ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਸੇਵਾਵਾਂ ਯਕੀਨੀ ਬਨਾਉਣ ਲਈ ਕਾਬਿਲ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ: ਜੋਗਿੰਦਰ ਸਿੰਘ ਮਾਨ

ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਸੇਵਾਵਾਂ ਯਕੀਨੀ ਬਨਾਉਣ ਲਈ ਕਾਬਿਲ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ: ਜੋਗਿੰਦਰ ਸਿੰਘ ਮਾਨ

ਪੀ.ਏ.ਆਈ.ਸੀ. ਵਲੋਂ ਸੂਬੇ ਦੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਾਹਰਾਂ ਨੂੰ ਭਰਤੀ ਕਰਨ ਦਾ ਫੈਸਲਾ ਚੰਡੀਗੜ – ਸੂਬੇ ਵਿੱਚ ਚੱਲ ਰਹੀ ਫਸਲੀ ਵਿਭਿੰਨਤਾ ਦੀ ਪ੍ਰਕਿਰਿਆ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਵਧੀਆ ਖੇਤੀ ਸੇਵਾਵਾਂ ਉਪਲਬਧ ਕਰਵਾਉਣ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੇ ਰਾਜ ਵਿੱਚ ਵਧੀਆ ਯੋਗਤਾ ਪ੍ਰਾਪਤ ‘ਮੈਨੇਜਮੈਂਟ ਟ੍ਰੇਨੀਜ਼’ ਭਰਤੀ ਕਰਨ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ…

VIA PUNJAB
ਅੱਗੇ ਪੜ੍ਹੋ

ਭਾਜਪਾਈਆਂ ਦੇ ਅਸਤੀਫੇ,, ਕਿਸਾਨੀ ਦਰਦ ਜਾਂ ਸਿਆਸੀ ਸਟੰਟ

ਭਾਜਪਾਈਆਂ ਦੇ ਅਸਤੀਫੇ,, ਕਿਸਾਨੀ ਦਰਦ ਜਾਂ ਸਿਆਸੀ ਸਟੰਟ

ਫਿਰੋਜ਼ਪੁਰ – ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾ ਖਿਲਾਫ ਜਿੱਥੇ ਦੇਸ਼ ਭਰ ਦੇ ਕਿਸਾਨਾਂ ਚ ਰੋਸ ਦੇਖਣ ਨੂੰ ਮਿਲ ਰਿਹਾ ਉੱਥੇ ਹੀ ਕਿਸਾਨਾਂ ਦੇ ਸਮਰਥਨ ਚ ਨਿੱਤਰੇ ਭਾਜਪਾਈਆਂ ਵਲੋਂ ਵੀ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਜਿਸ ਦੇ ਚਲਦਿਆਂ ਫਿਰੋਜ਼ਪੁਰ ਚ ਕਈ ਭਾਜਪਾ ਆਗੂਆਂ ਵਲੋਂ ਧੜਾ ਧੜ ਅਸਤੀਫੇ ਦਿੱਤੇ ਜਾ ਰਹੇ ਹਨ। ਇਹਨਾਂ ਭਾਜਪਾਈਆਂ ਦੇ ਅਸਤੀਫਿਆ ਨੂੰ ਲੈ ਕੇ ਵੀ ਸਿਆਸੀ ਖੇਮੇਆਂ ਚ ਚਰਚਾ ਛਿੜ ਪਈ ਹੈ। ਕਾਂਗਰਸੀਆਂ ਵਲੋਂ ਇਹਨਾਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਸ਼ਹੀਦ ਭਾਈ ਹਜ਼ਾਰਾ ਸਿੰਘ ਦੀ ਯਾਦ ਵਿਚ ਹੋਵੇਗਾ ਸਮਾਗਮ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਸ਼ਹੀਦ ਭਾਈ ਹਜ਼ਾਰਾ ਸਿੰਘ ਦੀ ਯਾਦ ਵਿਚ ਹੋਵੇਗਾ ਸਮਾਗਮ

