ਪੰਜਾਬ ਪੁਲਿਸ ਨੇ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਕਾਬੂ

ਪਾਕਿਸਤਾਨ ਅਤੇ ਹੋਰ ਦੇਸ਼ਾਂ ਵਿੱਚਲੇ ਨੈੱਟਵਰਕ ਦੀ ਪੜਤਾਲ, ਖਾਲਿਸਤਾਨੀ ਸਬੰਧਾਂ ਦਾ ਹੋਇਆ ਖੁਲਾਸਾ ਚੰਡੀਗੜ੍ਹ – ਪੰਜਾਬ ਪੁਲਿਸ ਵਲੋਂ ਖਾਲਿਸਤਾਨੀ ਸਰਗਰਮੀਆਂ ਨਾਲ ਸਬੰਧਤ ਪਾਕਿਸਤਾਨ ਅਧਾਰਤ ਤਸਕਰਾਂ ਸਮੇਤ ਅੰਤਰਰਾਸ਼ਟਰੀ ਨੈਟਵਰਕ ਰਾਹੀਂ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਦੀ ਪਛਾਣ ਲਖਬੀਰ ਸਿੰਘ ਉਰਫ ਲੱਖਾ ਅਤੇ ਬਚਿੱਤਰ ਸਿੰਘ ਵਜੋਂ ਹੋਈ ਹੈ ਜਿਹਨਾਂ ਨੂੰ ਅੰਮ੍ਰਿਤਸਰ (ਦਿਹਾਤੀ) ਪੁਲਿਸ ਨੇ ਵਿਸ਼ੇਸ਼ ਸੂਹ ਰਾਹੀਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੀ ਸਰਪ੍ਰਸਤੀ ਹੇਠ ਰਾਜ ਪੱਧਰੀ ਏਡਜ਼ ਦਿਵਸ ਸਮਾਰੋਹ ਆਯੋਜਿਤ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੀ ਸਰਪ੍ਰਸਤੀ ਹੇਠ ਰਾਜ ਪੱਧਰੀ ਏਡਜ਼ ਦਿਵਸ ਸਮਾਰੋਹ ਆਯੋਜਿਤ

ਪੰਜਾਬ ਵਿੱਚ ਹਾਲਾਤ ਠੀਕ, ਪਰ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਚੰਡੀਗੜ੍ਹ – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਸਰਪ੍ਰਸਤੀ ਹੇਠ ਵਿਸ਼ਵ ਏਡਜ਼ ਦਿਵਸ ਮਨਾਉਣ ਲਈ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਪੰਜਾਬ ਵਿਚ ਏਡਜ਼ ਦੀ ਸਥਿਤੀ ਨੂੰ ਵੇਖਣ ਲਈ ਵਿਸ਼ੇਸ਼ ਤੌਰ ਕੰਮ ਕਰ ਰਹੀ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਈਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲੁਧਿਆਣਾ ਦੇ ਸਹਿਯੋਗ ਨਾਲ ਇਹ ਸਮਾਗਮ ਲੁਧਿਆਣਾ…

VIA PUNJAB
ਅੱਗੇ ਪੜ੍ਹੋ

ਜੰਗਲੀ ਜੀਵ ਸੈਂਚਰੀ ਹਰੀਕੇ ਨੂੰ ਸੈਲਾਨੀਆਂ ਵਾਸਤੇ ਮੁੜ ਤੋਂ ਖੋਲਿਆ : ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ

