ਮੁੱਖ ਮੰਤਰੀ ਵੱਲੋਂ 23 ਅਪ੍ਰੈਲ ਤੋਂ 1 ਮਈ, 2021 ਤੱਕ ਮਨਾਏ ਜਾਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦਾ ਲੋਗੋ ਜਾਰੀ

ਮੁੱਖ ਮੰਤਰੀ ਵੱਲੋਂ 23 ਅਪ੍ਰੈਲ ਤੋਂ 1 ਮਈ, 2021 ਤੱਕ ਮਨਾਏ ਜਾਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦਾ ਲੋਗੋ ਜਾਰੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ 103 ਪੇਂਡੂ/ਸ਼ਹਿਰੀ ਖੇਤਰਾਂ ‘ਚ ਵਿਸ਼ੇਸ਼ ਵਿਕਾਸ ਕਾਰਜ ਕੀਤੇ ਜਾਣ ਦੇ ਹੁਕਮ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਪ੍ਰੈਲ-ਮਈ 2021 ਦੌਰਾਨ ਸੂਬਾ ਪੱਧਰ ‘ਤੇ ਮਨਾਏ ਜਾਣ ਵਾਲੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦਾ ਲੋਗੋ ਵਰਚੁਅਲ ਢੰਗ ਨਾਲ ਜਾਰੀ ਕੀਤਾ। ਪਹਿਲਾਂ ਪ੍ਰਸਤਾਵਿਤ ਦੋ ਪੜਾਵਾਂ ਦੇ ਜਸ਼ਨਾਂ ਦੀ ਥਾਂ ਕੋਵਿਡ ਕਰਕੇ ਹੁਣ ਇਹ ਜਸ਼ਨ ਇਕੋ ਪੜਾਅ ਵਿੱਚ ਮਨਾਏ ਜਾਣਗੇ।ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ

ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ 7 ਕਿਸਾਨਾਂ ਦੇ ਪਰਿਵਾਰਾਂ ਨੂੰ ਦੇਵੇਗੀ ਇਕ ਇਕ ਲੱਖ ਰੁਪਏ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ 7 ਦਸੰਬਰ ਨੂੰ ਸਵੇਰੇ 8:00 ਤੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਪ੍ਰੋ: ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ: ਤਿ੍ਰਪਤ ਬਾਜਵਾ

ਪੰਜਾਬ ਸਰਕਾਰ ਵੱਲੋਂ ਪ੍ਰੋ: ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ: ਤਿ੍ਰਪਤ ਬਾਜਵਾ

ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ (ਅਨੁਵਾਦ) ਦੀ ਸਥਾਪਨਾ ਕੀਤੀ ਗਈ ਚੰਡੀਗੜ – ਪੰਜਾਬ ਸਰਕਾਰ ਵੱਲੋਂ ਪ੍ਰੋ: ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ ਕੀਤੀ ਗਈ ਹੈ।ਇਸ ਸਬੰਧੀ ਇੱਥੋਂ ਜਾਰੀ ਬਿਆਨ ਵਿਚ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰੋ: ਗੁਰਦਿਆਲ ਸਿੰਘ ਦੇ ਨਾਮ ‘ਤੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ (ਅਨੁਵਾਦ) ਦੀ ਸਥਾਪਨਾ ਕੀਤੀ ਗਈ ਹੈ।ਸ੍ਰੀ ਤਿ੍ਰਪਤ ਬਾਜਵਾ ਨੇ ਦੱਸਿਆ ਕਿ ਸਾਲ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ 5 ਆਯੁਰਵੇਦਾ ਹਸਪਤਾਲਾਂ ਲਈ 32 ਉਮੀਦਵਾਰ ਭਰਤੀ

