਵਿੱਚ ਮਾਰਚ 2020 ਤੋਂ ਸਕੂਲ ਬੰਦ ਹਨ ਪਰ ਅੱਜ ਪੂਰੇ 7 ਮਹੀਨਿਆਂ ਬਾਅਦ ਦੇਸ਼ ਦੇ ਕਈ ਸੂਬਿਆਂ ਵਿੱਚ ਸਕੂਲ ਖੁੱਲ੍ਹ ਗਏ ਹਨ| ਜਿਨ੍ਹਾਂ ਸੂਬਿਆਂ ਵਿੱਚ ਸਕੂਲ ਖੁੱਲ੍ਹੇ ਹਨ, ਉਹ ਸੂਬੇ ਹਨ ਪੰਜਾਬ, ਉੱਤਰ ਪ੍ਰਦੇਸ਼ ਅਤੇ ਸਿੱਕਮ| ਇਨ੍ਹਾਂ ਸੂਬਿਆਂ ਵਿੱਚ ਸਿਰਫ 9ਵੀਂ ਤੋਂ 12ਵੀਂ ਜਮਾਤ ਤੱਕ ਦੇ…

VIA PUNJAB
ਅੱਗੇ ਪੜ੍ਹੋ

ਸਮਾਜਸੇਵੀ ਰਜਿੰਦਰ ਸਿੰਘ ਅਤੇ ਸ਼ਾਇਰਾ ਸੁਖਵਿੰਦਰ ਕੌਰ ਨੂੰ ਸਿੱਖ ਵਿਰਸੇ ਲਈ ਕੰਮ ਕਰਨ ਬਦਲੇ ਸਨਮਾਨਿਤ ਕੀਤਾ

ਸਮਾਜਸੇਵੀ ਰਜਿੰਦਰ ਸਿੰਘ ਅਤੇ ਸ਼ਾਇਰਾ ਸੁਖਵਿੰਦਰ ਕੌਰ ਨੂੰ ਸਿੱਖ ਵਿਰਸੇ ਲਈ ਕੰਮ ਕਰਨ ਬਦਲੇ ਸਨਮਾਨਿਤ ਕੀਤਾ

ਦਿੱਲੀ – ਪੰਜਾਬੀ ਸਾਹਿਤ ਸੱਭਿਆਚਾਰ ਮੰਚ ਦਿੱਲੀ ਵਲੋਂ ਦਿੱਲੀ ਦੇ ਉੱਘੇ ਸਮਾਜ ਸੇਵੀ ਸ੍ਰ. ਅਵਤਾਰ ਸਿੰਘ ਸੇਠੀ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੇ ਜਨਮ ਦਿਹਾੜੇ ਤੇ ਪਹਿਲਾ ਸਰਦਾਰ ਅਵਤਾਰ ਸਿੰਘ ਸੇਠੀ ਮੈਮੋਰੀਅਲ ਐਵਾਰਡ ਵਿਰਾਸਤ ਸਿਖੀਜਮ ਟਰੱਸਟ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਅਤੇ ਉੱਘੀ ਲੇਖਿਕਾ ਅਤੇ ਸ਼ਾਇਰਾ ਸੁਖਵਿੰਦਰ ਕੌਰ ਨੂੰ ਦਿੱਤਾ ਗਿਆ| ਕੋਰੋਨਾ ਮਾਹਾਮਾਰੀ ਦੇ ਚਲਦਿਆਂ ਇਕ ਸਾਦੇ ਪ੍ਰੋਗਰਾਮ ਵਿੱਚ ਪ੍ਰਿਤਪਾਲ ਕੋਰ ਨੇ ਦੋਵਾਂ ਨੂੰ ਇਹ ਯਾਦਗਾਰੀ ਅਵਾਰਡ ਦੇ ਕੇ ਸਨਮਾਨਿਤ ਕੀਤਾ| ਪ੍ਰੋਗਰਾਮ ਦੇ ਮੁੱਖ ਆਯੋਜਕ…

VIA PUNJAB
ਅੱਗੇ ਪੜ੍ਹੋ

ਨਿਤੀਸ਼ ਤੇ ਸੁਸ਼ੀਲ ਮੋਦੀ ਵਲੋਂ ਲਾਲੂ ’ਤੇ ਤਿੱਖੇ ਹਮਲੇ

ਨਿਤੀਸ਼ ਤੇ ਸੁਸ਼ੀਲ ਮੋਦੀ ਵਲੋਂ ਲਾਲੂ ’ਤੇ ਤਿੱਖੇ ਹਮਲੇ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਊਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਅੱਜ ਸਾਂਝੀ ਚੋਣ ਮੁਹਿੰਮ ਦੌਰਾਨ ਆਪਣੇ ਵਿਰੋਧੀ ਲਾਲੂ ਪ੍ਰਸਾਦ ਯਾਦਵ ’ਤੇ ਤਿੱਖੇ ਹਮਲੇ ਕਰਦਿਆਂ ਬੀਤੇ ਸਮੇਂ ਦੌਰਾਨ ਆਰਜੇਡੀ ਦੀ ਸਰਕਾਰ ਦੌਰਾਨ ਸੂਬੇ ਵਿੱਚ ਅਪਰਾਧ ਦੀ ਸਥਿਤੀ ਅਤੇ ਵਿਕਾਸ ਦੀ ਘਾਟ ਦੇ ਮੁੱਦੇ ਊਭਾਰੇ। ਆਰਜੇਡੀ ਸਰਕਾਰ ਦੇ 15 ਸਾਲਾਂ ਦੇ ਕਾਰਜਕਾਲ ਅਤੇ ਏਨੇ ਹੀ ਸਮੇਂ ਦੇ ਐੱਨਡੀਏ ਦੇ ਕਾਰਜਕਾਲ ਦੇ ਅੰਕੜਿਆਂ ਦੀ ਤੁਲਨਾ ਕਰਦਿਆਂ ਦੋਵਾਂ ਆਗੂਆਂ ਨੇ ਵੋਟਰਾਂ ਤੋਂ ਸੂਬੇ ਵਿੱਚ ਅਗਲੇ…

