ਚਾਰਾ ਘਪਲਾ ਮਾਮਲੇ ਵਿੱਚ ਲਾਲੂ ਯਾਦਵ ਨੂੰ ਮਿਲੀ ਜ਼ਮਾਨਤ, ਫਿਲਹਾਲ ਜੇਲ ਵਿੱਚ ਹੀ ਰਹਿਣਗੇ

ਚਾਰਾ ਘਪਲਾ ਮਾਮਲੇ ਵਿੱਚ ਲਾਲੂ ਯਾਦਵ ਨੂੰ ਮਿਲੀ ਜ਼ਮਾਨਤ, ਫਿਲਹਾਲ ਜੇਲ ਵਿੱਚ ਹੀ ਰਹਿਣਗੇ

ਪਟਨਾ – ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਸੁਪਰੀਮੋ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘਪਲੇ ਨਾਲ ਜੁੜੇ ਇਕ ਹੋਰ ਮਾਮਲੇ ਵਿੱਚ ਜ਼ਮਾਨਤ ਮਿਲ ਗਈ| ਹਾਲਾਂਕਿ ਇਕ ਹੋਰ ਮਾਮਲੇ ਵਿੱਚ ਜ਼ਮਾਨਤ ਨਾ ਮਿਲਣ ਕਾਰਨ ਫਿਲਹਾਲ ਉਨ੍ਹਾਂ ਨੂੰ ਜੇਲ ਵਿੱਚ ਹੀ ਰਹਿਣਾ ਪਵੇਗਾ ਅਤੇ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੇਗੀ| ਪ੍ਰਾਪਤ ਜਾਣਕਾਰੀ ਅਨੁਸਾਰ ਅੰਤਿਮ ਮਾਮਲੇ ਵਿੱਚ ਜ਼ਮਾਨਤ ਇਕ ਮਹੀਨੇ ਬਾਅਦ ਮਿਲੇਗੀ| ਸਾਰੇ ਮਾਮਲਿਆਂ ਵਿੱਚ ਜ਼ਮਾਨਤ ਇਸ ਆਧਾਰ ਤੇ ਮਿਲ ਰਹੀ ਹੈ ਕਿ…

VIA PUNJAB
ਅੱਗੇ ਪੜ੍ਹੋ

ਦੁਸ਼ਮਣਾਂ ਨੂੰ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਹਵਾਈ ਫੌਜ : ਫੌਜ ਮੁਖੀ

ਦੁਸ਼ਮਣਾਂ ਨੂੰ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਹਵਾਈ ਫੌਜ : ਫੌਜ ਮੁਖੀ

ਨਵੀਂ ਦਿੱਲੀ – ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ ਨੇ ਅੱਜ ਦੇਸ਼ ਨੂੰ ਭਰੋਸਾ ਦਿੱਤਾ ਕਿ ਹਵਾਈ ਫੌਜ ਦੇਸ਼ ਦੀਆਂ ਹਵਾਈ ਸਰਹੱਦਾਂ ਦੇ ਦਿਨ-ਰਾਤ ਰੱਖਿਆ ਕਰਨ ਅਤੇ ਕਿਸੇ ਵੀ ਸਥਿਤੀ ਨਾਲ ਮਜ਼ਬੂਤੀ ਨਾਲ ਨਜਿੱਠਣ ਲਈ ਤਿਆਰ ਹੈ| ਏਅਰ ਚੀਫ਼ ਮਾਰਸ਼ਲ ਭਦੌਰੀਆ ਨੇ ਹਵਾਈ ਫੌਜ ਦੇ 88ਵੇਂ ਸਥਾਪਨਾ ਦਿਵਸ ਤੇ ਹਵਾਈ ਫੌਜੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਮੌਜੂਦਾ ਅਤੇ ਭਵਿੱਖ ਦੀਆਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਖੁਦ ਨੂੰ ਇਕ ਅਜਿਹੇ…

