ਫਲਿੱਪਕਾਰਟ ਵੱਲੋਂ ਮੈਟ ’ਤੇ ਸ੍ਰੀ ਦਰਬਾਰ ਸਾਬਿਹ ਦੀ ਤਸਵੀਰ ਛਾਪਣ ਕਾਰਨ ਸੰਗਤ ਵਿਚ ਰੋਸ ਦੀ ਲਹਿਰ

ਫਲਿੱਪਕਾਰਟ ਵੱਲੋਂ ਮੈਟ ’ਤੇ ਸ੍ਰੀ ਦਰਬਾਰ ਸਾਬਿਹ ਦੀ ਤਸਵੀਰ ਛਾਪਣ ਕਾਰਨ ਸੰਗਤ ਵਿਚ ਰੋਸ ਦੀ ਲਹਿਰ

ਸ਼੍ਰੋਮਣੀ ਕਮੇਟੀ ਕਰੇਗੀ ਫਲਿੱਪਕਾਰਟ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ-ਭਾਈ ਲੌਂਗੋਵਾਲ ਅੰਮ੍ਰਿਤਸਰ – ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਫਲਿੱਪਕਾਰਟ ਵੱਲੋਂ ਮੈਟ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਜਾਰੀ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਗਿਆਨੀ ਰਘਬੀਰ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਭਾਈ ਲੌਂਗੋਵਾਲ ਸਮੇਤ ਹੋਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਗਿਆਨੀ ਰਘਬੀਰ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਭਾਈ ਲੌਂਗੋਵਾਲ ਸਮੇਤ ਹੋਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਮਾਤਾ ਸਵਿੰਦਰ ਕੌਰ ਦਾ ਪਿੰਡ ਸਾਂਘਣਾ ਵਿਖੇ ਕੀਤਾ ਅੰਤਮ ਸੰਸਕਾਰ ਅੰਮ੍ਰਿਤਸਰ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਮਾਤਾ ਸਵਿੰਦਰ ਕੌਰ (85) ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਿੰਘ ਸਾਹਿਬ ਨਾਲ ਦੁਖ ਸਾਂਝਾ ਕਰਦਿਆਂ ਕਿਹਾ ਕਿ ਮਾਤਾ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਵੱਡਾ ਘਾਟਾ ਹੁੰਦਾ ਹੈ ਅਤੇ ਇਹ ਘਾਟ…

VIA PUNJAB
ਅੱਗੇ ਪੜ੍ਹੋ

ਮੌਨੀ ਮੱਸਿਆ ਤੇ 2 ਕਰੋੜ ਤੋਂ ਵੱਧ ਲੋਕਾਂ ਨੇ ਗੰਗਾ ਵਿੱਚ ਲਗਾਈ ਡੁੱਬਕੀ

ਮੌਨੀ ਮੱਸਿਆ ਤੇ 2 ਕਰੋੜ ਤੋਂ ਵੱਧ ਲੋਕਾਂ ਨੇ ਗੰਗਾ ਵਿੱਚ ਲਗਾਈ ਡੁੱਬਕੀ

ਪ੍ਰਯਾਗਰਾਜ – ਮੌਨੀ ਮੱਸਿਆ ਤੇ ਅੱਜ 2 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਇੱਥੇ ਕੁੰਭ ਮੇਲੇ ਵਿੱਚ ਗੰਗਾ ਅਤੇ ਸੰਗਮ ਵਿੱਚ ਆਸਥਾ ਦੀ ਡੁੱਬਕੀ ਲਗਾਈ| ਇਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਸ਼ਾਮ 6 ਵਜੇ ਤੱਕ ਇਕ ਕਰੋੜ ਤੋਂ ਵਧ ਲੋਕਾਂ ਨੇ ਇਸ਼ਨਾਨ ਕੀਤਾ ਸੀ ਅਤੇ ਐਤਵਾਰ ਦੀ ਰਾਤ 12 ਵਜੇ ਤੋਂ ਅੱਜ ਸਵੇਰੇ 7 ਵਜੇ ਤੱਕ ਇਕ ਕਰੋੜ ਤੋਂ ਵਧ ਲੋਕ ਇਸ਼ਨਾਨ ਕਰ ਚੁਕੇ ਹਨ| ਉਨ੍ਹਾਂ ਦੱਸਿਆ ਕਿ ਸੋਮਵਤੀ ਮੱਸਿਆ ਹੋਣ ਕਾਰਨ ਇਸ਼ਨਾਨ ਲਈ ਵੱਡੀ ਗਿਣਤੀ…