ਜੰਗਲੀ ਜੀਵ ਸੈਂਚਰੀ ਹਰੀਕੇ ਨੂੰ ਸੈਲਾਨੀਆਂ ਵਾਸਤੇ ਮੁੜ ਤੋਂ ਖੋਲਿਆ : ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਹਰੀਕੇ ਝੀਲ ਅਤੇ ਜੰਗਲੀ ਜੀਵ ਸੈਂਚਰੀ ਹਰੀਕੇ ਦਾ ਕੀਤਾ ਦੌਰਾ ਚੰਡੀਗੜ – ਹਰੀਕੇ ਜੰਗਲੀ ਜੀਵ ਸੈਂਚਰੀ ਵਿਖੇ ਸੈਲਾਨੀ ਹੁਣ ਮੁੜ ਤੋਂ ਵਿਜ਼ਟ ਕਰ ਸਕਦੇ ਹਨ। ਇਹ ਜਾਣਕਾਰੀ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਹਰੀਕੇ ਪੱਤਨ ਵਿਖੇ ਸਥਿਤ ਹਰੀਕੇ ਜੰਗਲੀ ਜੀਵ ਸੈਂਚਰੀ ਦਾ ਦੌਰਾ ਕਰਨ ਦੌਰਾਨ ਦਿੱਤੀ। ਕੈਬਨਿਟ ਮੰਤਰੀ ਨੇ ਚੀਫ਼ ਵਾਈਲਡ ਲਾਈਫ ਵਾਰਡਨ ਪੰਜਾਬ, ਆਰ.ਕੇ. ਮਿਸ਼ਰਾ (ਆਈ.ਐਫ.ਐਸ.) ਨਾਲ ਹਰੀਕੇ ਪੱਤਨ ਦੇ ਆਪਣੇ ਇਸ ਵਿਸ਼ੇਸ਼ ਦੌਰੇ ਦੌਰਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਸੂਬੇ ਵਿਚ ਤਕਨੀਕੀ ਸਿੱਖਿਆ ਵਿਚ ਸੁਧਾਰਾਂ ਲਈ ਕ੍ਰਾਂਤੀਕਾਰੀ ਕਦਮ ਊਠਾਏ: ਚੰਨੀ

ਪੰਜਾਬ ਸਰਕਾਰ ਨੇ ਸੂਬੇ ਵਿਚ ਤਕਨੀਕੀ ਸਿੱਖਿਆ ਵਿਚ ਸੁਧਾਰਾਂ ਲਈ ਕ੍ਰਾਂਤੀਕਾਰੀ ਕਦਮ ਊਠਾਏ: ਚੰਨੀ

ਮੌਜੂਦਾ ਅਕਾਦਮਿਕ ਵਰ੍ਹੇ ਦੌਰਾਨ ਸਰਕਾਰੀ ਆਈ.ਟੀ.ਆਈਜ ਵਿਚ ਮਨਜੂਰਸੁਦਾ ਸੀਟਾਂ ਵਿਚ 62.24 ਫੀਸਦੀ ਵਾਧਾ, ਦਾਖਲਿਆਂ ਵਿਚ 61.91 ਫੀਸਦ ਵਾਧਾ ਚੰਡੀਗੜ੍ਹ – ਸਮਾਜ ਦੇ ਆਰਥਿਕ ਤੌਰ ’ਤੇ ਗਰੀਬ ਵਰਗਾਂ ਨੂੰ ਮਿਆਰੀ ਸਿੱਖਿਆ ਦੇਣ ਹਿੱਤ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਵਿੱਦਿਅਕ ਸੈਸਨ 2020-21 ਦੌਰਾਨ ਸਰਕਾਰੀ ਆਈ.ਟੀ.ਆਈ. ਵਿਚ ਪਿਛਲੇ ਇਕ ਦਹਾਕੇ ਦੌਰਾਨ ਸੀਟਾਂ ਦੀ ਗਿਣਤੀ 24,000 ਸੀਟਾਂ ਤੋਂ ਵਧਾ ਕੇ 37,996 ਕਰ ਦਿੱਤੀ ਗਈ ਹੈ।ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਅਨੁਸਾਰ ਅਗਸਤ 2020 ਤੱਕ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲੋਂ ਪਾਸ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ: ਸਚਿਨ ਸ਼ਰਮਾ

