ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ ਸਕੂਲੀ ਬੱਚੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ ਸਕੂਲੀ ਬੱਚੇ

ਸਕੂਲਾਂ ਦੇ ਨੁਮਾਇੰਦਿਆਂ ਨਾਲ ਡਾ. ਰੂਪ ਸਿੰਘ ਨੇ ਕੀਤੀ ਗੁਰਪੁਰਬ ਸਬੰਧੀ ਮੀਟਿੰਗ ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲੀ ਬੱਚੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ। ਇਹ ਪਹਿਲੀ ਵਾਰ ਹੈ ਕਿ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦਾ ਦਾਇਰਾ ਵਿਸ਼ਾਲ ਕੀਤਾ ਗਿਆ ਹੈ, ਜਿਸ ਤਹਿਤ ਇਸ ਵਾਰ ਇਹ ਨਗਰ ਕੀਰਤਨ ਪੁਰਾਣੇ ਸ਼ਹਿਰ ਦੀ ਚਾਰ-ਦੀਵਾਰੀ ’ਤੇ ਸਜਾਇਆ ਜਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ

ਨਗਰ ਕੀਰਤਨ ਗੁਰਦੁਆਰਾ ਨਾਨਕਮਤਾ ਸਾਹਿਬ ਤੋਂ ਤੀਸਰੇ ਪੜਾਅ ਲਈ ਹੋਇਆ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਮਤਾ ਸਾਹਿਬ ਤੋਂ ਆਪਣੇ ਤੀਸਰੇ ਪੜਾਅ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ ਲਈ ਰਵਾਨਾ ਹੋਇਆ, ਜਿਸ ਦੀ ਆਰੰਭਤਾ ਲਈ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਸ. ਸੁਖਮਿੰਦਰ ਸਿੰਘ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ

ਸ. ਸੁਖਮਿੰਦਰ ਸਿੰਘ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ

ਭਾਈ ਲੌਂਗੋਵਾਲ ਨੇ ਸਿਰੋਪਾਓ ਦੇ ਕੇ ਨਵੀਂ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਕੀਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸ. ਸੁਖਮਿੰਦਰ ਸਿੰਘ ਨੂੰ ਆਪਣਾ ਨਿੱਜੀ ਸਹਾਇਕ ਲਗਾਇਆ ਹੈ। ਉਨ੍ਹਾਂ ਨੂੰ ਇਹ ਜ਼ੁੰਮੇਵਾਰੀ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੌਂਪੀ ਗਈ ਹੈ। ਸ. ਸੁਖਮਿੰਦਰ ਸਿੰਘ ਨੂੰ ਨਵੇਂ ਅਹੁਦੇ ’ਤੇ ਅੱਜ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਰੋਪਾਓ ਦੇ ਕੇ ਬੈਠਾਇਆ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ’ਚ ਬੈਠ ਕੇ ਪ੍ਰਸ਼ਾਦਾ ਵੀ ਛਕਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਐਂਟੋਨੀਓ ਗੁਟਰੇਸ ਨੂੰ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ…

VIA PUNJAB
ਅੱਗੇ ਪੜ੍ਹੋ

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਤਲਵਿੰਦਰ ਸਿੰਘ ਬੁੱਟਰ/ ਵਾਿੲਆ ਪੰਜਾਬ ਬਿਊਰੋ ਅੰਮ੍ਰਿਤਸਰ, 03 ਅਕਤੂਬਰ  ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਸ਼ਰਧਾ ਭਾਵਨਾ ਨਾਲ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ’ਚ ਬੈਠ ਕੇ ਪ੍ਰਸ਼ਾਦਾ ਵੀ ਛਕਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਐਂਟੋਨੀਓ ਗੁਟਰੇਸ ਨੂੰ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਾਨਕਮਤਾ ਸਾਹਿਬ ਤੋਂ ਤੀਸਰੇ ਪੜਾਅ ਲਈ ਰਵਾਨਾ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਾਨਕਮਤਾ ਸਾਹਿਬ ਤੋਂ ਤੀਸਰੇ ਪੜਾਅ ਲਈ ਰਵਾਨਾ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 03 ਅਕਤੂਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਮਤਾ ਸਾਹਿਬ ਤੋਂ ਆਪਣੇ ਤੀਸਰੇ ਪੜਾਅ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ ਲਈ ਰਵਾਨਾ ਹੋਇਆ, ਜਿਸ ਦੀ ਆਰੰਭਤਾ ਲਈ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ ਸਕੂਲੀ ਬੱਚੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ ਸਕੂਲੀ ਬੱਚੇ

ਸਕੂਲਾਂ ਦੇ ਨੁਮਾਇੰਦਿਆਂ ਨਾਲ ਡਾ. ਰੂਪ ਸਿੰਘ ਨੇ ਕੀਤੀ ਗੁਰਪੁਰਬ ਸਬੰਧੀ ਮੀਟਿੰਗ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 03 ਅਕਤੂਬਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲੀ ਬੱਚੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ। ਇਹ ਪਹਿਲੀ ਵਾਰ ਹੈ ਕਿ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦਾ ਦਾਇਰਾ ਵਿਸ਼ਾਲ ਕੀਤਾ ਗਿਆ ਹੈ, ਜਿਸ ਤਹਿਤ ਇਸ ਵਾਰ ਇਹ ਨਗਰ ਕੀਰਤਨ…

