ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰੜੀ ਆਲੋਚਨਾ

ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰੜੀ ਆਲੋਚਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਅਪਣਾਏ ਗਏ ਨਾਂਹ-ਪੱਖੀ ਰਵੱਈਏ ਦੀ ਕਰੜੀ ਅਲੋਚਨਾ ਕੀਤੀ ਹੈ। ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਬਿਆਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਰਾਹ ਵਿਚ ਰੋੜਾ ਬਣਨ ਲਈ ਘਟੀਆ…

VIA PUNJAB
ਅੱਗੇ ਪੜ੍ਹੋ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ…

VIA PUNJAB
ਅੱਗੇ ਪੜ੍ਹੋ

ਗੁਰੁ ਗੋਬਿੰਦ ਸਿੰਘ ਜੀ ਦੇ ਦੂਜੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਗੁਰੁ ਗੋਬਿੰਦ ਸਿੰਘ ਜੀ ਦੇ ਦੂਜੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਐਸ.ਏ.ਐਸ. ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਦੂਜੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਭਗਤ ਸਿੰਘ ਦੇ ਪੰਥਕ ਢਾਡੀ ਜੱਥੇ ਨੇ ਬਾਬਾ…

VIA PUNJAB
ਅੱਗੇ ਪੜ੍ਹੋ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਨਗਰ ਕੀਰਤਨ ਦਾ ਆਯੋਜਨ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਨਗਰ ਕੀਰਤਨ ਦਾ ਆਯੋਜਨ

ਐਸ ਏ ਐਸ ਨਗਰ – ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬਧੀ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਤੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ| ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢੇ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ| ਇਹ ਨਗਰ ਕੀਰਤਨ ਗੁਰਦੁਆਰਾ ਫੇਜ਼ 5 ਤੋਂ ਹੁੰਦਾ ਹੋਇਆ, ਗੁਰਦੁਆਰਾ ਸਾਚਾ ਧੰਨੁ ਸਾਹਿਬ, ਗੁਰਦੁਆਰਾ ਅੰਬ ਸਾਹਿਬ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਫੇਜ਼ 9 ਵਿਖੇ ਸੰਪੂਰਨ…

VIA PUNJAB
ਅੱਗੇ ਪੜ੍ਹੋ

ਮਜੀਠੀਆ ਤੇ ਬਾਦਲਾਂ ਨੇ ਕੀਤਾ ਪੰਥਕ ਸਿਧਾਂਤਾਂ ਦਾ ਕਤਲ, ਹੁਣ ਖਮਿਆਜ਼ਾ ਵੀ ਭੁਗਤਣ: ਜਥੇਦਾਰ ਬ੍ਰਹਮਪੁਰਾ

ਮਜੀਠੀਆ ਤੇ ਬਾਦਲਾਂ ਨੇ ਕੀਤਾ ਪੰਥਕ ਸਿਧਾਂਤਾਂ ਦਾ ਕਤਲ, ਹੁਣ ਖਮਿਆਜ਼ਾ ਵੀ ਭੁਗਤਣ: ਜਥੇਦਾਰ ਬ੍ਰਹਮਪੁਰਾ

16 ਦਸੰਬਰ ਦਾ ਦਿਨ ਸਿੱਖ ਕੌਮ ਲਈ ਸੁਨਹਿਰਾ ਭਵਿੱਖ ਲੈਕੇ ਅਵੇਗਾ: ਬ੍ਰਹਮਪੁਰਾ ਚੰਡੀਗੜ੍ਹ – ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਦੀਆਂ ਕੁਰਬਾਨੀਆਂ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਜੋ ਕਿ ਬਹੁਤ ਹੀ ਵਡਮੁੱਲਾ ਇਤਿਹਾਸ ਅਤੇ ਸਰਮਾਇਆ ਸਿੱਖ ਪੰਥ ਅਤੇ ਕੌਮ ਦਾ ਹੈ ਅਤੇ ਸਿੱਖ ਕੌਮ ਲਈ ਉਹ ਕਾਲਾ ਦਿਨ ਮੰਨਿਆ ਗਿਆ ਜਦ ਪਖੰਡੀ ਸਾਧ ਵਲੋਂ ਗੁਰੂ ਗੋਬਿੰਦ ਸਿੰਘ ਪਾਤਿਸ਼ਾਹ ਜੀ ਵਰਗੀ ਪੁਸ਼ਾਕ ਪਹਿਨ ਕੇ ਅੰਮ੍ਰਿਤ ਸੰਚਾਰ ਦੀ ਵਿਧੀ ਦੀ ਨਕਲ ਕਰਦਿਆਂ ‘ਅੰਮ੍ਰਿਤ ਦੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ

