ਮਾਤਾ ਵੈਸ਼ਨੋ ਦੇਵੀ ਦੀ ਤਰਜ਼ ਤੇ ਚਾਰਧਾਮ ਲਈ ਵੀ ਬਣੇਗਾ ‘ਸ਼ਰਾਈਨ ਬੋਰਡ’

ਮਾਤਾ ਵੈਸ਼ਨੋ ਦੇਵੀ ਦੀ ਤਰਜ਼ ਤੇ ਚਾਰਧਾਮ ਲਈ ਵੀ ਬਣੇਗਾ ‘ਸ਼ਰਾਈਨ ਬੋਰਡ’

ਦੇਹਰਾਦੂਨ – ਉਤਰਾਖੰਡ ਸਰਕਾਰ ਨੇ ਵੈਸ਼ਨੋ ਦੇਵੀ ਅਤੇ ਤਿਰੂਪਤੀ ਬਾਲਾਜੀ ਮੰਦਰ ਦੀ ਤਰਜ ਤੇ ਚਾਰਧਾਮ ਸ਼ਰਾਈਨ ਬੋਰਡ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ| ਸ਼ਰਾਈਨ ਬੋਰਡ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯੁਮਨੋਤਰੀ ਧਾਮ ਤੋਂ ਇਲਾਵਾ ਪ੍ਰਸਿੱਧ ਅਤੇ ਧਾਰਮਿਕ ਮੱਹਤਵ ਦੇ 51 ਮੰਦਰਾਂ ਦੀ ਵਿਵਸਥਾ ਤੇ ਪ੍ਰਬੰਧਨ ਦੇਖੇਗਾ| ਚਾਰਧਾਮ ਮੰਦਰਾਂ ਅਤੇ ਉਕਤ ਖੇਤਰ ਦੇ ਵਿਕਾਸ ਤੇ ਸਾਂਭ-ਸੰਭਾਲ ਲਈ ਚਾਰਧਾਮ ਫੰਡ ਦਾ ਵੀ ਗਠਨ ਹੋਵੇਗਾ| ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਦੀ ਪ੍ਰਧਾਨਗੀ ਵਿੱਚ ਹੋਈ ਪ੍ਰਦੇਸ਼ ਮੰਤਰੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਕੁਝ ਵਿਸ਼ੇਸ਼ ਮਤੇ ਵੀ ਪਾਸ ਕੀਤੇ ਗਏ। ਇਨ੍ਹਾਂ ਵਿਚ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਮਤਾ, ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਤੇ 550ਵੇਂ ਪ੍ਰਕਾਸ਼ ਪੁਰਬ ਲਈ ਧੰਨਵਾਦੀ ਮਤਾ, ਕਾਲੀ ਸੂਚੀ ਖਤਮ ਕਰਨ ਸਬੰਧੀ ਤੇ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਆਦਿ ਸਬੰਧੀ ਮਤੇ ਸ਼ਾਮਲ ਹਨ। ਪੰਜਾਬੀ ਮਾਂ ਬੋਲੀ ਸਬੰਧੀ ਪਾਸ ਕੀਤੇ ਗਏ ਮਤੇ ਵਿਚ ਪੰਜਾਬ ਅਤੇ ਚੰਡੀਗੜ੍ਹ ਅੰਦਰ ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ਲਹਿਰ ਨੂੰ ਹੋਰ ਸਰਗਰਮ ਕਰਨਾ ਹੋਵੇਗੀ ਪਹਿਲ : ਭਾਈ ਲੌਂਗੋਵਾਲ

ਧਰਮ ਪ੍ਰਚਾਰ ਲਹਿਰ ਨੂੰ ਹੋਰ ਸਰਗਰਮ ਕਰਨਾ ਹੋਵੇਗੀ ਪਹਿਲ : ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ‘ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕਰਦਿਆਂ ਆਖਿਆ ਕਿ ਮੈਂ ਪੰਥ ਦੀ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਚੋਣ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ।

VIA PUNJAB
ਅੱਗੇ ਪੜ੍ਹੋ

ਭਾਈ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਭਾਈ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਭਾਈ ਰਾਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਚੁਣੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ਨਾਲ ਹੋਈ। ਭਾਈ ਲੌਂਗੋਵਾਲ ਦੀ ਚੋਣ ਨੂੰ ਸਮੁੱਚੇ ਹਾਊਸ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ-ਸੁਖਬੀਰ ਵੱਲੋਂ ਨਵੇਂ ਪ੍ਰਧਾਨ ਲਈ ਵਿਚਾਰਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ-ਸੁਖਬੀਰ ਵੱਲੋਂ ਨਵੇਂ ਪ੍ਰਧਾਨ ਲਈ ਵਿਚਾਰਾਂ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਇੱਥੇ ਸ੍ਰੀ ਦਰਬਾਰ ਸਾਹਿਬ ਕੰਪੈਲਕਸ ਵਿਖੇ ਸਥਿੱਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਿਹਾ ਹੈ। ਜਨਰਲ ਇਜਲਾਸ ਵਿੱਚ ਕਮੇਟੀ ਦੇ ਨਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਐਗਜ਼ੈਕਟਿਵ ਦੀ ਚੋਣ ਕੀਤੀ ਜਾਵੇਗੀ। ਜਨਰਲ ਇਜਲਾਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਨਵੇਂ ਢਾਂਚੇ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਮੈਂਬਰਾਂ ਨਾਲ…

