ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ਅੰਦਰ ਫ਼ਰਵਰੀ ’ਚ ਲਗਾਏ ਜਾਣਗੇ 400 ਤਰ੍ਹਾਂ ਦੇ ਗੁਲਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ਅੰਦਰ ਫ਼ਰਵਰੀ ’ਚ ਲਗਾਏ ਜਾਣਗੇ 400 ਤਰ੍ਹਾਂ ਦੇ ਗੁਲਾਬ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਿਤ ਕੀਤੇ ਜਾ ਰਹੇ ਗੁਰੂ ਕਾ ਬਾਗ ਨੂੰ ਅੰਤਮ ਛੋਹਾਂ ਦੇਣ ਲਈ ਵੱਖ-ਵੱਖ 400 ਤਰ੍ਹਾਂ ਦੇ ਗੁਲਾਬ ਮੰਗਵਾਏ ਗਏ ਹਨ। ਇਸ ਤੋਂ ਪਹਿਲੇ ਪੜਾਅ ਤਹਿਤ ਬਾਗ ਅੰਦਰ ਕਈ ਤਰ੍ਹਾਂ ਦੇ ਵੱਡ ਅਕਾਰੀ ਅਤੇ ਹਰਿਆਵਲ ਵਾਲੇ ਬੂਟੇ ਲਗਾਏ ਜਾ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਬਾਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚਕਾਰ ਬਣਾਇਆ ਜਾ ਰਿਹਾ ਹੈ। ਇਸ ਦੀ ਕਾਰ ਸੇਵਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਮਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦਾਂ ਦੀ ਯਾਦ ‘ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ

ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਮਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦਾਂ ਦੀ ਯਾਦ ‘ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ

ਸ਼੍ਰੀ ਭੈਣੀ ਸਾਹਿਬ ਦਾ ਹਸਪਤਾਲ ਹੋਵੇਗਾ ਅਪਗ੍ਰੇਡ, ਲੋੜ ਮੁਤਾਬਕ ਡਾਕਟਰ ਵੀ ਹੋਣਗੇ ਤਾਇਨਾਤ: ਬਲਬੀਰ ਸਿੰਘ ਸਿੱਧੂ ਚੰਡੀਗੜ – ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਆਯੋਜਿਤ ਰਾਜ ਪੱਧਰੀ ਸ਼ਹੀਦੀ ਸਮਾਰੋਹ ਮੌਕੇ 66 ਨਾਮਧਾਰੀ ਸਿੱਖ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 17-18 ਜਨਵਰੀ 1872 ਨੂੰ ਮਲੇਰਕੋਟਲਾ ਵਿਖੇ ਨਾਮਧਾਰੀ ਸਿੱਖਾਂ ਨੂੰ ਤੋਪਾਂ ਸਾਹਮਣੇ ਖੜਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ ਅਤੇ ਇਨਾਂ ਸ਼ਹੀਦਾਂ ਦੀਆਂ ਮਹਾਨ…