VIA PUNJAB
ਅੱਗੇ ਪੜ੍ਹੋ

ਗੱਗ ਦੇ ਖਿਲਾਫ ਸਿੱਖ ਜਥੇਬੰਦੀਆਂ ਹੋਈਆਂ ਇਕੱਠੀਆਂ

ਗੱਗ ਦੇ ਖਿਲਾਫ ਸਿੱਖ ਜਥੇਬੰਦੀਆਂ ਹੋਈਆਂ ਇਕੱਠੀਆਂ

ਸ੍ਰੀ ਅਨੰਦਪੁਰ ਸਾਹਿਬ – ਅੱਜ ਸਿੱਖ ਜਥੇਂਬੰਦੀਆਂ ਨੇ ਡੀਐਸਪੀ ਰਮਿੰਦਰ ਸਿੰਘ ਕਾਹਲੋਂ ਨਾਲ ਮੁਲਾਕਾਤ ਕੀਤੀ ਗਈ ਤੇ ਕਵੀ ਸੁਰਜੀਤ ਗੱਗ ਵਲੋਂ ਗਲਤ ਤਰੀਕੇ ਨਾਲ ਕਵਿਤਾਵਾਂ ਲਿਖ ਕੇ ਇਲਾਕੇ ਦਾ ਮਾਹੋਲ ਖਰਾਬ ਕਰਨ ਦਾ ਕਾਰਨ ਦੱਸਿਆ ਗਿਆ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਅਤੇ ਪ੍ਰਿੰ:ਸੁਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕਾਫੀ ਸਮੇ ਤੋਂ ਕਵੀ ਸੁਰਜੀਤ ਗੱਗ ਸਿੱਖ ਧਰਮ ਦੇ ਖਿਲਾਫ, ਸ਼੍ਰੀ ਗੁਰੂ ਨਾਨਕ ਸਾਹਿਬ ਦੇ ਖਿਲਾਫ ਅਤੇ ਹੋਰ ਧਰਮਾਂ ਦੇ ਖਿਲਾਫ ਆਪਣੀਆਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ

ਗੁਰਦੁਆਰਾ ਕੋੜੀ ਵਾਲਾ ਘਾਟ ਯੂ.ਪੀ. ਤੋਂ ਜੈਕਾਰਿਆਂ ਦੀ ਗੂੰਜ ’ਚ ਆਰੰਭ ਹੋਇਆ ਪਹਿਲਾ ਵਿਸ਼ਾਲ ਨਗਰ ਕੀਰਤਨ ਅੰਮ੍ਰਿਤਸਰ – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਵੱਖ-ਵੱਖ ਨਗਰ ਕੀਰਤਨਾਂ ਦੀ ਸ਼ੁਰੂਆਤ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ’ਚ ਪੈਂਦੇ ਪਹਿਲੇ ਪਾਤਸ਼ਾਹ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਕੋੜੀ ਵਾਲਾ ਘਾਟ ਤ੍ਰਿਕੁਨੀਆ ਤੋਂ ਹੋਈ ਜੋ ਯੂ.ਪੀ., ਉਤਰਾਂਚਲ, ਹਰਿਆਣਾ…

VIA PUNJAB
ਅੱਗੇ ਪੜ੍ਹੋ

ਡਾ. ਰੂਪ ਸਿੰਘ ਦੁਆਰਾ ਸੰਪਾਦਿਤ ਪੁਸਤਕ ਨਿਰਭਉ ਨਿਰੰਕਾਰ ਭਾਈ ਲੌਂਗੋਵਾਲ ਨੇ ਕੀਤੀ ਸੰਗਤ ਅਰਪਣ

ਡਾ. ਰੂਪ ਸਿੰਘ ਦੁਆਰਾ ਸੰਪਾਦਿਤ ਪੁਸਤਕ ਨਿਰਭਉ ਨਿਰੰਕਾਰ ਭਾਈ ਲੌਂਗੋਵਾਲ ਨੇ ਕੀਤੀ ਸੰਗਤ ਅਰਪਣ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੀ ਗਈ ਪੁਸਤਕ ‘ਨਿਰਭਉ ਨਿਰੰਕਾਰ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤੀ। ਇਸ ਪੁਸਤਕ ਦੇ ਮੁੱਖ ਸੰਪਾਦਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਸ਼੍ਰੋਮਣੀ ਸਿੱਖ ਚਿੰਤਕ ਡਾ. ਰੂਪ ਸਿੰਘ, ਜਦਕਿ ਇਸ ਦੇ ਸੰਪਾਦਕ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇੰਚਾਰਜ ਡਾ. ਅਮਰਜੀਤ ਕੌਰ ਤੇ ਸਕਾਲਰ ਡਾ. ਰਣਜੀਤ ਕੌਰ ਪੰਨਵਾਂ ਹਨ। ਪੁਸਤਕ ਜਾਰੀ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ…

VIA PUNJAB
ਅੱਗੇ ਪੜ੍ਹੋ
1 128 129 130 131 132 148