ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਸ੍ਰੀ ਐਚ.ਈ. ਨਾਦਿਰ ਪਟੇਲ ਨੇ ਅੱਜ ਰੂਹਾਨੀਅਤ ਦੇ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਤੋਂ ਇਲਾਵਾ ਸ. ਅਮਰਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਲਿਾਂ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਆਰੰਭ ਹੋਵੇਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਆਰੰਭ ਹੋਵੇਗਾ

ਨਗਰ ਕੀਰਤਨ ਦੌਰਾਨ 2 ਅਕਤੂਬਰ ਨੂੰ ਗੁਰਦੁਆਰਾ ਨਾਨਕ ਮਤਾ ਸਾਹਿਬ ਵਿਖੇ ਕੀਤਾ ਜਾਵੇਗਾ ਗੁਰਮਤਿ ਸਮਾਗਮ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉਤਰ ਪ੍ਰਦੇਸ਼ ਤੋਂ 1 ਅਕਤੂਬਰ ਨੂੰ ਆਰੰਭ ਹੋਣ ਵਾਲੇ ਨਗਰ ਕੀਰਤਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਤਿਆਰੀਆਂ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ…

VIA PUNJAB
ਅੱਗੇ ਪੜ੍ਹੋ

ਬਾਦਲ ਦਲ ਦਾ ਸਿਆਸੀ ਸੰਕਟ ਹੋਰ ਡੂੰਘਾ ਮਾਝੇ ਦੇ 3 ਜਰਨੈਲਾਂ ਵੱਲੋਂ ‘ਬਗਾਵਤ’

ਬਾਦਲ ਦਲ ਦਾ ਸਿਆਸੀ ਸੰਕਟ ਹੋਰ ਡੂੰਘਾ ਮਾਝੇ ਦੇ 3 ਜਰਨੈਲਾਂ ਵੱਲੋਂ ‘ਬਗਾਵਤ’

ਜੱਥੇ. ਬ੍ਰਹਮਪੁਰਾ, ਜੱਥੇ. ਸੇਖਵਾਂ ਅਤੇ ਜੱਥੇ. ਅਜਨਾਲਾ ਵੱਲੋਂ ਬਾਦਲਾਂ ਨੂੰ ਖੁੱਲ੍ਹੀ ਚੁਣੌਤੀ ਅੰਮ੍ਰਿਤਸਰ – ਅਕਾਲੀ ਦਲ ਬਾਦਲ ਵਿਚ ਬਗਾਵਤ ਦਾ ਬਿਗਲ ਵਜ ਗਿਆ ਹੈ।ਪਾਰਟੀ ਦੇ ਉਚ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਬਾਅਦ ਐਤਵਾਰ ਨੂੰ ਮਾਝੇ ਦੇ ਤਿੰਨ ਟਕਸਾਲੀ ਜੱਥੇਦਾਰਾਂ ਸ. ਰਣਜੀਤ ਸਿੰਘ ਬ੍ਰਹਮਪੁਰਾ, ਸ. ਰਤਨ ਸਿੰਘ ਅਜਨਾਲਾ ਤੇ ਸ. ਸੇਵਾ ਸਿੰਘ ਸੇਖਵਾਂ ਨੇ ਵੀ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਕੰਮਕਾਜ ’ਤੇ ਸਵਾਲ ਉਠਾਏ ਹਨ। ਇਨ੍ਹਾਂ ਟਕਸਾਲੀ ਆਗੂਆਂ ਨੇ ਮਾਝੇ ਦੇ ਜਰਨੈਲ…

