550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਪੰਜਾਬ ਦੀਆਂ ਜੇਲ੍ਹਾ ਵਿੱਚ ਧਾਰਮਿਕ ਲਿਟਰੇਚਰ ਵੰਡਿਆ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਪੰਜਾਬ ਦੀਆਂ ਜੇਲ੍ਹਾ ਵਿੱਚ ਧਾਰਮਿਕ ਲਿਟਰੇਚਰ ਵੰਡਿਆ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ – ਸਿੱਖ ਧਰਮ ਦੇ ਮੋਢੀ, ਮਾਨਵਤਾ ਦੇ ਰਹਿਬਰ, ਸਾਂਝੀਵਾਲਤਾ ਦੇ ਮੁੱਜਸਮੇ , ਅਕਾਲ ਜੋਤ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਮਾਗਮਾਂ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਥਾਂਵਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕੀਤਾ।ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ…

VIA PUNJAB
ਅੱਗੇ ਪੜ੍ਹੋ

ਸਾਰਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਆਯੋਜਿਤ

ਸਾਰਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ – ਸਾਰਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਭਾਈ ਬਲਵੰਤ ਸਿੰਘ ਨੇ ਅਰਦਾਸ ਕੀਤੀ। ਉਪਰੰਤ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਭੋਪਾਲ ਤੋਂ ਇੰਦੌਰ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਭੋਪਾਲ ਤੋਂ ਇੰਦੌਰ ਲਈ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਬੀਤੀ ਰਾਤ ਮੱਧ ਪ੍ਰਦੇਸ਼ ਦੇ ਭੋਪਾਲ ਪੁੱਜਣ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਥੇ ਪੁੱਜਣ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਵੀ ਸੰਗਤ ਨੇ ਭਰਵੀਂ ਹਾਜ਼ਰੀ ਭਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਮੱਧ ਪ੍ਰਦੇਸ਼ ਦੇ ਸਾਗਰ ਤੋ ਅੱਗੇ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਮੱਧ ਪ੍ਰਦੇਸ਼ ਦੇ ਸਾਗਰ ਤੋ ਅੱਗੇ ਰਵਾਨਾ

ਅੰਮ੍ਰਿਤਸਰ -ਪਹਿਲੇ ਪਾਤਸ਼ਾਹ ਜੀ ਦੇ 550ਵੇ ਪ੍ਰਕਾਸ਼ ਪੁਰਬ ਸਬੰਧੀ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਮੱਧ ਪ੍ਰਦੇਸ਼ ਦੇ ਸ਼ਹਿਰ ਸਾਗਰ ਵਿਖੇ ਵਿਸ਼ਰਾਮ ਮਗਰੋ ਅੱਜ ਭੋਪਾਲ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਸਾਗਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਵਾਨਗੀ ਤੋ ਪਹਿਲਾ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆ ਨੇ ਗੁਰਬਾਣੀ ਕੀਰਤਨ ਕੀਤਾ ਤੇ ਕਥਾ ਵਿਚਾਰਾ ਹੋਈਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਹਾਜ਼ਰ ਸੰਗਤਾ ਦਾ ਧੰਨਵਾਦ…

