ਮਹਾਂ ਸ਼ਿਵਰਾਤਰੀ ਮੌਕੇ ਕਰਵਾਇਆ ਧਾਰਮਿਕ ਸਮਾਗਮ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤੀ ਸ਼ਿਰਕਤ

ਮਹਾਂ ਸ਼ਿਵਰਾਤਰੀ ਮੌਕੇ ਕਰਵਾਇਆ ਧਾਰਮਿਕ ਸਮਾਗਮ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤੀ ਸ਼ਿਰਕਤ

ਰੂਪਨਗਰ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਸ਼੍ਰੀ ਜਟੇਸ਼ਵਰ ਮਹਾਂਦੇਵ ਸੇਵਾ ਸਮਿਤੀ ਵਲੋਂ ਸ਼੍ਰੀ ਰਾਮ ਲੀਲਾ ਗਰਾਉੂਂਡ ਵਿਖੇ ਮਹਾਂ ਸ਼ਿਵਰਾਤਰੀ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਜਿਥੇ ਨੌਜਵਾਨਾਂ ਨੂੰ ਆਪਣੇ ਧਰਮ ਅਤੇ ਸੰਸਕ੍ਰਿਤੀ ਨਾਲ ਜ਼ੋੜਦੇ ਹਨ ਉਥੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਾਨੂੰ ਇਕਜੂਟਤਾ ਦਾ ਸੰਦੇਸ਼ ਵੀ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ

ਭਾਈ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ – ਹਿਮਾਚਲ ਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਕਲਗੀਧਰ ਨਿਵਾਸ ਸੈਕਟਰ 27-ਬੀ, ਚੰਡੀਗੜ੍ਹ ਵਿਖੇ ਹੋਈ। ਇਕੱਤਰਤਾ ਦੌਰਾਨ ਸ. ਹਰਭਜਨ ਸਿੰਘ ਮੀਤ ਪ੍ਰਧਾਨ, ਸ. ਰਜਿੰਦਰ ਸਿੰਘ ਜਨਰਲ ਸਕੱਤਰ, ਸ. ਹਰਜਿੰਦਰ ਸਿੰਘ ਧਾਮੀ ਐਡਵੋਕੇਟ, ਬਾਬਾ ਨਾਗਰ ਸਿੰਘ, ਸ. ਹਰਭਜਨ ਸਿੰਘ ਮੈਂਬਰ, ਸ. ਜੋਰਾ ਸਿੰਘ ਮੈਂਬਰ, ਸ. ਹਰਪ੍ਰੀਤ ਸਿੰਘ ਮੈਂਬਰ ਆਦਿ ਨੇ ਸ਼ਮੂਲੀਅਤ ਕੀਤੀ। ਇਸ ਇਕੱਤਰਤਾ ਵਿਚ ਹਿਮਾਚਲ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਸਬੰਧੀ ਅਤੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਗੁਰਦੁਆਰਾ ਸੁਖਸਾਗਰ ਸਾਹਿਬ ਖੰਨਾ ਲਈ ਰਵਾਨਾ ਹੋਈ। ਇਹ ਯਾਤਰਾ ਨੂਰਪੁਰ, ਭੱਟੋ ਬੜੋਚਾਂ, ਰਾਈਏਵਾਲ, ਬੁੱਗਾ ਕਲਾਂ, ਤੰਦਾਂ ਬੱਧਾ, ਕੋਟਲੀ, ਪਹੇੜੀ, ਚੋਬਦਾਰਾਂ, ਕਪੂਰਗੜ੍ਹ, ਭਰਭੂਰਗੜ੍ਹ, ਨੰਜਾਰੀ, ਸਮਸ਼ਪੁਰ, ਚਹਿਲਾਂ, ਖਨਿਆਣ, ਰਾਏਪੁਰ, ਰਾਮਗੜ੍ਹ, ਘੁਟੀਡ, ਸਲਾਣਾ, ਗਲਵੱਡੀ ਤੋਂ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬੀ ਗਾਇਕ ਸ. ਮਲਕੀਤ ਸਿੰਘ ਨੇ ਸੇਵਾਵਾਂ ਦੀ ਕੀਤੀ ਪੇਸ਼ਕਸ਼

