ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਕਤ ਜਾਣਕਾਰੀ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਦਿੱਤੀ ਗਈ।ਸ੍ਰੀ ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਕਈ ਅਹਿਮ ਫੈਸਲੇ ਸੁਤੰਤਰਤਾ ਸੈਨਾਨੀਆਂ ਅਤੇ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਆੜ੍ਹਤੀਆਂ ਨੂੰ ਵਿਚੋਲੇ ਨਾ ਦੱਸੇ, ਇਹ ਪੰਜਾਬ ਕਿਰਸਾਨੀ ਦੀ ਰੀੜ੍ਹ ਹਨ: ਵਿਜੈ ਇੰਦਰ ਸਿੰਗਲਾ

ਮੋਦੀ ਸਰਕਾਰ ਆੜ੍ਹਤੀਆਂ ਨੂੰ ਵਿਚੋਲੇ ਨਾ ਦੱਸੇ, ਇਹ ਪੰਜਾਬ ਕਿਰਸਾਨੀ ਦੀ ਰੀੜ੍ਹ ਹਨ: ਵਿਜੈ ਇੰਦਰ ਸਿੰਗਲਾ

ਕੀ ਸਟਾਕ ਐਕਸਚੇਂਜ ਮਾਰਕੀਟ ਦਲਾਲਾਂ ਜਾਂ ਨਿਆਂਇਕ ਅਦਾਲਤਾਂ ਕਾਨੂੰਨੀ ਸਲਾਹਕਾਰਾਂ ਤੋਂ ਬਿਨਾਂ ਕੰਮ ਕਰ ਸਕਦੀਆਂ ਹਨ? : ਸਿੰਗਲਾ ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਆੜ੍ਹਤੀਏ ਕੇਂਦਰ ਸਰਕਾਰ ਵੱਲੋਂ ਦਰਸਾਏ ਅਨੁਸਾਰ ਵਿਚੋਲੇ ਨਹੀਂ ਹਨ ਸਗੋਂ ਪੰਜਾਬ ਦੀ ਕਿਰਸਾਨੀ ਦੀ ਰੀੜ੍ਹ ਦੀ ਹੱਡੀ ਬਣ ਕੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਆੜ੍ਹਤੀਏ ਦੁੱਖ ਅਤੇ ਸੁੱਖ ਦੀ ਹਰ ਘੜੀ ਵਿੱਚ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਡੀ.ਸੀ. ਨੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼-ਏ-ਕਦਮਾਂ ‘ਤੇ ਚੱਲਣ ਦਾ ਦਿੱਤਾ ਸੱਦਾ

ਡੀ.ਸੀ. ਨੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼-ਏ-ਕਦਮਾਂ ‘ਤੇ ਚੱਲਣ ਦਾ ਦਿੱਤਾ ਸੱਦਾ

ਭਾਰਤ-ਪਾਕਿ ਜੰਗ ਦੇ ਸ਼ਹੀਦ ਜੀਤ ਸਿੰਘ ਨੂੰ ਉਨ੍ਹਾਂ ਦੇ 49ਵੇਂ ਸ਼ਹੀਦੀ ਦਿਵਸ ‘ਤੇ ਕੀਤੀ ਸ਼ਰਧਾਂਜਲੀ ਭੇਟ ਜਲੰਧਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਨੌਜਵਾਨਾਂ ਨੂੰ ਸਾਡੇ ਮਹਾਨ ਨਾਇਕਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।ਅੱਜ ਇਥੇ ਭਾਰਤ-ਪਾਕਿ ਜੰਗ 1971 ਦੇ ਸ਼ਹੀਦ ਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਇੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਜੀਤ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਐਮਪੀ, ਡੀਸੀ ਅਤੇ ਸੀਚੇਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਕੌਫੀ ਟੇਬਲ ਪੁਸਤਕ ‘ਏਕ ਓਂਕਾਰ- ਵਨ ਸੁਪਰੀਮ ਰਿਆਲਿਟੀ’ ਰਿਲੀਜ਼