VIA PUNJAB
ਅੱਗੇ ਪੜ੍ਹੋ

ਇਟਲੀ ਦੀ ਸਿੱਖ ਸੰਗਤ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜ੍ਹੇ ਦੇ ਸਬੰਧ ’ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਇਟਲੀ ਦੀ ਸਿੱਖ ਸੰਗਤ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜ੍ਹੇ ਦੇ ਸਬੰਧ ’ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਬਾਬਾ ਦੀਪ ਸਿੰਘ ਨੋਜਵਾਨ ਸਭਾ ਨੇ ਲਗਾਇਆ ਲੰਗਰ ਮੋਰਿੰਡਾ – ਇਟਲੀ ਦੇ ਸ਼ਹਿਰ ਬੋਰਗੋ ਸੰਨ ਯਕਮੋਂ ਵਿੱਖੇ ਪੰਜਾਬੀ ਸਿੱਖ ਭਾਈਚਾਰੇ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜ੍ਹੇ ਦੇ ਸਬੰਧ ’ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਵਾਸੀ ਪੰਜਾਬੀ ਕਰਮ ਸਿੰਘ ਗੁਦਾਈਆ ਨੇ ਦੱਸਿਆ ਕਿ ਇਟਲੀ ਦੀਆਂ ਸਿੱਖ ਸੰਗਤਾਂ ਵੱਲੋਂ ਇਸ ਮਹਾਨ ਨਗਰ ਕੀਰਤਨ ਦਾ ਥਾਂ ਥਾਂ ਭਰਵਾਂ ਅਤੇ ਨਿੱਘਾ ਸਵਾਗਤ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਪੇਂਟਿੰਗ ਮੁਕਾਬਲੇ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਇਨ੍ਹਾਂ ਮੁਕਾਬਲਿਆਂ ਵਿਚ 15 ਕਾਲਜਾਂ ਤੇ 70 ਸਕੂਲਾਂ ਦੇ 350 ਦੇ ਕਰੀਬ ਵਿਦਿਆਰਥੀ ਸ਼ਾਮਲ ਹੋਏ। ਇਨ੍ਹਾਂ ਵਿਦਿਆਰਥੀਆਂ ਵਿਚ 6 ਬੱਚੇ ਭਾਈ ਨਗਾਹੀਆ ਜੀ ਸਕੂਲ ਫਾਰ ਡੈੱਫ ਆਲਮਗੀਰ ਲੁਧਿਆਣਾ ਤੋਂ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਚਲਾਈ ਜਾਵੇਗੀ ਸਫ਼ਾਈ ਤੇ ਸਜਾਵਟ ਮੁਹਿੰਮ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਚਲਾਈ ਜਾਵੇਗੀ ਸਫ਼ਾਈ ਤੇ ਸਜਾਵਟ ਮੁਹਿੰਮ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਨਗਰ ਨਿਗਮ ਮੇਅਰ ਵੱਲੋਂ ਬੈਠਕ ਦੌਰਾਨ ਪ੍ਰਗਟਾਈ ਸਹਿਮਤੀ ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਸਫਾਈ ਅਤੇ ਸਜਾਵਟ ਮੁਹਿੰਮ ਚਲਾਈ ਜਾਵੇਗੀ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਗਰ ਨਿਗਮ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ ਵੱਲੋਂ ਇੱਕ ਮੀਟਿੰਗ ਵਿਚ ਸਾਂਝੇ ਤੌਰ ’ਤੇ ਲਿਆ ਗਿਆ। ਮੀਟਿੰਗ…

