ਉੱਤਰ ਭਾਰਤ ਦੀ ਬਿਉਟੀ ਕਵੀਨ ਡਾ ਰੰਜਨਾ ਸ਼ਰਮਾ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਉੱਤਰ  ਭਾਰਤ  ਦੀ  ਬਿਉਟੀ  ਕਵੀਨ ਡਾ ਰੰਜਨਾ ਸ਼ਰਮਾ ਨੇ  ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ, ਵਿਦਿਆਰਥੀਆਂ ਵਿਚ ਸਮੁੱਚੀ ਸ਼ਖਸੀਅਤ ਅਤੇ ਜੇਤੂ ਰਵੱਈਏ ਨੂੰ ਵਿਕਸਤ ਕਰਨ ਲਈ ਇੱਕ ਵਰਚੁਅਲ ਵਰਕਸ਼ਾਪ ਦਾ ਆਯੋਜਨ ਕੀਤਾ। ਡਾ ਰੰਜਨਾ ਸ਼ਰਮਾ ਗਰਗ, ਮਿਸ ਨਾਰਥ ਇੰਡੀਆ ਕਵੀਨ 2019, ਮਾਡਲ, ਵਾਤਾਵਰਣ ਪ੍ਰੇਮੀ, ਸਮਾਜ ਸੇਵਕ, ਐਂਕਰ ਅਤੇ ਪੇਸ਼ ਤੋ ਪ੍ਰੋਫੈਸਰ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ, ਖੇਤੀਬਾੜੀ ਆਦਿ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ ਅਤੇ ਸਪੀਕਰ ਨੂੰ…

VIA PUNJAB
ਅੱਗੇ ਪੜ੍ਹੋ

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਲੜਨ ਲਈ ਭਾਜਪਾ ਦਾ ਸਵਾਗਤ ਹੈ ਪਰ ਬਿਨਾਂ ਗਠਜੋੜ ਤੋਂ ਇਕ ਵੀ ਸੀਟ ਨਹੀਂ ਜਿੱਤ ਸਕੇਗੀ ਚੰਡੀਗੜ੍ਹ – ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਦੇ ਮਾੜੇ ਰਿਕਾਰਡ ਜਿੱਥੇ ਉਨ੍ਹਾਂ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰੀ ਜਾਂਚ ਬਿਊਰੋ ਨੂੰ ਆਪਣੇ ਸੂਬੇ ਵਿੱਚ ਬਿਨਾਂ ਆਗਿਆ ਤੋਂ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ।ਪੰਜਾਬ ਸਮੇਤ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ

ਕੋਵਿਡ-19 ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰਨ ਵਾਲੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤੀਕਰਨ ਲਈ ਵਰਤੀ ਜਾਵੇਗੀ ਇਹ ਰਾਸ਼ੀ: ਰੰਧਾਵਾ ਚੰਡੀਗੜ੍ਹ – ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.) ਨੂੰ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਨਾਬਾਰਡ ਦੇ ਚੇਅਰਮੈਨ ਜੀ.ਆਰ ਚਿੰਤਾਲਾ ਦਾ ਧੰਨਵਾਦ ਕਰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਪੈਸ਼ਲ ਲਿਕੁਈਟਿਡੀ ਫੰਡ (ਐਸ.ਐਲ.ਐਫ) ਤਹਿਤ ਪ੍ਰਾਪਤ 750 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ – ਪੰਜਾਬ ਸਰਕਾਰ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ 6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤਰੱਕੀ ਉਪਰੰਤ ਤਾਇਨਾਤੀ ਲਈ ਉਪਲੱਬਧ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਸ੍ਰੀ ਕੁਲਤਾਰ ਸਿੰਘ ਮੀਆਂਪੁਰੀ ਅਤੇ ਸ੍ਰੀ ਕੁਲਜੀਤ ਸਿੰਘ ਮੀਆਂਪੁਰੀ ਨੂੰ ਮੁੱਖ ਦਫ਼ਤਰ, ਚੰਡੀਗੜ, ਸ੍ਰੀ ਅਰੁਣ ਚੌਧਰੀ ਨੂੰ ਜ਼ਿਲਾ ਲੋਕ ਸੰਪਰਕ ਅਫ਼ਸਰ ਫਿਰੋਜ਼ਪੁਰ, ਸ੍ਰੀ ਰਾਮ ਲੁਭਾਇਆ ਨੂੰ ਜ਼ਿਲਾ ਲੋਕ ਸੰਪਰਕ ਅਫ਼ਸਰ ਪਠਾਨਕੋਟ ਤਾਇਨਾਤ ਕੀਤਾ ਗਿਆ ਹੈ। ਸ੍ਰੀਮਤੀ ਰੁਚੀ ਕਾਲੜਾ ਨੂੰ ਜ਼ਿਲਾ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਪੰਜਾਬ ਪੁਲੀਸ ਦੀ ‘ਸਾਈਬਰ ਸੁਰੱਖਿਆ’ ਮੁਹਿੰਮ ਦੀ ਸ਼ੁਰੂਆਤ