27 ਜਨਵਰੀ 2021 ’ਚ ਹੋਣ ਵਾਲੇ ਗੁਰਮਤਿ ਸਮਾਗਮ ਨੂੰ ਲੈ ਕੇ ਅੱਲਾਦੀਨਪੁਰ ਵਾਸੀਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀ ਯਾਦ ਵਿਚ ਸਮਾਗਮ ਕੀਤਾ ਜਾਵੇਗਾ। ਇਹ ਸਮਾਗਮ 27 ਜਨਵਰੀ 2021 ਨੂੰ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਕੀਤੇ ਜਾਣ…

VIA PUNJAB
ਅੱਗੇ ਪੜ੍ਹੋ

ਆਪ’ ਨੇ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀਆਂ ਛੱਡਣ ਦੀ ਦਿੱਤੀ ਸਲਾਹ- ਭੁਪਿੰਦਰ ਕੌਰ

ਆਪ’ ਨੇ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀਆਂ ਛੱਡਣ ਦੀ ਦਿੱਤੀ ਸਲਾਹ- ਭੁਪਿੰਦਰ ਕੌਰ

ਫਿਰੋਜਪੁਰ – ਆਮ ਆਦਮੀ ਪਾਰਟੀ (ਆਪ) ਦੇ ਫਿਰੋਜਪੁਰ ਦੇ ਜਿਲਾ ਇੰਚਾਰਜ ਭੁਪਿੰਦਰ ਕੌਰ ਅਤੇ ਜ਼ਿਲਾ ਸਕੱਤਰ ਇਕਬਾਲ ਸਿੰਘ ਨੇ ਜ਼ਮੀਰ ਦੀ ਆਵਾਜ਼ ਸੁਣਨ ਦਾ ਵਾਸਤਾ ਦਿੰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀਆਂ ਛੱਡ ਮੋਦੀ-ਕੈਪਟਨ ਦੀ ਮਿਲੀਭੁਗਤ ਦੇ ਖ਼ਿਲਾਫ਼ ਆਵਾਜ਼ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੋਦੀ ਅਤੇ ਕੈਪਟਨ ਉੱਤੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਅਤੇ ਕਾਂਗਰਸੀਆਂ ਨੂੰ ਵੀ ਇਨ੍ਹਾਂ ਭ੍ਰਿਸ਼ਟ ਅਤੇ ਦੋਗਲੀ ਸੋਚ…

VIA PUNJAB
ਅੱਗੇ ਪੜ੍ਹੋ

ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਈ ਫੇਮੇ ਕੇ ਵਿਖੇ ਵਿਦਿਆਰਥੀਆਂ ਨੂੰ ਵੰਡੇ ਸਮਾਰਟਫੋਨ

ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਈ ਫੇਮੇ ਕੇ ਵਿਖੇ ਵਿਦਿਆਰਥੀਆਂ ਨੂੰ ਵੰਡੇ ਸਮਾਰਟਫੋਨ

ਕਿਹਾ, ਸਮਾਰਟਫੋਨ ਮਿਲਣ ਨਾਲ ਕੋਰੋਨਾ ਵਾਇਰਸ ਦੌਰਾਨ ਹੁਣ ਵਿਦਿਆਰਥੀ ਆਸਾਨੀ ਨਾਲ ਆਨਲਾਈਨ ਪੜਾਈ ਕਰ ਸਕਣਗੇ ਫਿਰੋਜ਼ਪੁਰ – ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਉਨ੍ਹਾਂ ਦੇ ਭਰਾ ਹਰਿੰਦਰ ਸਿੰਘ ਖੋਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਖਾਈ ਫੇਮੇ ਕੇ ਵਿਖੇ ਲਗਭਗ 80 ਵਿਦਿਆਰਥੀਆ ਨੂੰ ਸਮਾਰਟ ਫੋਨ ਵੰਡੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਤਿੰਦਰਜੀਤ ਕੌਰ ਵੀ ਹਾਜ਼ਰ ਸਨ।ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੁੱਕਿਆ…

