ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੱਖਰੀ ਹਰਿਆਣਾ ਕਮੇਟੀ ਸਬੰਧੀ ਕੈਪਟਨ ਸਰਕਾਰ ਦੇ ਹਲਫ਼ਨਾਮੇ ਦੀ ਨਿੰਦਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੱਖਰੀ ਹਰਿਆਣਾ ਕਮੇਟੀ ਸਬੰਧੀ ਕੈਪਟਨ ਸਰਕਾਰ ਦੇ ਹਲਫ਼ਨਾਮੇ ਦੀ ਨਿੰਦਾ

ਨਗਰ ਕੀਰਤਨ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ 1-1 ਲੱਖ ਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ ਵਿਚ ਦਿੱਤੇ ਹਲਫ਼ਨਾਮੇ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਘਿਨੌਣੀ ਸਾਜ਼ਿਸ਼ ਕਰਾਰ ਦਿੱਤਾ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਸ. ਰਵਨੀਤ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਭਗਤ ਰਵਿਦਾਸ ਜੀ ਦੇ ਜਨਮ…

VIA PUNJAB
ਅੱਗੇ ਪੜ੍ਹੋ

ਤਰਨ ਤਾਰਨ ’ਚ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਤਰਨ ਤਾਰਨ ’ਚ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਜ਼ਖਮੀਆਂ ਦਾ ਮੁਫ਼ਤ ਇਲਾਜ਼ ਕਰੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ – ਤਰਨ ਤਾਰਨ ਜ਼ਿਲ੍ਹੇ ਵਿਚ ਪਿੰਡ ਪਹੂਵਿੰਡ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਪਟਾਕਿਆਂ ਨੂੰ ਅੱਗ ਲੱਗਣ ਕਾਰਨ ਵਾਪਰੇ ਹਾਦਸੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖਮੀਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੱਤੀ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਪ੍ਰਚਾਰਕ ਦੀਆਂ ਪਿਆਰ, ਦਇਆ, ਆਪਸੀ ਸਹਿਣਸ਼ੀਲਤਾ, ਵਿਸ਼ਵ ਵਿਆਪੀ ਭਾਈਚਾਰੇ ਅਤੇ ਮਨੁੱਖਤਾ ਦੀ ਏਕਤਾ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ’ਚ ਜਥੇਦਾਰ ਬਾਬਾ ਲੱਖਾ ਸਿੰਘ ਅਤੇ ਪ੍ਰਿੰਸੀਪਲ ਚੰਨਣ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

ਕੇਂਦਰੀ ਸਿੱਖ ਅਜਾਇਬ ਘਰ ’ਚ ਜਥੇਦਾਰ ਬਾਬਾ ਲੱਖਾ ਸਿੰਘ ਅਤੇ ਪ੍ਰਿੰਸੀਪਲ ਚੰਨਣ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਲੱਖਾ ਸਿੰਘ ਅਤਲਾ ਕਲਾਂ ਅਤੇ ਸ਼੍ਰੋਮਣੀ ਰਾਗੀ ਪ੍ਰਿੰਸੀਪਲ ਚੰਨਣ ਸਿੰਘ ਮਜਬੂਰ ਦੀਆਂ ਤਸਵੀਰਾਂ ਲਗਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਜੈਪੁਰ ਤੋਂ ਮੋਟਰ-ਸਾਈਕਲਾਂ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਸਿੱਖ ਨੌਜਵਾਨਾਂ ਨੂੰ ਜੱਥੇ:ਰਘਬੀਰ ਸਿੰਘ ਨੇ ਕੀਤਾ ਸਨਮਾਨਿਤ

