ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ‘ਗੁਰੂ ਤੇਗ ਬਹਾਦਰ-ਹਿੰਦ ਦੀ ਚਾਦਰ’ ਦੇ ਵਿਸ਼ੇ ਉਤੇ ਮਨਾਏਗੀ ਪੰਜਾਬ ਸਰਕਾਰ: ਚੰਨੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ‘ਗੁਰੂ ਤੇਗ ਬਹਾਦਰ-ਹਿੰਦ ਦੀ ਚਾਦਰ’ ਦੇ ਵਿਸ਼ੇ ਉਤੇ ਮਨਾਏਗੀ ਪੰਜਾਬ ਸਰਕਾਰ: ਚੰਨੀ

ਆਈ.ਕੇ.ਜੀ. ਪੀ.ਟੀ.ਯੂ. ਕਪੂਰਥਲਾ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ‘ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਮਿਊਜ਼ੀਅਮ’ ਸਥਾਪਤ ਹੋਵੇਗਾ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿੱਧੀ ਨਿਗਰਾਨੀ ਹੇਠ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਸਮਾਗਮ ਸਫ਼ਲਤਾ ਪੂਰਬਕ ਕਰਵਾਏ ਗਏ। ਇਸ ਸਾਲ ਸੂਬਾ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੀ ਹੈ। ਕੌਮੀ ਏਕਤਾ ਦੇ ਸੰਦੇਸ਼ ਨਾਲ ਮਨਾਏ ਜਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ਼੍ਰੋਮਣੀ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ਼ਰਧਾਲੂ 15 ਜਨਵਰੀ 2021 ਤੱਕ ਜਮ੍ਹਾਂ ਕਰਵਾ ਸਕਣਗੇ ਆਪਣੇ ਪਾਸਪੋਰਟ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਪਾਸੋਂ 15 ਜਨਵਰੀ 2021 ਤੱਕ ਪਾਸਪੋਰਟ ਮੰਗੇ ਹਨ। ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦਾ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਜਨਵਰੀ ਨੂੰ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਜਨਵਰੀ ਨੂੰ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਹੋਣਗੇ ਸਮਾਗਮ ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਬਾਬਾ ਹੁਕਮ ਸਿੰਘ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ 27 ਤੇ 28 ਜਨਵਰੀ 2021 ਨੂੰ ਵਿਸ਼ਾਲ ਗੁਰਮਿਤ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਸ਼ਹੀਦ ਬਾਬਾ ਹਜ਼ਾਰਾ ਸਿੰਘ ਅਤੇ ਸ਼ਹੀਦ ਹੁਕਮ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਛਰਨਛੋਹ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਲਗਾਏ ਜਾਣਗੇ ਰਫਰੈਸ਼ਰ ਕੋਰਸ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਲਗਾਏ ਜਾਣਗੇ ਰਫਰੈਸ਼ਰ ਕੋਰਸ

ਗੁਰ ਅਸਥਾਨਾਂ ਦੇ ਕਥਾਵਾਚਕ ਤੇ ਮੁੱਖ ਗ੍ਰੰਥੀ ਰੋਜ਼ਾਨਾ ਅੱਧਾ ਘੰਟਾ ਮੁਲਾਜ਼ਮਾਂ ਨੂੰ ਗੁਰਮਤਿ ਦ੍ਰਿੜ੍ਹ ਕਰਵਾਉਣਗੇ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਮੁਲਾਜ਼ਮਾਂ ਨੂੰ ਗੁਰਮਤਿ ਦ੍ਰਿੜ੍ਹ ਕਰਵਾਉਣ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਦੌਰਾਨ ਸਿੱਖ ਸਰੋਕਾਰਾਂ ਪ੍ਰਤੀ ਪਾਬੰਦ ਰਹਿਣ ਲਈ 15 ਦਿਨਾਂ ਦੇ ਰਫਰੈਸ਼ਰ ਕੋਰਸ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਹਰ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀ ਅਤੇ ਕਥਾਵਾਚਕ ਮੁਲਾਜ਼ਮਾਂ ਨੂੰ ਸਿੱਖ ਰਹਿਤ ਮਰਯਾਦਾ ਦੇ ਨਾਲ ਨਾਲ ਸਿੱਖ ਸਿਧਾਂਤਾਂ ਬਾਰੇ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ

ਬੀਬੀ ਜਗੀਰ ਕੌਰ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਬੈਠਕ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਬੈਠਕ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ, ਇਸ ਲਈ ਸੰਗਤਾਂ ਨੂੰ ਇਸ ਤੋਂ ਵੱਡੀਆਂ ਆਸਾਂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੰਮ-ਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸਾਨੂੰ ਸਾਰਿਆਂ ਨੂੰ ਇਕ ਟੀਮ…

VIA PUNJAB
ਅੱਗੇ ਪੜ੍ਹੋ

ਸ਼ਹੀਦੀ ਸਭਾ ਦੌਰਾਨ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਖਿਲਾਫ਼ ਪੁਲਿਸ ਪ੍ਰਸ਼ਾਸਨ ਕਾਰਵਾਈ ਕਰੇ- ਬੀਬੀ ਜਗੀਰ ਕੌਰ

ਸ਼ਹੀਦੀ ਸਭਾ ਦੌਰਾਨ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਖਿਲਾਫ਼ ਪੁਲਿਸ ਪ੍ਰਸ਼ਾਸਨ ਕਾਰਵਾਈ ਕਰੇ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਨਾਅਰੇਬਾਜ਼ੀ ਕਰਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਇਹ ਹਰਕਤ ਕੀਤੀ ਹੈ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਪ੍ਰਗਟ ਕੀਤਾ

ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਪ੍ਰਗਟ ਕੀਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਉਪਕਾਰ ਕੌਰ ਤਿਆਗ ਦੀ ਮੂਰਤ ਸਨ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੂੰ ਦਿੱਤੀਆਂ ਸਰਦ ਰੁੱਤ ਦੀਆਂ ਵਰਦੀਆਂ

ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੂੰ ਦਿੱਤੀਆਂ ਸਰਦ ਰੁੱਤ ਦੀਆਂ ਵਰਦੀਆਂ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਕਰਮਚਾਰੀਆਂ ਨੂੰ ਹਰ ਸਾਲ ਦਿਤੀ ਜਾਂਦੀ ਵਰਦੀ ਤਹਿਤ ਅੱਹ ਸਰਦ ਰੁੱਤ ਲਈ ਵਰਦੀਆਂ ਦਿੱਤੀਆਂ ਗਈਆਂ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ, ਹੈਲਪਰਾਂ ਅਤੇ ਸੇਵਾਦਾਰਾਂ ਨੂੰ ਸਾਲ ਵਿਚ ਦੋ ਵਾਰ ਸਰਦੀਆਂ ਤੇ ਗਰਮੀਆਂ ਮੌਕੇ ਵਰਦੀਆਂ ਦਿੱਤੀਆਂ ਜਾਂਦੀਆਂ ਹਨ। ਅੱਜ ਵਰਦੀਆਂ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ…

VIA PUNJAB
ਅੱਗੇ ਪੜ੍ਹੋ

ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ – ਯੂਰਪੀ ਦੇਸ਼ ਆਸਟਰੀਆ ਅੰਦਰ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ। ਆਸਟਰੀਆ ਦੀਆਂ ਸੰਗਤਾਂ ਦੇ ਯਤਨਾਂ ਨਾਲ ਮਿਲੀ ਇਸ ਪ੍ਰਾਪਤੀ ਨੂੰ ਬੀਬੀ ਜਗੀਰ ਕੌਰ ਨੇ ਕੌਮ ਦੀ ਇਕ ਅਹਿਮ ਪ੍ਰਾਪਤੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖਾਂ ਨੇ ਆਪਣੀ ਪਛਾਣ ਸਥਾਪਿਤ ਕੀਤੀ ਹੈ ਅਤੇ ਸਖ਼ਤ ਮਿਹਨਤ ਤੇ ਲਿਆਕਤ ਨਾਲ ਵੱਖ-ਵੱਖ ਦੇਸ਼ਾਂ ਅੰਦਰ ਵੱਡੀਆਂ ਪ੍ਰਾਪਤੀਆਂ…

VIA PUNJAB
ਅੱਗੇ ਪੜ੍ਹੋ
1 17 18 19 20 21 148