VIA PUNJAB
ਅੱਗੇ ਪੜ੍ਹੋ

ਬਸਤੀਵਾਦੀ ਸ਼ਾਸਨ ਵਿਚ ਹੋਇਆ ਵਿਕਾਸ ਸਿਰਫ਼ ਅੰਗਰੇਜ਼ਾਂ ਦੇ ਹਿੱਤਾਂ ਦੀ ਪੂਰਤੀ ਲਈ ਸੀ: ਥਰੂਰ

ਬਸਤੀਵਾਦੀ ਸ਼ਾਸਨ ਵਿਚ ਹੋਇਆ ਵਿਕਾਸ ਸਿਰਫ਼ ਅੰਗਰੇਜ਼ਾਂ ਦੇ ਹਿੱਤਾਂ ਦੀ ਪੂਰਤੀ ਲਈ ਸੀ: ਥਰੂਰ

ਚੰਡੀਗੜ – ਲੋਕ ਸਭਾ ਮੈਂਬਰ ਸ਼ਸ਼ੀ ਥਰੂਰ ਨੇ ਮਿਲਟਰੀ ਲਿਟਰੇਚਰ ਫੈਸਟੀਵਲ-2020 ਦੇ ਆਖਰੀ ਦਿਨ ਮਸ਼ਹੂਰ ਕਲਾਕਾਰ ਮੇਜਰ ਬਿਕਰਮਜੀਤ ਕੰਵਰਪਾਲ ਨਾਲ ਗੱਲਬਾਤ ਦੌਰਾਨ ਜ਼ੋਰ ਦਿੰਦਿਆਂ ਕਿਹਾ ਕਿ ਰੇਲਵੇ ਸਮੇਤ ਬਸਤੀਵਾਦੀ ਸਾਸ਼ਨ ਵਿੱਚ ਕੀਤੇ ਗਏ ਬੁਨਿਆਦੀ ਢਾਂਚੇ ਦਾ ਵਿਕਾਸ ਮਹਿਜ਼ ਅੰਗਰੇਜ਼ਾਂ ਦੇ ਹਿੱਤਾਂ ਦੀ ਪੂਰਤੀ ਲਈ ਹੋਇਆ ਸੀ।ਉਹਨਾਂ ਕਿਹਾ, “ਅੰਗਰੇਜ਼ਾਂ ਵਲੋਂ ਇਹ ਦਲੀਲ ਦਿੱਤੀ ਗਈ ਕਿ ਉਹ ਬਹੁਤ ਸਾਰੀਆਂ ਸੰਸਥਾਵਾਂ ਅਤੇ ਅਭਿਆਸਾਂ ਨੂੰ ਪਿੱਛੇ ਛੱਡ ਗਏ ਜਿਨਾਂ ਦਾ ਭਾਰਤ ਨੂੰ ਫਾਇਦਾ ਹੋਇਆ ਪਰ ਸਮੱਸਿਆ ਇਹ ਹੈ ਕਿ…

