ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ ਜਾਗਰੂਤਾ ਮਹੀਨੇ ਵਜੋਂ ਮਨਾਵੇਗੀ: ਡਾ. ਰੂਪ ਸਿੰਘ

» ਬੋਲੇਪਣ ਦੀ ਜਾਂਚ ਲਈ 5 ਸਤੰਬਰ ਤੋਂ ਹੋਵੇਗੀ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ » ਸ਼੍ਰੋਮਣੀ ਕਮੇਟੀ ਦੀ ਸਿਹਤ ਸੰਸਥਾ ਨੂੰ ਕੇਂਦਰ ਸਰਕਾਰ ਵੱਲੋਂ ਏ.ਡੀ.ਪੀ.ਆਈ. ਸਕੀਮ ਅਧੀਨ ਸੂਚੀਬੱਧ ਹੋਣ ਦਾ ਮਾਣ ਹਾਸਲ » 6 ਲੱਖ ਦਾ ਕੋਕਲਿਅਰ ਇੰਮਪਲਾਂਟ ਬੋਲੇਪਣ ਤੋਂ ਪੀੜਤ ਬੱਚਿਆਂ ਨੂੰ ਮੁਫ਼ਤ ਲਗਾਇਆ ਜਾਵੇਗਾ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 31 ਅਗਸਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੀ ਪਤਨੀ ਬੀਬੀ ਜੋਗਿੰਦਰ ਕੌਰ ਦਾ ਚਲਾਣਾ

ਪ੍ਰਸਿੱਧ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੀ ਪਤਨੀ ਬੀਬੀ ਜੋਗਿੰਦਰ ਕੌਰ ਦਾ ਚਲਾਣਾ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਤੇ ਹੋਰਾਂ ਨੇ ਦੁੱਖ ਪ੍ਰਗਟਾਇਆ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਪ੍ਰਸਿੱਧ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਚੰਡੀਗੜ੍ਹ ਦੀ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਅੱਜ ਅਕਾਲ ਚਲਾਣਾ ਕਰ ਗਏ। ਉਹ 94 ਵਰ੍ਹਿਆਂ ਦੇ ਸਨ ਅਤੇ ਪਿਛਲੇ 10 ਸਾਲਾਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਸਨ। ਬਜੁਰਗ ਇਤਿਹਾਸਕਾਰ ਡਾ. ਕਿਰਪਾਲ ਸਿੰਘ ਨਾਲ ਉਨ੍ਹਾਂ ਦੀ ਪਤਨੀ ਦੇ ਚਲਾਣੇ ਤੇ ਵੱਖ…

VIA PUNJAB
ਅੱਗੇ ਪੜ੍ਹੋ

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ. ਰਘਬੀਰ ਸਿੰਘ ਰਾਜਾਸਾਂਸੀ ਸਕੱਤਰ, ਸ. ਚਾਨਣ ਸਿੰਘ ਮੀਤ ਸਕੱਤਰ, ਸ. ਪ੍ਰਮਿੰਦਰ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ, ਸ. ਨਰਿੰਦਰ ਸਿੰਘ ਸੁਪਰਵਾਈਜ਼ਰ, ਸ. ਦਲਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਪ੍ਰਗਟ ਸਿੰਘ ਤੇ ਸ. ਲਖਬੀਰ ਸਿੰਘ ਹੈਲਪਰ ਤੇ ਸ. ਦਲੀਪ ਸਿੰਘ ਸੇਵਾਦਾਰ ਸ਼ਾਮਲ ਸਨ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮਨਾਉਣ ਸਬੰਧੀ ਤਿਆਰੀਆਂ ਵਿਚ ਕੋਈ ਢਿੱਲ ਨਾ ਵਰਤੀ ਜਾਵੇ : ਡੀ.ਸੀ. ਗੁਰਦਾਸਪੁਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮਨਾਉਣ ਸਬੰਧੀ ਤਿਆਰੀਆਂ ਵਿਚ ਕੋਈ ਢਿੱਲ ਨਾ ਵਰਤੀ ਜਾਵੇ : ਡੀ.ਸੀ. ਗੁਰਦਾਸਪੁਰ

ਗੁਰਦਾਸਪੁਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮਨਾਉਣ ਸਬੰਧੀ ਕੀਤੇ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਪ੍ਰਧਾਨਗੀ ਹੇਠ ਪੰਚਾਇਤ ਭਵਨ ਵਿਖੇ ਸਬੰਧਿਤ ਅਧਿਕਾਰੀਆਂ, ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਗੁਰਦੁਆਰਾ ਸਾਹਿਬ ਦੇ ਮੈਨਜੇਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 16 ਸਤੰਬਰ 2018 ਨੂੰ ਬਾਬੇ ਦੇ ਵਿਆਹ ਦੀਆਂ ਤਿਆਰੀਆਂ ਸਬੰਧੀ ਕਿਸੇ ਪ੍ਰਕਾਰ ਦੀ ਕੋਈ ਢਿਲ ਨਾ ਵਰਤੀ ਜਾਵੇ…

VIA PUNJAB
ਅੱਗੇ ਪੜ੍ਹੋ

ਸਕਾਟਲੈਂਡ ਦੇ ਸ਼ਹਿਰ ਈਡਨਬਰਗ ’ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਸਕਾਟਲੈਂਡ ਦੇ ਸ਼ਹਿਰ ਈਡਨਬਰਗ ’ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਕਾਟਲੈਂਡ ਦੇ ਸ਼ਹਿਰ ਈਡਨਬਰਗ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪੈਟਰੋਲ ਬੰਬ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਸ਼ਰਾਰਤੀ ਅਨਸਰ ਧਰਮ ਅਸਥਾਨਾਂ ਨੂੰ ਵੀ ਨਫ਼ਰਤੀ ਨਿਗ੍ਹਾ ਨਾਲ ਦੇਖਦੇ ਹਨ। ਉਨ੍ਹਾਂ ਆਖਿਆ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਗਮਾਂ ਮੌਕੇ ਕਰਤਾਰਪੁਰ ਸਹਿਬ ਦਾ ਗਲਿਆਰਾ ਖੁਲਵਾਉਣ ਲਈ ਪਾਕਿਸਤਾਨ ਦੇ ਕੋਲ ਮਾਮਲਾ ਉਠਾਉਣ ਵਾਸਤੇ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਇਕ ਮਤਾ ਆਮ ਸਹਮਤੀ ਨਾਲ ਪਾਸ ਕਰ ਦਿੱਤਾ ਹੈ।ਇਹ ਮਤਾ ਅੱਜ ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੇ ਦੂਜੇ ਦਿਨ ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਗਿਆ।ਪਾਰਟੀ ਲੀਹਾਂ ਤੋਂ ਉਪਰ ਉਠ…

VIA PUNJAB
ਅੱਗੇ ਪੜ੍ਹੋ

ਕੋਚੀਨ ਤੋਂ ਆਏ ਸਿੱਖ ਭਰਾਵਾਂ ਨੇ ਹੜ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਦਾ ਕੀਤਾ ਧੰਨਵਾਦ

ਕੋਚੀਨ ਤੋਂ ਆਏ ਸਿੱਖ ਭਰਾਵਾਂ ਨੇ ਹੜ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਦਾ ਕੀਤਾ ਧੰਨਵਾਦ

ਸ਼੍ਰੋਮਣੀ ਕਮੇਟੀ ਵੱਲੋਂ ਡਾ. ਰੂਪ ਸਿੰਘ ਨੇ ਕੇਰਲਾ ਨਿਵਾਸੀ ਸੇਠੀ ਭਰਾਵਾਂ ਦਾ ਕੀਤਾ ਸਨਮਾਨ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਕੋਚੀਨ (ਕੇਰਲਾ) ਤੋਂ ਪੁੱਜੇ ਸ. ਮਨਜੀਤ ਸਿੰਘ ਸੇਠੀ ਤੇ ਸ. ਮਹਿੰਦਰ ਸਿੰਘ ਸੇਠੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਕੇਰਲਾ ਦੇ ਹੜ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਸਹਾਇਤਾ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰਾਂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰਾਂ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ ਤੇ ਸਭਾ-ਸੁਸਾਇਟੀਆਂ ਨਾਲ ਇਕੱਤਰਤਾ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਮਲੇਸ਼ੀਆ ਦੀ ਸੰਗਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਮਤੀ ਚਾਰ ਕੰਧ ਘੜੀਆਂ ਭੇਟ

