ਸ਼੍ਰੋਮਣੀ ਕਮੇਟੀ ਦੇ 99 ਸਾਲਾ ਸਥਾਪਨਾ ਦਿਵਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ

ਸ਼੍ਰੋਮਣੀ ਕਮੇਟੀ ਦੇ 99 ਸਾਲਾ ਸਥਾਪਨਾ ਦਿਵਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ

ਅੰਮ੍ਰਿਤਸਰ – 1920 ਨੂੰ ਹੋਂਦ ਵਿਚ ਆਈ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 99 ਸਾਲਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

VIA PUNJAB
ਅੱਗੇ ਪੜ੍ਹੋ

ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ -ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ…

VIA PUNJAB
ਅੱਗੇ ਪੜ੍ਹੋ

ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੇ ਪ੍ਰਣ ਨਾਲ ਸਮਾਪਤ

ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੇ ਪ੍ਰਣ ਨਾਲ ਸਮਾਪਤ

ਵਿਧਾਇਕ ਚੀਮਾ ਨੇ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਰਾਹ ‘ਤੇ ਤੁਰਨ ਦਾ ਦਿੱਤਾ ਸੱਦਾ ਸੁਲਤਾਨਪੁਰ ਲੋਧੀ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਸਥਿਤ ਪੁੱਡਾ ਸਿਟੀ ਗਰਾਊਂਡ ਵਿਖੇ 4 ਨਵੰਬਰ ਤੋਂ ਕਰਵਾਏ ਜਾ ਰਹੇ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਨੂੰ ਆਪਣੀ ਜ਼ਿੰਦਗੀ ਵਿੱਚ ਅਪਨਾਉਣ ਦੇ ਪ੍ਰਣ ਨਾਲ ਅੱਜ ਸੰਪੂਰਨ ਹੋ ਗਏ।14 ਦਿਨ ਤੱਕ ਜਾਰੀ…

VIA PUNJAB
ਅੱਗੇ ਪੜ੍ਹੋ

‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਦੌਰਾਨ ਬਿਆਸ ਦਰਿਆ ‘ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਚੁਫੇਰਾ ਜਗਮਗਾਇਆ

‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਦੌਰਾਨ ਬਿਆਸ ਦਰਿਆ ‘ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਚੁਫੇਰਾ ਜਗਮਗਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸੂਬਾ ਸਰਕਾਰ ਦਾ ਨਿਵੇਕਲਾ ਉਪਰਾਲਾ – ਡਿੰਪਾ ਬਿਆਸ – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਆਸ ਦਰਿਆ ‘ਚ ਸ਼ੁਰੂ ਹੋਏ ਚਾਰ ਰੋਜ਼ਾ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਨੂੰ ਜ਼ਿਲਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਦੇਰ ਸ਼ਾਮ ਹੋਏ ਸ਼ੋਅ ਦੌਰਾਨ ਬਿਆਸ ਦਰਿਆ ‘ਚੋਂ ਨਿਕਲੀ ਅਲੌਕਿਕ ਰੌਸ਼ਨੀ ਨੇ ਜਿੱਥੇ ਚੁਫੇਰਾ ਜਗਮਗਾ ਦਿੱਤਾ, ਉਥੇ…

VIA PUNJAB
ਅੱਗੇ ਪੜ੍ਹੋ

ਸੁਲਤਾਨਪੁਰ ਲੋਧੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪੰਮਾ ਡੂੰਮੇਵਾਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕ ਕੀਲ੍ਹੇ

ਸੁਲਤਾਨਪੁਰ ਲੋਧੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪੰਮਾ ਡੂੰਮੇਵਾਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕ ਕੀਲ੍ਹੇ

ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ, ਸ਼ੋਅ ਦੀ ਇਕ ਝਲਕ ਪਾਉਣ ਲਈ ਹਜ਼ਾਰਾਂ ਦੀ ਤਦਾਦ ਵਿੱਚ ਸ਼ਰਧਾਲੂ ਹੋਏ ਇਕੱਠੇ ਸੁਲਤਾਨਪੁਰ ਲੋਧੀ – ਗੁਰੂ ਸਾਹਿਬ ਦੀ ਵਰੋਸਾਈ ਇਸ ਪਾਵਨ ਧਰਤੀ ਤੇ ਪੰਜਾਬ ਸਰਕਾਰ ਵੱਲੋਂ 4 ਨਵੰਬਰ ਤੋਂ ਕਰਵਾਏ ਜਾ ਰਹੇ ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਨੂੰ ਅੱਜ ਸ਼ਰਧਾਲੂਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫੇ ਨੂੰ ਅਤਿ ਆਧੁਨਿਕ ਤਕਨੀਕ ਨਾਲ ਰੂਪਮਾਨ ਕਰਨ ਵਾਲੇ ਸ਼ੋਅ ਦੀ ਇਕ ਝਲਕ ਦੇਖਣ ਲਈ ਪੁੱਡਾ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖਾਂ ਉੱਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਛਪੀਆਂ ਰਿਪੋਰਟਾਂ ਅਨੁਸਾਰ ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਐਫ. ਬੀ. ਆਈ. ਵੱਲੋਂ ਜਾਰੀ ਅੰਕੜਿਆਂ ਅਨੁਸਾਰ 2017 ਦੇ ਮੁਕਾਬਲੇ 2018 ਵਿਚ ਸਿੱਖਾਂ ਖਿਲਾਫ ਅਪਰਾਧਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ…

