ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਸੈਮੀਨਾਰ 27 ਨੂੰ

ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਸੈਮੀਨਾਰ 27 ਨੂੰ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਨਿੱਜੀ ਦਿਲਚਸਪੀ ਦੇ ਨਾਲ ਪੰਜਾਬ ਨੂੰ ਦਰਪੇਸ਼ ਬਹੁਮੁਖੀ ਤੇ ਬਹੁਪੱਖੀ ਸੰਕਟਾਂ ਦੇ ਹੱਲ ਤਲਾਸ਼ਣ ਲਈ ਉਸਾਰੂ ਮਾਹੌਲ ਅਤੇ ਵਿਆਪਕ ਵਿਚਾਰ-ਪ੍ਰਬੰਧ ਦੀ ਸਿਰਜਣਾ ਦੇ ਉਪਰਾਲਿਆਂ ਦੀ ਸ਼ੁਰੂਆਤ ਤਹਿਤ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸੈਮੀਨਾਰ 27 ਜਨਵਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਮੁਲਾਕਾਤ ਦੇ ਵੱਡੇ ਅਰਥ ਕੀ ਹਨ?

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਮੁਲਾਕਾਤ ਦੇ ਵੱਡੇ ਅਰਥ ਕੀ ਹਨ?

-ਤਲਵਿੰਦਰ ਸਿੰਘ ਬੁੱਟਰ (ਪੱਤਰਕਾਰ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸਤਲੁਜ-ਜਮੁਨਾ ਲਿੰਕ ਨਹਿਰ ਅਤੇ ਪੰਜਾਬ ਦੇ ਹੋਰ ਭਖਦੇ ਮੁੱਦਿਆਂ ਉੱਤੇ ਪੰਜਾਬ ਪੱਖੀ ਸਿਧਾਂਤਕ ਸੇਧ ਨਿਰਧਾਰਿਤ ਕਰਨ ਲਈ ਅੱਜ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਇਕ ਮੁਲਾਕਾਤ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਮੁਲਾਕਾਤ ਵਿਚ ਬਹੁਤ ਸਾਰੇ ਵਿਦਵਾਨ ਉਹ ਸ਼ਾਮਲ ਹੋਏ, ਜਿਹੜੇ ਅਕਸਰ ਸਿਧਾਂਤਕ ਮੁੱਦਿਆਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਅਤੀਤ ਦੀ ਕਾਰਗੁਜ਼ਾਰੀ ਤੇ ਮੌਜੂਦਾ ਕਾਰਜਪ੍ਰਣਾਲੀ ਦੀ ਤਿੱਖੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ

ਅੰਮ੍ਰਿਤਸਰ, 30 ਅਕਤੂਬਰ (ਵਾਇਆ ਪੰਜਾਬ) ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਹੋਈ।

VIA PUNJAB
ਅੱਗੇ ਪੜ੍ਹੋ

ਕੀ ਦਸਤਾਰਧਾਰੀ ਸਿੱਖ ਬੀਬੀਆਂ ਨੂੰ ਹਾਰ-ਸ਼ਿੰਗਾਰ ਕਰਨੇ ਸ਼ੋਭਾ ਨਹੀਂ ਦਿੰਦੇ?

ਕੀ ਦਸਤਾਰਧਾਰੀ ਸਿੱਖ ਬੀਬੀਆਂ ਨੂੰ ਹਾਰ-ਸ਼ਿੰਗਾਰ ਕਰਨੇ ਸ਼ੋਭਾ ਨਹੀਂ ਦਿੰਦੇ?