ਜੈਪੁਰ ਤੋਂ ਮੋਟਰ-ਸਾਈਕਲਾਂ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਸਿੱਖ ਨੌਜਵਾਨਾਂ ਨੂੰ ਜੱਥੇ:ਰਘਬੀਰ ਸਿੰਘ ਨੇ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ – ਜੈਪੁਰ ਤੋਂ ਮੋਟਰ ਸਾਈਕਲਾਂ ਤੇ ਸਿੱਖ ਨੋਜਵਾਨਾਂ ਦਾ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਜਥੇ ਨਾਲ ਪਹੁੰਚੇ ਸ੍ਰ. ਨਵਨੀਤ ਸਿੰਘ, ਸ੍ਰ. ਸੁਖਵੰਤ ਸਿੰਘ ਅਤੇ ਸ੍ਰ. ਰੁਦਰ ਸਿੰਘ ਖਾਲਸਾ ਨੇ ਦੱਸਿਆ ਕਿ ਸਾਡੇ ਇਸ ਜਥੇ ਨੇ ਜੈਪੁਰ ਤੋਂ ਅਰਦਾਸ ਕਰਕੇ ਆਪਣੀ ਯਾਤਰਾ ਆਰੰਭ ਕੀਤੀ ਜਿਸ ਵਿੱਚ ਲੱਗਭੱਗ 5000 ਕਿਲੋਮੀਟਰ ਸਫਰ ਤਹਿ ਕੀਤਾ ਜਾਵੇਗਾ, ਜਿਸ ਵਿੱਚ ਪੰਜ ਤਖ਼ਤ ਸਾਹਿਬਾਨ ਅਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ ਜਾ ਰਹੇ…

VIA PUNJAB
ਅੱਗੇ ਪੜ੍ਹੋ

ਸ੍ਰੀ ਰਾਮ ਕਥਾ ਦੇ 8ਵੇਂ ਦਿਨ ਸ਼ਹਿਰ ‘ਚ ਸ਼ੋਭਾ ਯਾਤਰਾ ਕੱਢੀ

ਸ੍ਰੀ ਰਾਮ ਕਥਾ ਦੇ 8ਵੇਂ ਦਿਨ ਸ਼ਹਿਰ ‘ਚ ਸ਼ੋਭਾ ਯਾਤਰਾ ਕੱਢੀ

ਭਵਾਨੀਗੜ – ਸ਼੍ਰੀ ਦਰਗਾ ਮਾਤਾ ਮੰਦਰ ਭਵਾਨੀਗੜ ਵਿਖੇ ਚੱਲ ਰਹੀ ਸ਼੍ਰੀ ਰਾਮ ਕਥਾ ਦੇ ਅੱਠਵੇਂ ਦਿਨ ਅੱਜ ਵੀਰਵਾਰ ਨੂੰ ਮੰਦਰ ਕਮੇਟੀ ਵੱਲੋਂ ਧੂਮਧਾਮ ਨਾਲ ਸ਼ਹਿਰ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ‘ਚ ਸ਼ਹਿਰ ਨਿਵਾਸੀਆਂ ਨੇ ਸ਼ਰਧਾ ਭਾਵਨਾ ਨਾਲ ਹਿੱਸਾ ਲਿਆ।।ਮੰਦਰ ਕਮੇਟੀ ਦੇ ਪ੍ਰਧਾਨ ਮੁਨੀਸ਼ ਸਿੰਗਲਾ ਅਤੇ ਵਿਨੋਦ ਜੈਨ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਸ਼੍ਰੀ ਦੁਰਗਾ ਮੰਦਰ ਤੋਂ ਸ਼ੁਰੂ ਹੋ ਕੇ ਅਨਾਜ ਮੰਡੀ ਬਲਿਆਲ ਰੋਡ ਅਤੇ ਸ਼ਹਿਰ ਦੇ ਬਜ਼ਾਰਾਂ ਵਿੱਚ ਦੀ ਹੁੰਦੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ‘ਚ ਸ਼ੋਭਾ ਯਾਤਰਾ ਲਈ ਰੂਟ ਮੈਪ ਤਿਆਰ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ‘ਚ ਸ਼ੋਭਾ ਯਾਤਰਾ ਲਈ ਰੂਟ ਮੈਪ ਤਿਆਰ

