ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਟਾਨਗਰ ਜਮਸ਼ੇਦ ਪੁਰ ਵਿਖੇ ਕੀਤਾ ਜਾਵੇਗਾ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਝਾਰਖੰਡ ’ਚ ਟਾਟਾਨਗਰ ਜਮਸ਼ੇਦਪੁਰ ਵਿਖੇ 8 ਤੇ 9 ਮਈ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ਼ਿਰਕਤ ਕਰਨਗੇ। ਇਸ ਸਬੰਧ ਵਿਚ ਟਾਟਾਨਗਰ ਤੋਂ ਪ੍ਰਤੀਨਿਧ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ

ਸ਼ਰਧਾਲੂ ਵੀਜ਼ਾ ਲਗਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ- ਬੀਬੀ ਜਗੀਰ ਕੌਰਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਹਰਿਆਣਾ ਦੇ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸ਼ਾਮਲ ਹੋਣ ਲਈ ਹੁਣ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਉਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ, ਜਿਥੋਂ ਵੀਜ਼ਾ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਇਕਵਾਡੋਰ ਦੇ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਕਵਾਡੋਰ ਦੇ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਬੀਬੀ ਜਗੀਰ ਕੌਰ ਨਾਲ ਮੁਲਾਕਾਤ ਦੌਰਾਨ ਸਿੱਖ ਧਰਮ ਦੀਆਂ ਪ੍ਰਾਪਤੀਆਂ ਬਾਰੇ ਜਾਣ ਕੇ ਹੋਏ ਪ੍ਰਭਾਵਿਤ ਅੰਮ੍ਰਿਤਸਰ – ਇਕਵਾਡੋਰ ਦੇ ਭਾਰਤ ਵਿਚ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸ੍ਰੀਮਤੀ ਤੋਇਆ, ਇੰਡੀਅਨ ਆਫ ਚੈਬਰ ਆਫ ਇੰਟਰਨੈਸ਼ਨਲ ਬਿਜ਼ਨੈਸ (ਆਈਸੀਆਈਬੀ) ਦੇ ਪ੍ਰੈਜੀਡੈਂਟ ਸ. ਮਨਪ੍ਰੀਤ ਸਿੰਘ ਨਾਗੀ ਤੇ ਪੰਜਾਬ ਕਨਵੀਨਰ ਸ. ਇਕਬਾਲਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸੁਣਿਆ…

VIA PUNJAB
ਅੱਗੇ ਪੜ੍ਹੋ

ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਬੀਬੀ ਜਗੀਰ ਕੌਰ ਨੇ 2 ਲੱਖ ਰੁਪਏ ਦਾ ਚੈੱਕ ਅਤੇ ਸਿਰੋਪਾਓ ਦੇ ਕੇ ਕੀਤੀ ਹੌਸਲਾ ਅਫ਼ਜਾਈ ਅੰਮ੍ਰਿਤਸਰ – ਜਾਪਾਨ ’ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਪ੍ਰਬੰਧਾਂ ਸਬੰਧੀ ਕੀਤੀ ਇਕੱਤਰਤਾ

ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਪ੍ਰਬੰਧਾਂ ਸਬੰਧੀ ਕੀਤੀ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਪਾਸੋਂ ਪ੍ਰਬੰਧਾਂ ਸਬੰਧੀ ਵਿਚਾਰ ਜਾਣੇ ਅਤੇ ਆਪਣੇ ਜ਼ੁੰਮੇ ਲੱਗੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਮੁੱਖ ਸਕੱਤਰ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਅਧਿਆਤਮਿਕ ਕੇਂਦਰ ਹਨ ਅਤੇ ਇਸ ਪਾਵਨ ਅਸਥਾਨ ਵਿਖੇ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਸਿੱਖ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨਾਲ 3 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫੈਸਲੇ ਕੀਤੇ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ਤੱਕ ਜ਼ੋਰਦਾਰ ਧਰਮ ਪ੍ਰਚਾਰ…

VIA PUNJAB
ਅੱਗੇ ਪੜ੍ਹੋ

400 ਸਾਲਾ ਨੂੰ ਸਮਰਪਿਤ ਨਗਰ ਕੀਰਤਨ ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ

400 ਸਾਲਾ ਨੂੰ ਸਮਰਪਿਤ ਨਗਰ ਕੀਰਤਨ ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾ: ਦਸਵੀਂ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਦੀ ਰਵਾਨਗੀ ਮੌਕੇ ਭਾਰੀ ਗਿਣਤੀ ਵਿਚ ਨੌਜੁਆਨ ਵੀ ਪੀਲੀਆਂ ਦਸਤਾਰਾਂ ਸਜਾ ਕੇ ਸ਼ਾਮਲ…

VIA PUNJAB
ਅੱਗੇ ਪੜ੍ਹੋ

400 ਸਾਲਾ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਚਰਨਕੰਵਲ ਸਾਹਿਬ ਬੰਗਾ ਤੋਂ ਅੱਗੇ ਰਵਾਨਾ

400 ਸਾਲਾ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਚਰਨਕੰਵਲ ਸਾਹਿਬ ਬੰਗਾ ਤੋਂ ਅੱਗੇ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬੰਗਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਮਾਛੀਵਾੜਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਇਸ ਤੋਂ ਪਹਿਲੀ ਰਾਤ ਬੰਗਾ ਵਿਖੇ ਪੁੱਜਣ ’ਤੇ ਨਗਰ ਕੀਰਤਨ ਦਾ ਸੰਗਤ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਵਿਖੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਵੱਲੋਂ 8 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਸੋਲਰ ਸਿਸਟਮ ਦੀ ਸੇਵਾ

ਸ੍ਰੀ ਦਰਬਾਰ ਸਾਹਿਬ ਵਿਖੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਵੱਲੋਂ 8 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਸੋਲਰ ਸਿਸਟਮ ਦੀ ਸੇਵਾ

ਤਖ਼ਤ ਸਾਹਿਬਾਨਾਂ ਦੇ ਨਾਲ-ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨ ’ਚ ਵੀ ਲਗਾਇਆ ਜਾਵੇਗਾ ਸੋਲਰ ਸਿਸਟਮ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀਆਂ ਇਮਾਰਤਾਂ ’ਤੇ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਅਤੇ ਸਿੱਖ ਲੈਨਜ਼ ਫਾਉਂਡੇਸ਼ਨ ਕੈਲੀਫੋਰਨੀਆ ਦੇ ਵਫਦ ਨਾਲ ਮੀਟਿੰਗ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਸਿਸਟਮ ਲਗਾਉਣ ਦੇ ਫੈਸਲੇ ਮਗਰੋਂ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੀਸਰੇ ਦਿਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੀਸਰੇ ਦਿਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਤੀਸਰੇ ਦਿਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਦੋਂਵਾਲ, ਬੰਗਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਜੀਤ ਸਿੰਘ ਜਲਾਲ ਉਸਮਾ, ਸ….

VIA PUNJAB
ਅੱਗੇ ਪੜ੍ਹੋ
1 11 12 13 14 15 148