ਤਲਵਿੰਦਰ ਸਿੰਘ ਬੁੱਟਰ (ਪੱਤਰਕਾਰ) ਅੱਜ ਅੰਮ੍ਰਿਤਧਾਰੀ ਬੀਬੀਆਂ ਵਿਚ ਦਸਤਾਰ ਸਜਾਉਣ ਦਾ ਰੁਝਾਨ ਤਾਂ ਪ੍ਰਫੁਲਤ ਹੋ ਰਿਹਾ ਹੈ ਪਰ ਉਨ੍ਹਾਂ ਨੂੰ ਮਰਿਆਦਾ ਦਾ ਪੂਰਾ ਗਿਆਨ ਨਾ ਹੋਣ ਕਾਰਨ ਉਹ ਦਸਤਾਰਾਂ-ਦੁਮਾਲਿਆਂ ਦੇ ਨਾਲ ਬਾਹਾਂ ਵਿਚ ਚੂੜਾ, ਛਾਪਾਂ-ਛੱਲੇ, ਮਹਿੰਦੀ, ਸੁਰਖੀ, ਮੂੰਹ ‘ਤੇ ਰੰਗ-ਰੋਗਨ (ਕਾਸਮੈਟਿਕ) ਲਿੱਪਣ ਆਦਿ ਵਿਚ ਅਨਮਤੀ ਬੀਬੀਆਂ ਤੋਂ ਕਿਸੇ ਤਰ੍ਹਾਂ ਪਿੱਛੇ ਨਹੀਂ ਰਹਿਣਾ ਚਾਹੁੰਦੀਆਂ। ਇਹ ਘੋਰ-ਮਨਮਤਿ ਤਾਂ ਹੈ ਹੀ ਪਰ ਇਹ ਆਮ ਲੋਕਾਂ ਦੇ ਵੇਖਣ ਵਿਚ ਵੀ ਬੁਰਾ ਲੱਗਦਾ ਹੈ ਕਿ ਇਕ ਪਾਸੇ ਬੀਬੀ ਨੇ ਅੰਮ੍ਰਿਤ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਬੇਅਦਬੀ ਕਰਕੇ ਸਿੱਖਾਂ ਦੇ ਸਬਰ ਦਾ ਅੰਤ ਵੇਖਣ ਦੀ ਕੋਸ਼ਿਸ਼ ਕੀਤੀ ਗਈ: ਗਿਆਨੀ ਹਰਨਾਮ ਸਿੰਘ ਖ਼ਾਲਸਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਬੇਅਦਬੀ ਕਰਕੇ ਸਿੱਖਾਂ ਦੇ ਸਬਰ ਦਾ ਅੰਤ ਵੇਖਣ ਦੀ ਕੋਸ਼ਿਸ਼ ਕੀਤੀ ਗਈ: ਗਿਆਨੀ ਹਰਨਾਮ ਸਿੰਘ ਖ਼ਾਲਸਾ

• ਕੇਂਦਰ ਸਰਕਾਰ ਬੇਅਦਬੀਆਂ ਦੇ ਦੋਸ਼ੀਆਂ ਲਈ ਤੁਰੰਤ ਫਾਂਸੀ ਦਾ ਕਾਨੂੰਨ ਲਿਆਵੇ • ਬੇਅਦਬੀਆਂ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਦੀ ਢਿੱਲੀ ਕਾਰਵਾਈ ਕਾਰਨ ਸੰਗਤਾਂ ਨੂੰ ਹੋਣਾ ਪੈ ਰਿਹਾ ਖ਼ੁਦ ਇਨਸਾਫ਼ ਲਈ ਮਜਬੂਰ ਸ੍ਰੀ ਅਨੰਦਪੁਰ ਸਾਹਿਬ, 19 ਦਸੰਬਰ (ਤਲਵਿੰਦਰ ਸਿੰਘ ਬੁੱਟਰ) ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਵਾਪਰੀ ਹਿਰਦੇਵੇਦਕ ਘਟਨਾ ‘ਤੇ ਅਹਿਮ ਬਿਆਨ ਦਿੰਦਿਆਂ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਤੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਆਖਿਆ ਹੈ ਕਿ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ 29 ਸਤੰਬਰ ਨੂੰ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ 29 ਸਤੰਬਰ ਨੂੰ

• ਸ਼੍ਰੋਮਣੀ ਕਮੇਟੀ ਤਰਨ ਤਾਰਨ ਤੇ ਕਰਤਾਰਪੁਰ ਵਿਖੇ ਚਾਰ ਸੌ ਸਿੱਖ ਬੱਚੀਆਂ ਨੂੰ ਮੁਫ਼ਤ ਵਿੱਦਿਆ ਦੇਵੇਗੀ: ਬੀਬੀ ਜਗੀਰ ਕੌਰ • ਬੀਬੀ ਜਗੀਰ ਕੌਰ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ ਚੰਡੀਗੜ੍ਹ, 6 ਨਵੰਬਰ (ਤਲਵਿੰਦਰ ਸਿੰਘ ਬੁੱਟਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ 29 ਨਵੰਬਰ ਨੂੰ ਕੀਤੀ ਜਾਵੇਗੀ। ਇਸ ਸਬੰਧ ਵਿਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਚੁੱਕੀ ‘ਕਿਰਪਾਨ’ ਸੰਬੰਧੀ ਕਾਨੂੰਨ ਬਣਾਉਣ ਦੀ ਮੰਗ

ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਚੁੱਕੀ ‘ਕਿਰਪਾਨ’ ਸੰਬੰਧੀ ਕਾਨੂੰਨ ਬਣਾਉਣ ਦੀ ਮੰਗ

