ਸ਼੍ਰੋਮਣੀ ਕਮੇਟੀ ਫਾਰਗ ਮੁਲਾਜਮਾਂ ਦਾ ਕੇਸ ਹਮਦਰਦੀ ਨਾਲ ਵਿਚਾਰ ਰਹੀ ਹੈ -ਸਿਆਲਕਾ

ਸ਼੍ਰੋਮਣੀ ਕਮੇਟੀ ਫਾਰਗ ਮੁਲਾਜਮਾਂ ਦਾ ਕੇਸ ਹਮਦਰਦੀ ਨਾਲ ਵਿਚਾਰ ਰਹੀ ਹੈ -ਸਿਆਲਕਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅੰਤ੍ਰਿੰਗ ਮੈਂਬਰ ਤੇ ਫਾਰਗ ਮੁਲਾਜਮਾਂ ਬਾਰੇ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਹੈ ਕਿ ਫਾਰਗ ਮੁਲਾਜਮਾਂ ਦੇ ਮਾਮਲੇ ਨੂੰ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਮਾਮਲੇ ਨੂੰ ਵਿਚਾਰਨ ਲਈ ਬਣਾਈ ਸਬ ਕਮੇਟੀ ਨੇ ਕਾਫੀ ਹੱਦ ਤੱਕ ਕੰਮ ਮੁਕੰਮਲ ਕਰ ਲਿਆ ਹੈ ਪਰੰਤੂ ਹੁਣ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ 22 ਨੂੰ ਸੱਦੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਭਾਈ ਲੌਂਗੋਵਾਲ ਨੇ 22 ਨੂੰ ਸੱਦੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 22 ਅਕਤੂਬਰ ਨੂੰ ਸੱਦ ਲਈ ਹੈ। ਇਹ ਇਕੱਤਰਤਾ ਅਜੋਕੇ ਪੰਥਕ ਹਾਲਾਤ ਸਬੰਧੀ ਵਿਚਾਰ ਕਰਨ ਲਈ ਇੱਕ ਨੁਕਾਤੀ ਏਜੰਡੇ ’ਤੇ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਮੀਡੀਏ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬੁਲਾਈ ਗਈ ਇਹ ਇਕੱਤਰਤਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਦਸ਼ਿਹਰੇ ਦੀ ਸ਼ੁੱਭ ਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਦਸ਼ਿਹਰੇ ਦੀ ਸ਼ੁੱਭ ਕਾਮਨਾਵਾਂ ਦਿੱਤੀਆਂ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦਸ਼ਿਹਰੇ ਤਿਊਹਾਰ ਦੇ ਮੌਕੇ ‘ਤੇ ਸੂਬਾ ਵਾਸੀਆਂ ਨੂੰ ਦਿਲੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀ ਹੈ| ਮੁੱਖ ਮੰਤਰੀ ਨੇ ਕਿਹਾ ਕਿ ਦਸ਼ਹਿਰਾ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ| ਇਹ ਤਿਊਹਾਰ ਸਾਨੂੰ ਸਾਰੀਆਂ ਬੁਰਾਈਆਂ ਦਾ ਅੰਤ ਕਰਨ ਅਤੇ ਜੀਵਨ ਵਿਚ ਚੰਗੇ ਗੁਣ ਅਤੇ ਸਦਾਚਾਰ ਨੂੰ ਗ੍ਰਹਿਣ ਕਰਨ ਦੀ ਪ੍ਰੇਰਣਾ ਦਿੰਦਾ ਹੈ| ਉਨਾਂ ਨੇ ਕਿਹਾ ਕਿ ਅਜਿਹੇ ਉਤਸਵ ਸਾਡੇ ਖੁਸ਼ਹਾਲ ਸਭਿਆਚਾਰ ਅਤੇ ਧਾਰਮਿਕ ਧਰੋਹਰ ਦੇ ਪ੍ਰਤੀਕ ਹਨ| ਸਾਨੂੰ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਦੁਸਹਿਰੇ ਦੀ ਵਧਾਈ

ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਦੁਸਹਿਰੇ ਦੀ ਵਧਾਈ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦੋ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ ਅਤੇ ਸਾਨੂੰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹਨ। ਆਪਣੇ ਵਧਾਈ ਸੰਦੇਸ਼ ਵਿੱਚ ਉਨਾਂ ਕਿਹਾ ਕਿ ਦੇਸ਼ ਭਰ ਵਿੱਚ ਇਹ ਤਿਉਹਾਰ ਸਦੀਆਂ ਤੋਂ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ, ਜੋ ਸਮਾਜ ‘ਚ ਆਪਸੀ ਭਾਈਚਾਰਕ ਤੇ ਫਿਰਕੂ ਸਾਂਝ ਅਤੇ ਸ਼ਾਂਤੀ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਉਪਰੰਤ ਕੀਤਾ। ਇਸ ਦੀ ਕਾਰਸੇਵਾ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਉਦਘਾਟਨ ਮਗਰੋਂ ਭਾਈ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਸਟਾਫ ਨੂੰ ਸੰਬੋਧਨ ਕੀਤਾ ਅਤੇ ਆਪਣੇ ਜ਼ੁੰਮੇ ਲੱਗੀ ਸੇਵਾ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਕਾਲਾ ਪਾਣੀ ਜ਼ੇਲ੍ਹ ਨਾਲ ਸਬੰਧਤ ਸਿੱਖਾਂ ਦੇ ਇਤਿਹਾਸ ਬਾਰੇ ਪੁਸਤਕ ਛਾਪਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਵੱਲੋਂ ਕਾਲਾ ਪਾਣੀ ਜ਼ੇਲ੍ਹ ਨਾਲ ਸਬੰਧਤ ਸਿੱਖਾਂ ਦੇ ਇਤਿਹਾਸ ਬਾਰੇ ਪੁਸਤਕ ਛਾਪਣ ਦਾ ਫੈਸਲਾ