ਸ਼੍ਰੋਮਣੀ ਕਮੇਟੀ 7 ਜਨਵਰੀ 2019 ਤੋਂ ਪੰਜਾਬ ਭਰ ’ਚ ਸਜਾਵੇਗੀ ਵਿਸ਼ਾਲ ਨਗਰ ਕੀਰਤਨ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਨਗਰ ਕੀਰਤਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ’ਚੋਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਲੰਘੇਗਾ। ਨਗਰ ਕੀਰਤਨ ਦੀ ਤਿਆਰੀ ਅਤੇ ਰੂਪ ਰੇਖਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੁੱਢਲੇ ਤੌਰ ’ਤੇ ਕਾਰਵਾਈ ਆਰੰਭੀ ਗਈ…

VIA PUNJAB
ਅੱਗੇ ਪੜ੍ਹੋ

ਬਾਦਲਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨੀ ਮਹਿਜ਼ ਇੱਕ ਡਰਾਮੇਬਾਜ਼ੀ : ਭਗਵੰਤ ਮਾਨ

ਬਾਦਲਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨੀ ਮਹਿਜ਼ ਇੱਕ ਡਰਾਮੇਬਾਜ਼ੀ : ਭਗਵੰਤ ਮਾਨ

ਸੰਗਰੂਰ – ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਬਾਦਲ ਪਰਿਵਾਰ ਵੱਲੋਂ ਸ਼੍ਰੀ ਦਰਬਾਰ ਸਾਹਿਬ ਵਿਚ ਕੀਤੀ ਜਾ ਰਹੀ ਸੇਵਾ ਨੂੰ ਡਰਾਮੇਬਾਜੀ ਦੱਸਦੇ ਹੋਏ ਇਸ ਸੇਵਾ ਲਈ ਬਾਦਲ ਪਰਿਵਾਰ ਨੂੰ ਆਸਕਰ ਐਵਾਰਡ ਦੇਣ ਦੀ ਗੱਲ ਆਖੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਦਲ ਆਪਣੀ ਗਵਾਚੀ ਹੋਈ ਸ਼ਾਖ ਅਤੇ ਸਿਆਸੀ ਜਮੀਨ ਦੀ ਭਾਲ ਵਿਚ ਲੱਗੇ ਹੋਏ ਹਨ, ਜਿਸ ਕਾਰਨ ਇਹ ਸਾਰੀ ਡਰਾਮੇਬਾਜੀ ਕੀਤੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਲੋਕਾਂ ਦੇ ਦਿਲਾਂ ਵਿਚ ਬਾਦਲ ਹੁਣ ਨਫਰਤ…

VIA PUNJAB
ਅੱਗੇ ਪੜ੍ਹੋ

ਬਰਗਾੜੀ ਮੋਰਚਾ ਸਮਾਪਤ ਨਵੇਂ ਪੜਾਅ ਦਾ ਐਲਾਨ ਭਲਕੇ

ਬਰਗਾੜੀ ਮੋਰਚਾ ਸਮਾਪਤ ਨਵੇਂ ਪੜਾਅ ਦਾ ਐਲਾਨ ਭਲਕੇ

ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਅਗਲੀ ਰੂਪ ਰੇਖਾ ਦਾ ਹੋਵੇਗਾ ਐਲਾਨ : ਭਾਈ ਧਿਆਨ ਸਿੰਘ ਮੰਡ ਬਰਗਾੜੀ – ਅਕਾਲੀ-ਭਾਜਪਾ ਸਰਕਾਰ ਸਮੇਂ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਕੋਟਕਪੁਰਾ ਅਤੇ ਬਰਗਾੜੀ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਸਿੱਖ ਬੰਦੀਆਂ ਦੀ ਰਿਹਾਈ ਲਈ ਮਤਵਾਜੀ ਜੱਥੇਦਾਰਾਂ ਦੀਅਗਵਾਈ ਹੇਠ ਸ਼ੁਰੂ ਕੀਤਾ ਗਿਆ ਬਰਗਾੜੀ ਇਨਸਾਫ਼ ਮੋਰਚਾ ਐਤਵਾਰ ਨੂੰ ਆਪਣੇ ਅੰਤਿਮ ਪਲਾਂ ’ਤੇ ਪਹੁੰਚ ਗਿਆ। ਹੁਣ ਇਹ ਮੋਰਚਾ ਨਵੇਂ ਰੂਪ ਵਿੱਚ ਸ਼ੁਰੂ ਹੋਵੇਗਾ। ਇਸ ਬਾਰੇ ਨਵੀਂ ਰੂਪ ਰੇਖਾ…