VIA PUNJAB
ਅੱਗੇ ਪੜ੍ਹੋ

ਹੈਂਡਬਾਲ ਦੇ ਸੋਨ ਤਗਮਾ ਜੇਤੂ ਖਿਡਾਰੀ ਸ਼ਮਸ਼ੇਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

ਹੈਂਡਬਾਲ ਦੇ ਸੋਨ ਤਗਮਾ ਜੇਤੂ ਖਿਡਾਰੀ ਸ਼ਮਸ਼ੇਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੈਂਡਬਾਲ ਵਿਚ ਸੋਨ ਤਗਮਾ ਜੇਤੂ ਨੌਜੁਆਨ ਸ. ਸ਼ਮਸ਼ੇਰ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਵਿਚ ਤਗਮੇ ਹਾਸਲ ਕਰਨ ‘ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਹੀ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੈਰੋਂਵਾਲ ਦੇ ਵਾਸੀ ਸ. ਸ਼ਮਸ਼ੇਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ। ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਐਸ.ਏ.ਐਸ ਨਗਰ – ਸਥਾਨਕ ਸੈਕਟਰ 90-91 ਦੀ ਸਮੁੱਚੀ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ| ਇਸ ਮੌਕੇ ਪੰਥ ਦੇ ਉੱਘੇ ਕੀਰਤਨੀ ਜਥੇ ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲਿਆਂ ਵੱਲੋਂ ਮਨੋਹਰ ਕੀਰਤਨ ਕਰਦਿਆਂ ਹੋਇਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਉੱਘੇ ਵਿਦਵਾਨ ਅਤੇ ਕਥਾ ਵਾਚਕ ਗੁਰਪ੍ਰੀਤ ਸਿੰਘ ਨਿਆਮੀਆਂ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਇਤਿਹਾਸ ਨਾਲ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਇਕੱਤਰਤਾ

27 ਨਵੰਬਰ ਨੂੰ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਹੋਵੇਗੀ ਚੋਣ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਸਮੇਤ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਦੀਆਂ ਤਿਆਰੀਆਂ ਜਾਰੀ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਹਦਾਇਤਾਂ ਦਿੱਤੀਆਂ। ਉਨ੍ਹਾਂ ਇਜਲਾਸ ਦੌਰਾਨ ਡਿਊਟੀ ਨਿਭਾਉਣ ਵਾਲੇ ਹਰ ਮੁਲਾਜ਼ਮ ਨੂੰ ਆਪਣੀ ਡਿਊਟੀ ਸੁਹਿਰਦਤਾ…

VIA PUNJAB
ਅੱਗੇ ਪੜ੍ਹੋ

ਵਿਰਾਸਤ-ਏ-ਖਾਲਸਾ ‘ਵਰਲਡ ਬੁੱਕ ਆਫ ਰਿਕਾਰਡਜ਼’ ਦੀ ਸੂਚੀ ਵਿੱਚ ਸ਼ਾਮਲ

ਵਿਰਾਸਤ-ਏ-ਖਾਲਸਾ ‘ਵਰਲਡ ਬੁੱਕ ਆਫ ਰਿਕਾਰਡਜ਼’ ਦੀ ਸੂਚੀ ਵਿੱਚ ਸ਼ਾਮਲ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਵਰਲਡ ਬੁੱਕ ਆਫ ਰਿਕਾਰਡਜ’ ਪੁਰਸਕਾਰ ਪ੍ਰਾਪਤ ਕੀਤਾ ਚੰਡੀਗੜ – ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਅਤਿ ਆਧੁਨਿਕ ਅਜਾਇਬ ਘਰ, ਵਿਰਾਸਤ-ਏ-ਖਾਲਸਾ ਨੇ ਰੋਜ਼ਾਨਾ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਸਦਕਾ ਸਾਲਾਨਾ ਹਵਾਲਾ ਪੁਸਤਕ ‘ਵਰਲਡ ਬੁੱਕ ਆਫ ਰਿਕਾਰਡਜ’ ਵਿਚ ਸੂਚੀਬੱਧ ਹੋ ਕੇ ਇੱਕ ਹੋਰ ਨਵਾਂ ਰਿਕਾਰਡ ਬਣਾ ਲਿਆ ਹੈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ‘ਵਰਲਡ…

VIA PUNJAB
ਅੱਗੇ ਪੜ੍ਹੋ
1 50 51 52 53 54 148