VIA PUNJAB
ਅੱਗੇ ਪੜ੍ਹੋ

ਸਿੱਖ ਬੱਚਿਆਂ ’ਚ ਵਿਰਸਾ ਸੰਭਾਲਣ ਅਤੇ ਜਾਗਰੂਕਤਾ ਪੈਦਾ ਕਰਨ ਲਈ ਕਰਵਾਇਆ ਕਵੀ ਦਰਬਾਰ

ਸਿੱਖ ਬੱਚਿਆਂ ’ਚ ਵਿਰਸਾ ਸੰਭਾਲਣ ਅਤੇ ਜਾਗਰੂਕਤਾ ਪੈਦਾ ਕਰਨ ਲਈ ਕਰਵਾਇਆ ਕਵੀ ਦਰਬਾਰ

ਨਵੀਂ ਦਿੱਲੀ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਸਵੇਂ ਪਾਤਿਸਾਹੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗੁਰਦੁਆਰਾ ਸਿੰਘ ਸੰਭਾ, ਕ੍ਰਿਸ਼ਨਾ ਪਾਰਕ ਵਲੋਂ ਬਚਿਆਂ ਲਈ ਇਕ ਕਵੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ 5 ਸਾਲ ਤੋਂ ਲੈ ਕੇ 16 ਸਾਲ ਦੇ ਬਚਿਆਂ ਨੇ ਭਾਗ ਲਿਆ ਅਤੇ ਆਪਣੇ ਰਚਨਾਵਾਂ ਸੁਣਾਂ ਕੇ ਸੰਗਤਾਂ ਨੂੰ ਨਿਹਾਲ ਕੀਤਾ।ਪ੍ਰਬੰਧਕਾਂ ਵਲੋਂ ਬਚਿਆਂ ਦੀ ਕਵਿਤਾਵਾਂ ਪੜਨ ਤੇ ਰਚਨ ਦੀ ਰੁਚੀ ਦੀ ਹੌਸ਼ਲਾ ਅਫ਼ਜਾਈ ਲਈ ਇਨਾਮ ਵੀ ਵੰਡੇ ਗਏ। ਬਚਿਆਂ ਦੇ ਮਾਤਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ

ਪਹਿਲੇ ਪਾਤਸ਼ਾਹ ਜੀ ਦੀ ਸਰਬਸਾਂਝੀ ਵਿਚਾਰਧਾਰਾ ਨਾਲ ਜੁੜੇ ਸੰਗਤ-ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਉਤਰਾਖੰਡ ਦੇ ਕਸਬਾ ਨਵਾਬਗੰਜ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦਸਰ ਸਾਹਿਬ ’ਚ ਅੱਜ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਪਹਿਲੇ ਪਾਤਸ਼ਾਹ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਦਾ ਮੰਤਵ ਪੰਜਾਬ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ- ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਗੁਰਦੁਆਰਾ ਸਿੰਘ ਸਭਾ ਫਾਜ਼ਿਲਕਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਮੀਤ ਸਿੰਘ…

VIA PUNJAB
ਅੱਗੇ ਪੜ੍ਹੋ

ਕਰਨੈਲ ਸਿੰਘ ਪੀਰ ਮੁਹੰਮਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਨਿਯੁਕਤ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਅੱਜ ਇਹ ਨਿਯੁਕਤੀ ਕੀਤੀ ਗਈ ਹੈ ਤਾਂ ਜੋ…

