ਸਾਲ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੇ ਸਮਾਗਮ ਆਯੋਜਿਤ ਕਰਨ ਦਾ ਫੈਸਲਾ

ਸਾਲ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੇ ਸਮਾਗਮ ਆਯੋਜਿਤ ਕਰਨ ਦਾ ਫੈਸਲਾ

ਐਸ ਏ ਐਸ ਨਗਰ – ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੀ ਇੱਕ ਮੀਟਿੰਗ ਪ੍ਰਧਾਨ ਸ੍ਰੀ ਜੋਗਿੰਦਰ ਸਿੰਘ ਸੌਂਧੀ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਸਾਲ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੇ ਸਮਾਗਮ ਆਯੋਜਿਤ ਕੀਤੇ ਜਾਣਗੇ| ਇਹ ਸਮਾਗਮ ਕਿਸੇ ਸਾਂਝੀ ਥਾਂ ਉਪਰ ਰਲ ਮਿਲ ਕੇ ਆਯੋਜਿਤ ਕੀਤੇ ਜਾਣਗੇ| ਸ੍ਰ. ਸੌਂਧੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਮਸ਼ਾਨਘਾਟ ਮੁਹਾਲੀ ਦੇ ਨਾਲ ਸਥਿਤ ਸਿੱਖ ਅਜਾਇਜ ਘਰ ਨੂੰ ਕਿਸੇ ਢੁਕਵੀਂ ਥਾਂ ਤਬਦੀਲ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਕਰਤਾਰਪੁਰ ਲਾਂਘੇ ਦਾ ਸਵਾਗਤ ਕਰਦਾ ਵਿਸ਼ੇਸ਼ ਮਤਾ ਪਾਸ

ਪੰਜਾਬ ਮੰਤਰੀ ਮੰਡਲ ਵੱਲੋਂ ਕਰਤਾਰਪੁਰ ਲਾਂਘੇ ਦਾ ਸਵਾਗਤ ਕਰਦਾ ਵਿਸ਼ੇਸ਼ ਮਤਾ ਪਾਸ

ਵਿਸ਼ੇਸ਼ ਡੇਰਾ ਬਾਬਾ ਨਾਨਕ ਅਥਾਰਟੀ ਸਥਾਪਿਤ ਕਰਨ ਦਾ ਫੈਸਲਾ ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੇ ਇਸ ਦੇ ਆਲੇ-ਦੁਆਲੇ ਦੇ ਵਿਕਾਸ ਤੇ ਸੁੰਦਰੀਕਰਨ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਸਥਾਪਿਤ ਕਰਨ ਲਈ ਵਿਸ਼ੇਸ਼ ਮਤਾ ਪਾਸ ਕੀਤਾ ਹੈ। ਮੁੱਖ ਮੰਤਰੀ ਵੱਲੋਂ ਇਸ ਇਤਿਹਾਸਕ ਮੌਕੇ ਇਸ ਇਲਾਕੇ ਵਿੱਚ ਲੱਖਾਂ ਸ਼ਰਧਾਲੂਆਂ ਦੇ ਆਉਣ ਦੇ ਮੱਦੇਨਜਰ ਬੁਨਿਆਦੀ ਢਾਂਚੇ ਦਾ…

VIA PUNJAB
ਅੱਗੇ ਪੜ੍ਹੋ

ਸਿਕਲੀਗਰਾਂ ਸਿੱਖਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ

ਸਿਕਲੀਗਰਾਂ ਸਿੱਖਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ

ਮਹਾਰਾਸ਼ਟਰ ਦੇ ਪਿੰਡ ਬਲਸਾ ਵਿਖੇ ਸਿਕਲੀਗਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਸ਼ਟਰ ਦੇ ਜ਼ਿਲ੍ਹਾ ਪਰਭਾਣੀ ਦੇ ਪਿੰਡ ਬਲਸਾ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਸਿਕਲੀਗਰ ਸਿੱਖਾਂ ਦੇ ਘਰ ਢਾਹੇ ਜਾਣ ਅਤੇ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦਾ ਨੁਕਸਾਨ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ…

