ਆਰੀਅਨਜ਼ ਵਿਖੇ ਕ੍ਰਿਸਮਸ ਸਮਾਰੋਹ ਆਯੋਜਿਤ

ਆਰੀਅਨਜ਼ ਵਿਖੇ ਕ੍ਰਿਸਮਸ ਸਮਾਰੋਹ ਆਯੋਜਿਤ

ਮੋਹਾਲੀ – ਆਰੀਅਨਜ਼ ਗੱਰੁਪ ਆਫ਼ ਕਾਲੇਜਿਸ, ਰਾਜਪੁਰਾ ਨੇੜੇ ਚੰਡੀਗੜ ਵਿਖੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਅਤੇ ਸਟਾਫ ਅਤੇ ਵਿਦਿਆਰਥੀਆਂ ਨੇ ਇਸ ਮੌਕੇ ਨੂੰ ਮਨਾਉਣ ਲਈ ਕਰਵਾਏ ਗਏ ਵੱਖ-ਵੱਖ ਆਨਲਾਈਨ ਸਮਾਗਮਾਂ ਵਿੱਚ ਹਿੱਸਾ ਲਿਆ। ਕੈਂਪਸ ਨੂੰ ਸੁੰਦਰ ਸਜਾਇਆ ਗਿਆ ਸੀ ਅਤੇ ਹਰ ਕੋਈ ਲਾਲ ਅਤੇ ਚਿੱਟੇ ਰੰਗ ਦੇ ਕਪੜੇ ਪਹਿਨ ਕੇ ਆਏ ਹੋਏ ਸਨ। ਵਿਦਿਆਰਥੀਆਂ ਨੇ ਆਨਲਾਈਨ ਮੋਡ ਉਤੇ ਡਾਂਸ ਪੇਸ਼ ਕਰਕੇ ਵੱਖ-ਵੱਖ ਕੈਰੇਲ ਪੇਸ਼ ਕੀਤੇ।ਸਟਾਫ ਵਿਚ ਮਿਠਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪ੍ਰੋ. ਬੀਐਸ ਸਿੱਧੂ, ਡਾਇਰੈਕਟਰ,…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਫਾਰਮਾਸਿਊਟੀਕਲ ਪਾਰਕ ਲਈ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ

ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਫਾਰਮਾਸਿਊਟੀਕਲ ਪਾਰਕ ਲਈ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ

ਕੇਂਦਰੀ ਮੰਤਰੀ ਨੂੰ ਬਠਿੰਡਾ ਵਿੱਚ ਜਗ੍ਹਾ ਦਾ ਦੌਰਾ ਕਰਨ ਲਈ ਟੀਮ ਭੇਜਣ ਦੀ ਕੀਤੀ ਅਪੀਲ ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਰਸਾਇਣ ਤੇ ਖਾਦ ਬਾਰੇ ਕੇਂਦਰੀ ਰਾਜ ਮੰਤਰੀ ਸ੍ਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਸਥਾਪਤ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਬਠਿੰਡਾ ਵਿੱਚ ਜਗ੍ਹਾ ਦਾ ਦੌਰਾ ਕਰਨ ਲਈ ਟੀਮ ਭੇਜਣ ਦੀ ਵੀ ਅਪੀਲ ਕੀਤੀ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸੇ ਸਾਲ ਜੁਲਾਈ…