VIA PUNJAB
ਅੱਗੇ ਪੜ੍ਹੋ

ਪੱਛਮੀ ਬੰਗਾਲ ਵਿੱਚ ਭਾਜਪਾ ਵਰਕਰਾਂ ਵੱਲੋਂ ਮਮਤਾ ਸਰਕਾਰ ਵਿਰੁੱਧ ਪ੍ਰਦਰਸ਼ਨ, ਪੁਲੀਸ ਵੱਲੋਂ ਲਾਠੀਚਾਰਜ

ਪੱਛਮੀ ਬੰਗਾਲ ਵਿੱਚ ਭਾਜਪਾ ਵਰਕਰਾਂ ਵੱਲੋਂ ਮਮਤਾ ਸਰਕਾਰ ਵਿਰੁੱਧ ਪ੍ਰਦਰਸ਼ਨ, ਪੁਲੀਸ ਵੱਲੋਂ ਲਾਠੀਚਾਰਜ

ਪੱਛਮੀ ਬੰਗਾਲ – ਪੱਛਮੀ ਬੰਗਾਲ ਵਿੱਚ ਆਪਣੇ ਸਾਥੀ ਦੇ ਕਤਲ ਦੇ ਵਿਰੋਧ ਵਿੱਚ ਭਾਜਪਾ ਵਰਕਰ ਸੜਕਾਂ ਤੇ ਉਤਰ ਆਏ ਹਨ| ਕੋਲਕਾਤਾ ਵਿੱਚ ਥਾਂ-ਥਾਂ ਮਮਤਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ| ਰਾਜ ਸਕੱਤਰੇਤ ਵਲੋਂ ਭਾਜਪਾ ਦੇ ਮਾਰਚ ਦੌਰਾਨ ਪਾਰਟੀ ਵਰਕਰਾਂ ਅਤੇ ਪੱਛਮੀ ਬੰਗਾਲ ਪੁਲੀਸ ਦਰਮਿਆਨ ਝੜਪ ਹੋਣ ਦੀ ਘਟਨਾ ਸਾਹਮਣੇ ਆਈ ਹੈ| ਪੁਲੀਸ ਨੇ ਪ੍ਰਦਰਸ਼ਨਕਾਰੀ ਵਰਕਰਾਂ ਤੇ ਜੰਮ ਕੇ ਲਾਠੀਆਂ ਚਲਾਈਆਂ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ| ਇਸ ਦੇ ਵਿਰੋਧ ਵਿੱਚ ਭਾਜਪਾ ਜਨਰਲ ਸਕੱਤਰ…

VIA PUNJAB
ਅੱਗੇ ਪੜ੍ਹੋ

ਪ੍ਰਦਰਸ਼ਨਾਂ ਲਈ ਜਨਤਕ ਥਾਵਾਂ ’ਤੇ ਕਬਜ਼ਾ ਮਨਜ਼ੂਰ ਨਹੀਂ: ਸੁਪਰੀਮ ਕੋਰਟ

ਪ੍ਰਦਰਸ਼ਨਾਂ ਲਈ ਜਨਤਕ ਥਾਵਾਂ ’ਤੇ ਕਬਜ਼ਾ ਮਨਜ਼ੂਰ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਰੋਸ ਧਰਨਿਆਂ ਲਈ ਜਨਤਕ ਥਾਵਾਂ ’ਤੇ ਕਬਜ਼ੇ ਕਰਨਾ ਸਹੀ ਨਹੀਂ ਹੈ ਅਤੇ ਸ਼ਾਹੀਨ ਬਾਗ ਜਿਹੇ ਖੇਤਰਾਂ, ਜਿਥੇ ਪਿਛਲੇ ਵਰ੍ਹੇ ਦਸੰਬਰ ਤੋਂ ਸ਼ੁਰੂ ਹੋਏ ਸੀਏਏ ਵਿਰੋਧੀ ਪ੍ਰਦਰਸ਼ਨ ਲੰਬਾ ਸਮਾਂ ਚੱਲੇ, ਊੱਪਰ ‘ਅਣਮਿਥੇ’ ਸਮੇਂ ਲਈ ਕਬਜ਼ਾ ਨਹੀਂ ਕੀਤਾ ਜਾ ਸਕਦਾ। ਸਿਖਰਲੀ ਅਦਾਲਤ ਨੇ ਕਿਹਾ ਕਿ ਪ੍ਰਦਰਸ਼ਨ ਨਿਰਧਾਰਿਤ ਥਾਵਾਂ ’ਤੇ ਹੀ ਹੋਣੇ ਚਾਹੀਦੇ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਜਨਤਕ ਥਾਵਾਂ ’ਤੇ ਧਰਨਿਆਂ ’ਤੇ ਬੈਠਣ ਜਾਂ ਸੜਕਾਂ ਰੋਕਣ ਦੀ ਕਾਨੂੰਨ ਤਹਿਤ…