ਪੰਜਾਬ ਸਰਕਾਰ ਵਲੋਂ 5 ਆਯੁਰਵੇਦਾ ਹਸਪਤਾਲਾਂ ਲਈ 32 ਉਮੀਦਵਾਰ ਭਰਤੀ

ਚੰਡੀਗੜ – ਸੂਬੇ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਆਯੂਸ਼ ਪ੍ਰਣਾਲੀ ਨੂੰ ਉਤਸ਼ਾਹਤ ਕਰਨ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਸ਼ੁੱਕਰਵਾਰ ਨੂੰ ਕੌਮੀ ਸਿਹਤ ਮਿਸ਼ਨ ਤਹਿਤ 5 ਆਯੁਰਵੈਦ ਹਸਪਤਾਲਾਂ ਲਈ 32 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਸਿੱਧੂ ਨੇ ਦੱਸਿਆ ਕਿ ਅੰਮਿ੍ਰਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਦੇ 5 ਸਰਕਾਰੀ ਆਯੁਰਵੈਦ ਹਸਪਤਾਲਾਂ ਲਈ 16 ਆਯੁਰਵੈਦਿਕ ਮੈਡੀਕਲ ਅਧਿਕਾਰੀ, 8 ਉਪਵੈਦ, 5 ਮਸਾਜ਼ਰ, 2 ਕਸ਼ਾਰਸੂਤਰ ਅਟੈਂਡੈਂਟ ਅਤੇ 1 ਇਸਤਰੀ ਰੋਗ ਅਟੈਂਡੈਂਟ ਭਰਤੀ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ…

VIA PUNJAB
ਅੱਗੇ ਪੜ੍ਹੋ

ਵਾਹਗਾ-ਅਟਾਰੀ ਵਪਾਰ ਪੰਜਾਬ ਦੀ ਖੁਸ਼ਹਾਲੀ ਅਤੇ ਭਾਰਤ-ਪਾਕਿਸਤਾਨ ਦਰਮਿਆਨ ਸ਼ਾਂਤਮਈ ਸਬੰਧਾਂ ਲਈ ਅਹਿਮ: ਮਨਪ੍ਰੀਤ ਸਿੰਘ ਬਾਦਲ

ਵਾਹਗਾ-ਅਟਾਰੀ ਵਪਾਰ ਪੰਜਾਬ ਦੀ ਖੁਸ਼ਹਾਲੀ ਅਤੇ ਭਾਰਤ-ਪਾਕਿਸਤਾਨ ਦਰਮਿਆਨ ਸ਼ਾਂਤਮਈ ਸਬੰਧਾਂ ਲਈ ਅਹਿਮ: ਮਨਪ੍ਰੀਤ ਸਿੰਘ ਬਾਦਲ

ਵਾਹਗਾ-ਅਟਾਰੀ ਵਪਾਰ ਦੀ ਬਹਾਲੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ: ਵਿੱਤ ਮੰਤਰੀ ਚੰਡੀਗੜ – ਕੌਮਾਂਤਰੀ ਵਾਹਗਾ-ਅਟਾਰੀ ਵਪਾਰਕ ਰਸਤਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਹਿਜ਼ ਇਕ ਸੜਕ ਹੀ ਨਹੀਂ ਹੈ ਬਲਕਿ ਦੋਵੇਂ ਗੁਆਂਢੀ ਮੁਲਕਾਂ ਦਰਮਿਆਲ ਸ਼ਾਂਤੀਪੂਰਨ ਸਬੰਧਾਂ ਅਤੇ ਖੁਸ਼ਹਾਲੀ ਲਈ ਬੇਹੱਦ ਮਹੱਤਵਪੂਰਨ ਹੈ। ਕੇਂਦਰੀ ਏਸ਼ੀਆ ਤੱਕ ਇਸ ਦੀ ਪਹੁੰਚ ਪੰਜਾਬੀਆਂ ਦੀ ਆਰਥਿਕ ਤੇ ਸਮਾਜਿਕ ਉੱਨਤੀ ਲਈ ਅਹਿਮ ਹੈ। ਇਹ ਪ੍ਰਗਟਾਵਾ ਵਿੱਤ ਮੰਤਰੀ ਸ. ਮਨਪੀ੍ਰਤ ਸਿੰਘ ਬਾਦਲ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ “ਯੂਨੀਲੈਟਰਲ ਡਿਸੀਜ਼ਨਜ਼ ਬਾਈਲੈਟਰਲ ਲੌਸਿਜ਼” ਪੁਸਤਕ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਕਮੇਟੀ ਤੇ ਸੰਗਤਾਂ ਵੱਲੋਂ ਬਾਬਾ ਜਗੀਰ ਕੌਰ ਨੂੰ ਪ੍ਰਧਾਨ ਬਣਨ ’ਤੇ ਵਧਾਈ