550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬੀ ਗਾਇਕ ਸ. ਮਲਕੀਤ ਸਿੰਘ ਨੇ ਸੇਵਾਵਾਂ ਦੀ ਕੀਤੀ ਪੇਸ਼ਕਸ਼

ਸ਼੍ਰੋਮਣੀ ਕਮੇਟੀ ਵੱਲੋਂ ਸ. ਮਲਕੀਤ ਸਿੰਘ ਦੀ ਇੱਛਾ ਨੂੰ ਸੰਜੀਦਗੀ ਨਾਲ ਲੈਣ ਦਾ ਭਰੋਸਾ ਅੰਮ੍ਰਿਤਸਰ – ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਸ. ਮਲਕੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਇਤਿਹਾਸ ਨੂੰ ਰੂਪਮਾਨ ਕਰਦੇ ਧਾਰਮਿਕ ਗੀਤਾਂ ਦੀ ਸੀ.ਡੀ. ਤਿਆਰ ਕਰਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰ ਸ….

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਲਈ ਰਵਾਨਾ ਹੋਈ। ਇਹ ਯਾਤਰਾ ਅੱਤੇਵਾਲੀ, ਕੋਟਲਾ, ਬਜਵਾੜਾ, ਪੀਰ ਜੈਨ, ਇਸਰ ਹੇਲ, ਹਿੰਦੂਪੁਰ, ਬੀਬੀਪੁਰ, ਬਰਾਸ, ਰਾਜਿੰਦਰਗੜ੍ਹ, ਸਾਧੂਗੜ੍ਹ, ਰਾਈ ਮਾਜਰਾ, ਖਰੋੜਾ, ਬਦੋਛੀ ਕਲਾਂ, ਸੰਗਤਪੁਰਾ, ਚਨਾਰਥਲ ਖੁਰਦ, ਚਨਾਰਥਲ ਕਲਾਂ, ਭੱਲ ਮਾਜਰਾ, ਭੁਮਾਰਸੀ,…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਰਾਣਵਾਂ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾ: ਛੇਵੀਂ ਰਾਣਵਾਂ (ਫ਼ਤਿਹਗੜ੍ਹ ਸਾਹਿਬ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਹ ਯਾਤਰਾ ਅਮਰਾਲਾ, ਹਵਾਰਾ ਕਲਾਂ, ਬਦੇਸਾਂ, ਮਨੈਲਾ, ਮਨਸੂਰਪੁਰ, ਲਖਨਪੁਰ, ਮੰਡੇਰਾ, ਖਮਾਣੋ, ਭਾਬਰੀ, ਰਿਆ, ਭਾਮੀਆਂ, ਬਾਠਾਂ, ਮੋਹਨ ਮਾਜਰਾ, ਸੁਹਾਵੀ, ਹਰਗੁਣਾ, ਖੇੜੀ ਨੌਧ…

VIA PUNJAB
ਅੱਗੇ ਪੜ੍ਹੋ

ਸਿੱਖ ਇਤਿਹਾਸ ਰੀਸਰਚ ਬੋਰਡ ’ਚ ਸੇਵਾਦਾਰ ਬੀਬੀ ਬਲਬੀਰ ਕੌਰ ਹੋਏ ਸੇਵਾਮੁਕਤ

ਸਿੱਖ ਇਤਿਹਾਸ ਰੀਸਰਚ ਬੋਰਡ ’ਚ ਸੇਵਾਦਾਰ ਬੀਬੀ ਬਲਬੀਰ ਕੌਰ ਹੋਏ ਸੇਵਾਮੁਕਤ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵਿਚ ਸੇਵਾਦਾਰ ਬੀਬੀ ਬਲਬੀਰ ਕੌਰ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਟਾਫ ਵੱਲੋਂ ਬੀਬੀ ਬਲਬੀਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਇੰਸਪੈਕਟਰ ਸ. ਜੱਸਾ ਸਿੰਘ ਮੰਡ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ

ਸ਼੍ਰੋਮਣੀ ਕਮੇਟੀ ਵੱਲੋਂ ਇੰਸਪੈਕਟਰ ਸ. ਜੱਸਾ ਸਿੰਘ ਮੰਡ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਇੰਸਪੈਕਟਰ ਵਜੋਂ ਡਿਊਟੀ ਨਿਭਾਅ ਰਹੇ ਸ. ਜੱਸਾ ਸਿੰਘ ਮੰਡ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਮਾਗਮ ਦੌਰਾਨ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ. ਜੱਸਾ ਸਿੰਘ ਮੰਡ ਨੂੰ…