ਐਮਪੀ, ਡੀਸੀ ਅਤੇ ਸੀਚੇਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਕੌਫੀ ਟੇਬਲ ਪੁਸਤਕ ‘ਏਕ ਓਂਕਾਰ- ਵਨ ਸੁਪਰੀਮ ਰਿਆਲਿਟੀ’ ਰਿਲੀਜ਼

ਜ਼ਿਲ੍ਹਾ ਮੁਖੀ ਜੀਓਜੀ ਮੇਜਰ ਜਨਰਲ (ਸੇਵਾ ਮੁਕਤ) ਬਲਵਿੰਦਰ ਸਿੰਘ ਵੱਲੋਂ ਲਿਖੀ ਗਈ ਹੈ ਕਿਤਾਬ ਜਲੰਧਰ – ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਜ਼ਿਲ੍ਹਾ ਮੁਖੀ ਜੀਓਜੀ ਮੇਜਰ ਜਨਰਲ (ਸੇਵਾ ਮੁਕਤ) ਬਲਵਿੰਦਰ ਸਿੰਘ ਵੱਲੋਂ ਲਿਖਿਤ ਕੌਫੀ ਟੇਬਲ ਪੁਸਤਕ ‘ਏਕ ਓਂਕਾਰ- ਇਕ ਸੁਪਰੀਮ ਰਿਆਲਿਟੀ’ ਰਿਲੀਜ਼ ਕੀਤੀ।ਵਿਰਸਾ ਵਿਹਾਰ ਵਿਚ ਕੌਫੀ ਟੇਬਲ ਪੁਸਤਕ ਦੇ ਰਿਲੀਜ਼…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਡੀ.ਸੀ. ਵਲੋਂ ਦੇਣਦਾਰੀਆਂ ਦੀ ਅਦਾਇਗੀ ਲਈ ਬਜਟ ਦੀ ਮੰਗ

ਪੀ.ਐਸ.ਆਈ.ਡੀ.ਸੀ. ਵਲੋਂ ਦੇਣਦਾਰੀਆਂ ਦੀ ਅਦਾਇਗੀ ਲਈ ਬਜਟ ਦੀ ਮੰਗ

ਚੰਡੀਗੜ – ਆਪਣੀਆਂ ਵਿੱਤੀ ਦੇਣਦਾਰੀਆਂ ਨੂੰ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐਸ.ਆਈ.ਡੀ.ਸੀ.) ਵਲੋਂ ਵਿੱਤ ਵਿਭਾਗ ਨੂੰ ਬਜਟ ਦੀਆਂ ਵਿਵਸਥਾਵਾਂ ਜਾਰੀ ਕਰਨ ਲਈ ਬੇਨਤੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਅੱਜ ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਬੋਰਡ ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਹੋਈ।ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਸ੍ਰੀ ਸਿਬਨ ਸੀ, ਡਾਇਰੈਕਟਰ ਸ੍ਰੀ ਸ਼ਵਿੰਦਰ ਉੱਪਲ, ਡਾਇਰੈਕਟਰ ਸ੍ਰੀ ਰਾਜੇਸ਼ ਘਾਰੂ, ਡਇਰੈਕਟਰ ਸ੍ਰੀ ਬਲਵਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਲਬੀਰ ਸਿੰਘ ਸਿੱਧੂ ਸਨਮਾਨਿਤ

