ਪਹਿਲੀ ਉਡਾਨ ਦੇ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਪੁੱਜਣ ’ਤੇ ਹੋਇਆ ਜ਼ੋਰਦਾਰ ਸਵਾਗਤ

ਪਹਿਲੀ ਉਡਾਨ ਦੇ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਪੁੱਜਣ ’ਤੇ ਹੋਇਆ ਜ਼ੋਰਦਾਰ ਸਵਾਗਤ

ਅੰਮ੍ਰਿਤਸਰ – ਅੰਤਰ ਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ ਪਹਿਲੀ ਉਡਾਨ ਦੇ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਣ ’ਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਮੋਹਾਲੀ ਤੋਂ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜਣ ਵਾਲਿਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ…

VIA PUNJAB
ਅੱਗੇ ਪੜ੍ਹੋ

ਹਾਕੀ ਉਲੰਪੀਅਨ ਸ. ਬਲਬੀਰ ਸਿੰਘ ਤੇ ਦਰੋਣਾਚਾਰੀਆ ਐਵਾਰਡੀ ਸ. ਜੋਗਿੰਦਰ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਹਾਕੀ ਉਲੰਪੀਅਨ ਸ. ਬਲਬੀਰ ਸਿੰਘ ਤੇ ਦਰੋਣਾਚਾਰੀਆ ਐਵਾਰਡੀ ਸ. ਜੋਗਿੰਦਰ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਾਕੀ ਉਲੰਪੀਅਨ ਸ. ਬਲਬੀਰ ਸਿੰਘ ਕੁਲਾਰ ਅਤੇ ਦਰੋਣਾਚਾਰੀਆ ਪੁਰਸਕਾਰ ਜੇਤੂ ਭਾਰਤੀ ਅਥਲੈਟਿਕਸ ਦੇ ਸਾਬਕਾ ਚੀਫ ਕੋਚ ਸ. ਜੋਗਿੰਦਰ ਸਿੰਘ ਸੈਣੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਨੇ ਆਪੋ ਆਪਣੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਕੌਮ ਦਾ ਨਾਮ ਰੌਸ਼ਨ ਕੀਤਾ। ਸ. ਬਲਬੀਰ ਸਿੰਘ ਵੱਲੋਂ ਹਾਕੀ ਖੇਡ ਵਿਚ ਪਾਏ ਯੋਗਦਾਨ ਨੂੰ ਭੁਲਾਇਆ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇ ਪੀ ਸਿੰਘ ਨੇ ਪੁਲਿਸ ਥਾਣਾ ਕੀਰਤਪੁਰ ਸਾਹਿਬ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ

ਸਪੀਕਰ ਰਾਣਾ ਕੇ ਪੀ ਸਿੰਘ ਨੇ ਪੁਲਿਸ ਥਾਣਾ ਕੀਰਤਪੁਰ ਸਾਹਿਬ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ

ਕੀਰਤਪੁਰ ਸਾਹਿਬ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਅੱਜ ਕੀਰਤਪੁਰ ਸਾਹਿਬ ਵਿੱਚ 2.33 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਪੁਲਿਸ ਥਾਣੇ ਦੀ ਇਮਾਰਤ ਦਾ ਨੀਂਹ ਪੱਥਰ ਰੱਖਆ । ਇਹ ਅਧੁਨਿਕ ਇਮਾਰਤ 12,575 ਵਰਗ ਫੁੱਟ ਵਿੱਚ ਦੋ ਮੰਜਿਲ ਉਸਾਰੀ ਜਾਵੇਗੀ ਜੋ ਕਿ ਸਾਰੀਆਂ ਅਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ। ਇਸ ਮੋਕੇ ਡੀ ਆਈ ਜੀ ਪੁਲਿਸ ਸ੍ਰੀ ਐਮ ਕੇ ਤਿਵਾੜੀ ਚੇਅਰਮੈਨ ਪੁਲਿਸ ਹਾਊਸਿੰਗ ਕਾਰਪੋਰੇਸ਼ਨ, ਐਸ ਐਸ ਪੀ ਰੂਪਨਗਰ ਸ੍ਰੀ ਸਵਪਨ ਸ਼ਰਮਾਂ,…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਸ. ਸਤਨਾਮ ਸਿੰਘ ਤੇ ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ ਹੋਏ ਸੇਵਾ ਮੁਕਤ

ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਸ. ਸਤਨਾਮ ਸਿੰਘ ਤੇ ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ ਹੋਏ ਸੇਵਾ ਮੁਕਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੀ ਅਮਲਾ ਸ਼ਾਖਾ ਦੇ ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ ਅੱਜ ਸੇਵਾ ਮੁਕਤ ਹੋ ਗਏ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਵਿਦਾਇਗੀ ਸਮਾਰੋਹ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਨਿੱਘੀ ਵਿਦਾਇਗੀ ਦਿੱੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸ. ਸਤਨਾਮ ਸਿੰਘ ਤੇ ਸ. ਗੁਰਿੰਦਰਪਾਲ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ…

VIA PUNJAB
ਅੱਗੇ ਪੜ੍ਹੋ

ਸ੍ਰੀ ਕਰਤਾਰਪੁਰ ਸਾਹਿਬ ਤੋਂ ਮੁੜਨ ਵਾਲੇ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸ੍ਰੀ ਕਰਤਾਰਪੁਰ ਸਾਹਿਬ ਤੋਂ ਮੁੜਨ ਵਾਲੇ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਕੇ ਮੁੜਨ ਵਾਲੀ ਸੰਗਤ ਨੂੰ ਪੰਜਾਬ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਪੁਲਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਇੱਕ ਮੰਦਭਾਗਾ ਰੁਝਾਨ ਹੈ ਜਿਸ ਨੇ ਸੰਗਤਾਂ ਅੰਦਰ ਡਰ ਪੈਦਾ ਕਰ ਦਿੱਤਾ ਹੈ। ਜੇਕਰ…