VIA PUNJAB
ਅੱਗੇ ਪੜ੍ਹੋ

ਪੀਅਰਸਨ ਕਨਵੈਨਸ਼ਨ ਸੈਂਟਰ ਟੋਰਾਂਟੋ ਦੇ ਮਾਲਕ ਵੱਲੋਂ 5 ਲੱਖ ਭੇਟ

ਪੀਅਰਸਨ ਕਨਵੈਨਸ਼ਨ ਸੈਂਟਰ ਟੋਰਾਂਟੋ ਦੇ ਮਾਲਕ ਵੱਲੋਂ 5 ਲੱਖ ਭੇਟ

ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਸਨਮਾਨਿਤ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਟੋਰਾਂਟੋ (ਕੈਨੇਡਾ) ਨਿਵਾਸੀ ਸ. ਮਹਿੰਦਰ ਸਿੰਘ ਮਿਨਹਾਸ ਦੇ ਸਪੁੱਤਰ ਸ. ਨਿਸ਼ਾਨ ਸਿੰਘ ਮਿਨਹਾਸ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਲਈ ਸ਼ਰਧਾ ਨਾਲ 5 ਲੱਖ ਰੁਪਏ ਡਰਾਫਟ ਦੇ ਰੂਪ ’ਚ ਭੇਟ ਕੀਤੇ ਹਨ। ਇਹ ਡਰਾਫਟ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ,…

VIA PUNJAB
ਅੱਗੇ ਪੜ੍ਹੋ

15 ਨਵੰਬਰ ਨੂੰ ਮਨਾਇਆ ਜਾਵੇਗਾ ਸ਼ੋ੍ਰਮਣੀ ਕਮੇਟੀ ਦਾ ਸਥਾਪਨਾ ਦਿਵਸ

15 ਨਵੰਬਰ ਨੂੰ ਮਨਾਇਆ ਜਾਵੇਗਾ ਸ਼ੋ੍ਰਮਣੀ ਕਮੇਟੀ ਦਾ ਸਥਾਪਨਾ ਦਿਵਸ

ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦੇ ਭੋਗ 15 ਨਵੰਬਰ ਨੂੰ ਪੈਣਗੇ। ਸਥਾਪਨਾ ਦਿਵਸ ਸਬੰਧੀ ਬੀਤੇ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਮਾਗਮ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ।…

VIA PUNJAB
ਅੱਗੇ ਪੜ੍ਹੋ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪੀਲੇ ਕਾਰਡ ਧਾਰਕ ਸ਼ਰਧਾਲੂਆਂ ਦੀ ਫੀਸ ਸ਼੍ਰੋਮਣੀ ਕਮੇਟੀ ਭਰੇ : ਮੁੱਖ ਮੰਤਰੀ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪੀਲੇ ਕਾਰਡ ਧਾਰਕ ਸ਼ਰਧਾਲੂਆਂ ਦੀ ਫੀਸ ਸ਼੍ਰੋਮਣੀ ਕਮੇਟੀ ਭਰੇ : ਮੁੱਖ ਮੰਤਰੀ

ਚੰਡੀਗੜ੍ਹ – ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਥਿਕ ਤੌਰ ‘ਤੇ ਸਮਰੱਥ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘੱਟੋ-ਘੱਟ ਪੀਲੇ ਕਾਰਡਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਦੀ ਫੀਸ ਆਪਣੇ ਖਜ਼ਾਨਿਆਂ ਵਿੱਚੋਂ ਭਰਨ ਲਈ ਆਖਿਆ ਕਿਉਂ ਜੋ ਇਹ ਲੋਕ ਆਪਣੇ ਪੱਲਿਓਂ ਖਰਚਾ ਨਹੀਂ ਚੁੱਕ ਸਕਦੇ। ਸ਼ਰਧਾਲੂਆਂ ਵਿੱਚ ਪਾਈ ਜਾ ਰਹੀ ਦੁਬਿਧਾ ਦੀਆਂ ਰਿਪੋਰਟਾਂ…

VIA PUNJAB
ਅੱਗੇ ਪੜ੍ਹੋ

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਹਾਥੀ, ਘੋੜੇ ਊਠ ਨਿਹੰਗ ਸਿੰਘਾਂ ਦੇ ਕਾਫਲੇ ‘ਚ ਸ਼ਾਮਿਲ ਸੁਲਤਾਨਪੁਰ – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਹੱਟ ਸਾਹਿਬ ਤੋਂ ਮਹੱਲੇ…

VIA PUNJAB
ਅੱਗੇ ਪੜ੍ਹੋ
1 53 54 55 56 57 148