ਕੇਂਦਰ ਸਰਕਾਰ ਵੱਲੋਂ ਪਾਸ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ: ਸਚਿਨ ਸ਼ਰਮਾ

ਚੰਡੀਗੜ੍ਹ – ਭਾਰਤ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ਹੇਠ ਪਾਸ ਕੀਤੇ ਗਏ ਤਿੰਨ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇੇ। ਉਕਤ ਪ੍ਰਗਟਾਵਾ ਪੰਜਾਬ ਰਾਜ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਕੀਤਾ ਗਿਆ।ਸ੍ਰੀ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਮਿਹਨਤ ਸਦਕਾ ਹੀ ਅਨਾਜ ਦੇ ਮਾਮਲੇ ਵਿੱਚ ਦੇਸ਼ ਆਤਮ-ਨਿਰਭਰ ਬਣਿਆ ਸੀ ਅਤੇ ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਵਡਮੁੱਲਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹੁਣ ਦੇਸ਼…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ’ਤੇ 45 ਸਕੂਲਾਂ ਦੇ ਜਿਮਨੇਜੀਅਮ ਹਾਲਾਂ ਦੀ ਮੁਰੰਮਤ ਲਈ 2 ਕਰੋੜ 64 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ

ਸਿੱਖਿਆ ਮੰਤਰੀ  ਦੇ ਨਿਰਦੇਸ਼ਾਂ ’ਤੇ 45 ਸਕੂਲਾਂ ਦੇ ਜਿਮਨੇਜੀਅਮ ਹਾਲਾਂ ਦੀ ਮੁਰੰਮਤ ਲਈ 2 ਕਰੋੜ 64 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਖੇਡ ਬੁਨਿਆਦੀ ਢਾਂਚੇ ਦਾ ਪੱਧਰ ਸੁਧਰਨ ਲਈ ਸੂਬੇ ਦੇ 45 ਸਕੂਲਾਂ ਵਾਸਤੇ 2 ਕਰੋੜ 64 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਤਾਂ ਜੋ ਸਕੂਲਾਂ ਵਿੱਚ ਨਵੇਂ ਉਭਰ ਰਹੇ ਖਿਡਾਰੀ ਵਧੀਆ ਤਰੀਕੇ ਨਾਲ ਆਪਣੀ ਪ੍ਰੈਕਟਿਸ ਜਾਰੀ ਰੱਖ ਸਕਣ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ 10 ਜ਼ਿਲ੍ਹਿਆਂ ਦੇ 45 ਸਕੂਲਾਂ ਦੇ ਜਿਮਨੇਜੀਅਮ ਹਾਲਾਂ ਦੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ’ਚ 16 ਤੋਂ 23 ਦਸੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ’ਚ 16 ਤੋਂ 23 ਦਸੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 16 ਦਸੰਬਰ ਤੋਂ 23 ਦਸੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ,…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਨੇ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ

ਬਲਬੀਰ ਸਿੱਧੂ ਨੇ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ

ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਸ. ਬਲਬੀਰ ਸਿੱਧੂ ਨੇ ਦੱਸਿਆ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਤਹਿਤ ਇਹ 4 ਜਾਗਰੂਕਤਾ ਵੈਨਾਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਜੋਖਮ ਵਾਲੇ ਸ਼ਹਿਰੀ/ ਅਰਧ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਵਿਖੇ ਜਖਮੀ ਕਿਸਾਨਾਂ ਦਾ ਹਾਲਚਾਲ ਪੁੱਛਿਆ

ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਵਿਖੇ ਜਖਮੀ ਕਿਸਾਨਾਂ ਦਾ ਹਾਲਚਾਲ ਪੁੱਛਿਆ

