ਸ਼੍ਰੋਮਣੀ ਕਮੇਟੀ ਵੱਲੋਂ ਸ਼ਿਲਾਂਗ ਲਈ ਐਲਾਨੀ ਸਹਾਇਤਾ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਸਬੰਧਤਾਂ ਨੂੰ ਵੰਡੀ

ਸ਼੍ਰੋਮਣੀ ਕਮੇਟੀ ਵੱਲੋਂ ਸ਼ਿਲਾਂਗ ਲਈ ਐਲਾਨੀ ਸਹਾਇਤਾ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਸਬੰਧਤਾਂ ਨੂੰ ਵੰਡੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ਼ਿਲਾਂਗ ਦੇ ਗੁਰਦੁਆਰਾ ਸਾਹਿਬਾਨ ਅਤੇ ਹੋਰਨਾਂ ਲਈ ਐਲਾਨ ਕੀਤੀ ਸਹਾਇਤਾ ਰਾਸ਼ੀ ਸ਼ਿਲਾਂਗ ਭੇਜੇ ਗਏ ਇੱਕ ਵਫ਼ਦ ਵੱਲੋਂ ਸਬੰਧਤਾਂ ਨੂੰ ਸੌਂਪ ਦਿੱਤੀ ਗਈ ਹੈ। ਬੀਤੇ ਸਮੇਂ ’ਚ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਸਥਾਨਕ ਖਾਸੀ ਲੋਕਾਂ ਨੇ ਸਿੱਖਾਂ ਤੇ ਪੰਜਾਬੀਆਂ ਦੀ ਇੱਕ ਕਾਲੋਨੀ ’ਤੇ ਹਮਲਾ ਕਰਕੇ ਸਾੜ ਫੂਕ ਕੀਤੀ ਸੀ, ਜਿਸ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਹਲਾਤਾਂ ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ’ਚ ਨਿਹੰਗ ਸਿੰਘ ਸ. ਰਾਜਵੀਰ ਸਿੰਘ ਦੇ ਜਬਰੀ ਕੇਸ ਕਤਲ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਰਾਜਸਥਾਨ ’ਚ ਨਿਹੰਗ ਸਿੰਘ ਸ. ਰਾਜਵੀਰ ਸਿੰਘ ਦੇ ਜਬਰੀ ਕੇਸ ਕਤਲ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਸਥਾਨ ਦੇ ਪੀਲੀਬੰਗਾ ਥਾਣੇ ਨਜ਼ਦੀਕ ਪਿੰਡ ਖਰਲੀਆਂ ਨੇੜੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਕ ਨਿਹੰਗ ਸਿੰਘ ਸ. ਰਾਜਵੀਰ ਸਿੰਘ ਦੇ ਜਬਰੀ ਕੇਸ ਕਤਲ ਕਰਨ ਦੇ ਸਾਹਮਣੇ ਆਏ ਮਾਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪ੍ਰਸ਼ਾਸਨ ਪਾਸੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਘਟਨਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ, ਇਸ ਲਈ ਦੋਸ਼ੀਆਂ ਖਿਲਾਫ…

VIA PUNJAB
ਅੱਗੇ ਪੜ੍ਹੋ

ਗੁਰੂ ਸਾਹਿਬਾਨ ਤੇ ਸਿੱਖ ਸ਼ਖਸੀਅਤਾਂ ਬਾਰੇ ਭੱਦੀ ਸ਼ਬਦਾਵਲੀ ਨਾਲ ਸਿੱਖ ਜਗਤ ’ਚ ਰੋਸ ਤੇ ਰੋਹ

ਗੁਰੂ ਸਾਹਿਬਾਨ ਤੇ ਸਿੱਖ ਸ਼ਖਸੀਅਤਾਂ ਬਾਰੇ ਭੱਦੀ ਸ਼ਬਦਾਵਲੀ ਨਾਲ ਸਿੱਖ ਜਗਤ ’ਚ ਰੋਸ ਤੇ ਰੋਹ

ਸੋਸ਼ਲ ਮੀਡੀਆ ’ਤੇ ਸਿੱਖਾਂ ਦੀਆਂ ਧਾਰਮਿਕ ਭਾਨਵਾਨਾਂ ਦਾ ਕਤਲ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ ਸ਼ੋਮਣੀ ਕਮੇਟੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ੋਸਲ ਮੀਡੀਆ ’ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਸਰਕਾਰ ਪਾਸੋਂ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਅਜਿਹੇ ਲੋਕਾਂ ਨੂੰ ਸਬਕ ਸਿਖਾਉਣ ਲਈ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਵੀ ਆਖੀ ਹੈ। ਉਨ੍ਹਾਂ ਕਿਹਾ ਕਿ ਬੀਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦਾ ਫਸਟ ਏਡ ਟ੍ਰੇਨਿੰਗ ਕੈਂਪ ਸਮਾਪਤ

ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦਾ ਫਸਟ ਏਡ ਟ੍ਰੇਨਿੰਗ ਕੈਂਪ ਸਮਾਪਤ

