ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਸਰਫਰਾਜ਼ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ ਭਾਈ ਲੌਂਗੋਵਾਲ ਨੇ ਦਿੱਤੀ

ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਸਰਫਰਾਜ਼ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ ਭਾਈ ਲੌਂਗੋਵਾਲ ਨੇ ਦਿੱਤੀ

ਸ੍ਰੀ ਨਨਕਾਣਾ ਸਾਹਿਬ -ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ 21 ਹਜ਼ਾਰ ਪ੍ਰਦਾਨ ਕੀਤੀ ਗਈ। ਸਹਾਇਤਾ ਰਾਸ਼ੀ ਦੇਣ ਸਮੇਂ ਭਾਈ ਲੌਂਗੋਵਾਲ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹੋਵੇਗਾ ਆਰੰਭ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹੋਵੇਗਾ ਆਰੰਭ

ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ, ਓਕਾਫ਼ ਬੋਰਡ ਦੇ ਚੇਅਰਮੈਨ ਤੇ ਪਾਕਿਸਤਾਨ ਕਮੇਟੀ ਪ੍ਰਧਾਨ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾਂ ਸ੍ਰੀ ਨਨਕਾਣਾ ਸਾਹਿਬ 31 ਜੁਲਾਈ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਸਿੱਖ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ ਦੌਰਾਨ ਅੱਜ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥਾ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਾ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥਾ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਾ

ਸ੍ਰੀ ਨਨਕਾਣਾ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਰਾਜਾ ਮਨਸੂਰ ਅਹਿਮਦ ਦੀ ਅਗਵਾਈ ਵਿਚ ਨਿੱਘਾ ਸਵਾਗਤ ਸ੍ਰੀ ਨਨਕਾਣਾ ਸਾਹਿਬ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਰਵਾਨਾ ਹੋਇਆ ਲਗਭਗ ਪੰਜ ਸੌ ਸਿੱਖ ਸ਼ਰਧਾਲੂਆਂ ਦਾ ਜਥਾ ਬਾਅਦ ਦੁਪਹਿਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਸਰਕਾਰ ਨੂੰ ਸਹਿਯੋਗ ਦੇਵੇਗੀ: ਕ੍ਰਿਸ਼ਨ ਕੁਮਾਰ ਬਾਵਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਸਰਕਾਰ ਨੂੰ ਸਹਿਯੋਗ ਦੇਵੇਗੀ: ਕ੍ਰਿਸ਼ਨ ਕੁਮਾਰ ਬਾਵਾ

ਫਾਊਂਡੇਸ਼ਨ ਕਨੇਡਾ, ਅਮਰੀਕਾ ਵਿੱਚ 11 ਸਮਾਗਮ ਆਯੋਜਿਤ ਕਰੇਗੀ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਦੇਵੇਗੀ। ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੀ.ਐਸ.ਆਈ.ਡੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ, ਪੰਜਾਬ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਦੇਸ਼…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ਼੍ਰੋਮਣੀ ਕਮੇਟੀ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਵੇਰੇ 7:30 ਵਜੇ ਦੇ ਕਰੀਬ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 1 ਅਗਸਤ ਨੂੰ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਲਈ ਸ਼ੋ੍ਰਮਣੀ ਕਮੇਟੀ ਵੱਲੋਂ 500 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਲਈ ਸ਼ੋ੍ਰਮਣੀ ਕਮੇਟੀ ਵੱਲੋਂ 500 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

1 ਅਗਸਤ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਅਟਾਰੀ ਸਰਹੱਦ ਰਾਹੀਂ ਪੰਜਾਂ ਤਖ਼ਤਾਂ ਲਈ ਰਵਾਨਾ ਹੋਵੇਗਾ ਨਗਰ ਕੀਰਤਨ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗਸਤ 2019 ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿਸਤਾਨ…

VIA PUNJAB
ਅੱਗੇ ਪੜ੍ਹੋ

ਕਮਲ ਨਾਥ ਵੱਲੋਂ ਦਸਮ ਪਾਤਸ਼ਾਹ ਦਾ ਨਿਰਾਦਰ ਉਸਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਭਾਈ ਲੌਂਗੋਵਾਲ

ਕਮਲ ਨਾਥ ਵੱਲੋਂ ਦਸਮ ਪਾਤਸ਼ਾਹ ਦਾ ਨਿਰਾਦਰ ਉਸਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੋਗਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਦੱਸਣਯੋਗ ਹੈ ਕਿ ਕਮਲ ਨਾਥ ਆਪਣੀ ਬੇਸਬੁੱਕ ’ਤੇ ਪਾਈ ਇਕ ਪੋਸਟ ਵਿਚ ਸਿੱਖਾਂ ਦੇ ਪ੍ਰਚੱਲਤ ਬੋਲ ਨੂੰ ਤੋੜ ਮਰੋੜ ਕੇ ਪੇਸ਼ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਮੌਕੇ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਕਰੇਗੀ ਸਨਮਾਨ

ਸ਼੍ਰੋਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਮੌਕੇ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਕਰੇਗੀ ਸਨਮਾਨ

ਵੱਖ ਵੱਖ ਸਮਾਗਮਾਂ ਦੌਰਾਨ ਰਾਗੀ ਜਥਿਆਂ ਦੀਆਂ ਸੇਵਾਵਾਂ ਹੋਣਗੀਆਂ ਅਹਿਮ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਦੁਆਰਾ ਕੀਤੇ ਗਏ ਸ਼ਬਦ ਕੀਰਤਨ ਦੀਆਂ ਵੀਡੀਓਜ਼ ਸੰਗਤਾਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਵਿਸ਼ੇਸ਼ ਸਨਮਾਨ ਕਰਨ ਦਾ ਵੀ ਪ੍ਰੋਗਰਾਮ ਬਣਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ…

VIA PUNJAB
ਅੱਗੇ ਪੜ੍ਹੋ

ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ

ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਸਜਾਏ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਅਗਾਊਂ ਪ੍ਰਬੰਧਾਂ ਲਈ 4 ਮੈਂਬਰੀ ਵਫ਼ਦ ਪਾਕਿਸਤਾਨ ਲਈ ਰਵਾਨਾ ਹੋ ਗਿਆ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਸ਼ਾਮਲ ਹਨ।…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਲਈ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਲਈ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦਿੱਤਾ ਸੱਦਾ

ਗੁਰਮਤਿ ਸਮਾਗਮ ’ਚ 1100 ਬੱਚੇ ਕਰ ਰਹੇ ਹਨ ਸ਼ਮੂਲੀਅਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਖੇ 1 ਸਤੰਬਰ ਨੂੰ ਕਰਵਾਏ ਜਾ ਰਹੇ ਕੀਰਤਨ ਸਮਾਗਮ ਵਿਚ ਸ਼ਮੂਲੀਅਤ ਲਈ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਨੂੰ ਸੱਦਾ ਪੱਤਰ ਦੇਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ
1 80 81 82 83 84 148