ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

ਚੰਡੀਗੜ – ਪੰਜਾਬ ਸ਼ਹਿਰੀ ਆਵਾਸ ਯੋਜਨਾ ਦਾ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮੰਤਵ ਨਾਲ ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ। ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਵਿਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਲਈ ਇਸ ਪ੍ਰਕਿਰਿਆ ਵਿਚ ਹੋਰ ਪਾਰਦਸ਼ਤਾ ਤੇ ਤੇਜ਼ੀ ਲਿਆਉਣ ਦੇ ਮੰਤਵ ਨਾਲ pmidcprojects.punjab.gov.in/pmay ਵੈੱਬ ਪੋਰਟਲ ਦੀ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ ਪਿੰਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਸਕੂਲ ਸਿੱਖਿਆ ਵਿਭਾਗ ਵੱਲੋਂ ਪਿੰਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਪਿੰਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਲਈ ਸੋੋਧੇ ਹੋਏ ਨਿਯਮਾਂ ਦੇ ਹੇਠ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲੀ ਬੱਚਿਆ ਨੂੰ ਗੁਣਾਤਮਿਕ ਸਿੱਖਿਆ ਦੇਣ ਦੇ ਵਾਸਤੇ ਸਕੂਲੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਭਾਰਤੀ ਦਾ ਅਮਲ ਸ਼ੁਰੂ ਕੀਤਾ ਗਿਆ ਸੀ। ਇਨ੍ਹਾਂ ਵਿੱਚ ਪਿੰਸੀਪਲਾਂ ਦੀਆਂ 173,…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਟ੍ਰਾਂਸ ਫੈਟ ਮੁਕਤ ਦੀਵਾਲੀ ਮੁਹਿੰਮ ਦੀ ਸ਼ੁਰੂਆਤ: ਪ੍ਰਮੁੱਖ ਸਕੱਤਰ ਸਿਹਤ

ਪੰਜਾਬ ਵਿੱਚ ਟ੍ਰਾਂਸ ਫੈਟ ਮੁਕਤ ਦੀਵਾਲੀ ਮੁਹਿੰਮ ਦੀ ਸ਼ੁਰੂਆਤ: ਪ੍ਰਮੁੱਖ ਸਕੱਤਰ ਸਿਹਤ

ਚੰਡੀਗੜ – ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦਿਆਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਕਮਿਸ਼ਨਰ, ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਕੁਮਾਰ ਰਾਹੁਲ ਵਲੋਂ ਅੱਜ ਟਰਾਂਸ-ਫੈਟ ਮੁਕਤ ਦੀਵਾਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਕਮਿਊਨਿਟੀ ਮੈਡੀਸਨ ਐਂਡ ਸਕੂਲ ਆਫ਼ ਪਬਲਿਕ ਹੈਲਥ, ਵਿਭਾਗ ਪੀਜੀਆਈ, ਚੰਡੀਗੜ ਵਲੋਂ ਸਕੰਲਪਿਤ ਅਤੇ ਸ਼ੁਰੂ ਕੀਤੀ ਇਸ ਮੁਹਿੰਮ ਦਾ ਉਦੇਸ਼ ਨੀਤੀ ਨਿਰਮਾਤਾਵਾਂ, ਉਤਪਾਦਕਾਂ, ਸਪਲਾਇਰਾਂ ਅਤੇ ਆਮ ਲੋਕਾਂ ਵਿੱਚ ਟ੍ਰਾਂਸ ਫੈਟਸ ਦੇ ਮਾੜੇ ਸਿਹਤ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਵੱਡੇ ਪੱਧਰ ਦੀ ਜਾਗਰੂਕਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਨੌਜਵਾਨ ਕਿਸਾਨਾਂ ਦੇ ਸੰਘਰਸ਼ ਨੂੰ ਸ਼ਿਖਰ ’ਤੇ ਪਹੁੰਚਾ ਦੇਣਗੇ: ਸੁਖਵਿੰਦਰ ਬਿੰਦਰਾ

ਪੰਜਾਬ ਦੇ ਨੌਜਵਾਨ ਕਿਸਾਨਾਂ ਦੇ ਸੰਘਰਸ਼ ਨੂੰ ਸ਼ਿਖਰ ’ਤੇ ਪਹੁੰਚਾ ਦੇਣਗੇ: ਸੁਖਵਿੰਦਰ ਬਿੰਦਰਾ

ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਨੇ ਯੁਵਕ ਵਿਕਾਸ ਸਬੰਧੀ ਯੋਜਨਾਵਾਂ ਦਾ ਲਿਆ ਜਾਇਜ਼ਾ ਚੰਡੀਗੜ – ਪੰਜਾਬ ਯੁਵਕ ਵਿਕਾਸ ਬੋਰਡ( ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੇ ਕਿਸਾਨੀ ਸੰਘਰਸ਼ ਨੂੰ ਸੂਬੇ ਦੇ ਨੌਜਵਾਨ ਬੁਲੰਦੀਆਂ ਤੱਕ ਪਹੁੰਚਾ ਦੇਣਗੇ।ਨੌਜਵਾਨਾਂ ਦੇ ਸਸ਼ਕਤੀਕਰਨ ਸਬੰਧੀ ਸਕੀਮਾਂ ਦਾ ਜਾਇਜ਼ਾ ਲੈਣ ਮੌਕੇ ਸ੍ਰੀ ਬਿੰਦਰਾ ਨੇ ਸਪੱਸ਼ਟ ਕੀਤਾ ਕਿ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਭਾਈ ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਅਕਾਲ ਚਲਾਣੇ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਭਾਈ ਗੁਰਮੀਤ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਭਾਈ ਲੌਂਗੋਵਾਲ ਨੇ ਅੱਜ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਾਈ ਲੌਂਗੋਵਾਲ ਨਾਲ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਰਾਣਾ ਕੇ.ਪੀ. ਸਿੰਘ ਨੂੰ ਅਚਾਰੀਆ ਸ਼੍ਰੀ ਮਹਾਪ੍ਰਗਿਆ ਦੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਭੇਟ

ਰਾਣਾ ਕੇ.ਪੀ. ਸਿੰਘ ਨੂੰ ਅਚਾਰੀਆ ਸ਼੍ਰੀ ਮਹਾਪ੍ਰਗਿਆ ਦੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਭੇਟ

ਜੈਨ ਭਾਈਚਾਰੇ ਵੱਲੋਂ ਵਿਧਾਨ ਸਭਾ ਸਪੀਕਰ ਨਾਲ ਆਚਾਰੀਆ ਸ਼੍ਰੀ ਮਹਾਪ੍ਰਗਿਆ ਦੀ ਜਨਮ ਸ਼ਤਾਬਦੀ ਬਾਰੇੇ ਵਿਚਾਰ ਚਰਚਾ ਚੰਡੀਗੜ – ਜੈਨ ਸਮਾਜ ਨਾ ਕੇਵਲ ਅਹਿੰਸਾ ’ਤੇ ਜ਼ੋਰ ਦਿੰਦਾ ਹੈ ਸਗੋਂ ਮਾਨਵਤਾ ਦੀ ਸੇਵਾ ਨੂੰ ਵੀ ਆਪਣਾ ਪਰਮ ਧਰਮ ਮੰਨਦਾ ਹੈ। ਜੈਨ ਭਾਈਚਾਰੇ ਨੇ ਦੇਸ਼ ਦੇ ਵਿਕਾਸ ਦੇ ਨਾਲ ਨਾਲ ਭਾਰਤੀ ਸਭਿਆਚਾਰ ਨੂੰ ਵੀ ਅਮੀਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜੈਨ ਭਾਈਚਾਰੇ ਦੇ ਵਫ਼ਦ ਨਾਲ ਮੀਟਿੰਗ…

VIA PUNJAB
ਅੱਗੇ ਪੜ੍ਹੋ

ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

ਅੰਮ੍ਰਿਤਸਰ – ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੌ ਸਾਲਾ ਸ਼ਤਾਬਦੀ ਮੌਕੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮਾਂ ਵਿਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਬੀਤੇ ਦਿਨੀਂ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਵਿਚ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਅਮਲ ਵਿਚ ਲਿਆਉਣ ਲਈ…

VIA PUNJAB
ਅੱਗੇ ਪੜ੍ਹੋ

ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

ਇੰਗਲਿਸ਼ ਬੂਸਟਰ ਕਲੱਬਾਂ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਦੇ ਰੁਝਾਨ ’ਚ ਹੋਰ ਤੇਜੀ ਆਉਣ ਦੀ ਸੰਭਾਵਨਾ-ਬੁਲਾਰਾ ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਸਿੱਖਿਆ ਵਿਭਾਗ ਨੇ ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ.) ਖੋਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਿਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਰੁਝਾਨ ਵਿੱਚ ਹੋਰ ਤੇਜੀ ਆਉਣ ਦੀ ਸੰਭਾਵਨਾ ਹੈ।ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸ੍ਰੀ…

VIA PUNJAB
ਅੱਗੇ ਪੜ੍ਹੋ

ਗਾਇਕ ਦਲਜੀਤ ਚਾਹਲ ਅਤੇ ਨਿਸ਼ਵਾਨ ਭੁੱਲਰ ਕਿਸਾਨਾਂ ਦੇ ਧਰਨੇ ਵਿੱਚ ਪੁੱਜਣਗੇ ਮਾਹਮੂਜੋਈਆ ਟੌਲ ਪਲਾਜ਼ਾ

ਗਾਇਕ ਦਲਜੀਤ ਚਾਹਲ ਅਤੇ ਨਿਸ਼ਵਾਨ ਭੁੱਲਰ ਕਿਸਾਨਾਂ ਦੇ ਧਰਨੇ ਵਿੱਚ ਪੁੱਜਣਗੇ ਮਾਹਮੂਜੋਈਆ ਟੌਲ ਪਲਾਜ਼ਾ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਵਿੱਢੇ ਗਏ ਸੰਘਰਸ਼ ਦੀ ਹਮਾਇਤ ਉਪਰ ਦੁਨੀਆਂ ਭਰ ਵਿੱਚ ਫੇਮਸ ਪੰਜਾਬੀ ਗਾਇਕ ਦਲਜੀਤ ਚਾਹਲ ਅਤੇ ਨਿਸ਼ਵਾਨ ਭੁੱਲਰ ਕੱਲ੍ਹ 22 ਅਕਤੂਬਰ ਨੂੰ ਫਿਰੋਜ਼ਪੁਰ ਫਾਜ਼ਿਲਕਾ ਜਰਨੈਲੀ ਸੜਕ ਉਪਰ ਸਥਿਤ ਟੋਲ ਪਲਾਜ਼ਾ ਮਾਹਮੂਜੋਈਆ ਉਪਰ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋ ਕੇ ਦੇਸ਼ ਦੇ ਕਿਸਾਨਾਂ ਨਾਲ ਖੜ੍ਹੇ ਹੋਣ ਦ‍ਾ ਪ੍ਰਣਾਮ ਪੇਸ਼ ਕਰਨਗੇ ਇਸ ਸਬੰਧੀ ਜਾਣਕਾਰੀ ਜਾਰੀ ਕਰਵਾਇਆ ਦਲਜੀਤ ਚਾਹਲ…

VIA PUNJAB
ਅੱਗੇ ਪੜ੍ਹੋ
1 139 140 141 142 143 469