VIA PUNJAB
ਅੱਗੇ ਪੜ੍ਹੋ

ਸ਼ੋਪੀਆਂ ਵਿੱਚ ਮੁਕਾਬਲੇ ਦੌਰਾਨ ਤਿੰਨ ਅਤਿਵਾਦੀ ਹਲਾਕ

ਸ਼ੋਪੀਆਂ ਵਿੱਚ ਮੁਕਾਬਲੇ ਦੌਰਾਨ ਤਿੰਨ ਅਤਿਵਾਦੀ ਹਲਾਕ

ਸ੍ਰੀਨਗਰ – ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦਰਮਿਆਨ ਰਾਤ ਨੂੰ ਹੋਏ ਮੁਕਾਬਲੇ ਵਿਚ ਤਿੰਨ ਅਤਿਵਾਦੀ ਮਾਰੇ ਗਏ। ਪੁਲੀਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਜੈਨਾਪੋਰਾ ਖੇਤਰ ਦੇ ਸੁਗਾਨ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਉਨ੍ਹਾਂ ਕਿਹਾ ਕਿ ਕਾਰਵਾਈ ਮੁਕਾਬਲੇ ਵਿੱਚ ਉਦੋਂ ਬਦਲ ਗਈ ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਈਆਂ। ਪੁਲੀਸ ਮੁਤਾਬਕ 12 ਘੰਟਿਆਂ ਤੱਕ ਚੱਲੇ…

VIA PUNJAB
ਅੱਗੇ ਪੜ੍ਹੋ

ਸੀ ਬੀ ਆਈ ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕੁਮਾਰ ਦੀ ਮੌਤ, ਲਾਸ਼ ਸ਼ਿਮਲਾ ਵਿਚਲੀ ਰਿਹਾਇਸ਼ ‘ਤੇ ਲਟਕਦੀ ਮਿਲੀ

ਸੀ ਬੀ ਆਈ ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕੁਮਾਰ ਦੀ ਮੌਤ, ਲਾਸ਼ ਸ਼ਿਮਲਾ ਵਿਚਲੀ ਰਿਹਾਇਸ਼ ‘ਤੇ ਲਟਕਦੀ ਮਿਲੀ