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਦੀ ਡਿਗਦੀ ਸ਼ਾਖ਼ ਨੂੰ ਮੁੱਖ ਰੱਖਦਿਆਂ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵਲੋਂ ਅਕਾਲ ਤਖ਼ਤ ਸਾਹਿਬ ਮੁਆਫ਼ੀ ਮੰਗਣਾ ਸਿਰਫ਼ ਡਰਾਮਾ: ਬ੍ਰਹਮਪੁਰਾ

ਅਕਾਲੀ ਦਲ ਦੀ ਡਿਗਦੀ ਸ਼ਾਖ਼ ਨੂੰ ਮੁੱਖ ਰੱਖਦਿਆਂ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵਲੋਂ ਅਕਾਲ ਤਖ਼ਤ ਸਾਹਿਬ ਮੁਆਫ਼ੀ ਮੰਗਣਾ ਸਿਰਫ਼ ਡਰਾਮਾ: ਬ੍ਰਹਮਪੁਰਾ

ਸੁਖਬੀਰ ਇੰਸਾ ਤੇ ਬਿਕਰਮ ਇੰਸਾ ਵਲੋਂ ਪਖੰਡੀ ਸਾਧ ਨੂੰ ਦਿੱਤੀ ਮੁਆਫ਼ੀ ਸਿੱਖ ਕੌਮ ਨਹੀਂ ਕਰੇਗੀ ਮੁਆਫ਼: ਬ੍ਰਹਮਪੁਰਾ ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਜਦ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਹੇਠ ਆਈ ਹੈ ਉਸ ਵਕਤ ਤੋ ਹੀ ਅਕਾਲੀ ਦਲ ਦੀ ਸ਼ਾਖ਼ ਡਿਗਦੀ ਜਾ ਰਹੀ ਹੈ। ਇਹਨਾਂ ਦੋਹਾਂ ਦੀ ਗਲਤੀਆਂ ਕਾਰਨ ਹੀ ਸਿੱਖ ਪੰਥ ਅਤੇ ਕੌਮ ਨੂੰ ਹੁਣ ਤੱਕ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਦੁਨੀਆਂ ਭਰ ਵਿੱਚ ਵੱਸਦੇ ਸਿੱਖ…

VIA PUNJAB
ਅੱਗੇ ਪੜ੍ਹੋ

ਹੋਈਆਂ ਭੁੱਲਾਂ ਲਈ ਮੁਆਫ਼ੀ ਮੰਗਣ ਸ੍ਰੀ ਅਕਾਲ ਤਖ਼ਤ ਸਾਹਿਬ ਜਾਵੇਗੀ ਅਕਾਲੀ ਲੀਡਰਸ਼ਿਪ

ਹੋਈਆਂ ਭੁੱਲਾਂ ਲਈ ਮੁਆਫ਼ੀ ਮੰਗਣ ਸ੍ਰੀ ਅਕਾਲ ਤਖ਼ਤ ਸਾਹਿਬ ਜਾਵੇਗੀ ਅਕਾਲੀ ਲੀਡਰਸ਼ਿਪ

ਚੰਡੀਗੜ੍ਹ – ਡਿਗਦੀ ਸਾਖ ਵਿਚਾਲੇ ਸਮੁਚੀ ਅਕਾਲੀ ਲੀਡਰਸ਼ਿਪ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁਜੇਗੀ। ਪਿਛਲੇ 10 ਸਾਲਾਂ ਚ ਹੋਈਆਂ ਭੁਲਾਂ ਗਲਤੀਆਂ ਲਈ ਮੁਆਫੀ ਮੰਗੇਗੀ। ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ।ਸਮੁਚੀ ਅਕਾਲੀ ਲੀਡਰਸ਼ਿਪ ਭਲਕੇ ਅਕਾਲ ਤਖ਼ਤ ਪੁਜੇਗੀ।ਸ੍ਰੀ ਅਕਾਲ ਤਖ਼ਤ ਵਿਖੇ ਭੁੱਲਾਂ ਬਖਸ਼ਾਉਂਦਿਆਂ ਮੁਆਫੀ ਮੰਗੇਗੀ।ਪਿਛਲੇ 10 ਸਾਲਾਂ ਚ ਹੋਈਆਂ ਭੁਲਾਂ ਗਲਤੀਆਂ ਲਈ ਮੰਗੇਗੀ ਮੁਆਫੀ। ਇਸਦੇ ਲਈ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ।ਕੋਰ ਕਮੇਟੀ, ਵਿਧਾਇਕ, ਹਲਕਾ ਇੰਚਾਰਜ, ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਣਗੇ। ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ…

VIA PUNJAB
ਅੱਗੇ ਪੜ੍ਹੋ
1 113 114 115 116 117 148