ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੇ ਸਾਲ ਊਰਜਾ ਬਚਾਉਣ ਵਿਚ ਸੂਬਾ ਪੱਧਰੀ ਪੁਰਸਕਾਰ ਨੂੰ ਅਪਾਣੇ ਨਾਮ ਕੀਤਾ ਚੰਡੀਗੜ – ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਜਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਲ ਕੀਤਾ ਹੈ।ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸਰਦਾਰ ਚਰਨਜੀਤ ਸਿੰਘ…

VIA PUNJAB
ਅੱਗੇ ਪੜ੍ਹੋ

ਭਾਰਤ ਸਰਕਾਰ ਜੰਮੂ ਕਸ਼ਮੀਰ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ- ਬੀਬੀ ਜਗੀਰ ਕੌਰ

ਭਾਰਤ ਸਰਕਾਰ ਜੰਮੂ ਕਸ਼ਮੀਰ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ- ਬੀਬੀ ਜਗੀਰ ਕੌਰ

ਘਰ ਪਰਤੀ ਬੱਚੀ ਮਨਮੀਤ ਕੌਰ ਦਾ ਸਥਾਨਕ ਸਿੱਖ ਨੌਜਵਾਨ ਨਾਲ ਹੋਇਆ ਆਨੰਦ ਕਾਰਜਅੰਮ੍ਰਿਤਸਰ – ਕਸ਼ਮੀਰ ਦੀਆਂ ਦੋ ਸਿੱਖ ਲੜਕੀਆਂ ਦਾ ਧਰਮ ਪਰਿਵਰਤਨ ਕਰਕੇ ਨਿਕਾਹ ਕਰਨ ਦਾ ਮਾਮਲਾ ਸਿੱਖ ਆਗੂਆਂ ਦੀਆਂ ਕੋਸ਼ਿਸ਼ਾਂ ਸਦਕਾ ਕਾਫੀ ਹੱਦ ਤੱਕ ਹੱਲ ਕਰ ਲਿਆ ਗਿਆ ਹੈ। ਸਿੱਖ ਜਗਤ ਦੇ ਰੋਸ ਅਤੇ ਚਿੰਤਨਸ਼ੀਲ ਸਿੱਖ ਆਗੂਆਂ ਦੀਆਂ ਲਗਾਤਾਰ ਕੋਸ਼ਿਸ਼ਾਂ ਨਾਲ ਸ੍ਰੀਨਗਰ ਦੀ 18 ਸਾਲਾ ਸਿੱਖ ਬੱਚੀ ਮਨਮੀਤ ਕੌਰ ਨੂੰ ਅਦਾਲਤ ਨੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਿਸ ਤੋਂ ਬਾਅਦ ਸਿੱਖ ਆਗੂਆਂ ਦੀ ਕੋਸ਼ਿਸ਼…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਆਯੋਜਿਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਆਯੋਜਿਤ

ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਉਣ ਉਪਰੰਤ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ’ਤੇ ਕੀਤਾ। ਇਸ ਤੋਂ ਪਹਿਲਾਂ ਇਥੇ ਬੀਤੇ ਮਹੀਨੇ ਪਹਿਲੇ ਪੜਾਅ ਤਹਿਤ ਆਯੋਜਿਤ ਕੀਤੇ ਗਏ ਕੈਂਪ ਦੌਰਾਨ ਇਕ ਹਜ਼ਾਰ ਤੋਂ ਵੱਧ…

VIA PUNJAB
ਅੱਗੇ ਪੜ੍ਹੋ

ਨਵੰਬਰ 1984 ਨਾਲ ਸਬੰਧਤ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਬੀਬੀ ਜਗੀਰ ਕੌਰ ਨੇ ਕੀਤਾ ਜਾਰੀ

ਨਵੰਬਰ 1984 ਨਾਲ ਸਬੰਧਤ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਬੀਬੀ ਜਗੀਰ ਕੌਰ ਨੇ ਕੀਤਾ ਜਾਰੀ

ਅੰਮ੍ਰਿਤਸਰ – ਨਵੰਬਰ 1984 ਵਿਚ ਸਿੱਖਾਂ ਵਿਰੁੱਧ ਦੇਸ਼ ਭਰ ਵਿਚ ਵਾਪਰੇ ਸ਼ਰਮਨਾਕ ਖ਼ੂਨੀ ਕਾਂਡ ਦੇ ਵੇਰਵਿਆਂ ਬਾਰੇ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਕੀਤਾ। ਇਹ ਪੁਸਤਕ ਜੂਨ 1985 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਭਾਗਾਂ ਵਿਚ ਪ੍ਰਕਾਸ਼ਤ ਕੀਤੀ ਗਈ ਸੀ। ਜਿਸ ਦੇ ਚਾਰ ਭਾਗਾਂ ਨੂੰ ਇਕਠਿਆਂ ਕਰਕੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਅਤੇ ਨਿਗਰਾਨਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਹਨ ਅਤੇ ਇਥੇ ਦੇਸ਼ ਦੁਨੀਆਂ ਤੋਂ ਸ਼ਰਧਾਲੂ ਦਰਸ਼ਨ ਦੀਦਾਰ ਕਰਨ ਲਈ ਆਉਂਦੇ ਹਨ। ਹਰ ਸ਼ਰਧਾਲੂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾਵੇ, ਇਸ ਲਈ…

VIA PUNJAB
ਅੱਗੇ ਪੜ੍ਹੋ

1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ-ਬੀਬੀ ਜਗੀਰ ਕੌਰ

1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ-ਬੀਬੀ ਜਗੀਰ ਕੌਰ

ਸੈਂਸਰ ਬੋਰਡ ’ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਕੀਤਾ ਜਾਵੇ ਸ਼ਾਮਲਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਈ ਜਾਵੇ। ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਭਲਾਈ ਲਈ ਵਚਨਬਧ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ, ਜਿਸ ਨੇ ਕੋਰੋਨਾ ਮਹਾਮਾਰੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਸ. ਮਿਲਖਾ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਸ. ਮਿਲਖਾ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਵਜੋਂ ਜਾਣੇ ਜਾਂਦੇ ਦੌੜਾਕ ਸ. ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਮਿਲਖਾ ਸਿੰਘ ਨੇ ਸਖ਼ਤ ਮਿਹਨਤ ਨਾਲ ਵਿਸ਼ਵ ਵਿਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਸਿੱਖ ਦੌੜਾਕ ਵਜੋਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਆਖਿਆ ਕਿ ਸ. ਮਿਲਖਾ ਸਿੰਘ ਦੇ ਚਲਾਣੇ ਨਾਲ ਖੇਡ ਜਗਤ ਦਾ ਇਕ ਪ੍ਰੇਰਣਾ ਸ੍ਰੋਤ ਸਦਾ ਲਈ ਰੁਖਸਤ…

VIA PUNJAB
ਅੱਗੇ ਪੜ੍ਹੋ
1 2 3 4 5 6 148