ਜਲੰਧਰ – ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਮਿਤੀ 09-02-2020 ਨੂੰ ਰਾਜ ਪੱਧਰ ਦਾ ਸਮਾਗਮ ਗੁਰੂ ਰਵਿਦਾਸ ਭਵਨ ਲਿੰਕ ਰੋਡ ਨੇੜੇ ਟੀ-ਪੁਆਇੰਟ ਨਕੋਦਰ ਰੋਡ ਵਿਖੇ ਹੋਣਾ ਹੈ.ਇਸ ਤੋਂ ਇਲਾਵਾ ਮਿਤੀ 07-02-2020 ਤੋਂ 09-02-2020 ਤੱਕ ਪ੍ਰਕਾਸ਼ ਦਿਵਸ ਸਬੰਧੀ ਸਤਿਗੁਰੂ ਰਵਿਦਾਸ ਧਾਮ ਬੂਟਾਂ ਮੰਡੀ ਨਕੋਦਰ ਰੋਡ ਵਿਖੇ ਸਮਾਗਮ ਹੋਣੇ ਹਨ,ਅਤੇ ਮਿਤੀ 08-02-2020 ਨੂੰ ਜਲੰਧਰ ਸ਼ਹਿਰ ਅੰਦਰ ਵਿਸ਼ਾਲ ਸ਼ੋਭਾ ਯਾਤਰਾ ਸਤਿਗੁਰੂ ਰਵਿਦਾਸ ਧਾਮ ਬੂਟਾਂ ਮੰਡੀ ਤੋਂ ਸ਼ੁਰੂ ਹੋ ਕੇ ਵਾਇਆ ਗੁਰੂ ਰਵਿਦਾਸ ਚੋਂਕ-ਨਕੋਦਰ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

ਭਾਈ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

ਅੰਮ੍ਰਿਤਸਰ – ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਸੈਂਟਾ ਕਲਾਰਾ ਕਾਉਂਟੀ ਦੇ ਇਕ ਡਿਪਟੀ ਸ਼ੈਰਿਫ ਸ. ਸੁਖਦੀਪ ਸਿੰਘ ਗਿੱਲ ’ਤੇ ਬੰਦੂਕਧਾਰੀਆਂ ਦੁਆਰਾ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਨਸਲੀ ਹਮਲੇ ਘੱਟਗਿਣਤੀਆਂ ਅੰਦਰ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੇ ਹਨ। ਤਾਜ਼ਾ ਘਟਨਾ ’ਚ ਪੁਲਿਸ ਅਧਿਕਾਰੀ ’ਤੇ ਹੋਇਆ ਹਮਲਾ ਹੋਰ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਬੀਕਾਨੇਰ ਕੈਂਸਰ ਹਸਪਤਾਲ ’ਚ ਲੰਗਰ ’ਤੇ ਰੋਕ ਹਟਾਵੇ ਰਾਜਿਸਥਾਨ ਸਰਕਾਰ-ਭਾਈ ਲੌਂਗੋਵਾਲ

ਬੀਕਾਨੇਰ ਕੈਂਸਰ ਹਸਪਤਾਲ ’ਚ ਲੰਗਰ ’ਤੇ ਰੋਕ ਹਟਾਵੇ ਰਾਜਿਸਥਾਨ ਸਰਕਾਰ-ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਬੀਕਾਨੇਰ ਵਿਖੇ ਕੈਂਸਰ ਹਸਪਤਾਲ ਵਿਚ ਮਰੀਜ਼ਾਂ ਲਈ ਪੰਜਾਬ ਦੀ ਸੰਗਤ ਵੱਲੋਂ ਲਗਾਏ ਜਾਂਦੇ ਲੰਗਰ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਰੋਕ ਤੁਰੰਤ ਖਤਮ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧ ਵਿਚ ਰਾਜਿਸਥਾਨ ਸਰਕਾਰ ਨੂੰ ਆਦੇਸ਼ ਜਾਰੀ ਕਰ ਕੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਲੋੜਵੰਦਾਂ ਅਤੇ ਮਰੀਜ਼ਾਂ ਦੀ ਸੇਵਾ ਲਈ ਲੰਗਰ ਨੂੰ…

VIA PUNJAB
ਅੱਗੇ ਪੜ੍ਹੋ
1 36 37 38 39 40 148