ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ -ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ -ਭਾਈ ਲੌਂਗੋਵਾਲ

ਕਿਹਾ, ਕਿਸਾਨੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਦੀ ਅੜੀ ਦੇਸ਼ ਦੇ ਹਿੱਤ ਵਿਚ ਨਹੀਂ ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

ਗਿਆਨੀ ਜਗਤਾਰ ਸਿੰਘ ਤੇ ਭਾਈ ਲੌਂਗੋਵਾਲ ਨੇ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਅੱਜ ਮੁਕੰਮਲ ਹੋ ਗਈ। ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਬੱਧਨੀ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਦੇ ਨਾਲ ਹੀ ਪਰਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲੱਗੀਆਂ ਜਾਲੀਆਂ ਵੀ ਬਦਲੀਆਂ ਗਈਆਂ ਹਨ। ਅੱਜ ਸੇਵਾ ਮੁਕੰਮਲ ਹੋਣ ਮੌਕੇ ਬਾਬਾ ਪ੍ਰਦੀਪ…

VIA PUNJAB
ਅੱਗੇ ਪੜ੍ਹੋ

ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ – ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਭਾਈ ਲਾਹੌਰੀਆ ਨੂੰ ਹਾਈਕੋਰਟ ਵੱਲੋਂ ਦੂਸਰੀ ਵਾਲ ਕਰੀਬ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਭਾਈ ਦਇਆ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ…

VIA PUNJAB
ਅੱਗੇ ਪੜ੍ਹੋ

ਪਾਵਨ ਸਰੂਪ ਅਟੈਚੀ ’ਚ ਬੰਦ ਕਰਕੇ ਪੂਨੇ ਲਿਜਾਣ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਪਾਵਨ ਸਰੂਪ ਅਟੈਚੀ ’ਚ ਬੰਦ ਕਰਕੇ ਪੂਨੇ ਲਿਜਾਣ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੱਖ ਮਰਯਾਦਾ ਦੇ ਉਲਟ ਅਟੈਚੀ ਵਿਚ ਬੰਦ ਕਰਕੇ ਹਵਾਈ ਜਹਾਜ਼ ਰਾਹੀਂ ਪੂਨੇ ਲਿਜਾਣ ਦੀ ਦੋ ਵਿਅਕਤੀਆਂ ਵੱਲੋਂ ਕੀਤੀ ਕੋਸ਼ਿਸ਼ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਹਾਜ਼ਰ ਨਾਜ਼ਰ ਗੁਰੂ ਹਨ ਅਤੇ ਪਾਵਨ ਸਰੂਪ ਨੂੰ ਇਕ ਥਾਂ ਤੋਂ ਦੂਜੀ ਥਾਂ ਲੈਜਾਣ ਦੀ ਇਕ ਮਰਯਾਦਾ ਹੈ।…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲੀ ਜੰਗਲੇ ਲਗਾਏ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲੀ ਜੰਗਲੇ ਲਗਾਏ

ਬਾਬਾ ਪ੍ਰਦੀਪ ਸਿੰਘ ਨੇ ਕਰਵਾਈ ਸੇਵਾ, ਸਿੰਘ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਨਵੇਂ ਸਟੀਲੀ ਜੰਗਲੇ ਲਗਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪਰਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲਗਾਈ ਜਾਲੀ ਵੀ ਬਦਲ ਕੇ ਨਵੀਂ ਲਗਾਈ ਗਈ ਹੈ। ਇਸ ਕਾਰਜ ਦੀ ਸੇਵਾ ਬਾਬਾ ਪਦੀਪ ਸਿੰਘ ਬੱਧਨੀ ਵਾਲਿਆਂ ਨੇ ਕਰਵਾਈ ਹੈ। ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਪੰਥਕ ਸਮਾਗਮ ਵਿਚ ਸਹਿਯੋਗ ਲਈ ਭਾਈ ਲੌਂਗੋਵਾਲ ਵੱਲੋਂ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਪੰਥਕ ਸਮਾਗਮ ਵਿਚ ਸਹਿਯੋਗ ਲਈ ਭਾਈ ਲੌਂਗੋਵਾਲ ਵੱਲੋਂ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਪੰਥਕ ਸਮਾਗਮ ਵਿਚ ਪੁੱਜਣ ਵਾਲੀਆਂ ਜਥੇਬੰਦੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਸਮਾਗਮ ਦੀ ਸਫ਼ਲਤਾ ਲਈ ਨਿਹੰਗ ਸਿੰਘ ਜਥੇਬੰਦੀਆਂ, ਗੁਰਮਤਿ ਟਕਸਾਲਾਂ, ਵੱਖ-ਵੱਖ ਸੰਪਰਦਾਵਾਂ, ਸਭਾ-ਸੁਸਾਇਟੀਆਂ, ਸਿੱਖ ਸੰਸਥਾਵਾਂ, ਪੰਥਕ ਧਿਰਾਂ, ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਅਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮ ਮੌਕੇ ਪੰਥਕ ਇਕੱਤਰਤਾ ਦੌਰਾਨ ਪਾਸ ਕੀਤੇ ਗਏ 11 ਅਹਿਮ ਮਤੇ

ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮ ਮੌਕੇ ਪੰਥਕ ਇਕੱਤਰਤਾ ਦੌਰਾਨ ਪਾਸ ਕੀਤੇ ਗਏ 11 ਅਹਿਮ ਮਤੇ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕੀਤੇ ਗਏ ਪੰਥਕ ਸਮਾਗਮ ਦੌਰਾਨ 11 ਅਹਿਮ ਮਤੇ ਪਾਸ ਕੀਤੇ ਗਏ। ਇਹ ਮਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਜਿਨ੍ਹਾਂ ਵਿਚ ਸ. ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਭਾਈ ਮਨਜੀਤ ਸਿੰਘ ਨੇ ਪੜ੍ਹੇ, ਜਿਨ੍ਹਾਂ ਦਾ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਪਹਿਲੇ ਮਤੇ ਵਿਚ ਸ਼੍ਰੋਮਣੀ ਕਮੇਟੀ ਦੇ ਗਠਨ…

VIA PUNJAB
ਅੱਗੇ ਪੜ੍ਹੋ

ਸ਼ੋ੍ਰਮਣੀ ਕਮੇਟੀ ਨੂੰ ਕਿਸੇ ਵੀ ਸੂਰਤ ’ਚ ਦੋਫਾੜ ਨਹੀਂ ਹੋਣ ਦੇਵਾਂਗੇ : ਸੁਖਬੀਰ ਸਿੰਘ ਬਾਦਲ

ਸ਼ੋ੍ਰਮਣੀ ਕਮੇਟੀ ਨੂੰ ਕਿਸੇ ਵੀ ਸੂਰਤ ’ਚ ਦੋਫਾੜ ਨਹੀਂ ਹੋਣ ਦੇਵਾਂਗੇ : ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ – ਕੌਮ ਨੂੰ ਦੋਫ਼ਾੜ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਕੌਮ ਨੂੰ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਤਿਹਾਸਕ ਪਿਛੋਕੜ ਇੰਨਾ ਮਹੱਤਵਪੂਰਨ ਸੀ ਕਿ ਇਸ ਨੇ ਦੇਸ਼ ਦੀ ਅਜ਼ਾਦੀ ਦੇ ਘੋਲ ਲਈ ਵੱਡਾ ਉਤਸ਼ਾਹ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਦੀਆਂ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ, ਸਿੱਖ ਸਮੱਸਿਆਵਾਂ ਦੇ ਹੱਲ, ਵਿਦਿਆ ਦੇ ਪ੍ਰਸਾਰ ਅਤੇ ਵਾਤਾਵਰਣ ਦੇ ਸੁਧਾਰ ਲਈ ਕੀਤੇ ਜਾਣਗੇ ਯਤਨ-ਭਾਈ ਲੌਂਗੋਵਾਲ

ਧਰਮ ਪ੍ਰਚਾਰ, ਸਿੱਖ ਸਮੱਸਿਆਵਾਂ ਦੇ ਹੱਲ, ਵਿਦਿਆ ਦੇ ਪ੍ਰਸਾਰ ਅਤੇ ਵਾਤਾਵਰਣ ਦੇ ਸੁਧਾਰ ਲਈ ਕੀਤੇ ਜਾਣਗੇ ਯਤਨ-ਭਾਈ ਲੌਂਗੋਵਾਲ

ਅੰਮ੍ਰਿਤਸਰ – ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਸਫ਼ਰ ’ਤੇ ਝਾਤ ਪਾਉਂਦਿਆਂ ਭਵਿੱਖ ਵਿਚ ਹੋਰ ਦ੍ਰਿੜ੍ਹਤਾ ਨਾਲ ਪੰਥਕ ਸੇਵਾਵਾਂ ਨਿਭਾਉਣ ਦਾ ਪੰਥ ਨੂੰ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਨਾ ਕੇਵਲ ਗੁਰਦੁਆਰਾ ਪ੍ਰਬੰਧਾਂ ਬਲਕਿ ਸਮੁੱਚੀ ਮਾਨਵਤਾ ਦੀ ਸੇਵਾ ਵਿਚ ਸ਼੍ਰੋਮਣੀ ਕਮੇਟੀ ਦੀ ਵਿਲੱਖਣ ਦੇਣ ਹੈ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਭਵਿੱਖੀ ਏਜੰਡੇ ਦਾ ਐਲਾਨ ਕਰਦਿਆਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਮੁੱਖ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਮੁੱਖ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਭਾਈ ਲੌਂਗੋਵਾਲ ਨੇ ਸੰਗਤ ਨੂੰ ਸਮਾਗਮ ’ਚ ਉਤਸ਼ਾਹ ਨਾਲ ਪੁੱਜਣ ਦੀ ਕੀਤੀ ਅਪੀਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿਚ ਮੁੱਖ ਸਮਾਗਮ ਭਲਕੇ 17 ਨਵੰਬਰ ਨੂੰ ਹੋਵੇਗਾ। ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਹ ਸਮਾਗਮ ਸਵੇਰੇ 10:30 ਵਜੇ ਤੋਂ 2:30 ਵਜੇ ਤੀਕ ਸਜਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ…

VIA PUNJAB
ਅੱਗੇ ਪੜ੍ਹੋ
1 24 25 26 27 28 148