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਕਮੇਟੀ ਤੇ ਸੰਗਤਾਂ ਵੱਲੋਂ ਬਾਬਾ ਜਗੀਰ ਕੌਰ ਨੂੰ ਪ੍ਰਧਾਨ ਬਣਨ ’ਤੇ ਵਧਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ਼ੁੱਭ ਕਾਮਨਾਵਾਂ ਅਤੇ ਵਧਾਈਆਂ ਦੇਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਥੇ ਦੇਸ਼ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਵਧਾਈ ਸੁਨੇਹੇ ਭੇਜੇ ਜਾ ਰਹੇ ਹਨ, ਉਥੇ ਹੀ ਵਿਦੇਸ਼ਾਂ ਦੀਆਂ ਸੰਗਤਾਂ ਵੀ ਸ਼ੁੱਭ ਕਾਮਨਾਵਾਂ ਦੇ ਰਹੀਆਂ ਹਨ। ਅਮਰੀਕਾ ਦੇ ਨਿਊਯਾਰਕ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਬੀਬੀ ਜਗੀਰ ਕੌਰ ਵਧਾਈ ਦਿੰਦਿਆਂ ਕਿਹਾ ਕਿ ਸਿੱਖ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਫੌਤ ਹੋਏ ਦੋ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਫੌਤ ਹੋਏ ਦੋ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿੱਚ ਸ਼ਿਰਕਤ ਕਰਦੇ ਸਮੇਂ ਦੋ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੇ ਦੇਹਾਂਤ ਉਤੇ ਅਫਸੋਸ ਜ਼ਾਹਰ ਕੀਤਾ ਹੈ।ਮੁੱਖ ਮੰਤਰੀ ਨੇ ਮਾਨਸਾ ਅਤੇ ਮੋਗਾ ਜ਼ਿਲਿਆਂ ਦੇ ਵਸਨੀਕ ਦੋਵੇਂ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ ਕੀਤਾ ਹੈ।ਮਿ੍ਰਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ…

VIA PUNJAB
ਅੱਗੇ ਪੜ੍ਹੋ

ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ

ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ

ਸਾਲ 2015, 2016, 2017, 2018, 2019 ਤੇ 2020 ਲਈ ਦਿੱਤੇ ਜਾਣਗੇ ਪੁਰਸਕਾਰ ਚੰਡੀਗੜ-ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਹਿਤ ਅਤੇ ਕਲਾ ਦੇ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ’ਚ ਅੱਜ ਪੰਜਾਬ ਭਵਨ ਚੰਡੀਗੜ ਵਿਖੇ ਹੋਈ ਰਾਜ ਸਲਾਹਕਾਰ ਬੋਰਡ ਦੀ ਮੀਟਿੰਗ ’ਚ ਇਨਾਂ ਪੁਰਸਕਾਰਾਂ ਦਾ ਫੈਸਲਾ ਕੀਤਾ ਗਿਆ।ਉਚੇਰੀ ਸਿੱਖਿਆ ਮੰਤਰੀ ਸ. ਤਿ੍ਪਤ ਬਾਜਵਾ ਨੇ ਮੀਟਿੱਗ…

VIA PUNJAB
ਅੱਗੇ ਪੜ੍ਹੋ

ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ: ਅਰੁਨਾ ਚੌਧਰੀ

ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ: ਅਰੁਨਾ ਚੌਧਰੀ

ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਅੰਤਰਰਾਸ਼ਟਰੀ ਦਿਵਿਆਂਗ ਦਿਵਸ’ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਆਖਿਆ ਕਿ ਦਿਵਿਆਂਗ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨਾਂ ਦੇ ਸ਼ਕਤੀਕਰਨ ਲਈ ਰਾਜ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।ਆਨਲਾਈਨ ਮਾਧਿਅਮ ਰਾਹੀਂ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ…

VIA PUNJAB
ਅੱਗੇ ਪੜ੍ਹੋ
1 113 114 115 116 117 469