ਪੰਜਾਬ ਬੋਰਡ ਦੀ ਪੁਸਤਕ ਵਿਚ ਸਿੱਖ ਇਤਿਹਾਸ ਦੀਆਂ ਗਲਤੀਆਂ ਦਾ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਡੇਮਾਨ ਦੀ ਸੈਲੂਲਰ ਜ਼ੇਲ੍ਹ ਨਾਲ ਸਬੰਧਤ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੇ ਮੁਕੰਮਲ ਇਤਿਹਾਸ ਦੀ ਖੋਜ ਭਰਪੂਰ ਪੁਸਤਕ ਸਮੇਤ ਵੱਖ-ਵੱਖ ਮੋਰਚਿਆਂ ਨੂੰ ਪੁਸਤਕ ਰੂਪ ਵਿਚ ਸੰਭਾਲਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਵਿਦਿਆਰਥੀਆਂ ਦੀ ਹੋਵੇਗੀ ਭਰਵੀਂ ਸ਼ਮੂਲੀਅਤ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਵਿਦਿਆਰਥੀਆਂ ਦੀ ਹੋਵੇਗੀ ਭਰਵੀਂ ਸ਼ਮੂਲੀਅਤ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪ੍ਰਬੰਧਾਂ ਨੂੰ ਲੈ ਕੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਭਲਕੇ 17 ਅਕਤੂਬਰ ਨੂੰ ਹੋਵੇਗੀ

ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਭਲਕੇ 17 ਅਕਤੂਬਰ ਨੂੰ ਹੋਵੇਗੀ

ਭਾਈ ਲੌਂਗੋਵਾਲ ਕਰਨਗੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਭਲਕੇ 17 ਅਕਤੂਬਰ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਇਨ੍ਹਾਂ ਅਹਿਮ ਇਕੱਤਰਤਾਵਾਂ…

VIA PUNJAB
ਅੱਗੇ ਪੜ੍ਹੋ

ਲੱਭ ਗਏ ਬਾਬੇ ਨਾਨਕ ਦੇ ਅਸਲ ਵਾਰਸ…

ਲੱਭ ਗਏ ਬਾਬੇ ਨਾਨਕ ਦੇ ਅਸਲ ਵਾਰਸ…

ਤਲਵਿੰਦਰ ਸਿੰਘ ਬੁੱਟਰ ਅਗਲੇ ਵਰ੍ਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ‘ਤੇ ਮਨਾਉਣ ਲਈ ਸਮੁੱਚਾ ਸਿੱਖ ਪੰਥ ਪੱਬਾਂ ਭਾਰ ਹੋ ਰਿਹਾ ਹੈ। ਗੁਰਮਤਿ ਸਮਾਗਮਾਂ, ਸੈਮੀਨਾਰਾਂ ਅਤੇ ਪਹਿਲੀ ਪਾਿਤਸ਼ਾਹੀ ਦਾ ਜਨਮ ਅਸਥਾਨ ਪਾਕਿਸਤਾਨ ਵਿਚ ਹੋਣ ਦੀ ਸੂਰਤ ਵਿਚ ਸੁਲਤਾਨਪੁਰ ਲੋਧੀ ਿਵਚ ਗੁਰੂ ਸਾਹਿਬ ਦੀਆਂ ਯਾਦਗਾਰਾਂ ਦੀ ਉਸਾਰੀ ਦੇ ਕਾਰਜ ਵਿੱਢੇ ਜਾ ਰਹੇ ਹਨ, ਪਰ ਇਸ ਸਭ ਕਾਸੇ ਦੌਰਾਨ, ਗੁਰੂ ਨਾਨਕ ਸਾਹਿਬ ਦੀ ਵਿਸ਼ਵ ਭਾਈਚਾਰੇ ਲਈ ਜਿਹੜੀ ਮਹਾਨ ਦੇਣ ਨੂੰ ਉਭਾਰਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ. ਲਖਵਿੰਦਰ ਸਿੰਘ ਬੱਦੋਵਾਲ ਮੈਨੇਜਰ ਦੀ ਮਾਤਾ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ. ਲਖਵਿੰਦਰ ਸਿੰਘ ਬੱਦੋਵਾਲ ਮੈਨੇਜਰ ਦੀ ਮਾਤਾ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ ਦੀ ਮਾਤਾ ਸੁਖਵਿੰਦਰ ਕੌਰ ਦੇ ਅਕਾਲ ਚਾਲਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ….

VIA PUNJAB
ਅੱਗੇ ਪੜ੍ਹੋ
1 125 126 127 128 129 148