ਕਿਸਾਨ ਦੀਪ ਸਿੰਘ ਪਿੰਡ ਪੋਪਨਾ ਜਿਲਾ ਮੁਹਾਲੀ ਤੇ ਸੁਖਦੇਵ ਸਿੰਘ ਪਿੰਡ ਡਡਿਆਣਾ ਜਿਲਾ ਫਤਿਹਗੜ ਸਾਹਿਬ ਦੀ ਹੋਈ ਦੁਰਘਟਨਾ ਵਿਚ ਮੌਤ ਚੰਡੀਗੜ – ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਮੁਹਾਲੀ ਵਿਖੇ ਇਕ ਦੁਰਘਟਨਾ ਵਿਚ ਜਖਮੀ ਹੋਏ ਕਿਸਾਨਾਂ ਦਾ ਹਾਲਚਾਲ ਪੁੱਛਿਆ। ਇਹ ਕਿਸਾਨ ਦਿੱਲੀ ਮੋਰਚੇ ਤੋਂ ਵਾਪਸ ਆ ਰਹੇ ਸਨ ਜੋ ਮੁਹਾਲੀ ਜਿਲੇ ਦੇ ਪਿੰਡ ਮਜਾਤੜੀ ਤੇ ਰੰਗੀਆਂ ਦੇ ਵਸਨੀਕ ਹਨ।ਸ. ਬਲਬੀਰ ਸਿੱਧੂ ਨੇ ਦੱਸਿਆ ਕਿ ਇਹ ਕਿਸਾਨ ਛੋਟਾ ਹਾਥੀ (ਫੋਰ ਵੀਲਰ) ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਭਾਜਪਾ ਅੱਗੇ ਆਪਣਾ ਜ਼ਮੀਰ ਵੇਚਣ ਲਈ ਕੇਜਰੀਵਾਲ ਨੂੰ ਪਾਈ ਝਾੜ

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਭਾਜਪਾ ਅੱਗੇ ਆਪਣਾ ਜ਼ਮੀਰ ਵੇਚਣ ਲਈ ਕੇਜਰੀਵਾਲ ਨੂੰ ਪਾਈ ਝਾੜ

ਕਿਹਾ, ਆਪ ਆਗੂ ਕਾਲੇ ਖੇਤੀ ਕਾਨੂੰਨਾਂ ’ਤੇ ਕੇਂਦਰ ਨਾਲ ਮਿਲੀਭੁਗਤ ਹੋਣ ਸਬੰਧੀ ਸਟੈਂਡ ਸਪੱਸ਼ਟ ਕਰੇ ਚੰਡੀਗੜ – ਆਮ ਆਦਮੀ ਪਾਰਟੀ (ਆਪ) ਨੂੰ ਭਾਜਪਾ ਦੀ ‘ਬੀ’ ਟੀਮ ਕਰਾਰ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਆਗੂਆਂ ਨੇ ਕਾਲੇ ਖੇਤੀ ਕਾਨੂੰਨਾਂ ’ਤੇ ਕੇਂਦਰ ਨਾਲ ਮਿਲੀਭੁਗਤ ਹੋਣ ਲਈ ਅਰਵਿੰਦ ਕੇਜਰੀਵਾਲ ਨੂੰ ਝਾੜ ਪਾਈ ਹੈ ਅਤੇ ਕਿਹਾ ਕਿ ਕੇਜਰੀਵਾਲ ਕਾਂਗਰਸ ਦੇ ਅਕਸ ਨੂੰ ਖਰਾਬ ਕਰਨ ਲਈ ਕੇਂਦਰ ਦੇ ਇਸ਼ਾਰੇ ’ਤੇ ਚੱਲ ਰਿਹਾ ਹੈ।ਕਾਂਗਰਸ ਦੇ ਸੰਸਦ ਮੈਂਬਰਾਂ ਸ੍ਰੀ ਮਨੀਸ਼ ਤਿਵਾੜੀ,…

VIA PUNJAB
ਅੱਗੇ ਪੜ੍ਹੋ
1 106 107 108 109 110 469