VIA PUNJAB
ਅੱਗੇ ਪੜ੍ਹੋ

ਪੰਜਾਬ ਵਲੋਂ 28 ਅਤੇ 29 ਦਸੰਬਰ ਨੂੰ ਕੋਵਿਡ-19 ਟੀਕੇ ਦਾ ਕੀਤਾ ਜਾਵੇਗਾ ਮਸਨੂਈ ਅਭਿਆਸ

ਪੰਜਾਬ ਵਲੋਂ 28 ਅਤੇ 29 ਦਸੰਬਰ ਨੂੰ ਕੋਵਿਡ-19 ਟੀਕੇ ਦਾ ਕੀਤਾ ਜਾਵੇਗਾ ਮਸਨੂਈ ਅਭਿਆਸ

ਚੰਡੀਗੜ – ਭਾਰਤ ਸਰਕਾਰ ਨੇ 28 ਦਸੰਬਰ ਅਤੇ 29 ਦਸੰਬਰ, 2020 ਨੂੰ ਕੋਵਿਡ -19 ਦੇ ਟੀਕੇ ਦਾ ਮਸਨੂਈ ਅਭਿਆਸ ਸ਼ੁਰੂ ਕਰਨ ਲਈ ਪੰਜਾਬ ਰਾਜ ਨੂੰ ਚੁਣਿਆ ਹੈ। 2 ਜ਼ਿਲੇ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ- 19 ਦੇ ਟੀਕੇ ਦੇ ਟ੍ਰਾਇਲ ਲਈ ਚੁਣਿਆ ਗਿਆ ਅਤੇ ਹਰ ਜ਼ਿਲੇ ਵਿੱਚ 5 ਥਾਵਾਂ ਦੀ ਪਛਾਣ ਕੀਤੀ ਜਾਏਗੀ। ਇਹ ਜਾਣਕਾਰੀ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਰਾਹੀਂ ਦਿੱਤੀ। ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਮਸਨੂਈ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ 1 ਜਨਵਰੀ, 2021 ਨੂੰ ਦੁਬਾਰਾ ਖੁੱਲ੍ਹਣਗੇ।ਸ੍ਰੀ ਸਿੰਗਲਾ ਅਨੁਸਾਰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਸਰਬੱਤ ਸਿਹਤ ਬੀਮਾ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ ਵਿੱਚ ਜਾਰੀ ਕੀਤੇ ਜਾਣਗੇ ਈ-ਕਾਰਡ: ਬਲਬੀਰ ਸਿੱਧੂ

ਸਰਬੱਤ ਸਿਹਤ ਬੀਮਾ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ ਵਿੱਚ ਜਾਰੀ ਕੀਤੇ ਜਾਣਗੇ ਈ-ਕਾਰਡ: ਬਲਬੀਰ ਸਿੱਧੂ

ਸਰਕਾਰੀ ਵਿਭਾਗ ਅਤੇ ਬੋਰਡ ਨਿਰਧਾਰਤ ਸਮੇਂ ਅੰਦਰ ਈ-ਕਾਰਡ ਤਿਆਰ ਕਰਨ ਨੂੰ ਯਕੀਨੀ ਬਣਾਉਣ ਚੰਡੀਗੜ – ਸਰਬੱਤ ਸਹਿਤ ਬੀਮਾ ਯੋਜਨਾ(ਐਸ.ਐਸ.ਬੀ.ਵਾਈ.) ਤਹਿਤ ਹਰ ਯੋਗ ਲਾਭਪਾਤਰੀਆਂ ਦੇ ਇਲਾਜ ਅਤੇ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ ਰਾਜ ਸਿਹਤ ਏਜੰਸੀ ਅਤੇ ਖੁਰਾਕ ਤੇ ਸਿਵਲ ਸਪਲਾਈ, ਆਬਕਾਰੀ ਅਤੇ ਕਰ ਵਿਭਾਗ, ਕਿਰਤ ਅਤੇ ਮੰਡੀ ਬੋਰਡ ਵਿਭਾਗ ਨਾਲ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਰਾਜ ਸਿਹਤ ਏਜੰਸੀ ਨੂੰ ਹਦਾਇਤ ਕੀਤੀ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ’ਚ ਲੱਗੀ-ਪਰਨੀਤ ਕੌਰ

ਕੇਂਦਰ ਸਰਕਾਰ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ’ਚ ਲੱਗੀ-ਪਰਨੀਤ ਕੌਰ