ਮੁੱਖ ਸਕੱਤਰ ਵੱਲੋਂ ਪੰਜਾਬ ਪੁਲੀਸ ਦੀ ‘ਸਾਈਬਰ ਸੁਰੱਖਿਆ’ ਮੁਹਿੰਮ ਦੀ ਸ਼ੁਰੂਆਤ

‘ਸਾਈਬਰ ਸੁਰੱਖਿਆ’ ਮੁਹਿੰਮ ਪੰਜਾਬ ਵਾਸੀਆਂ ਵਿੱਚ ਸਾਈਬਰ ਸੁਰੱਖਿਆ ਪ੍ਰਤੀ ਲਿਆਵੇਗੀ ਜਾਗਰੂਕਤਾ: ਡੀਜੀਪੀ ਦਿਨਕਰ ਗੁਪਤਾ ਚੰਡੀਗੜ – ਅਜੋਕੇ ਡਿਜੀਟਲ ਯੁੱਗ ਵਿੱਚ ਸਾਈਬਰ ਖ਼ਤਰੇ ਦਾ ਸਾਹਮਣਾ ਕਰ ਰਹੇ ਸਮਾਜ ਦੀ ਸਹੂਲਤ ਲਈ ਮੁੱਖ ਸਕੱਤਰ, ਪੰਜਾਬ ਵਿਨੀ ਮਹਾਜਨ ਵੱਲੋਂ ਅੱਜ ਕੌਮਾਂਤਰੀ ਬਾਲ ਦਿਵਸ, ਜੋ ਹਰ ਸਾਲ 20 ਨਵੰਬਰ ਨੂੰ ਮਨਾਇਆ ਜਾਂਦਾ ਹੈ, ਮੌਕੇ ਸੂਬੇ ਵਿੱਚ ਤਿੰਨ ਮਹੀਨੇ ਚੱਲਣ ਵਾਲੀ “ਸਾਈਬਰ ਸੁਰੱਖਿਆ’’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਸੂਬਾਈ ਸਰਕਾਰ ਵੱਲੋਂ ਪੁਰਸਕਾਰ ਜੇਤੂ ਸਿਵਲ ਸੁਸਾਇਟੀ ਸੰਸਥਾ ਅਤੇ ਸਾਈਬਰ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਵਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ

ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਵਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ

ਸਰਕਾਰ ਵਲੋਂ ਸੂਬੇ ਵਿਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਨੂੰ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ: ਤਿ੍ਰਪਤ ਬਾਜਵਾ ਚੰਡੀਗੜ – ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤਿ੍ਰਪਤ ਬਾਜਵਾ ਨੇ ਕਿਹਾ ਕਿ ਰਾਜ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਪ੍ਰਗਤੀ ਕਰ ਰਿਹਾ ਹੈ। ਪੰਜਾਬ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ,…