VIA PUNJAB
ਅੱਗੇ ਪੜ੍ਹੋ

ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਗਵਾਲੀਅਰ ਕਿਲ੍ਹੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਗਵਾਲੀਅਰ ਕਿਲ੍ਹੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਕੱਲ੍ਹ ਗਵਾਲੀਅਰ ਦੇ ਕਿਲ੍ਹੇ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ ਤੇ ਸ. ਦਰਸ਼ਨ ਸਿੰਘ ਪੀ.ਏ. ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਕਾਰਸੇਵਾ ਖਡੂਰ ਸਾਹਿਬ ਵਾਲੇ ਬਾਬਾ ਗੁਰਪ੍ਰੀਤ ਸਿੰਘ ਅਤੇ ਸਥਾਨਕ ਸਿੱਖ ਆਗੂਆਂ ਨਾਲ ਮੁਲਾਕਾਤ ਕਰਕੇ ਪੰਥਕ ਵਿਚਾਰਾਂ ਕੀਤੀਆਂ। ਜਥੇਦਾਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ’ਚ ਰਾਜ ਪੱਧਰੀ ਗੁਰਮਤਿ ਸਮਾਗਮ ਆਯੋਜਿਤ

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ’ਚ ਰਾਜ ਪੱਧਰੀ ਗੁਰਮਤਿ ਸਮਾਗਮ ਆਯੋਜਿਤ

ਮੱਧ ਪ੍ਰਦੇਸ਼ ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਦਾ ਭਰਵਾਂ ਸਵਾਗਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਘੋਲਾ ਸਿੰਘ, ਬਾਬਾ ਤੇਗਾ ਸਿੰਘ ਕਾਰਸੇਵਾ ਸਰਹਾਲੀ ਵਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਮੱਧ ਪ੍ਰਦੇਸ਼ ਅੰਦਰ ਪੈਂਦੇ ਗੁਰਦੁਆਰਾ ਸ੍ਰੀ ਅਰਜਨ ਦੇਵ ਜੀ ਸ਼ਿਵਪੁਰੀ ਵਿਖੇ ਸੂਬਾ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ’ਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ’ਚ ਵਾਪਰੀਆਂ ਹਿੰਸਕ ਘਟਨਾਵਾਂ ’ਤੇ ਜਤਾਈ ਚਿੰਤਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ’ਚ ਵਾਪਰੀਆਂ ਹਿੰਸਕ ਘਟਨਾਵਾਂ ’ਤੇ ਜਤਾਈ ਚਿੰਤਾ

ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਭਾਈ ਲੌਂਗੋਵਾਲ ਅੰਮ੍ਰਿਤਸਰ – ਦਿੱਲੀ ਅੰਦਰ ਹਿੰਸਕ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਜਿਥੇ ਸਰਕਾਰਾਂ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ, ਉਥੇ ਹੀ ਦਿੱਲੀ ਵਾਸੀਆਂ ਨੂੰ ਵੀ ਸ਼ਾਂਤੀ ਦੇ ਰਾਹ ’ਤੇ ਅੱਗੇ ਵਧਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਅੰਦਰ ਘਟਗਿਣਤੀਆਂ ਦੀ ਸੁਰੱਖਿਆ ਦੀ ਵਕਾਲਤ ਕਰਦਿਆਂ ਕਿਹਾ ਕਿ ਦੇਸ਼ ਅੰਦਰ ਹਰ…

VIA PUNJAB
ਅੱਗੇ ਪੜ੍ਹੋ

ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੌਂਪਿਆ 1 ਲੱਖ ਰੁਪਏ ਦਾ ਚੈੱਕ ਅੰਮ੍ਰਿਤਸਰ – ਭੁਵਨੇਸ਼ਵਰ (ਉੜੀਸਾ) ਨਿਵਾਸੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲੱਥਾ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਵਾਨਗੀ ਮਗਰੋਂ ਅੱਜ ਸ੍ਰੀਮਤੀ ਸਾਧਨਾ ਪਾਤਰੀ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਇਕ ਲੱਖ ਰੁਪਏ ਦਾ ਚੈੱਕ ਸਨਮਾਨ ਵਜੋਂ ਦਿੱਤਾ ਗਿਆ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ….

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਮਹਾਨ ਗੁਰਮਤਿ ਸਮਾਗਮ 27 ਨੂੰ

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਮਹਾਨ ਗੁਰਮਤਿ ਸਮਾਗਮ 27 ਨੂੰ

ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ ਸ਼ਿਰਕਤ ਅੰਮ੍ਰਿਤਸਰ – ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੀ ਸਰਕਾਰ ਵੱਲੋਂ ਸਿੱਖਾਂ ਦੇ ਉਜਾੜੇ ਦੀ ਘਟਨਾ ਤੋਂ ਬਾਅਦ ਸਿੱਖ ਸੰਸਥਾਵਾਂ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਕੇਂਦਰ ਬਣੇ ਜ਼ਿਲ੍ਹਾ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬਾ ਪੱਧਰੀ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿਚ ਸਿੱਖ ਸੰਗਤਾਂ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ…

VIA PUNJAB
ਅੱਗੇ ਪੜ੍ਹੋ
1 33 34 35 36 37 148