VIA PUNJAB
ਅੱਗੇ ਪੜ੍ਹੋ

ਲੋਕਤੰਤਰ ‘ਬੇਹੱਦ ਮੁਸ਼ਕਲ ਦੌਰ’ ਵਿਚੋਂ ਲੰਘ ਰਿਹਾ ਹੈ: ਸੋਨੀਆ

ਲੋਕਤੰਤਰ ‘ਬੇਹੱਦ ਮੁਸ਼ਕਲ ਦੌਰ’ ਵਿਚੋਂ ਲੰਘ ਰਿਹਾ ਹੈ: ਸੋਨੀਆ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਆਗੂਆਂ ਨੂੰ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ ਹੈ ਤੇ ਕਿਹਾ ਹੈ ਕਿ ਲੋਕਤੰਤਰ ‘ਬੇਹੱਦ ਮੁਸ਼ਕਲ ਸਮਿਆਂ’ ਵਿਚੋਂ ਲੰਘ ਰਿਹਾ ਹੈ। ਇਹ ਸੱਦਾ ਪਾਰਟੀ ਪ੍ਰਧਾਨ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਮੌਕੇ ਦਿੱਤਾ। ਸ਼ਾਮ ਚਾਰ ਵਜੇ ਹੋਏ ਮੀਟਿੰਗ ਬਾਰੇ ਟਵੀਟ ਕਰਦਿਆਂ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਨੇ ਆਗੂਆਂ ਨੂੰ ਕਿਹਾ ਹੈ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨ ਖੇਤੀ ਅਤੇ ਕਿਸਾਨੀ ਲਈ ਲਾਭਕਾਰੀ ਸਾਬਿਤ ਹੋਣਗੇ – ਖੇਤੀਬਾੜੀ ਮੰਤਰੀ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨ ਖੇਤੀ ਅਤੇ ਕਿਸਾਨੀ ਲਈ ਲਾਭਕਾਰੀ ਸਾਬਿਤ ਹੋਣਗੇ – ਖੇਤੀਬਾੜੀ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ. ਦਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨ ਖੇਤੀ ਅਤੇ ਕਿਸਾਨੀ ਲਈ ਲਾਭਕਾਰੀ ਸਾਬਿਤ ਹੋਣਗੇ| ਕਿਸਾਨਾਂ ਨੂੰ ਇੰਨਾ ਕਾਨੂੰਨਾਂ ਤੋਂ ਘਬਰਾਉਂਣ ਦੀ ਜਰੂਰਤ ਨਹੀਂ ਹੈ| ਇਹੀ ਕਾਨੂੰਨ ਭਵਿੱਖ ਵਿਚ ਕਿਸਾਨਾਂ ਦੀ ਦਸ਼ਾ ਸੁਧਾਰਣ ਵਿਚ ਮੀਲ ਦਾ ਪੱਥਰ ਸਾਬਿਤ ਹੋਣਗੇ|ਸ੍ਰੀ ਦਲਾਲ ਨੇ ਇਹ ਗਲ ਅੱਜ ਜਿਲਾ ਜੀਂਦ ਵਿਚ ਆਯੋਜਿਤ ਦੂਜੇ ਰਾਜ ਪੱਧਰੀ ਖੁਸ਼ਹਾਲ ਕਿਸਾਨ-ਮਜਬੂਤ ਭਾਰਤ ਪ੍ਰੋਗ੍ਰਾਮ ਨੂੰ ਸੰਬੋਧਿਤ ਕਰਦੇ ਹੋਏ ਕਹੀ|ਉਨਾਂ ਨੇ ਕਿਹਾ ਕਿ ਖੇਤੀਬਾੜੀ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਹਲਾਕ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਹਲਾਕ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ| ਫੌਜ ਨੇ ਇਹ ਜਾਣਕਾਰੀ ਦਿੱਤੀ| ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲਾਰਨੂ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ| ਇਸ ਤੋਂ ਬਾਅਦ ਇੱਥੇ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ| ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਦਲ ਤੇ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਇਹ ਮੁਹਿੰਮ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ, 24 ਜ਼ਖਮੀ

ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ, 24 ਜ਼ਖਮੀ

ਲਖਨਊ – ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਰਾਸ਼ਟਰੀ ਹਾਈਵੇਅ-30 ਤੇ ਅੱਜ ਤੜਕੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ| ਇਸ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਹੋਰ 24 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ|ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪਿਕਅਪ ਵੈਨ ਦੇ ਡਰਾਈਵਰ ਨੂੰ ਸਵੇਰੇ ਨੀਂਦ ਆ ਰਹੀ ਸੀ| ਇਸ ਦੌਰਾਨ ਉਸ ਨੇ ਚੱਲਦੀ ਬੱਸ ਵਿੱਚ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਉਲਟ ਗਈ| ਇਸ ਦੁਰਘਟਨਾ ਵਿਚ ਬੱਸ ਵਿਚ ਬੈਠੇ 6 ਯਾਤਰੀ ਅਤੇ ਪਿਕਅਪ…

VIA PUNJAB
ਅੱਗੇ ਪੜ੍ਹੋ
1 79 80 81 82 83 325