ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਰਾਜਧਾਨੀ ਨਵੀਂ ਦਿੱਲੀ ਸਥਿਤ ਪੰਜਾਬ ਭਵਨ ਕੀਤਾ ਗਿਆ ਰੌਸ਼ਨ ਨਵੀਂ ਦਿੱਲੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਭਾਰਤ ਦੀ ਰਾਜਧਾਨੀ ਸਥਿਤ ਪੰਜਾਬ ਭਵਨ ਦੇ ਸਥਾਨਕ ਪ੍ਰਸ਼ਾਸਨ ਵੱਲੋਂ ਭਵਨ ਨੂੰ ਐਲ.ਈ.ਡੀ ਲਾਈਟਾਂ ਨਾਲ ਰੁਸ਼ਨਾ ਕੇ ਸਜਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨਾਲ ਜੋੜਿਆ ਜਾ ਸਕੇ।ਸਥਾਨਕ ਪ੍ਰਸ਼ਾਸਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨਾਲ ਸਬੰਧਤ ਹੋਰਡਿੰਗਜ਼ ਵੀ ਲਗਵਾਈਆਂ ਗਈਆਂ ਹਨ ਤਾਂ ਜੋ ਵੱਧ…

VIA PUNJAB
ਅੱਗੇ ਪੜ੍ਹੋ

ਸੰਗਤ ਦੇ ਦਿਲਾਂ ਨੂੰ ਸ਼ਰਧਾ ਨਾਲ ਲਿਬਰੇਜ਼ ਕਰ ਗਿਆ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ

ਸੰਗਤ ਦੇ ਦਿਲਾਂ ਨੂੰ ਸ਼ਰਧਾ ਨਾਲ ਲਿਬਰੇਜ਼ ਕਰ ਗਿਆ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ

ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਸੰਦੇਸ਼ ਦਿੰਦੇ ਹੋਏ ਸ਼ੋਅ ਅਗਲੇ ਪੜਾਅ ਲਈ ਰਵਾਨਾ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦੋ ਦਿਨਾਂ ਤੋਂ ਕਰਵਾਏ ਜਾ ਰਹੇ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਨੇ ਸ਼ਰਧਾਮਈ ਮਾਹੌਲ ਸਿਰਜ ਦਿੱਤਾ। ਸ਼ੋਅ ਸੰਗਤਾਂ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੰਦੇ ਹੋਏ ਸ਼ੋਅ ਅਗਲੇ ਪੜਾਅ ਲਈ ਰਵਾਨਾ ਹੋ…

VIA PUNJAB
ਅੱਗੇ ਪੜ੍ਹੋ

ਧਰਮ ਤੇ ਵਿਰਾਸਤ ਦੇ ਅਣਛੋਹੇ ਪਹਿਲੂਆਂ ਨੂੰ ਰੂਪਮਾਨ ਕਰ ਗਈ ਹੈਰੀਟੇਜ਼ ਵਾਕ

ਧਰਮ ਤੇ ਵਿਰਾਸਤ ਦੇ ਅਣਛੋਹੇ ਪਹਿਲੂਆਂ ਨੂੰ ਰੂਪਮਾਨ ਕਰ ਗਈ ਹੈਰੀਟੇਜ਼ ਵਾਕ

ਸੰਗਤ ਵਲੋਂ ਥਾਂ-ਥਾਂ ਰੰਗੋਲੀਆਂ ਬਣਾਕੇ, ਫੁੱਲਾਂ ਦੀ ਵਰਖਾ ਕਰਕੇ ਜ਼ੈਕਾਰਿਆਂ ਦੀ ਗੂੰਜ ਵਿਚ ਭਰਵਾਂ ਸਵਾਗਤ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਗਈ ਆਪਣੀ ਤਰਾਂ ਦੀ ਪਹਿਲੀ ‘ਹੈਰੀਟੇਜ਼ ਵਾਕ’ ਨੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰੂਧਾਮਾਂ ਤੇ ਪਵਿੱਤਰ ਸ਼ਹਿਰ ਦੇ 1000 ਸਾਲ ਪੁਰਾਣੇ ਇਤਿਹਾਸ ਨਾਲ ਸਬੰਧਿਤ ਅਣਛੋਹੇ ਪਹਿਲੂਆਂ ਨੂੰ ਰੂਪਮਾਨ ਕੀਤਾ। ਸ਼ਹੀਦ ਊਧਮ ਸਿੰਘ ਚੌਂਕ ਤੋਂ ਚੱਲਕੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰੂਧਾਮਾਂ ਤੇ ਹੋਰ ਇਤਿਹਾਸਕ ਸਥਾਨਾਂ ਦੇ ਇਤਿਹਾਸ ਬਾਰੇ ਚਾਨਣਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ- ਭਾਈ ਲੌਂਗੋਵਾਲ