VIA PUNJAB
ਅੱਗੇ ਪੜ੍ਹੋ

ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਲੁਧਿਆਣਾ – ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਆਗਮਨ ਨੂੰ ਸਮਰਪਿਤ ਅਤੇ ਨਵੇਂ ਸਾਲ 2020 ਦੇ ਆਮਦ ਦੀ ਖੁਸ਼ੀ ਵਿੱਚ ਨਿਰੋਲ ਗੁਰਮਤਿ ਪ੍ਰਚਾਰ ਸਤਿਸੰਗ ਮਿਸ਼ਨ ਸੁਖਮਨੀ ਸੋਸਾਇਟੀ ਅਤੇ ਮਹਿਲਾ ਸੇਵਾ ਵੈਲਫੇਅਰ ਸੋਸਾਇਟੀ (ਰਜਿ.) ਪਟਿਆਲਾ ਵੱਲੋਂ ਮਹਾਨ ਕੀਰਤਨ ਸਮਾਗਮ ਬਾਬਾ ਸ਼੍ਰੀ ਚੰਦ ਗੁਰਦੁਆਰਾ, ਪਟਿਆਲਾ ਵਿੱਚ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਸੰਸਥਾਵਾਂ ਦੇ ਮੈਂਬਰ ਸ਼ਾਮਲ ਹੋਏ। ਜਿਸ ਦੌਰਾਨ ਪ੍ਰਚਾਰਕਾਂ ਨੇ ਕਿਹਾਸ ਕਿ ਅੱਜ ਜੋ ਸਿੱਖੀ ਸਰੂਪ ਦਿਸ ਰਹੇ ਹਨ। ਇਹ ਸਭ ਗੁਰੂ ਗੋਬਿੰਦ ਸਿੰਘ ਜੀ ਸਦਕਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਮਾਨਤਾ ਦੇਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅਮਰੀਕਾ ’ਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਮਾਨਤਾ ਦੇਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅੰਮ੍ਰਿਤਸਰ – ਅਮਰੀਕਾ ਅੰਦਰ ਇਸ ਸਾਲ ਹੋਣ ਜਾ ਰਹੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਨਾਲ ਪੂਰੇ ਵਿਸ਼ਵ ਅੰਦਰ ਸਿੱਖ ਪਛਾਣ ਨੂੰ ਹੋਰ ਬਲ ਮਿਲੇਗਾ। ਅਮਰੀਕਾ ਸਰਕਾਰ ਦਾ ਇਹ ਫੈਸਲਾ ਬੇਹੱਦ ਸਲਾਹੁਣਯੋਗ ਹੈ, ਜਿਸ ਨਾਲ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ ਹੈ। ਅਮਰੀਕਾ ’ਚ ਸਿੱਖਾਂ ਲਈ ਇਸ ਖੁਸ਼ਖਬਰੀ ’ਤੇ ਭਾਈ ਲੌਂਗੋਵਾਲ ਨੇ…

VIA PUNJAB
ਅੱਗੇ ਪੜ੍ਹੋ

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ-ਭਾਈ ਲੌਂਗੋਵਾਲ

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ-ਭਾਈ ਲੌਂਗੋਵਾਲ

ਅੰਮ੍ਰਿਤਸਰ – 1984 ’ਚ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਕੀਤਾ ਗਿਆ ਸਿੱਖ ਕਤਲੇਆਮ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ, ਜਿਸ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਜਸਟਿਸ ਐਸ. ਐਨ. ਢੀਂਗਰਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਆਪਣੀ ਜਾਂਚ ਰਿਪੋਰਟ ਦਿੱਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 1984 ਅੰਦਰ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਮਾਮਲਾ

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਮਾਮਲਾ

ਗੁਰੂ ਨਗਰੀ ਦੇ ਇਤਿਹਾਸਕ ਮਹੱਤਵ ਦਾ ਰੱਖਿਆ ਜਾਵੇ ਖ਼ਿਆਲ- ਭਾਈ ਲੌਂਗੋਵਾਲ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੂੰ ਨਵੀਂ ਨੁਹਾਰ ਦੇਣ ਸਮੇਂ ਇਸ ਦੇ ਪ੍ਰਵੇਸ਼ ਸਥਾਨ ’ਚੋਂ ਸਿੱਖ ਵਿਰਾਸਤ ਨੂੰ ਮਨਫ਼ੀ ਨਾ ਕਰੇ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੇ ਇਤਿਹਾਸਕ ਮਹੱਤਵ ਅਨੁਸਾਰ ਹੀ ਇਹ ਕਾਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਅੰਮ੍ਰਿਤਸਰ ਦੀ ਵਿਰਾਸਤ ਦਾ ਪੂਰੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਰਪਿਤ ਤਾਮਿਲਨਾਡੂ ’ਚ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਰਪਿਤ ਤਾਮਿਲਨਾਡੂ ’ਚ ਗੁਰਮਤਿ ਸਮਾਗਮ

ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਲਈ 5 ਲੱਖ ਰੁਪਏ ਦਾ ਕੀਤਾ ਐਲਾਨ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਾਮਿਲਨਾਡੂ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਧਾਮ ਰਾਮੇਸ਼ਵਰਮ ’ਚ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ…