ਪੇਸ਼ਾਵਰ, 3 ਨਵੰਬਰ (ਵਾਇਆ ਪੰਜਾਬ ਬਿਊਰੋ) ਪਾਕਿਸਤਾਨ ਵਿਚ ਸਿੱਖ ਭਾਈਚਾਰੇ ਵੱਲੋਂ ‘ਕਿਰਪਾਨ‘ ਸੰਬੰਧੀ ਇਕ ਕਾਨੂੰਨ ਬਣਾਉਣ ਦੀ ਮੰਗ ਰੱਖੀ ਗਈ ਹੈ। ਅਸਲ ਵਿਚ ਸਿੱਖ ਧਰਮ ਮੁਤਾਬਕ ਸਿੱਖਾਂ ਨੇ ਪੰਜ ‘ਕਕਾਰ‘ ਮਤਲਬ ਕੇਸ, ਕੰਘਾ, ਕੜਾ, ਕਛਹਿਰਾ ਅਤੇ ਕਿਰਪਾਨ ਧਾਰਨ ਕਰਨੇ ਹੁੰਦੇ ਹਨ ਪਰ ਖੈਬਰ ਪਖਤੂਨਖਵਾ ਵਿਚ ਸਿੱਖਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਜਨਤਕ ਤੌਰ ‘ਤੇ ‘ਕਿਰਪਾਨ‘ ਲਿਜਾਣ ਦੀ ਇਜਾਜ਼ਤ ਨਹੀਂ ਹੈ। ਦੀ ਐਕਸਪ੍ਰੈੱਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ‘ਕਿਰਪਾਨ‘ ਨੂੰ ਲੈ ਕੋਈ ਕਾਨੂੰਨ ਨਾ ਹੋਣ ਕਾਰਨ ਖੈਬਰ ਪਖਤੂਨਖਵਾ ਦੇ ਸਿੱਖ ਪਰੇਸ਼ਾਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ

ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ ਵਿਚ ਡਿਸਕਸ ਥਰੋ ਲਈ ਫਾਈਨਲ ਵਿਚ ਪ੍ਰਵੇਸ਼ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਕਮਲਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਜਿਹੜੇ ਵੀ ਸਿੱਖ ਖਿਡਾਰੀ ਓਲੰਪਿਕ ਖੇਡਾਂ ਵਿੱਚੋਂ ਕੋਈ ਵੀ ਮੈਡਲ ਪ੍ਰਾਪਤ ਕਰਕੇ ਆਉਣਗੇ, ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਕੇ ਹੌਸਲਾ ਅਫਜਾਈ ਕੀਤੀ ਜਾਵੇਗੀ।…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਲਈ 74 ਗ੍ਰੰਥੀ ਸਿੰਘ ਨਿਯੁਕਤ

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਲਈ 74 ਗ੍ਰੰਥੀ ਸਿੰਘ ਨਿਯੁਕਤ

ਬੀਬੀ ਜਗੀਰ ਕੌਰ ਨੇ ਨਵ-ਨਿਯੁਕਤ ਗ੍ਰੰਥੀ ਸਿੰਘਾਂ ਨੂੰ ਦਿੱਤੇ ਨਿਯੁਕਤੀ ਪੱਤਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਸੇਵਾਵਾਂ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਗ੍ਰੰਥੀ ਸਿੰਘਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਟੈਸਟ ਅਤੇ ਇੰਟਰਵਿਊ ਦੇ ਆਧਾਰ ’ਤੇ 74 ਗ੍ਰੰਥੀ ਸਿੰਘਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਅੱਜ 44 ਦੇ ਕਰੀਬ ਗ੍ਰੰਥੀ ਸਿੰਘਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ- ਬੀਬੀ ਜਗੀਰ ਕੌਰ

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ- ਬੀਬੀ ਜਗੀਰ ਕੌਰ

ਕਾਰਸੇਵਾ ਦੌਰਾਨ ਮਿਲੀ ਇਮਾਰਤ ਬਾਰੇ ਮੁਕੰਮਲ ਖੋਜ ਮਗਰੋਂ ਲਿਆ ਜਾਵੇਗਾ ਅਗਲਾ ਫੈਸਲਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਲਈ ਖੁਦਾਈ ਸਮੇਂ ਨਿਕਲੀ ਇਮਾਰਤ ਬਾਰੇ ਪੁਰਾਤਤਵ ਵਿਭਾਗ ਵੱਲੋਂ ਆਪਣੀ ਰਿਪੋਰਟ ਦੇ ਦਿੱਤੀ ਗਈ ਹੈ, ਪਰ ਸ਼੍ਰੋਮਣੀ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਇਸ ਬਾਰੇ ਹੋਰ ਜਾਣਕਾਰੀ ਲਈ ਕਿਹਾ ਹੈ। ਇਸ ਦੇ ਨਾਲ ਹੀ ਇਮਾਰਤ ਦੀ ਬਾਰੇ…

VIA PUNJAB
ਅੱਗੇ ਪੜ੍ਹੋ
1 2 3 148