ਬਾਕੂ (ਅਜਰਬਾਈਜ਼ਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇਗਾ ਗੁਰਦੁਆਰਾ-ਭਾਈ ਲੌਂਗੋਵਾਲ

ਬਾਕੂ (ਅਜਰਬਾਈਜ਼ਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇਗਾ ਗੁਰਦੁਆਰਾ-ਭਾਈ ਲੌਂਗੋਵਾਲ

ਬਾਕੂ ਵਿਖੇ ਭਾਰਤੀ ਦੂਤਾਵਾਸ ਵੱਲੋਂ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹੋਇਆ ਗੁਰਮਤਿ ਸਮਾਗਮ ਅੰਮ੍ਰਿਤਸਰ – ਅਜਰਬਾਈਜਨ ਦੀ ਰਾਜਧਾਨੀ ਬਾਕੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਧਰਤੀ ’ਤੇ ਅੱਜ ਭਾਰਤੀ ਦੂਤਾਵਾਸ ਵੱਲੋਂ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

ਅੰਮ੍ਰਿਤਸਰ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਸਿੰਘ ਸਾਹਿਬ ਨਾਲ ਦੁੱਖ ਸਾਂਝਾ ਕੀਤਾ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸ੍ਰੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਅਧਿਕਾਰੀਆਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ’ਚ ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਜਾਣ ਤੋਂ ਰੋਕਣ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸੁਪਰੀਮ ਕੋਰਟ ’ਚ ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਜਾਣ ਤੋਂ ਰੋਕਣ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿਚ ਇਕ ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਦਾਖ਼ਲ ਹੋਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮਾਮਲਾ ਸ. ਅੰਮ੍ਰਿਤਪਾਲ ਸਿੰਘ ਨਾਂ ਦੇ ਗੁਰਸਿੱਖ ਵਕੀਲ ਨਾਲ ਸਬੰਧਤ ਹੈ, ਜਿਸ ਨੂੰ ਸੁਰੱਖਿਆ ਕਰਮੀਆਂ ਵੱਲੋਂ ਸੁਪਰੀਮ ਕੋਰਟ ਵਿਚ ਕਿਰਪਾਨ ਪਹਿਨ ਕੇ ਦਾਖ਼ਲ ਹੋਣ ਤੋਂ ਰੋਕਿਆ ਗਿਆ। ਸ. ਅੰਮ੍ਰਿਤਪਾਲ ਸਿੰਘ ਨੇ ਇਸ ਦੀ ਸ਼ਿਕਾਇਤ ਚੀਫ਼ ਜਸਟਿਸ ਕੋਲ ਕੀਤੀ…

VIA PUNJAB
ਅੱਗੇ ਪੜ੍ਹੋ

ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਐਸ.ਆਈ.ਟੀ. ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਐਸ.ਆਈ.ਟੀ. ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ – ਸੰਨ 1984 ਵਿਚ ਉਤਰ ਪ੍ਰਦੇਸ਼ ਦੇ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਯੂ.ਪੀ. ਸਰਕਾਰ ਵੱਲੋਂ ਚਾਰ ਮੈਂਬਰੀਂ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ 1984 ਵਿਚ ਦਿੱਲੀ ਤੇ ਕਾਨ੍ਹਪੁਰ ਸਮੇਤ ਦੇਸ਼ ਦੇ ਹੋਰ ਸ਼ਹਿਰਾਂ ਵਿਚ ਸਿੱਖਾਂ ਨੂੰ ਸ਼ਰੇਆਮ ਅਤੇ ਬੇਰਹਿਮੀ ਨਾਲ ਮਾਰ ਮੁਕਾਇਆ ਗਿਆ। ਦੁਖ ਦੀ ਗੱਲ ਇਹ ਹੈ ਕਿ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਭਾਈ ਕੇਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਭਾਈ ਕੇਰਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਈ। ਇਸ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪੂਰਨ

ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪੂਰਨ

ਭਾਈ ਮਨੀ ਸਿੰਘ ਜੀ ਦਾ ਸਾਰਾ ਜੀਵਨ ਸਾਡੇ ਲਈ ਪ੍ਰੇਰਣਾ ਸਰੋਤ ਹੈ-ਭਾਈ ਲੌਂਗੋਵਾਲ ਅੰਮ੍ਰਿਤਸਰ – ਸਿੱਖ ਪੰਥ ਦੇ ਮਹਾਨ ਸ਼ਹੀਦ ਬ੍ਰਹਮ ਗਿਆਨੀ ਭਾਈ ਮਨੀ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਜਨਮ ਅਸਥਾਨ ਭਾਈ ਮਨੀ ਸਿੰਘ ਜੀ ਕੈਂਬੋਵਾਲ ਲੌਂਗੋਵਾਲ ਵਿਖੇ ਸੰਪੂਰਣ ਹੋਏ। ਇਸ ਮੌਕੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡਪਾਠ ਸਾਹਿਬ ਦੇ ਭੋਗ ਤੋਂ ਬਾਅਦ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ। ਇਸ ਮੌਕੇ ’ਤੇ ਸ੍ਰੀ ਅਕਾਲ ਤਖ਼ਤ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਅਬੋਹਰ ਤੋਂ ਅਗਲੇ ਪੜਾਅ ਲਈ ਰਵਾਨਾ ਅਬੋਹਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਅਬੋਹਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਭਾਈ ਕੇਰਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵੰਤ ਸਿੰਘ ਨੇ ਅਰੰਭਤਾ ਦੀ ਅਰਦਾਸ ਅਤੇ ਸੰਗਤ ਨੂੰ ਹੁਕਮਨਾਮਾ…

VIA PUNJAB
ਅੱਗੇ ਪੜ੍ਹੋ

ਮੈਨੇਜਰ ਰਿਆੜ ਦਾ ਤਬਾਦਲਾ ਨਿੰਦਣਯੋਗ : ਬ੍ਰਹਮਪੁਰਾ

ਮੈਨੇਜਰ ਰਿਆੜ ਦਾ ਤਬਾਦਲਾ ਨਿੰਦਣਯੋਗ : ਬ੍ਰਹਮਪੁਰਾ

ਗੋਇੰਦਵਾਲ ਸਾਹਿਬ – ਟਕਸਾਲੀ ਅਕਾਲੀ ਦਲ ਦੇ ਆਗੂ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ ਡਾ ਰਤਨ ਸਿੰਘ ਅਜਨਾਲਾ ਸੇਵਾ ਸਿੰਘ ਸੇਖਵਾਂ ਵਲੋਂ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਚਹੇਤਿਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਗਲਤ ਵਰਤੋਂ ਕਰਨ ਅਤੇ ਸ਼੍ਰੋਮਣੀ ਕਮੇਟੀ ਦੇ ਸਿਆਸੀ ਕਰਨ ਦਾ ਜੋ ਮੁਦਾ ਉਠਾਇਆ ਜਾਂਦਾ ਰਿਹਾ ਹੈ ਉਹ ਜਗ ਜ਼ਾਹਰ ਹੋ ਗਿਆ ਹੈ ਜਿਸ ਦੀ ਤਾਜ਼ਾ ਮਿਸਾਲ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਦੀ ਬਦਲੀ ਤੋਂ ਮਿਲਦੀ ਹੈ ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਵਿਖੇ ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ ਲਈ ਅਮਰੀਕੀ ਸੰਸਥਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਪ੍ਰਮਾਣ ਪੱਤਰ

ਸ੍ਰੀ ਦਰਬਾਰ ਸਾਹਿਬ ਵਿਖੇ ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ ਲਈ ਅਮਰੀਕੀ ਸੰਸਥਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਪ੍ਰਮਾਣ ਪੱਤਰ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਲਾਸਟਿਕ ਦੇ ਲਿਫਾਫਿਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਕਰਕੇ ਆਈ.ਐਚ.ਏ. ਫਾਊਂਡੇਸ਼ਨ ਅਤੇ ਅਰਥ ਡੇ ਨੈਟਵਰਕ ਅਮਰੀਕਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪ੍ਰਮਾਣ ਪੱਤਰ ਦਿੱਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਇਹ ਪ੍ਰਮਾਣ ਪੱਤਰ ਆਈ.ਐਚ.ਏ. ਫਾਊਂਡੇਸ਼ਨ ਦੇ ਚੇਅਰਮੈਨ ਡਾ. ਸਤਨਾਮ ਸਿੰਘ ਆਹਲੂਵਾਲੀਆ, ਅਰਥ ਡੇ ਨੈਟਵਰਕ ਅਮਰੀਕਾ ਦੇ ਮੈਡਮ ਕੈਥਲੀਨ ਰੋਜਰਸ ਅਤੇ ਭਾਰਤ ਦੀ…

VIA PUNJAB
ਅੱਗੇ ਪੜ੍ਹੋ
1 101 102 103 104 105 148