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਹ ਫੈਸਲਾ ਅੱਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਕੌਮਾਂਤਰੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਢਿੱਲਵਾਂ ਵਿਖੇ ਪੁੱਜਣ ‘ਤੇ ਬੀਬੀ ਜਗੀਰ ਕੌਰ ਨੇ ਹਜ਼ਾਰਾਂ ਸੰਗਤਾਂ ਸਮੇਤ ਕੀਤਾ ਸਵਾਗਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਜਲੰਧਰ ਲਈ ਰਵਾਨਾ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ। ਜਿਉਂ ਹੀ ਨਗਰ ਕੀਰਤਨ ਦੀ ਰਵਾਨਗੀ ਹੋਈ ਤਾਂ ਸੰਗਤ ਨੇ ਬੋਲੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ- ਭਾਈ ਲੌਂਗੋਵਾਲ

ਭਾਈ ਲੌਂਗੋਵਾਲ ਦੇ ਪ੍ਰਧਾਨਗੀ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਕਾਰਵਾਈ ਸਬੰਧਤ ਵੱਲੋਂ ਪੰਜਾਬੀ ਦੇ ਇੱਕ ਅਖ਼ਬਾਰ ਵਿਚ ਸਿੱਖ ਸਿਧਾਂਤਾਂ ਨੂੰ ਠੇਸ ਪਹੁੁੰਚਾਉਣ ਵਾਲੇ ਇਸ਼ਤਿਹਾਰ ਛਪਾਉਣ ਕਰਕੇ ਕੀਤੀ ਗਈ ਹੈ। ਧਰਮ ਪ੍ਰਚਾਰ ਕਮੇਟੀ ਦੀ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਤਰਨ ਤਾਰਨ ਤੋਂ ਜੈਕਾਰਿਆਂ ਦੀ ਗੂੰਜ ’ਚ ਬਾਬਾ ਬਕਾਲਾ ਲਈ ਹੋਇਆ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਤਰਨ ਤਾਰਨ ਤੋਂ ਜੈਕਾਰਿਆਂ ਦੀ ਗੂੰਜ ’ਚ ਬਾਬਾ ਬਕਾਲਾ ਲਈ ਹੋਇਆ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਖਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਨਿਭਾਈ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

ਅੰਮ੍ਰਿਤਸਰ – ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸੁਲਤਾਨ ਸਿੰਘ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਦੇ ਜਥੇ ਨੇ ਵਿਰਾਗਮਈ ਕੀਤਾ ਅਤੇ ਪਾਵਨ ਹੁਕਮਨਾਮਾ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨ ਤਾਰਨ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨ ਤਾਰਨ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਮੋਗਾ ਦੇ ਧਰਮਕੋਟ ਵਿਖੇ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਲਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਥੋਂ ਰਵਾਨਾ ਹੋਏ ਨਗਰ ਕੀਰਤਨ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ਼ਰਧਾ ਦਾ…

VIA PUNJAB
ਅੱਗੇ ਪੜ੍ਹੋ

੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤ੍ਰੀਵਿੰਦਰਾ ਸਿੰਘ ਰਾਵਤ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਹ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਅਤੇ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਦਿੱਤਾ ਹੈ। ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ…

VIA PUNJAB
ਅੱਗੇ ਪੜ੍ਹੋ
1 57 58 59 60 61 148