VIA PUNJAB
ਅੱਗੇ ਪੜ੍ਹੋ

ਸਿੱਧੂ ਮੁਸੇਵਾਲਾ ਨੂੰ ਨੋਟਿਸ ਜਾਰੀ

ਸਿੱਧੂ ਮੁਸੇਵਾਲਾ ਨੂੰ ਨੋਟਿਸ ਜਾਰੀ

ਚੰਡੀਗੜ੍ਹ – ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਵਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਬਾਈ ਬਾਈ ਵਿੱਚ ਮੁਰਗਿਆਂ ਦੀ ਲੜਾਈ ਦਿਖਾਉਣ ਸੰਬੰਧੀ ਗਾਇਕ ਸਿੱਧੂ ਮੂਸੇਵਾਲਾ ਅਤੇ ਟਰੂ ਮੇਕਰਜ ਅਂਡ ਗੋਲਡ ਮੀਡੀਆ ਇੰਟਰਟੇਨਮਂਟ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ| ਸਮਾਜਸੇਵੀ ਆਗੂ ਪੰਡਤ ਰਾਓ ਧਰਨੇਵਰ ਨੇ ਦਸਿਆ ਕਿ ਸਿੱਧੂ ਮੂਸੇਵਾਲਾ ਦੇ ਗਾਣੇ ਬਾਈ ਬਾਈ ਦੀ ਵੀਡੀਓ ਵਿੱਚ ਬੋਰਡ ਦੀ ਆਗਿਆ ਤੋਂ ਬਿਨਾਂ ਮੁਰਗਿਆਂ ਦੀ ਲੜਾਈ ਦਿਖਾਈ ਗਈ ਹੈ, ਜੋ ਕਿ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਦੀ ਉਲੰਘਣਾ…

VIA PUNJAB
ਅੱਗੇ ਪੜ੍ਹੋ

ਪਾਵਨ ਸਰੂਪ ਅਟੈਚੀ ’ਚ ਬੰਦ ਕਰਕੇ ਪੂਨੇ ਲਿਜਾਣ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਪਾਵਨ ਸਰੂਪ ਅਟੈਚੀ ’ਚ ਬੰਦ ਕਰਕੇ ਪੂਨੇ ਲਿਜਾਣ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੱਖ ਮਰਯਾਦਾ ਦੇ ਉਲਟ ਅਟੈਚੀ ਵਿਚ ਬੰਦ ਕਰਕੇ ਹਵਾਈ ਜਹਾਜ਼ ਰਾਹੀਂ ਪੂਨੇ ਲਿਜਾਣ ਦੀ ਦੋ ਵਿਅਕਤੀਆਂ ਵੱਲੋਂ ਕੀਤੀ ਕੋਸ਼ਿਸ਼ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਹਾਜ਼ਰ ਨਾਜ਼ਰ ਗੁਰੂ ਹਨ ਅਤੇ ਪਾਵਨ ਸਰੂਪ ਨੂੰ ਇਕ ਥਾਂ ਤੋਂ ਦੂਜੀ ਥਾਂ ਲੈਜਾਣ ਦੀ ਇਕ ਮਰਯਾਦਾ ਹੈ।…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਰੇਲ ਰੋਕਾਂ ਦੇ ਸੰਕਟ ਨੂੰ ਸੁਲਝਾਉਣ ਲਈ ਫਰਾਖਦਿਲੀ ਦਿਖਾਉਣ ਅਤੇ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਰੇਲ ਰੋਕਾਂ ਦੇ ਸੰਕਟ ਨੂੰ ਸੁਲਝਾਉਣ ਲਈ ਫਰਾਖਦਿਲੀ ਦਿਖਾਉਣ ਅਤੇ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ

ਮੁੱਖ ਮੰਤਰੀ ਛੇਤੀ ਹੀ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸੰਕਟ ਦੇ ਹੱਲ ਲਈ ਆਪਣੇ ਯਤਨਾਂ ਨੂੰ ਤੇਜ਼ ਕਰਦਿਆਂ ਕੇਂਦਰ ਸਰਕਾਰ ਨੂੰ ਫਰਾਖਦਿਲੀ ਦਿਖਾਉਂਦੇ ਹੋਏ ਮਾਲ ਗੱਡੀਆਂ ਦੀ ਸੇਵਾਵਾਂ ਦੀ ਬਹਾਲੀ ਨੂੰ ਯਾਤਰੀ ਰੇਲਾਂ ਦੀ ਆਵਾਜਾਈ ਨਾਲ ਨਾ ਜੋੜਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਨੂੰ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ…

VIA PUNJAB
ਅੱਗੇ ਪੜ੍ਹੋ
1 123 124 125 126 127 469