ਮਲੇਸ਼ੀਆ ਦੀ ਸੰਗਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਮਤੀ ਚਾਰ ਕੰਧ ਘੜੀਆਂ ਭੇਟ

ਅੰਮ੍ਰਿਤਸਰ – ਗੁਰੂ ਘਰ ਦੇ ਸੇਵਕ ਮਲੇਸ਼ੀਆ ਨਿਵਾਸੀ ਸ. ਕਰਤਾਰ ਸਿੰਘ ਠੁਕਰਾਲ ਦੇ ਪਰਿਵਾਰ ਨੇ ਮਲੇਸ਼ੀਆ ਦੀ ਸੰਗਤ ਵੱਲੋਂ ਭੇਜੀਆਂ ਗਈਆਂ ਇਕ-ਇਕ ਲੱਖ ਰੁਪਏ ਦੀ ਕੀਮਤ ਦੀਆਂ ਚਾਰ ਕੰਧ ਘੜੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕੀਤੀਆਂ ਹਨ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਮਲੇਸ਼ੀਆ ਦੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਲਈ ਚੜ੍ਹਾਈਆਂ ਸਨ। ਸ਼ਨਿੱਚਰਵਾਰ ਨੂੰ ਇਹ ਕੰਧ ਘੜੀਆਂ ਭੇਟ ਕਰਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਠੁਕਰਾਲ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਹਮੇਸ਼ਾਂ ਹੀ ‘ਪਾੜੋ ਤੇ ਰਾਜ’ ਕਰੋ ਦੀ ਨੀਤੀ ਅਪਨਾਈ : ਭਾਈ ਗੋਬਿੰਦ ਲੌਗੋਵਾਲ

ਕਾਂਗਰਸ ਨੇ ਹਮੇਸ਼ਾਂ ਹੀ ‘ਪਾੜੋ ਤੇ ਰਾਜ’ ਕਰੋ ਦੀ ਨੀਤੀ ਅਪਨਾਈ : ਭਾਈ ਗੋਬਿੰਦ ਲੌਗੋਵਾਲ

ਕਾਂਗਰਸ ਸਰਕਾਰ ਦਾ ਭਾਵੇ ਕੋਈ ਰਾਜਾ ਆਇਆ ਉਹ ਸਿੱਖਾਂ ਦਾ ਦੋਖੀ ਬਣਕੇ ਆਉਦਾ ਹੈ ਧਨੌਲਾ – ਕਾਗਰਸ਼ ਸਰਕਾਰ ਨੇ ਹਮੇਸ਼ਾ ਹੀ ਆਪਣੀ ਨੀਤੀ ਅਪਨਾਈ ਹੈ ਕਿ ਪਾੜੋ ਤੇ ਰਾਜ ਕਰੋ ਵਾਲੀ ਜਿਸ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਕਾਗਰਸ਼ ਸਰਕਾਰ ਦਾ ਭਾਵੇ ਕੋਈ ਵੀ ਰਾਜਾ ਆਵੇ ਉਹ ਸਿੱਖਾਂ ਦਾ ਦੋਖੀ ਬਣ ਕੇ ਆਉਦਾ ਹੈ। ਇਹ ਪ੍ਰਗਟਾਵਾ ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਅਜੈਨੌਨਿਹਾਲ ਸਿੰਘ…

VIA PUNJAB
ਅੱਗੇ ਪੜ੍ਹੋ
1 137 138 139 140 141 148