ਸ਼ਿਮਲਾ – ਮਣੀਪੁਰ ਤੇ ਨਾਗਾਲੈਂਡ ਦੇ ਸਾਬਕਾ ਰਾਜਪਾਲ ਅਤੇ ਸੀ ਬੀ ਆਈ ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕੁਮਾਰ ਦੀ ਲਾਸ਼ ਅੱਜ ਉਹਨਾਂ ਦੀ ਸ਼ਿਮਲਾ ਰਿਹਾਇਸ਼ ਵਿਚ ਲਟਕਦੀ ਮਿਲੀ। ਸ਼ਿਮਲਾ ਦੇ ਐਸ ਪੀ ਮੋਹਿਤ ਚਾਵਲ ਮੁਤਾਬਕ ਕੁਮਾਰ 37 ਸਾਲਾਂ ਤੱਕ ਕੇਂਦਰ ਸਰਕਾਰ ਤੇ ਹਿਮਾਚਲ ਸਰਕਾਰ ਦੇ ਮੁਲਾਜ਼ਮ ਰਹੇ ਹਨ। ਉਹਨਾਂ 1973 ਵਿਚ ਆਈ ਪੀ ਐਸ ਸੇਵਾ ਵਿਚ ਸ਼ੁਰੂਆਤ ਕੀਤੀ ਸੀ। ਉਹ ਅਗਸਤ 2006 ਵਿਚ ਹਿਮਾਚਲ ਪ੍ਰਦੇਸ਼ ਦੇ ਡੀ ਜੀ ਪੀ ਬਣੇ ਸੀ। ਦੋ ਸਾਲ ਬਾਅਦ ਉਹਨਾਂ ਨੂੰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਮਾਰਕੰਡਾ ਨਦੀ ‘ਤੇ ਐਚ.ਐਲ. ਪੁਲ ਬਣਾਉਣ ਲਈ ਪ੍ਰਵਾਨਗੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਮਾਰਕੰਡਾ ਨਦੀ ‘ਤੇ ਐਚ.ਐਲ. ਪੁਲ ਬਣਾਉਣ ਲਈ ਪ੍ਰਵਾਨਗੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਿਲਾ ਕੁਰੂਕਸ਼ੇਤਰ ਵਿਚ ਮਾਰਕੰਡਾ ਨਦੀ ‘ਤੇ ਐਚ.ਐਲ. ਪੁਲ ਸਮੇਤ ਬੋਧਾ ਤੋਂ ਤੰਗੋਲੀ ਵਾਇਆ ਸੈਣੀ ਫਾਰਮ ਸੜਕ ਦੇ ਨਿਰਮਾਣ ਲਈ 2.2689 ਏਕੜ ਜਮੀਨ ਦੀ ਖਰੀਦ ਲਈ 51,00,960 ਰੁਪਏ ਦੀ ਪ੍ਰਸ਼ਾਸਨਿਕ ਪ੍ਰਵਾਨਗੀ ਦਿੱਤੀ ਹੈ| ਮੁੱਖ ਮੰਤਰੀ ਨੇ 17 ਦਸੰਬਰ, 2016 ਨੂੰ ਪਿਹੋਵਾ ਵਿਚ ਇਕ ਰੈਲੀ ਦੌਰਾਨ ਜਿਲਾ ਕੁਰੂਕਸ਼ੇਤਰ ਵਿਚ ਮਾਰਕੰਡਾ ਨਦੀ ‘ਤੇ ਐਚ.ਐਲ. ਪੁਲਸ ਸਮੇਤ ਬੋਧਾ ਤੋਂ ਤੰਗੋਲੀ ਵਾਇਆ ਸੈਣੀ ਫਾਰਮ ਸੜਕ ਦੇ ਨਿਰਮਾਣ ਦਾ ਐਲਾਨ ਕੀਤਾ ਸੀ|ਉਨਾਂ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿੱਚ ਭਿਆਨਕ ਸੜਕ ਹਾਦਸਾ, ਤਿੰਨ ਬੱਚਿਆਂ ਸਮੇਤ 6 ਵਿਅਕਤੀਆਂ ਦੀ ਮੌਤ

ਮੱਧ ਪ੍ਰਦੇਸ਼ ਵਿੱਚ ਭਿਆਨਕ ਸੜਕ ਹਾਦਸਾ, ਤਿੰਨ ਬੱਚਿਆਂ ਸਮੇਤ 6 ਵਿਅਕਤੀਆਂ ਦੀ ਮੌਤ

ਧਾਰ – ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਇੰਦੌਰ-ਅਹਿਮਦਾਬਾਦ ਮਾਰਗ ਤੇ ਤਿਰਲਾ ਥਾਣੇ ਦੇ ਚਿਕਲਯਾ ਫਾਟੇ ਤੇ ਤੇਜ਼ ਰਫ਼ਤਾਰ ਟੈਂਕਰ ਨੇ ਬੀਤੀ ਰਾਤ ਇਕ ਖੜ੍ਹੇ ਪਿਕਅੱਪ ਵਾਹਨ ਨੂੰ ਟੱਕਰ ਮਾਰ ਦਿੱਤੀ| ਪਿਕਅੱਪ ਵਿੱਚ ਮਜ਼ਦੂਰ ਸਵਾਰ ਸਨ| ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 24 ਹੋਰ ਜ਼ਖਮੀ ਹੋ ਗਏ| ਧਾਰ ਜ਼ਿਲ੍ਹੇ ਦੇ ਕਲੈਕਟਰ ਸ਼ੈਲੇਂਦਰ ਸੋਲੰਕੀ ਨੇ ਦੱਸਿਆ ਕਿ ਹਾਦਸਾ ਬੀਤੀ ਰਾਤ ਕਰੀਬ 11.45 ਵਜੇ ਦੇ ਨੇੜੇ-ਤੇੜੇ ਹੋਇਆ| ਉਨ੍ਹਾਂ ਕਿਹਾ ਕਿ ਇਹ…