VIA PUNJAB
ਅੱਗੇ ਪੜ੍ਹੋ

ਪ੍ਰਚਾਰਕ ਗਿਆਨੀ ਠਾਕੁਰ ਸਿੰਘ ਦੀ ਟਿੱਪਣੀ ’ਤੇ ਭਾਈ ਲੌਂਗੋਵਾਲ ਨੇ ਇਤਰਾਜ਼ ਪ੍ਰਗਟ ਕੀਤਾ

ਪ੍ਰਚਾਰਕ ਗਿਆਨੀ ਠਾਕੁਰ ਸਿੰਘ ਦੀ ਟਿੱਪਣੀ ’ਤੇ ਭਾਈ ਲੌਂਗੋਵਾਲ ਨੇ ਇਤਰਾਜ਼ ਪ੍ਰਗਟ ਕੀਤਾ

ਰਾਜਿਸਥਾਨ ’ਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰਨ ’ਤੇ ਵੀ ਪ੍ਰਗਟਾਇਆ ਰੋਸ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸੰਗਤ ਵਿਚ ਕੋਈ ਵੀ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ, ਜਿਸ ਨਾਲ ਇਤਿਹਾਸਕ ਅਤੇ ਸਿਧਾਂਤਕ ਤੌਰ ’ਤੇ ਸਿੱਖ ਕੌਮ ਦਾ ਨੁਕਸਾਨ ਹੁੰਦਾ ਹੋਵੇ। ਉਨ੍ਹਾਂ ਇਹ ਗੱਲ ਸੋਸ਼ਲ ਮੀਡੀਆ ’ਤੇ ਚੱਲ ਰਹੀ ਇਕ ਵੀਡੀਓ ਜਿਸ ਵਿਚ ਇਕ ਸਿੱਖ ਪ੍ਰਚਾਰਕ ਗਿਆਨੀ ਠਾਕੁਰ ਸਿੰਘ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ

ਵਿੱਦਿਅਕ ਅਦਾਰੇ, ਸਭਾ-ਸੁਸਾਇਟੀਆਂ ਤੇ ਹੋਟਲ ਮਾਲਕਾਂ ਨਾਲ ਬਣਾਇਆ ਜਾਵੇਗਾ ਰਾਬਤਾ -ਡਾ. ਰੂਪ ਸਿੰਘ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 26 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਗੁਰਪੁਰਬ ਸਮੇਂ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਇਸ ਮੌਕੇ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਮੁੰਬਈ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਹਾ ਮਾਡਲ ਬਣਾਉਣ ਦਾ ਮਾਮਲਾ

ਮੁੰਬਈ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਹਾ ਮਾਡਲ ਬਣਾਉਣ ਦਾ ਮਾਮਲਾ

ਸ਼੍ਰੋਮਣੀ ਕਮੇਟੀ ਪੜਤਾਲ ਤੋਂ ਬਾਅਦ ਕਰੇਗੀ ਕਾਰਵਾਈ -ਭਾਈ ਲੌਂਗੋਵਾਲ ਅੰਮ੍ਰਿਤਸਰ – ਮੁੰਬਈ ਦੇ ਇੱਕ ਇਲਾਕੇ ਵਿਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਹੂਬਹੂ ਮਾਡਲ ਬਣਾ ਕੇ ਉਸ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਲਗਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਥੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਅਜਿਹੀਆਂ ਸਿੱਖੀ ਨੂੰ ਢਾਹ ਲਗਾਉਣ ਵਾਲੀਆਂ ਹਰਕਤਾਂ ਨੂੰ ਸਿੱਖ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਯੂ.ਪੀ. ਤੋਂ 1 ਅਕਤੂਬਰ ਨੂੰ ਆਰੰਭ ਹੋਵੇਗਾ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਯੂ.ਪੀ. ਤੋਂ 1 ਅਕਤੂਬਰ ਨੂੰ ਆਰੰਭ ਹੋਵੇਗਾ ਨਗਰ ਕੀਰਤਨ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਅਨੁਸਾਰ 1 ਅਕਤੂਬਰ 2018 ਤੋਂ ਨਗਰ ਕੀਰਤਨਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ। ਇਸ ਤਹਿਤ ਪਹਿਲਾ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਕੋੜੀ ਵਾਲਾ ਘਾਟ ਜ਼ਿਲ੍ਹਾ ਲਖੀਮਪੁਰ ਖੀਰੀ ਯੂ.ਪੀ. (ਉੱਤਰ ਪ੍ਰਦੇਸ਼) ਤੋਂ 1 ਅਕਤੂਬਰ ਨੂੰ ਆਰੰਭ ਹੋ ਕੇ 8 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ…

VIA PUNJAB
ਅੱਗੇ ਪੜ੍ਹੋ
1 129 130 131 132 133 148