VIA PUNJAB
ਅੱਗੇ ਪੜ੍ਹੋ

ਸੰਤ ਅਤਰ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ

ਸੰਤ ਅਤਰ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ

ਸੰਗਰੂਰ – ਵੀਹਵੀਂ ਸਦੀ ਦੇ ਅਵਤਾਰ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 92ਵੀਂ ਸਾਲਾਨਾ ਸਮਾਗਮ ਸਥਾਨਕ ਗੁਰਦੁਆਰਾ ਮਾਤਾ ਭੋਲੀ ਕੌਰ ਦੇ ਅਸਥਾਨ ਤੇ ਬੜੀ ਸਰਧਾ ਪੂਰਨ ਗ੍ਰੰਥ ਸਾਹਿਬ ਜੀ ਦੀ ਛਤਰ ਸਾਇਆ ਹੇਠ ਮਨਾਏ ਗਏ ਜਿਸ ਵਿਚ ਪੰਥ ਦੇ ਮਹਾਨ ਸੰਤ ਵਿਦਵਾਨਾਂ ਅਤੇ ਕਥਾਗਰਾਂ ਨੇ ਹਾਜਰੀ ਦਰਜ ਕਰਵਾ ਕੇ ਸੰਤਾਂ ਨੂੰ ਸਰਧਾ ਦੇ ਫੁਲ ਭੇਂਟ ਕੀਤੇ ।ਅਸਥਾਨ ਦੇ ਮੁਖ ਸੇਵਾਦਾਰ ਸੰਤ ਬਾਬਾ ਸਿੰਘ ਜੀ ਦੀ ਯੋਗ ਅਗਵਾਈ ਵਿਚ ਕਰਵਾਏ ਗਏ ਇਨ੍ਹਾਂ ਸਮਾਗਮਾਂ…

VIA PUNJAB
ਅੱਗੇ ਪੜ੍ਹੋ

ਰਾਮ ਮੰਦਰ ਬਣਾਉਣ ਦਾ ਮਾਮਲਾ ਫ਼ੈਸਲਾਕੁਨ ਦੌਰ ਵਿੱਚ: ਭਾਗਵਤ

ਰਾਮ ਮੰਦਰ ਬਣਾਉਣ ਦਾ ਮਾਮਲਾ ਫ਼ੈਸਲਾਕੁਨ ਦੌਰ ਵਿੱਚ: ਭਾਗਵਤ

ਪ੍ਰਯਾਗਰਾਜ – ਅਯੁੱਧਿਆ ’ਚ ਰਾਮ ਮੰਦਰ ਬਣਾਉਣ ਦੇ ਮੁੱਦੇ ’ਤੇ ਰਾਸ਼ਟਰੀ ਸਵੈ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਇਹ ਮਾਮਲਾ ਫ਼ੈਸਲਾਕੁਨ ਦੌਰ ’ਚ ਹੈ। ਮੰਦਰ ਬਣਨ ਕੰਢੇ ਹੈ, ਇਸ ਲਈ ਸੋਚ ਸਮਝ ਕੇ ਕਦਮ ਚੁੱਕਣੇ ਪੈਣਗੇ। ਉਨ੍ਹਾਂ ਕਿਹਾ ਕਿ ਪ੍ਰਾਰਥਨਾ ਦੇ ਨਾਲ ਨਾਲ ਜੇਕਰ ਲੋੜ ਪਈ ਤਾਂ ਲੋਕਾਂ ’ਚ ਰੋਹ ਵੀ ਪੈਦਾ ਕੀਤਾ ਜਾਣਾ ਚਾਹੀਦਾ ਹੈ। ਸ੍ਰੀਰਾਮ ਜਨਮ ਭੂਮੀ ਬੋਰਡ ਦੇ ਪ੍ਰਧਾਨ ਮਹੰਤ ਨ੍ਰਿਤਯਗੋਪਾਲ ਦਾਸ ਦੀ ਪ੍ਰਧਾਨਗੀ ਹੇਠ ਕੁੰਭ ਮੇਲੇ ’ਚ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗਸਿੰਘਾਂ ਕੋਟਕਪੂਰਾ ਤੋਂ ਸ਼ਬਦ ਗੁਰੂ ਯਾਤਰਾ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗਸਿੰਘਾਂ ਕੋਟਕਪੂਰਾ ਤੋਂ ਅਗਲੇ ਪੜਾਅ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਨੇ ਅਰੰਭਤਾ ਦੀ ਅਰਦਾਸ ਕੀਤੀ ਤੇ ਹੁਕਮਨਾਮਾ ਲਿਆ। ਪੰਜ…

VIA PUNJAB
ਅੱਗੇ ਪੜ੍ਹੋ
1 102 103 104 105 106 148