VIA PUNJAB
ਅੱਗੇ ਪੜ੍ਹੋ

ਖੁਰਾਕ ਸੁਰੱਖਿਆ, ਕੌਮੀ ਸੁਰੱਖਿਆ ਜਿੰਨੀ ਅਹਿਮ: ਮਨਪ੍ਰੀਤ ਸਿੰਘ ਬਾਦਲ

ਖੁਰਾਕ ਸੁਰੱਖਿਆ, ਕੌਮੀ ਸੁਰੱਖਿਆ ਜਿੰਨੀ ਅਹਿਮ: ਮਨਪ੍ਰੀਤ ਸਿੰਘ ਬਾਦਲ

ਚੰਡੀਗੜ – ਖੁਰਾਕ ਸੁਰੱਖਿਆ ਉਨੀ ਹੀ ਮਹੱਤਵਪੂਰਨ ਹੈ, ਜਿੰਨੀ ਕਿ ਕੌਮੀ ਸੁਰੱਖਿਆ ਅਤੇ ਖੇਤੀਬਾੜੀ ਵਿਚ ਜੈਵਿਕ ਵਿਭਿੰਨਤਾ ਹੋਣੀ ਚਾਹੀਦੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਆਖਰੀ ਦਿਨ ਜੈ ਜਵਾਨ ਜੈ ਕਿਸਾਨ-ਜਵਾਨਾਂ ਦੀ ਜਿੱਤ ਕਿਸਾਨਾਂ ਦੀ ਜਿੱਤ ਵਿਸ਼ੇ ’ਤੇ ਹੋਏ ਆਨਲਾਈਨ ਸੈਸ਼ਨ ਵਿੱਚ ਹਿੱਸਾ ਲੈਣ ਮੌਕੇ ਕੀਤਾ।ਖੁਰਾਕ ਸੁਰੱਖਿਆ ਅਤੇ ਕੌਮੀ ਸੁਰੱਖਿਆ ਦੇ ਮਾਮਲੇ ਵਿੱਚ ਦੇਸ਼ ਦੀ ਲੋੜ ਸਮੇਂ ਪੰਜਾਬ ਹਮੇਸ਼ਾ ਮੋਹਰੀ ਰਿਹਾ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ 14 ਜਨਵਰੀ ਤੋਂ ਹੋਵੇਗੀ ਸਾਲ ਭਰ ਚੱਲਣ ਵਾਲੇ ‘ਸਵਰਨਿਮ ਵਿਜੈ ਵਰਸ਼’ ਸਮਾਗਮਾਂ ਦੀ ਸ਼ੁਰੂਆਤ: ਕਰਨਲ ਆਰ.ਐਸ. ਮਾਂਗਟ

ਪੰਜਾਬ ਵਿੱਚ 14 ਜਨਵਰੀ ਤੋਂ ਹੋਵੇਗੀ ਸਾਲ ਭਰ ਚੱਲਣ ਵਾਲੇ ‘ਸਵਰਨਿਮ ਵਿਜੈ ਵਰਸ਼’ ਸਮਾਗਮਾਂ ਦੀ ਸ਼ੁਰੂਆਤ: ਕਰਨਲ ਆਰ.ਐਸ. ਮਾਂਗਟ

ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਜਾਵੇਗੀ ‘ਸਵਰਨਿਮ ਵਿਜੈ ਵਰਸ਼’ ਮਸ਼ਾਲ ਚੰਡੀਗੜ੍ਹ – ਭਾਰਤ ਦੀ ਪਾਕਿਸਤਾਨ ਉਤੇ ਵੱਡੀ ਜਿੱਤ ਅਤੇ ਬੰਗਲਾਦੇਸ਼ ਨੂੰ ਆਜ਼ਾਦ ਕਵਾਉਣ ਦੀ 50ਵੀਂ ਵਰ੍ਹੇਗੰਢ ਨੂੰ ਭਾਰਤ ਸਰਕਾਰ ਨੇ ‘ਸਵਰਨਿਮ ਵਿਜੈ ਵਰਸ਼’ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੀਂ ਦਿੱਲੀ ਵਿਖੇ ਸਵਰਨਿਮ ਵਿਜੈ ਮਸ਼ਾਲ ਜਗਾ ਕੇ ਕੀਤੀ ਗਈ।ਚੌਥੇ ਮਿਲਟਰੀ ਲਿਟਰੇਚਰ ਫ਼ੈਸਟੀਵਲ-2020 ਦੇ ਸੈਸ਼ਨ ‘ਕਰਟਨ ਰੇਜ਼ਰ: ਦਿ 1971 ਵਾਰ ਬਾਏ ਹੈਡਕੁਆਰਟਰ ਵੈਸਟਰਨ ਕਮਾਂਡ’ ਦੌਰਾਨ ਇਨ੍ਹਾਂ ਸਮਾਗਮਾਂ…

VIA PUNJAB
ਅੱਗੇ ਪੜ੍ਹੋ

ਰੋਜ਼ਗਾਰ ਉੱਤਪਤੀ ਮੰਤਰੀ ਚੰਨੀ ਵੱਲੋਂ ਆਨਲਾਈਨ ਕਰਵਾਏ ਗਏ ਨੌਕਰੀ ਮੇਲੇ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ

ਰੋਜ਼ਗਾਰ ਉੱਤਪਤੀ ਮੰਤਰੀ ਚੰਨੀ ਵੱਲੋਂ ਆਨਲਾਈਨ ਕਰਵਾਏ ਗਏ ਨੌਕਰੀ ਮੇਲੇ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ

ਉਦਯੋਗਾਂ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਯੋਗ ਉਮੀਦਵਾਰਾਂ ਦੀ ਚੋਣ ਲਈ ਮੰਚ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਸਰਕਾਰ ਦਾ ਧੰਨਵਾਦ ਚੰਡੀਗੜ – ਦਸੰਬਰ, 2020 ਵਿੱਚ ਆਨਲਾਈਨ ਕਰਵਾਏ ਗਏ ਨੌਕਰੀ ਮੇਲੇ ਦੌਰਾਨ ਚੁਣੇ ਗਏ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਆਨਲਾਈਨ ਮਿਲਣੀ ਦਾ ਆਯੋਜਨ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉੱਤਪਤੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਐਮ.ਐਨ.ਸੀਜ਼ ਵਿੱਚ ਵਿਦਿਆਰਥੀਆਂ ਦੀ ਸਫ਼ਲ ਚੋਣ ਲਈ ਉਨਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀਆਂ ਸਫ਼ਲਤਾ ਦੀਆਂ…

VIA PUNJAB
ਅੱਗੇ ਪੜ੍ਹੋ

ਐਮ.ਐਲ.ਐਫ. ਦੇ ਆਖਰੀ ਦਿਨ ਹੋਏ ਪਹਿਲੇ ਸੈਸ਼ਨ ਦੌਰਾਨ ਜੀ.ਬੀ.ਐਸ. ਸਿੱਧੂ ਦੀ ਕਿਤਾਬ ‘ ਦਿ ਖਾਲਿਸਤਾਨ ਕਾਂਸਪੀਰੇਸੀ’ ’ਤੇ ਵਿਚਾਰ ਚਰਚਾ

ਐਮ.ਐਲ.ਐਫ. ਦੇ ਆਖਰੀ ਦਿਨ ਹੋਏ ਪਹਿਲੇ ਸੈਸ਼ਨ ਦੌਰਾਨ ਜੀ.ਬੀ.ਐਸ. ਸਿੱਧੂ ਦੀ ਕਿਤਾਬ ‘ ਦਿ ਖਾਲਿਸਤਾਨ ਕਾਂਸਪੀਰੇਸੀ’ ’ਤੇ ਵਿਚਾਰ ਚਰਚਾ

ਪੈਨਲਿਸਟਾਂ ਵੱਲੋਂ ਮੁੱਦਿਆਂ ਦਾ ਨਿਪਟਾਰਾ ਜ਼ੋਰ-ਜਬਰਦਸਤੀ ਦੀ ਥਾਂ ਰਾਜਨੀਤਿਕ ਢੰਗ ਨਾਲ ਕਰਨ ਦੀ ਵਕਾਲਤ ਚੰਡੀਗੜ – ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ -2020 ਦੇ ਆਖਰੀ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ‘ਜੀ.ਬੀ.ਐਸ. ਸਿੱਧੂ ਦੀ ਲਿਖੀ ਕਿਤਾਬ ‘ਦਿ ਖਾਲਿਸਤਾਨ ਕਾਂਸਪੀਰੇਸੀ’ ’ਤੇ ਵਿਚਾਰ ਚਰਚਾ ਨਾਲ ਕੀਤੀ ਗਈ। ਜਿਸ ਵਿੱਚ ਪੈਨਲਿਸਟਾਂ ਨੇ ਵਕਾਲਤ ਕੀਤੀ ਕਿ ਮੁੱਦਿਆਂ ਦਾ ਨਿਪਟਾਰਾ ਜ਼ੋਰ-ਜ਼ਬਰਦਸਤੀ ਦੀ ਥਾਂ ਰਾਜਨੀਤਿਕ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ।ਸੈਸ਼ਨ ਦਾ ਸੰਚਾਲਨ ਸਾਬਕਾ ਆਈ.ਪੀ.ਐਸ. ਅਧਿਕਾਰੀ ਜੀ.ਐਸ. ਔਜਲਾ ਨੇ ਕੀਤਾ। ਇਸ ਪੈਨਲ ਵਿਚਾਰ…

VIA PUNJAB
ਅੱਗੇ ਪੜ੍ਹੋ
1 102 103 104 105 106 469