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਲਬੀਰ ਸਿੰਘ ਸਿੱਧੂ ਸਨਮਾਨਿਤ

ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਨੇ ਹੀ ਸਾਨੂੰ ਕਰੋਨਾ ਖ਼ਿਲਾਫ਼ ਲੜਨ ਲਈ ਤਾਕਤ ਦਿੱਤੀ ਹੈ- ਸਿੱਧੂ ਚੰਡੀਗੜ – ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ ਦਿੱਤਾ ਗਿਆ। ਇਹ ਸਨਮਾਨ ਦੇਣ ਦੀ ਰਸਮ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਤੇ ਚੇਅਰਮੈਨ ਪੀ.ਐਸ.ਆਈ.ਡੀ.ਸੀ.(ਪੰਜਾਬ ਸਟੇਟ ਇੰਨ ਡਵੈਲਪਮੈਂਟ ਕਾਰਪੋਰੇਸ਼ਨ) ਕਿ੍ਰਸ਼ਨ ਕੁਮਾਰ ਬਾਵਾ ਨੇ ਕੀਤੀ।ਇਸ ਮੌਕੇ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ…

VIA PUNJAB
ਅੱਗੇ ਪੜ੍ਹੋ

ਦੂਜੇ ਸੀਰੋ ਸਰਵੇ ਦੌਰਾਨ ਪੰਜਾਬ ਵਿੱਚ 24.19 ਫੀਸਦੀ ਵਸੋਂ ਪਾਜ਼ੇਟਿਵ ਪਾਈ ਗਈ, 96 ਫੀਸਦੀ ਲੱਛਣ ਰਹਿਤ ਮਿਲੇ

ਦੂਜੇ ਸੀਰੋ ਸਰਵੇ ਦੌਰਾਨ ਪੰਜਾਬ ਵਿੱਚ 24.19 ਫੀਸਦੀ ਵਸੋਂ ਪਾਜ਼ੇਟਿਵ ਪਾਈ ਗਈ, 96 ਫੀਸਦੀ ਲੱਛਣ ਰਹਿਤ ਮਿਲੇ

ਸ਼ਹਿਰੀ ਇਲਾਕੇ ਅਤੇ ਔਰਤਾਂ ਕਰੋਨਾ ਤੋਂ ਵੱਧ ਪ੍ਰਭਾਵਿਤ ਪਾਏ ਗਏ ਚੰਡੀਗੜ੍ਹ – ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਕਰਵਾਏ ਗਏ ਦੂਜੇ ਸੀਰੋ ਸਰਵੇ ਮੁਤਾਬਕ ਪੰਜਾਬ ਦੀ ਕੁੱਲ ਆਬਾਦੀ ਵਿੱਚੋਂ 24.19 ਫੀਸਦੀ ਵਸੋਂ ਕਰੋਨਾ ਪਾਜ਼ੇਟਿਵ ਹੋ ਚੁੱਕੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਉਚ ਪੱਧਰੀ ਮੀਟਿੰਗ ਦੌਰਾਨ ਸਿਹਤ ਸਕੱਤਰ ਹੁਸਨ ਲਾਲ ਨੇ ਚੋਣਵੇਂ ਜ਼ਿਲ੍ਹਿਆਂ ਅਤੇ ਆਬਾਦੀ ਦੇ ਕੀਤੇ ਗਏ ਸਰਵੇ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਕੁੱਲ 4678 ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ…

VIA PUNJAB
ਅੱਗੇ ਪੜ੍ਹੋ

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

ਚੰਡੀਗੜ੍ਹ – ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ.) ਦੀ ਚੋਰੀ ਵਿੱਚ ਸ਼ਾਮਲ ਤਸਕਰਾਂ ਖਿਲਾਫ਼ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਆਬਕਾਰੀ ਵਿਭਾਗ, ਆਬਕਾਰੀ ਪੁਲਿਸ ਅਤੇ ਅੰਮਿ੍ਰਤਸਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਪੰਜ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਅਤੇ ਇਕ ਮਹਿੰਦਰਾ ਪਿਕ-ਅਪ ਜਿਸਦਾ ਨੰਬਰ ਪੀ.ਬੀ.-02-ਟੀ.ਜੀ.-1147 ਹੈ, ਤੋਂ ਈ.ਐਨ.ਏ. ਦੇ 200 ਲੀਟਰ ਦੇ 7 ਡਰੱਮ (ਕੁੱਲ 1400 ਲੀਟਰ) ਬਰਾਮਦ ਕੀਤੇ। ਟੀਮ ਨੇ ਮਹਿੰਦਰਾ ਪਿਕ-ਅਪ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਨਾਲ ਲੈ ਕੇ ਪੀ.ਬੀ.-10 ਸੀ.ਜੀ.-0070 ਨੰਬਰ ਵਾਲੀ ਇੱਕ ਇਨੋਵਾ ਗੱਡੀ ਵੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਇਕ ਜਨਵਰੀ, 2021 ਤੱਕ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਇਕ ਜਨਵਰੀ, 2021 ਤੱਕ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ

ਰਾਤ ਦਾ ਕਰਫਿਊ ਵਧਾਇਆ, ਸਹਿ-ਰੋਗਾਂ ਨਾਲ ਪੀੜਤ 70 ਸਾਲ ਤੋਂ ਵੱਧ ਉਮਰ ਦੇ ਕੋਵਿਡ ਮਰੀਜ਼ਾਂ ਲਈ ਘਰੇਲੂ ਏਕਾਂਤਵਾਸ ਖਤਮ ਚੰਡੀਗੜ੍ਹ – ਵਿਆਹਾਂ ਅਤੇ ਪਾਰਟੀਆਂ ਦੌਰਾਨ ਕੋਵਿਡ ਦੀਆਂ ਰੋਕਾਂ ਦੀ ਵੱਡੀ ਪੱਧਰ ‘ਤੇ ਉਲੰਘਣਾ ਦੀਆਂ ਸ਼ਿਕਾਇਤਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਇਕ ਜਨਵਰੀ, 2021 ਤੱਕ ਇਨਡੋਰ ਅਤੇ ਆਊਟਡੋਰ ਇਕੱਠਾਂ ਦੀ ਗਿਣਤੀ ਕ੍ਰਮਵਾਰ 100 ਅਤੇ 250 ਤੱਕ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਸ਼ਹਿਰਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ 729 ਕੋਲਡ ਚੇਨ ਪੁਆਇੰਟਾਂ ਨਾਲ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਤਿਆਰੀਆਂ ਖਿੱਚੀਆਂ

ਪੰਜਾਬ ਨੇ 729 ਕੋਲਡ ਚੇਨ ਪੁਆਇੰਟਾਂ ਨਾਲ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਤਿਆਰੀਆਂ ਖਿੱਚੀਆਂ

ਮੁੱਖ ਮੰਤਰੀ ਵੱਲੋਂ ਦੂਜੇ ਸੀਰੋ ਸਰਵੇਖਣ ਦੇ ਨਤੀਜੇ ਟੀਕਾਕਰਨ ਰਣਨੀਤੀ ਵਿੱਚ ਸ਼ਾਮਲ ਕਰਨ ਦੇ ਨਿਰਦੇਸ਼ ਚੰਡੀਗੜ – ਸੂਬੇ ਦੇ 729 ਕੋਲਡ ਚੇਨ ਪੁਆਇੰਟਾਂ ਨਾਲ ਕੋਵਿਡ ਵੈਕਸੀਨ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਕੋਵਿਡ ਵੈਕਸੀਨ ਦੀ ਵਰਤੋਂ ਲਈ ਸੂਬੇ ਦੀ ਰਣਨੀਤੀ ਵਿਚ ਦੂਜੇ ਸੀਰੋ ਸਰਵੇਖਣ ਦੇ ਨਤੀਜੇ ਸਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਉੱਚ-ਜੋਖਮ ਵਾਲੀ ਆਬਾਦੀ ਨੂੰ ਤਰਜੀਹੀ ਆਧਾਰ…

VIA PUNJAB
ਅੱਗੇ ਪੜ੍ਹੋ
1 108 109 110 111 112 469