VIA PUNJAB
ਅੱਗੇ ਪੜ੍ਹੋ

ਗਿਆਨੀ ਬਲਵੰਤ ਸਿੰਘ ਕੋਠਾਗੂਰੂ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਤੇ ਡਾ. ਰੂਪ ਸਿੰਘ ਵੱਲੋਂ ਅਫਸੋਸ ਪ੍ਰਗਟ

ਗਿਆਨੀ ਬਲਵੰਤ ਸਿੰਘ ਕੋਠਾਗੂਰੂ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਤੇ ਡਾ. ਰੂਪ ਸਿੰਘ ਵੱਲੋਂ ਅਫਸੋਸ ਪ੍ਰਗਟ

ਗਿਆਨੀ ਬਲਵੰਤ ਦੇ ਚਲਾਣੇ ਨਾਲ ਕੌਮ ਇਕ ਸਿਰੜੀ ਇਤਿਹਾਸਕਾਰ ਤੋਂ ਵਾਂਝੀ ਹੋਈ-ਭਾਈ ਲੌਂਗੋਵਾਲ ਅੰਮ੍ਰਿਤਸਰ – ਪ੍ਰਸਿੱਧ ਸਿੱਖ ਵਿਦਵਾਨ ਤੇ ਇਤਿਹਾਸਕਾਰ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਵੱਖ-ਵੱਖ ਭਸ਼ਾਵਾਂ ਦੇ ਗਿਆਤਾ ਸਨ ਅਤੇ ਉਨ੍ਹਾਂ ਨੇ ਕਰੜੀ ਮਿਹਨਤ ਨਾਲ ਇਤਿਹਾਸਕ ਸਥਾਨਾਂ ਸਬੰਧੀ ਖੋਜ ਭਰਪੂਰ ਕਾਰਜ ਕੀਤੇ। ਉਨ੍ਹਾਂ ਦੇ ਚਲਾਣੇ ਨਾਲ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਤੋਂ ਸਿਕਲੀਗਰ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸ੍ਰੀ ਅੰਮ੍ਰਿਤਸਰ ਪੁੱਜਾ

ਮੱਧ ਪ੍ਰਦੇਸ਼ ਤੋਂ ਸਿਕਲੀਗਰ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸ੍ਰੀ ਅੰਮ੍ਰਿਤਸਰ ਪੁੱਜਾ

ਅੱਠ ਦਿਨਾਂ ਯਾਤਰਾ ਦੌਰਾਨ ਵੱਖ ਵੱਖ ਗੁਰ ਅਸਥਾਨਾਂ ਦੇ ਦਰਸ਼ਨ ਕਰੇਗੀ ਸਿਕਲੀਗਰ ਸੰਗਤ ਅੰਮ੍ਰਿਤਸਰ – ਮੱਧ ਪ੍ਰਦੇਸ਼ ਦੇ ਵੱਖ-ਵੱਖ ਪਿੰਡਾਂ ’ਚ ਵਿਚ ਵੱਸਦੇ ਸਿਕਲੀਗਰ ਸਿੱਖਾਂ ਦੇ ਇਕ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਸਿੱਖ ਕੌਂਸਲ ਆਫ ਸਕਾਟਲੈਂਡ ਦੇ ਉਪਰਾਲੇ ਨਾਲ ਵੱਖ ਵੱਖ ਗੁਰ-ਅਸਥਾਨਾਂ ਦੇ ਦਰਸ਼ਨ ਕਰਨ ਪੰਜਾਬ ਪੁੱਜੇ ਸਿਕਲੀਗਰ ਸਿੱਖਾਂ ਦੇ ਇਸ ਜਥੇ ਵਿਚ 170 ਮੈਂਬਰ ਸ਼ਾਮਲ ਹਨ। ਆਪਣੀ ਅੱਠ ਦਿਨਾਂ ਯਾਤਰਾ ਦੇ ਪਹਿਲੇ ਦਿਨ ਜਥੇ ਵਿਚ ਸ਼ਾਮਲ ਸੰਗਤ ਵੱਲੋਂ ਸੱਚਖੰਡ…

VIA PUNJAB
ਅੱਗੇ ਪੜ੍ਹੋ
1 97 98 99 100 101 148