ਕਿਸਾਨਾਂ ਦੀ ਆਵਾਜ਼ ਰਾਸ਼ਟਰਪਤੀ ਤੱਕ ਨਾ ਪੁੱਜਣ ਦੇਣਾ ਚੁਣੇ ਹੋਏ ਨੁਮਾਇੰਦਿਆਂ ਦੇ ਹੱਕਾਂ ’ਤੇ ਡਾਕਾ ਚੰਡੀਗੜ – ਮੈਂਬਰ ਲੋਕ ਸਭਾ ਪਟਿਆਲਾ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ਦੀ ਕਰੜੀ ਨਿੰਦਾ ਕਰਦਿਆਂ, ਇਸ ਨੂੰ ਦੇਸ਼ ਦੇ ਸਮੁੱਚੇ ਅੰਨਦਾਤਾ ਦੀ ਤੌਹੀਨ ਕਰਾਰ ਦਿੱਤਾ ਹੈ। ਦਿੱਲੀ ਦੇ ਮੰਦਰ ਮਾਰਗ ਪੁਲਿਸ ਸਟੇਸ਼ਨ ਤੋਂ ਰਿਹਾਅ ਹੋਣ ਬਾਅਦ ਜਾਰੀ ਪ੍ਰੈੱਸ ਬਿਆਨ ’ਚ ਪਟਿਆਲਾ ਦੇ…

VIA PUNJAB
ਅੱਗੇ ਪੜ੍ਹੋ

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 91 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 7 ਕਰੋੜ ਰੁਪਏ ਦੇ ਚੈੱਕ ਵੰਡੇ

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 91 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 7 ਕਰੋੜ ਰੁਪਏ ਦੇ ਚੈੱਕ ਵੰਡੇ

ਪਿੰਡਾਂ ਵਿਚ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ- ਵਿਧਾਇਕ ਪਿੰਕੀ ਫਿਰੋਜ਼ਪੁਰ – ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਉਣ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਅੱਜ 91 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 7 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨ ਰੱਦ ਕਰਨ ਵਾਲੇ ਪ੍ਰਸਤਾਵ ਮਿਲੇ ਤਾਂ ਗੱਲ ਕਰਾਂਗੇ -ਕਿਸਾਨ ਆਗੂ

ਖੇਤੀ ਕਾਨੂੰਨ ਰੱਦ ਕਰਨ ਵਾਲੇ ਪ੍ਰਸਤਾਵ ਮਿਲੇ ਤਾਂ ਗੱਲ ਕਰਾਂਗੇ -ਕਿਸਾਨ ਆਗੂ

ਅੰਦੋਲਨ ਦੇਸ਼ ਭਰ ਵਿੱਚ ਅੱਗੇ ਵਧ ਰਿਹਾ ਯੂ.ਪੀ, ਪੰਜਾਬ-ਹਰਿਆਣੇ ਦੇ ਰਾਹ ਤੁਰਿਆ ਰਾਜਸਥਾਨ, ਮਹਾਂਰਾਸ਼ਟਰ ਆਦਿ ਸੂਬਿਆਂ ਵਿੱਚ ਵੀ ਅੰਦੋਲਨ ਤੇਜ ਸਿੰਘੁ ਬਾਰਡਰ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਅੰਦੋਲਨ ਦੇ ਹੱਲ ਲਈ ਠੋਸ ਖੇਤੀ ਕਾਨੂੰਨ ਰੱਦ ਕਰਨ ਵਾਲਾ ਪ੍ਰਸਤਾਵ ਲਿਆਵੇ, ਜਿਸ ਨਾਲ ਗੱਲਬਾਤ ਵਿੱਚੋਂ ਨਤੀਜਾ ਨਿੱਕਲੇ। ਅਸੀਂ ਗੱਲਬਾਤ ਲਈ ਸਦਾ ਤਿਆਰ ਹਾਂ ਪਰ ਕੇਂਦਰ ਦੀ ਨੀਤ ਤੇ ਨੀਤੀ…