VIA PUNJAB
ਅੱਗੇ ਪੜ੍ਹੋ

ਸਿੱਖ ਭਾਵਨਾਵਾ ਨੂੰ ਠੇਸ ਪਹੁੰਚਾਉਣ ਵਾਲਿਆ ਵਿਰੁੱਧ ਕਾਰਵਾਈ ਹੋਵੇ- ਭਾਈ ਲੌਗੋਵਾਲ

ਸਿੱਖ ਭਾਵਨਾਵਾ ਨੂੰ ਠੇਸ ਪਹੁੰਚਾਉਣ ਵਾਲਿਆ ਵਿਰੁੱਧ ਕਾਰਵਾਈ ਹੋਵੇ- ਭਾਈ ਲੌਗੋਵਾਲ

ਸ਼੍ਰੋਮਣੀ ਕਮੇਟੀ ਨੇ ਸਾਈਬਰ ਕਰਾਈਮ ਵਿਭਾਗ ਨੂੰ ਲਿਖਿਆ ਪੱਤਰ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਸਿੱਖ ਧਰਮ ਦੀਆ ਰਵਾਇਤਾ ਨੂੰ ਸੱਟ ਮਾਰਨ ਦੇ ਚਲਨ ਦਾ ਸਖ਼ਤ ਨੋਟਿਸ ਲਿਆ ਹੈ। ਹਾਲ ਹੀ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਜਿਸ ਵਿਚ ਸਿੱਖ ਰਵਾਇਤਾ ਦੀ ਤੌਹੀਨ ਕੀਤੀ ਗਈ ਹੈ, ਸਬੰਧੀ ਭਾਈ ਲੌਗੋਵਾਲ ਨੇ ਸਰਕਾਰ ਪਾਸੋ ਸਖ਼ਤ ਕਾਰਵਾਈ ਮੰਗੀ ਹੈ। ਇਸ ਤੋ ਇਲਾਵਾ ਸ਼੍ਰੋਮਣੀ ਕਮੇਟੀ ਵੱਲੋ ਇਸ ਸਬੰਧੀ ਕਾਰਵਾਈ ਲਈ ਅੰਮ੍ਰਿਤਸਰ…

VIA PUNJAB
ਅੱਗੇ ਪੜ੍ਹੋ

ਕਸ਼ਮੀਰੀ ਵਿਦਿਆਰਥੀਆ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ –ਭਾਈ ਲੌਗੋਵਾਲ

ਕਸ਼ਮੀਰੀ ਵਿਦਿਆਰਥੀਆ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ –ਭਾਈ ਲੌਗੋਵਾਲ

ਅੰਮ੍ਰਿਤਸਰ -ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਕੋਈ ਕਸਰ ਨਹੀ ਛੱਡੀ ਜਾਵੇਗੀ। ਇਨ੍ਹਾ ਬੱਚਿਆ ਨੂੰ ਪਹਿਲਾ ਵੀ ਸ਼੍ਰੋਮਣੀ ਕਮੇਟੀ ਵੱਲੋ ਰਾਸ਼ਣ ਤੇ ਆਰਥਿਕ ਮੱਦਦ ਦਿੱਤੀ ਗਈ ਹੈ ਅਤੇ ਅੱਗੋ ਵੀ ਜੋ ਲੋੜ ਮਹਿਸੂਸ ਕਰਨਗੇ ਸਹਾਇਤਾ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪਰਧਾਨ ਭਾਈ ਲੌਗੋਵਾਲ ਨੇ ਇੱਕ ਪ੍ਰੈਸ ਬਿਆਨ ਰਾਹੀ ਕੀਤਾ ਹੈ। ਉਨ੍ਹਾ ਦੱਸਿਆ ਕਿ ਬੀਤੇ ਕੱਲ੍ਹ ਹੀ ਸ਼੍ਰੋਮਣੀ ਕਮੇਟੀ ਵੱਲੋ ਤਖਤ ਸ੍ਰੀ ਦਮਦਮਾ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਾਂਝਾ ਇਜਲਾਸ ਬਲਾਉਣ ਦਾ ਮਤਾ ਪਾਸ

ਪੰਜਾਬ ਮੰਤਰੀ ਮੰਡਲ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਾਂਝਾ ਇਜਲਾਸ ਬਲਾਉਣ ਦਾ ਮਤਾ ਪਾਸ