ਸਿੱਖਾਂ ਨੂੰ ਵਿਰਾਸਤ ’ਚੋਂ ਮਿਲੀ ਹੈ ਮਨੁੱਖਤਾ ਦੀ ਸੇਵਾ –ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਸਕੂਲਾਂ, ਕਾਲਜਾਂ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਫਸਟ ਏਡ ਸਬੰਧੀ ਜਾਗਰੂਕ ਕਰਨ ਲਈ ਭਾਈ ਘਨ੍ਹੱਈਆ ਜੀ ਚੈਰਿਟੀ ਐਂਡ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਲਗਾਏ ਦੋ ਦਿਨਾ ਟ੍ਰੇਨਿੰਗ ਕੈਂਪ ਦੀ ਸਮਾਪਤੀ ਮੌਕੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਗਿਆਨੀ ਜਗਤਾਰ ਸਿੰਘ, ਗਿਆਨੀ ਗੁਰਬਚਨ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਲੰਘੀ ਰਾਤ ਨੂੰ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ, ਭਾਈ ਸੰਦੀਪ ਸਿੰਘ, ਭਾਈ ਕਰਨੈਲ ਸਿੰਘ, ਭਾਈ ਰਵਿੰਦਰ ਸਿੰਘ ਤੋਂ ਇਲਾਵਾ ਡਾ. ਗੁਰਵਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਸ਼ਰਧਾ ਨਾਲ ਮਨਾਏ ਗਏ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਭਾਈ ਗੁਰਦੇਵ ਸਿੰਘ ਮਸੋਲ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਆਦਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਬਾਰੇ ਸੰਗਤਾਂ ਨੂੰ ਵਿਸਥਾਰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸੰਤ ਸਮਾਜ ਨਾਲ ਬੈਠਕ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸੰਤ ਸਮਾਜ ਨਾਲ ਬੈਠਕ

ਪ੍ਰੋਗਰਾਮ ਸਬੰਧੀ ਸਰਕਾਰ ਨਾਲ ਤਾਲਮੇਲ ਲਈ ਸੰਤ ਸਮਾਜ ਦੀ ਕਮੇਟੀ ਬਣੇਗੀ ਚੰਡੀਗੜ੍ਹ – ਅਗਲੇ ਸਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਪੱਧਰੀ ਸਮਾਗਮ ਦੀ ਸਫ਼ਲਤਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਤ ਸਮਾਜ ਤੋਂ ਇਸ ਸਮਾਗਮ ਵਡਮੁੱਲੇ ਵਿਚਾਰਾਂ, ਸੁਝਾਵਾਂ ਅਤੇ ਸਹਿਯੋਗ ਦੀ ਮੰਗ ਕੀਤੀ। ਅੱਜ ਇਥੇ ਸੰਤ ਸਮਾਜ ਦੇ ਪ੍ਰਤੀਨਿਧਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਹ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਵੱਲੋਂ ਸੋਨੇ ਦਾ ਚੌਰ ਸਾਹਿਬ ਭੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਵੱਲੋਂ ਸੋਨੇ ਦਾ ਚੌਰ ਸਾਹਿਬ ਭੇਟ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਸ. ਤਰਲੋਚਨ ਸਿੰਘ ਖ਼ਾਲਸਾ ਵੱਲੋਂ ਸੋਨੇ ਦਾ ਸੁੰਦਰ ਚੌਰ ਸਾਹਿਬ ਭੇਟਾ ਕੀਤਾ ਗਿਆ ਹੈ। ਉਨ੍ਹਾਂ ਪਾਸੋਂ ਕਰੀਬ 250 ਗ੍ਰਾਮ ਸੋਨੇ ਤੋਂ ਬਣਿਆ ਇਹ ਚੌਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਾਪਤ ਕੀਤਾ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰੂ ਨਗਰੀ ਦੇ ਸ਼ਰਧਾਲੂ ਸਿੱਖ ਸ….

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ

ਅੰਮ੍ਰਿਤਸਰ – ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਫਸਟ ਏਡ ਸਬੰਧੀ ਜਾਗਰੂਕ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨ੍ਹੱਈਆ ਜੀ ਚੈਰਿਟੀ ਐਂਡ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਦੋ ਦਿਨਾ ਟ੍ਰੇਨਿੰਗ ਕੈਂਪ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋਇਆ। ਇਸ ਕੈਂਪ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 29 ਸਕੂਲਾਂ ਨਾਲ ਸਬੰਧਤ 5-5 ਵਿਦਿਆਰਥੀਆਂ ਨੇ ਹਿੱਸਾ ਲਿਆ। ਕੈਂਪ ਦੀ ਆਰੰਭਤਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਗਿਆਨੀ ਗੁਰਬਚਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ…

VIA PUNJAB
ਅੱਗੇ ਪੜ੍ਹੋ
1 133 134 135 136 137 148