VIA PUNJAB
ਅੱਗੇ ਪੜ੍ਹੋ

ਸਰਹੱਦੀ ਖੇਤਰ ਦੇ ਨੌਜਵਾਨਾਂ’ ਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰੇਗੀ ਐੱਨ ਸੀ ਸੀ :ਬ੍ਰਿਗੇਡੀਅਰ ਸਿੰਘ

ਸਰਹੱਦੀ ਖੇਤਰ ਦੇ ਨੌਜਵਾਨਾਂ’ ਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰੇਗੀ ਐੱਨ ਸੀ ਸੀ :ਬ੍ਰਿਗੇਡੀਅਰ ਸਿੰਘ

ਸਰਕਾਰੀ ਸਕੂਲ ਗੱਟੀ ਰਾਜੋ ਕੇ’ਚ ਐੱਨ ਸੀ ਸੀ ਦੇ ਯੁਨਿਟ ਦਾ ਕੀਤਾ ਰਸਮੀ ਉਦਘਾਟਨ ਫਿਰੋਜ਼ਪੁਰ – ਹਿੰਦ ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਸਰਹੱਦੀ ਖੇਤਰ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਅਤੇ ਸਟਾਫ ਵੱਲੋ ਕੀਤੇ ਜਾ ਰਹੇ ਵਿਸ਼ੇਸ਼ ਯਤਨਾਂ ਨੂੰ ਉਸ ਵਕਤ ਵੱਡਾ ਹੁਲਾਰਾ ਮਿਲਿਆ ਜਦੋਂ ਐੱਨ ਸੀ ਸੀ 13 ਬਟਾਲੀਅਨ ਪੰਜਾਬ ਫਿਰੋਜ਼ਪੁਰ ਵੱਲੋਂ ਡਾਇਰੈਕਟੋਰੇਟ ਪੰਜਾਬ, ਹਰਿਆਣਾ ,ਹਿਮਾਚਲ, ਚੰਡੀਗੜ੍ਹ ਨੇ ਸਰਹੱਦੀ ਖੇਤਰ ਦੇ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦਾ ਸੰਘਰਸ਼ ਸਿਆਸੀ ਨਹੀਂ, ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਨਾ ਕਰਨ ਵਾਲੇ ਪੰਜਾਬ ਦੇ ਭਵਿੱਖ ਨੂੰ ਖ਼ਤਰੇ ‘ਚ ਪਾ ਦੇਣਗੇ-ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਦਾ ਸੰਘਰਸ਼ ਸਿਆਸੀ ਨਹੀਂ, ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਨਾ ਕਰਨ ਵਾਲੇ ਪੰਜਾਬ ਦੇ ਭਵਿੱਖ ਨੂੰ ਖ਼ਤਰੇ ‘ਚ ਪਾ ਦੇਣਗੇ-ਕੈਪਟਨ ਅਮਰਿੰਦਰ ਸਿੰਘ

ਅਕਾਲੀਆਂ ਅਤੇ ਆਪ ਨੂੰ ਕੂੜ ਪ੍ਰਚਾਰ ਨਾ ਕਰਨ ਲਈ ਆਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸੰਘਰਸ਼ਸ਼ੀਲ ਕਿਸਾਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਸੌੜੀ ਸਿਆਸਤ ਨਾ ਖੇਡਣ ਲਈ ਆਖਿਆ ਕਿਉਂਕਿ ਇਹ ਮਸਲਾ ਸਿਆਸੀ ਨਹੀਂ ਸਗੋਂ ਪੰਜਾਬ ਅਤੇ ਇੱਥੋਂ ਦੇ ਬੱਚਿਆਂ ਦੇ ਭਵਿੱਖ ਨਾਲ ਵਾਸਤਾ ਰੱਖਦਾ ਹੈ।ਫੇਸਬੁੱਕ ਪ੍ਰੋਗਰਾਮ…

VIA PUNJAB
ਅੱਗੇ ਪੜ੍ਹੋ
1 99 100 101 102 103 469