ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਸ਼ਹੀਦ ਭਾਈ ਹਜ਼ਾਰਾ ਸਿੰਘ ਦੀ ਯਾਦ ਵਿਚ ਹੋਵੇਗਾ ਸਮਾਗਮ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਸ਼ਹੀਦ ਭਾਈ ਹਜ਼ਾਰਾ ਸਿੰਘ ਦੀ ਯਾਦ ਵਿਚ ਹੋਵੇਗਾ ਸਮਾਗਮ

27 ਜਨਵਰੀ 2021 ’ਚ ਹੋਣ ਵਾਲੇ ਗੁਰਮਤਿ ਸਮਾਗਮ ਨੂੰ ਲੈ ਕੇ ਅੱਲਾਦੀਨਪੁਰ ਵਾਸੀਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀ ਯਾਦ ਵਿਚ ਸਮਾਗਮ ਕੀਤਾ ਜਾਵੇਗਾ। ਇਹ ਸਮਾਗਮ 27 ਜਨਵਰੀ 2021 ਨੂੰ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਕੀਤੇ ਜਾਣ…

VIA PUNJAB
ਅੱਗੇ ਪੜ੍ਹੋ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ…

VIA PUNJAB
ਅੱਗੇ ਪੜ੍ਹੋ

ਕਿਸਾਨ ਸੰਘਰਸ਼ ਸਾਰੇ ਦੇਸ਼ ਦਾ ਸਾਂਝਾ ਸੰਘਰਸ਼-ਬੀਬੀ ਜਗੀਰ ਕੌਰ

ਕਿਸਾਨ ਸੰਘਰਸ਼ ਸਾਰੇ ਦੇਸ਼ ਦਾ ਸਾਂਝਾ ਸੰਘਰਸ਼-ਬੀਬੀ ਜਗੀਰ ਕੌਰ

ਕਿਹਾ, ਇਕ ਅਖ਼ਬਾਰ ਵੱਲੋਂ ਮੇਰੇ ਬਿਆਨ ਨੂੰ ਗਲਤ ਰੂਪ ਵਿਚ ਪੇਸ਼ ਕੀਤਾ ਗਿਆ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਅਤੇ ਉਥੇ ਪੁੱਜੀਆਂ ਸੰਗਤਾਂ ਦਾ ਸਤਿਕਾਰ ਕਰਦੇ ਹਨ, ਜਦਕਿ ਬੀਤੇ ਦਿਨੀਂ ਇਕ ਅਖ਼ਬਾਰ ਵਿਚ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਦਿੱਲੀ ਵਿਖੇ ਸੇਵਾਵਾਂ ਲਗਾਤਾਰ ਜਾਰੀ

ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਦਿੱਲੀ ਵਿਖੇ ਸੇਵਾਵਾਂ ਲਗਾਤਾਰ ਜਾਰੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਦਿੱਲੀ ਸਥਿਤ ਸਿੰਘੂ ਬਾਰਡਰ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੇਵਾਵਾਂ ਲਗਾਤਾਰ ਜਾਰੀ ਹਨ। ਬੀਤੇ ਕਈ ਦਿਨਾਂ ਤੋਂ ਲੰਗਰ, ਸਿਹਤ ਸੇਵਾਵਾਂ, ਕਿਸਾਨਾਂ ਦੇ ਠਹਿਰਣ ਲਈ ਰੈਣ-ਬਸੇਰੇ, ਬਿਸਤਰੇ ਅਤੇ ਖਾਸਕਰ ਬੀਬੀਆਂ ਲਈ ਪਖਾਨਿਆਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਕਿਸਾਨਾਂ ਲਈ ਵੱਖ-ਵੱਖ ਸੇਵਾਵਾਂ ਦੀ ਨਿਗਰਾਨੀ ਲਈ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਅੰਤ੍ਰਿੰਗ ਮੈਂਬਰ ਅਤੇ ਮੈਂਬਰ ਸਾਹਿਬਾਨ ਸਮੇਂ-ਸਮੇਂ ਸੇਵਾਵਾਂ ਨਿਭਾ…

VIA PUNJAB
ਅੱਗੇ ਪੜ੍ਹੋ

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਸਨਮਾਨ

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਸਨਮਾਨ

ਕ੍ਰਿਸ਼ਨ ਕੁਮਾਰ ਬਾਵਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਹਾੜੇ ‘ਤੇ ਮਹਾਨ ਸਿੱਖ ਜਰਨੈਲ ਦੇ ਜੀਵਨ ਅਤੇ ਦਰਸ਼ਨ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਚੰਡੀਗੜ੍ਹ – ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਪ੍ਰਫੁੱਲਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਕੀਤੇ ਸ਼ਾਨਦਾਰ ਯਤਨਾਂ ਲਈ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਗਈ ਅਤੇ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਕਮੇਟੀ ਵਿਖੇ ਸਾਬਕਾ ਅਧਿਕਾਰੀਆਂ ਨੇ ਬੀਬੀ ਜਗੀਰ ਕੌਰ ਨਾਲ ਇਕੱਤਰਤਾ ਵੀ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਉਥੇ ਹੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲਿਆ ਸਖ਼ਤ ਨੋਟਿਸ

ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਦਾ ਸਖ਼ਤ ਨੋਟਿਸ ਲਿਆ ਹੈ। ਦੱਸਣਯੋਗ ਹੈ ਕਿ ਰਵੀ ਸ਼ੰਕਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਸ ਵੱਲੋਂ ਪਾਵਨ ਗੁਰਬਾਣੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉੱਪਰ ਪਹਿਲੇ ਪਾਤਸ਼ਾਹ ਜੀ ਦੇ ਨਾਲ ਆਪਣੀ ਤਸਵੀਰ ਲਗਾ ਕੇ ਰਵੀ…

VIA PUNJAB
ਅੱਗੇ ਪੜ੍ਹੋ

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ 26 ਦਸੰਬਰ ਨੂੰ ਹੋਵੇਗਾ ਸਿੱਖ ਇਸਤਰੀ ਸੰਮੇਲਨ-ਬੀਬੀ ਜਗੀਰ ਕੌਰ

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ 26 ਦਸੰਬਰ ਨੂੰ ਹੋਵੇਗਾ ਸਿੱਖ ਇਸਤਰੀ ਸੰਮੇਲਨ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ 26 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖ ਇਸਤਰੀ ਸੰਮੇਲਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਪ੍ਰਤੀਨਿਧ ਸਿੱਖ ਬੀਬੀਆਂ ਦੀ ਇਕੱਤਰਤਾ ਦੌਰਾਨ ਕੀਤਾ। ਉਨ੍ਹਾਂ ਬੀਬੀਆਂ ਨੂੰ…

VIA PUNJAB
ਅੱਗੇ ਪੜ੍ਹੋ

ਐਮਪੀ, ਡੀਸੀ ਅਤੇ ਸੀਚੇਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਕੌਫੀ ਟੇਬਲ ਪੁਸਤਕ ‘ਏਕ ਓਂਕਾਰ- ਵਨ ਸੁਪਰੀਮ ਰਿਆਲਿਟੀ’ ਰਿਲੀਜ਼

ਐਮਪੀ, ਡੀਸੀ ਅਤੇ ਸੀਚੇਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਕੌਫੀ ਟੇਬਲ ਪੁਸਤਕ ‘ਏਕ ਓਂਕਾਰ- ਵਨ ਸੁਪਰੀਮ ਰਿਆਲਿਟੀ’ ਰਿਲੀਜ਼

ਜ਼ਿਲ੍ਹਾ ਮੁਖੀ ਜੀਓਜੀ ਮੇਜਰ ਜਨਰਲ (ਸੇਵਾ ਮੁਕਤ) ਬਲਵਿੰਦਰ ਸਿੰਘ ਵੱਲੋਂ ਲਿਖੀ ਗਈ ਹੈ ਕਿਤਾਬ ਜਲੰਧਰ – ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਜ਼ਿਲ੍ਹਾ ਮੁਖੀ ਜੀਓਜੀ ਮੇਜਰ ਜਨਰਲ (ਸੇਵਾ ਮੁਕਤ) ਬਲਵਿੰਦਰ ਸਿੰਘ ਵੱਲੋਂ ਲਿਖਿਤ ਕੌਫੀ ਟੇਬਲ ਪੁਸਤਕ ‘ਏਕ ਓਂਕਾਰ- ਇਕ ਸੁਪਰੀਮ ਰਿਆਲਿਟੀ’ ਰਿਲੀਜ਼ ਕੀਤੀ।ਵਿਰਸਾ ਵਿਹਾਰ ਵਿਚ ਕੌਫੀ ਟੇਬਲ ਪੁਸਤਕ ਦੇ ਰਿਲੀਜ਼…

VIA PUNJAB
ਅੱਗੇ ਪੜ੍ਹੋ

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਲਬੀਰ ਸਿੰਘ ਸਿੱਧੂ ਸਨਮਾਨਿਤ

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਲਬੀਰ ਸਿੰਘ ਸਿੱਧੂ ਸਨਮਾਨਿਤ

ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਨੇ ਹੀ ਸਾਨੂੰ ਕਰੋਨਾ ਖ਼ਿਲਾਫ਼ ਲੜਨ ਲਈ ਤਾਕਤ ਦਿੱਤੀ ਹੈ- ਸਿੱਧੂ ਚੰਡੀਗੜ – ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ ਦਿੱਤਾ ਗਿਆ। ਇਹ ਸਨਮਾਨ ਦੇਣ ਦੀ ਰਸਮ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਤੇ ਚੇਅਰਮੈਨ ਪੀ.ਐਸ.ਆਈ.ਡੀ.ਸੀ.(ਪੰਜਾਬ ਸਟੇਟ ਇੰਨ ਡਵੈਲਪਮੈਂਟ ਕਾਰਪੋਰੇਸ਼ਨ) ਕਿ੍ਰਸ਼ਨ ਕੁਮਾਰ ਬਾਵਾ ਨੇ ਕੀਤੀ।ਇਸ ਮੌਕੇ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ…

VIA PUNJAB
ਅੱਗੇ ਪੜ੍ਹੋ
1 19 20 21 22 23 148