ਸੁਲਤਾਨਪੁਰ ਲੋਧੀ ’ਚ ਲਿਆ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਸੁਲਤਾਨਪੁਰ ਲੋਧੀ – ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਲੋਧੀ ਵਿਖੇ ਹੋਈ।ਦਰਅਸਲ, ਇਹ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰਸਮਰਪਿਤ ਸੀ। ਇਸੇ ਲਈ ਕੈਬਨਿਟ ਦੀ ਮੀਟਿੰਗ ਸੁਲਤਾਨਪੁਰ ਲੋਧੀ ਰੱਖਣ ਦਾ ਫ਼ੈਸਲਾ ਖ਼ੁਦ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਆ ਸੀ। ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਲਏ ਫੈਸਲੇਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਭਰਵਾਂ ਉਤਸ਼ਾਹ- ਜਥੇਦਾਰ ਪੰਜੋਲੀ

ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਭਰਵਾਂ ਉਤਸ਼ਾਹ- ਜਥੇਦਾਰ ਪੰਜੋਲੀ

ਜੱਬਲਪੁਰ ਤੋਂ ਅਗਲੇ ਪੜਾਅ ਸਾਗਰ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੱਧ ਪ੍ਰਦੇਸ਼ ਸੂਬੇ ਅੰਦਰ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਜਾਹੋ-ਜਲਾਲ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਠ ਸੂਬਿਆਂ ਅੰਦਰ ਵੀ ਸੰਗਤ ਵਿਚ ਭਰਵਾਂ ਉਤਸ਼ਾਹ ਪਾਇਆ ਗਿਆ ਹੈ। ਇਸੇ ਦੌਰਾਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਅੱਜ ਮੱਧ ਪ੍ਰਦੇਸ਼ ਦੇ…

VIA PUNJAB
ਅੱਗੇ ਪੜ੍ਹੋ

ਕੈਂਟਰਬਰੀ ਦੇ ਮੁਖੀ ਜਸਟਿਨ ਪੋਰਟਲ ਵੈਲਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੈਂਟਰਬਰੀ ਦੇ ਮੁਖੀ ਜਸਟਿਨ ਪੋਰਟਲ ਵੈਲਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ – ਕੈਂਟਰਬਰੀ ਦੇ ਮੁਖੀ (ਆਰਚ ਬਿਸ਼ਪ) ਜਸਟਿਨ ਪੋਰਟਲ ਵੈਲਬੀ ਆਪਣੀ ਪਤਨੀ ਕੈਲੋਰੀਨ ਵੈਲਬੀ, ਗੁਰੂ ਨਾਨਕ ਨਿਕਸ਼ਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਅਤੇ ਹੋਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ। ਜਸਟਿਨ ਪੋਰਟਲ ਵੈਲਬੀ ਨੂੰ ਸ੍ਰੀ ਦਰਬਾਰ ਸਾਹਿਬ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ,…

VIA PUNJAB
ਅੱਗੇ ਪੜ੍ਹੋ

ਕਾਨ੍ਹਪੁਰ ਵਾਸੀ ਬੀਬੀ ਅਮਰਜੀਤ ਕੌਰ ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਰਾਮਦਾਸ ਲੰਗਰ ਦੀ ਸੇਵਾ ਲਈ

ਕਾਨ੍ਹਪੁਰ ਵਾਸੀ ਬੀਬੀ ਅਮਰਜੀਤ ਕੌਰ ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਰਾਮਦਾਸ ਲੰਗਰ ਦੀ ਸੇਵਾ ਲਈ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਦੀ ਸੇਵਾ ਲੈਣ ’ਤੇ ਕਾਨ੍ਹਪੁਰ ਵਾਸੀ ਬੀਬੀ ਅਮਰਜੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਬੀਬੀ ਅਮਰਜੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ’ਤੇ ਹੋਰ ਵਾਲੇ ਖਰਚੇ ਦੀ ਸੇਵਾ ਕਰਨ ਦੀ ਇੱਛਾ ਪ੍ਰਗਟ…

VIA PUNJAB
ਅੱਗੇ ਪੜ੍ਹੋ
1 71 72 73 74 75 148