VIA PUNJAB
ਅੱਗੇ ਪੜ੍ਹੋ

ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ 17 ਤੋਂ

ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ 17 ਤੋਂ

ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਿਤੀ ੪,੫,੬ ਮਾਘ ਨਾਨਕਸ਼ਾਹੀ ਸੰਮਤ ੫੫੧ (17,18,19-01-20) ਦਿਨ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ। ਇਸ ਸਮਾਗਮ ਵਿੱਚ ਸਤਿਗੁਰਾਂ ਦੇ ਚਾਲੀ ਮੁਕਤਿਆ,ਮਾਤਾ ਭਾਗ ਕੌਰ ਜੀ,ਭਾਈ ਘਨੱਈਆ ਜੀ ਅਤੇ ਖਦਰਾਨੇ ਦੀ ਢਾਬ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ। ਇਸ…

VIA PUNJAB
ਅੱਗੇ ਪੜ੍ਹੋ

ਗੁਰਬਾਣੀ ਪ੍ਰਸਾਰਣ ‘ਤੇ ਏਕਾਧਿਕਾਰ ਗੁਰੂ ਸਾਹਿਬਾਨਾਂ ਦੇ ਸਿਧਾਤਾਂ ਤੋਂ ਉਲਟ : ਬੀਬੀ ਭੱਠਲ

ਗੁਰਬਾਣੀ ਪ੍ਰਸਾਰਣ ‘ਤੇ ਏਕਾਧਿਕਾਰ ਗੁਰੂ ਸਾਹਿਬਾਨਾਂ ਦੇ ਸਿਧਾਤਾਂ ਤੋਂ ਉਲਟ : ਬੀਬੀ ਭੱਠਲ

ਨਿੱਜੀ ਥਰਮਲਾਂ ਨਾਲ ਹੋਏ ਸਮਝੌਤਿਆਂ ਨੂੰ ਰੀਵਿਊ ਕਰਨ ਲਈ ਬਣਾਈ ਕਮੇਟੀ ਲਹਿਰਾਗਾਗਾ -ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ‘ਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦਾ ਘੋਰ ਨਿਰਾਦਰ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਚੈਕ ਵੰਡ ਸਮਾਰੋਹ ਦੌਰਾਨ ਪਿੰਡ ਜਲੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਫੇਸਬੁੱਕ ਰਾਹੀਂ ਦਰਬਾਰ ਸਾਹਿਬ ਤੋਂ ਜਾਰੀ ਹੁੰਦੇ ਪਵਿੱਤਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਵਿਸ਼ਵ ਪੁਸਤਕ ਮੇਲੇ ’ਚ ਕੀਤੀ ਸ਼ਮੂਲੀਅਤ

ਸ਼੍ਰੋਮਣੀ ਕਮੇਟੀ ਨੇ ਵਿਸ਼ਵ ਪੁਸਤਕ ਮੇਲੇ ’ਚ ਕੀਤੀ ਸ਼ਮੂਲੀਅਤ

ਸਿੱਖ ਇਤਿਹਾਸ ਪ੍ਰਤੀ ਰੁਚੀ ਦਿਖਾਉਂਦਿਆਂ ਪਾਠਕਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਪ੍ਰਕਾਸ਼ਨਾਵਾਂ ’ਚ ਵਿਖਾਈ ਦਿਲਚਸਪੀ ਅੰਮ੍ਰਿਤਸਰ – ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਤਾਂ ਦੀ ਤਰਜ਼ਮਾਨੀ ਕਰਦੇ ਸਾਹਿਤ ਨੂੰ ਪਾਠਕਾਂ ਤੱਕ ਪਹੁੰਚਾਉਣ ਲਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ’ਚ ਏਸ਼ੀਆ ਦੇ ਸਭ ਤੋਂ ਵੱਡੇ ਪੁਸਤਕ ਮੇਲੇ ਵਿਚ ਸ਼ਮੂਲੀਅਤ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਪੁਸਤਕ ਮੇਲੇ ’ਚ ਲਗਾਏ ਗਏ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ
1 40 41 42 43 44 148