VIA PUNJAB
ਅੱਗੇ ਪੜ੍ਹੋ

ਹਿੰਸਾ ਦੇ ਡਰ ਕਾਰਨ ਰਾਤ ਨੂੰ ਕੀਤਾ ਗਿਆ ਪੀੜਤਾ ਦਾ ਅੰਤਿਮ ਸਰਕਾਰ : ਯੂਪੀ ਸਰਕਾਰ

ਹਿੰਸਾ ਦੇ ਡਰ ਕਾਰਨ ਰਾਤ ਨੂੰ ਕੀਤਾ ਗਿਆ ਪੀੜਤਾ ਦਾ ਅੰਤਿਮ ਸਰਕਾਰ : ਯੂਪੀ ਸਰਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਵਿੱਚ ਹਾਥਰਸ ਕੇਸ ਦੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਹੈ ਕਿ ਕਥਿਤ ਹਿੰਸਾ ਕਾਰਨ ਪੀੜਤ ਦੇ ਸਰੀਰ ਦਾ ਰਾਤ ਨੂੰ ਅੰਤਿਮ ਸੰਸਕਾਰ ਕੀਤਾ ਗਿਆ| ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਖੁਫੀਆ ਜਾਣਕਾਰੀ ਸੀ ਕਿ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੋ ਸਕਦੀ ਹੈ| ਯੂਪੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕੀਤਾ| ਯੂਪੀ ਸਰਕਾਰ ਚਾਹੁੰਦੀ ਹੈ ਕਿ ਹਾਥਰਸ ਕੇਸ ਦੀ ਸੀਬੀਆਈ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਵੇ|ਯੂਪੀ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦਾ ਹਾਥਰਸ ਵੱਲ ਕੂਚ ਰਾਜਨੀਤੀ ਲਈ ਹੈ, ਇਨਸਾਫ਼ ਲਈ ਨਹੀਂ : ਸਮਰਿਤੀ ਇਰਾਨੀ

ਰਾਹੁਲ ਗਾਂਧੀ ਦਾ ਹਾਥਰਸ ਵੱਲ ਕੂਚ ਰਾਜਨੀਤੀ ਲਈ ਹੈ, ਇਨਸਾਫ਼ ਲਈ ਨਹੀਂ : ਸਮਰਿਤੀ ਇਰਾਨੀ

ਨਵੀਂ ਦਿੱਲੀ ਹਾਥਰਸ ਕੇਸ ‘ਚ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮਰਿਤੀ ਇਰਾਨੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਦੇ ਅੱਜ ਯਾਨੀ ਸ਼ਨੀਵਾਰ ਨੂੰ ਹਾਥਰਸ ਜਾਣ ਨੂੰ ਕੇਂਦਰੀ ਮੰਤਰੀ ਨੇ ਸਿਆਸੀ ਨਾਟਕ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸੂਬੇ ਦੀ ਯੋਗੀ ਸਰਕਾਰ ਇਸ ਮਾਮਲੇ ‘ਚ ਪੀੜਤ ਪਰਿਵਾਰ ਨੂੰ ਨਿਆਂ ਦਿਵਾਏਗੀ। ਸਮਿਰਤੀ ਨੇ ਕਿਹਾ ਕਿ ਜਨਤਾ ਇਹ ਸਮਝਦੀ ਹੈ ਕਿ ਉਨ੍ਹਾਂ ਦੀ (ਰਾਹੁਲ) ਹਾਥਰਸ ਵੱਲ ਕੂਚ ਰਾਜਨੀਤੀ ਲਈ…

VIA PUNJAB
ਅੱਗੇ ਪੜ੍ਹੋ
1 82 83 84 85 86 325