VIA PUNJAB
ਅੱਗੇ ਪੜ੍ਹੋ

ਪੰਜਵੇਂ ‘ਕੌਣ ਬਣੇਗਾ ਦਸਮੇਸ਼ ਪਿਤਾ ਦਾ ਲਾਡਲਾ’ ਜੋਨਲ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ: ਭਾਈ ਚਾਵਲਾ

  ਭਲ੍ਹਕੇ ਦਿੱਲੀ ਤੇ ਪੰਜਾਬ ‘ਚ ਹੋਣ ਵਾਲੇ ਜੋਨਲ ਮੁਕਾਬਲਿਆਂ ‘ਚ 70 ਟੀਮਾਂ ਲੈਣਗੀਆਂ ਹਿੱਸਾ ਤਲਵਿੰਦਰ ਸਿੰਘ ਬੁੱਟਰ/ਵਾਇਆ ਪੰਜਾਬ ਬਿਊਰੋ ਲੁਧਿਆਣਾ, 3 ਦਸੰਬਰ ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਵਲੋਂ ਭਲ੍ਹਕੇ ਕਰਵਾਏ ਜਾ ਰਹੇ ਪੰਜਵੇਂ ‘ਕੌਣ ਬਣੇਗਾ ਦਸਮੇਸ਼ ਪਿਤਾ ਦਾ ਲਾਡਲਾ’ ਜੋਨਲ ਮੁਕਾਬਲਿਆਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਦੇ ਚੇਅਰਮੈਨ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਨਵੀਂ ਸਿੱਖ ਪੀੜ੍ਹੀ ਨੂੰ ਗੁਰਬਾਣੀ, ਗੁਰ-ਇਤਿਹਾਸ, ਗੁਰਮਤਿ ਸੰਸਕਾਰਾਂ ਅਤੇ ਸਿੱਖ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਘਬੀਰ ਸਿੰਘ ਮੰਡ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਘਬੀਰ ਸਿੰਘ ਮੰਡ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੀ ਦਰਬਾਰ ਸਾਹਿਬ ਵਿਖੇ ਮੈਨੇਜਰ ਵਜੋਂ ਸੇਵਾ ਨਿਭਾਅ ਰਹੇ ਸ. ਰਘਬੀਰ ਸਿੰਘ ਮੰਡ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ ਬਾਦੀਆਂ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਹਰਿਆਣਾ ’ਚ ਜਨ ਜਾਗਰਣ ਯਾਤਰਾ ਕਢੀ ਜਾਵੇਗੀ : ਮੁੱਖ ਮੰਤਰੀ ਮਨੋਹਰ ਲਾਲ

550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਹਰਿਆਣਾ ’ਚ ਜਨ ਜਾਗਰਣ ਯਾਤਰਾ ਕਢੀ ਜਾਵੇਗੀ : ਮੁੱਖ ਮੰਤਰੀ ਮਨੋਹਰ ਲਾਲ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਪੂਰੇ ਸੂਬੇ ਵਿਚ ਇਕ ਜਨ ਜਾਗਰਣ ਯਾਤਰਾ ਵੀ ਕਢੀ ਜਾਵੇਗੀ ਜੋ ਕਿ ਉਨਾਂ ਥਾਵਾਂ ਤੋਂ ਹੋ ਕੇ ਗੁਜਰੇਗੀ ਜਿਨਾਂ-ਜਿਨਾ ਥਾਵਾਂ ‘ਤੇ ਗੁਰੂ ਨਾਨਕ ਦੇਵ ਜੀ ਨੇ ਚਰਣ ਰਖੇ ਸਨ? ਇਸ ਤੋਂ ਇਲਾਵਾ ਸੂਬਾ ਸਰਕਾਰ ਵਲੋਂ ਇਕ ‘ਐਪ‘ ਬਣਾਈ ਜਾਵੇਗੀ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਾਰੇ ਵਿਚ ਵਿਸਥਾਰ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਾਹੀਂ ਭਾਰਤ ਪਰਤੇ

ਸ਼੍ਰੋਮਣੀ ਕਮੇਟੀ ਪ੍ਰਧਾਨ ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਾਹੀਂ ਭਾਰਤ ਪਰਤੇ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਵਟਾਂਦਰਾਂ ਕਰਨ ਲਈ ਮੁੜ ਪਾਕਿਸਤਾਨ ਜਾਵੇਗਾ -ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਤੋਂ ਭਾਰਤ ਵਾਪਸੀ ’ਤੇ ਅਟਾਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੈ ਅਤੇ ਉਹ ਇਸ ਇਤਿਹਾਸਕ ਮੌਕੇ ਨੂੰ ਉਹ ਸਦਾ ਯਾਦ ਰੱਖਣਗੇ। ਭਾਈ ਲੌਂਗੋਵਾਲ ਨੇ ਪ੍ਰਗਟਾਵਾ ਕੀਤਾ ਕਿ ਸ੍ਰੀ ਕਰਤਾਰਪੁਰ…

VIA PUNJAB
ਅੱਗੇ ਪੜ੍ਹੋ

ਆਈ ਐਸ ਆਈ ਅਤੇ ਪਾਕਿਸਤਾਨ ਨਵਜੋਤ ਸਿੱਧੂ ਦੀ ਵਰਤੋਂ ਸਿੱਖਾਂ ਨੂੰ ਭਾਰਤ ਖਿਲਾਫ ਭੜਕਾਉਣ ਲਈ ਕਰ ਰਹੀ ਹੈ : ਅਕਾਲੀ ਦਲ

ਆਈ ਐਸ ਆਈ ਅਤੇ ਪਾਕਿਸਤਾਨ ਨਵਜੋਤ ਸਿੱਧੂ ਦੀ ਵਰਤੋਂ ਸਿੱਖਾਂ ਨੂੰ ਭਾਰਤ ਖਿਲਾਫ ਭੜਕਾਉਣ ਲਈ ਕਰ ਰਹੀ ਹੈ : ਅਕਾਲੀ ਦਲ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਖਿਆ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਹੱਕ ਵਿਚ ਗਤੀਵਿਧੀਆਂ ਨੇ ਆਈ ਐਸ ਆਈ ਤੇ ਪਾਕਿਸਤਾਨ ਨੂੰ ਭਾਰਤ ਵਿਰੋਧੀ ਮੁਹਿੰਮ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਹੈ ਅਤੇ ਉਹ ਸਿੱਖਾਂ ਨੂੰ ਵਿਸ਼ੇਸ਼ ਤੌਰ ’ਤੇ ਨਿਸ਼ਾਨਾ ਬਣਾ ਰਹੇ ਹਨ ਤੇ ਉਹਨਾਂ ਨੂੰ ਆਪਣੇ ਮੁਲਕ ਭਾਰ ਖਿਲਾਫ ਭੜਕਾਉਣ ਦਾ ਯਤਨ ਕਰ ਰਹੇ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਹੋਏ ਨਤਮਸਤਕ

ਭਾਈ ਲੌਂਗੋਵਾਲ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਹੋਏ ਨਤਮਸਤਕ

ਹੈੱਡ ਗ੍ਰੰਥੀ ਨੇ ਭਾਈ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਦਾ ਕੀਤਾ ਸਨਮਾਨ ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਦੇ ਪਾਵਨ ਅਸਥਾਨ ’ਤੇ ਚੰਦੋਆ ਸਾਹਿਬ ਦਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਕੀਰਤਨੀਏ-ਡਾ. ਰੂਪ ਸਿੰਘ ਅੰਮ੍ਰਿਤਸਰ – ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ…

VIA PUNJAB
ਅੱਗੇ ਪੜ੍ਹੋ
1 115 116 117 118 119 148